Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    9:04:20 AM

  • girl marriage man  tied rakhi  15 years

    ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ...

  • major accident in zimbabwe

    ਜ਼ਿੰਬਾਬਵੇ 'ਚ ਹੈਲੀਕਾਪਟਰ ਕ੍ਰੈਸ਼: ਮਸ਼ਹੂਰ...

  • hike in lpg cylinder prices

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG...

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ ਦੇ ਇਸ ਇਲਾਕੇ 'ਚ ਤੇਜ਼ੀ ਨਾਲ ਫੈਲ ਰਹੀ ਇਹ ਭਿਆਨਕ ਬੀਮਾਰੀ, ਖੇਤਰ ਨੂੰ ਐਲਾਨਿਆ ਇਨਫੈਕਟਿਡ ਜ਼ੋਨ

PUNJAB News Punjabi(ਪੰਜਾਬ)

ਅੰਮ੍ਰਿਤਸਰ ਦੇ ਇਸ ਇਲਾਕੇ 'ਚ ਤੇਜ਼ੀ ਨਾਲ ਫੈਲ ਰਹੀ ਇਹ ਭਿਆਨਕ ਬੀਮਾਰੀ, ਖੇਤਰ ਨੂੰ ਐਲਾਨਿਆ ਇਨਫੈਕਟਿਡ ਜ਼ੋਨ

  • Edited By Shivani Bassan,
  • Updated: 11 Sep, 2025 12:22 PM
Amritsar
terrible disease spreads in this area of amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਨੀਰਜ): ਹੜ੍ਹ ਤੋਂ ਬਾਅਦ ਪ੍ਰਭਾਵਿਤ ਖੇਤਰਾਂ ’ਚ ਵੱਖ-ਵੱਖ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਡਰ ਸੀ, ਜੋ ਸੱਚ ਹੋਣ ਲੱਗ ਪਿਆ ਹੈ। ਹੜ੍ਹ ਪ੍ਰਭਾਵਿਤ ਪਿੰਡ ਧਾਰੀਵਾਲ ਕਲੇਰ ’ਚ ‘ਅਫ਼ਰੀਕੀ ਸਵਾਈਨ ਫਲੂ’ ਬੀਮਾਰੀ ਫੈਲ ਗਈ ਹੈ। ਇਸ ਪਿੰਡ ਨੂੰ ਬੀਮਾਰੀ ਦਾ ਕੇਂਦਰ ਐਲਾਨਿਆ ਗਿਆ ਹੈ।

ਇਹ ਵੀ ਪੜ੍ਹੋ- ਰਾਧਾ ਸੁਆਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਨਿਰੀਖਣ, ਕੀਤਾ ਵੱਡਾ ਐਲਾਨ

ਪਿੰਡ ਦੇ ਇਕ ਕਿਲੋਮੀਟਰ ਦੇ ਆਲੇ-ਦੁਆਲੇ ਦੇ ਖੇਤਰ ਨੂੰ ਇਨਫੈਕਟਿਡ ਜ਼ੋਨ ਐਲਾਨਿਆ ਗਿਆ ਹੈ ਅਤੇ 1 ਤੋਂ 10 ਕਿਲੋਮੀਟਰ ਦੇ ਖੇਤਰ ਨੂੰ ਨਿਗਰਾਨੀ ਜ਼ੋਨ ਐਲਾਨਿਆ ਗਿਆ ਹੈ। ਇਸ ਖੇਤਰ ’ਚ ਜ਼ਿੰਦਾ ਜਾਂ ਮਰੇ ਹੋਏ ਸੂਰ, ਸੂਰ ਦਾ ਮਾਸ, ਸੂਰ ਦੇ ਮਾਸ ਤੋਂ ਬਣੇ ਉਤਪਾਦਾਂ ਨੂੰ ਲਿਆਉਣ ਅਤੇ ਲਿਜਾਣ ’ਤੇ ਪਾਬੰਦੀ ਲਗਾਈ ਗਈ ਹੈ। ਸੂਰ ਦੇ ਮਾਸ ਅਤੇ ਮਾਸ ਤੋਂ ਬਣੇ ਉਤਪਾਦਾਂ ਦੀ ਆਵਾਜਾਈ ਕਾਰਨ ਬਿਮਾਰੀ ਦੂਜੇ ਖੇਤਰਾਂ ’ਚ ਫੈਲਣ ਦਾ ਡਰ ਹੈ। ਏ. ਡੀ. ਸੀ. ਰੋਹਿਤ ਗੁਪਤਾ ਨੇ ਇਕ ਆਦੇਸ਼ ਜਾਰੀ ਕੀਤਾ ਅਤੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਨੂੰ ਸਰਕਾਰੀ ਹੁਕਮ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ- ਪੰਜਾਬ ਦੀ Latest Weather Update, ਜਾਣੋ 9 ਤੋਂ 13 ਸਤੰਬਰ ਤੱਕ ਦੀ ਵੱਡੀ ਭਵਿੱਖਬਾਣੀ

ਧੁੱਸੀ ਬੰਨ੍ਹ 8 ਨਹੀਂ, ਸਗੋਂ 20 ਤੋਂ ਵੱਧ ਥਾਵਾਂ ’ਤੇ ਟੁੱਟਿਆ ਸੀ

ਜਿਵੇਂ-ਜਿਵੇਂ ਰਮਦਾਸ ਅਤੇ ਅਜਨਾਲਾ ਦੇ ਇਲਾਕਿਆਂ ਤੋਂ ਪਾਣੀ ਕੱਢਿਆ ਜਾ ਰਿਹਾ ਹੈ, ਕਈ ਹੈਰਾਨੀਜਨਕ ਖੁਲਾਸੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪ੍ਰਸ਼ਾਸਨ ਇਹ ਮੰਨ ਰਿਹਾ ਸੀ ਕਿ ਧੁੱਸੀ ਬੰਨ੍ਹ ਘੋਨੇਵਾਲਾ, ਕੋਟ ਰਜਾਦਾ ਅਤੇ ਮਾਛੀਵਾਲ ਦੇ 3 ਵੱਡੇ ਪਾੜਾਂ ਤੋਂ ਟੁੱਟਿਆ ਸੀ ਅਤੇ 5 ਹੋਰ ਥਾਵਾਂ ਸਨ, ਜਿਥੇ ਬੰਨ੍ਹ ਟੁੱਟਿਆ ਸੀ ਪਰ ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਧੁੱਸੀ ਬੰਨ੍ਹ 8 ਨਹੀਂ ਸਗੋਂ 20 ਤੋਂ ਵੱਧ ਥਾਵਾਂ ਤੋਂ ਟੁੱਟਿਆ ਸੀ, ਜਿਸ ਕਾਰਨ ਰਾਵੀ ਦਰਿਆ ਦਾ ਪਾਣੀ 200 ਤੋਂ ਵੱਧ ਪਿੰਡਾਂ ’ਚ ਦਾਖਲ ਹੋ ਗਿਆ ਅਤੇ ਹਜ਼ਾਰਾਂ ਹੈਕਟੇਅਰ ਫਸਲਾਂ ਤਬਾਹ ਹੋ ਗਈਆਂ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 12 ਸਤੰਬਰ ਤੱਕ ਸਕੂਲ ਬੰਦ ਦਾ ਐਲਾਨ, DC ਨੇ ਦਿੱਤੇ ਹੁਕਮ

ਜਾਣਕਾਰੀ ਅਨੁਸਾਰ, ਡੀ. ਸੀ. ਸਾਕਸ਼ੀ ਸਾਹਨੀ ਨੇ ਏ. ਡੀ. ਸੀ. ਰੋਹਿਤ ਗੁਪਤਾ ਅਤੇ ਹੋਰ ਅਧਿਕਾਰੀਆਂ ਨਾਲ ਉਨ੍ਹਾਂ ਥਾਵਾਂ ਦਾ ਦੌਰਾ ਕੀਤਾ, ਜਿਥੇ ਬੰਨ੍ਹ ਨੂੰ ਜੋੜਨ ਦਾ ਕੰਮ ਚੱਲ ਰਿਹਾ ਸੀ। ਮਾਛੀਵਾਲਾ ਦੇ ਧੁੱਸੀ ਬੰਨ੍ਹ ਦੀ ਮੁਰੰਮਤ ਸੰਤ ਬਾਬਾ ਸੁੱਖਾ ਸਿੰਘ ਸਰਾਹਲੀ ਕਲਾਂ ਵਾਲੇ, ਸੰਤ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲੇ, ਕਾਰ ਸੇਵਾ ਗੁਰੂ ਕਾ ਬਾਗ, ਫੌਜ ਅਤੇ ਸਮਾਜ ਭਲਾਈ ਸੰਸਥਾਵਾਂ ਦੀ ਮਦਦ ਨਾਲ ਕੀਤੀ ਗਈ ਹੈ। ਹੋਰ ਥਾਵਾਂ ’ਤੇ ਵੀ ਕੰਮ ਚੱਲ ਰਿਹਾ ਹੈ, ਜਿਥੇ ਬੰਨ੍ਹ ਟੁੱਟਿਆ ਸੀ ਅਤੇ ਉਨ੍ਹਾਂ ਦੀ ਮੁਰੰਮਤ ਕਰਨ ’ਚ ਸਮਾਂ ਲੱਗ ਸਕਦਾ ਹੈ। ਡੀ. ਸੀ. ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪ੍ਰਸ਼ਾਸਨ ਬੰਨ੍ਹ ਦੀ ਮੁਰੰਮਤ ’ਚ ਲੋੜੀਂਦੀ ਕਿਸੇ ਵੀ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹੈ।

ਪਸ਼ੂਆਂ ਦੇ ਬਚਾਅ ਲਈ 1 ਲੱਖ ਟੀਕੇ ਪਹੁੰਚੇ, 29 ਟੀਮਾਂ ਤਾਇਨਾਤ

ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਰਾਵੀ ਦਰਿਆ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ 1 ਲੱਖ ਟੀਕੇ ਪਹੁੰਚ ਗਏ ਹਨ। ਡੀ. ਸੀ. ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੀਆਂ 29 ਟੀਮਾਂ ਘਰ-ਘਰ ਜਾ ਕੇ ਜਾਨਵਰਾਂ ਨੂੰ ਟੀਕੇ ਲਗਾ ਰਹੀਆਂ ਹਨ। ਪ੍ਰਭਾਵਿਤ ਖੇਤਰ ’ਚ 57 ਹਜ਼ਾਰ ਜਾਨਵਰ ਹਨ। ਡੀ. ਸੀ. ਨੇ ਪਸ਼ੂ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਜਾਨਵਰ ’ਚ ਕੋਈ ਬਿਮਾਰੀ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਪ੍ਰਸ਼ਾਸਨ ਵਲੋਂ ਸਥਾਪਿਤ 16 ਰਾਹਤ ਕੈਂਪਾਂ ਨਾਲ ਸੰਪਰਕ ਕਰਨ। ਘਰ-ਘਰ ਜਾ ਕੇ ਜਾਨਵਰਾਂ ਦਾ ਇਲਾਜ ਕਰਨ ਵਾਲੀਆਂ ਟੀਮਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਚਾਰਾ ਆਦਿ ਵੀ ਲਗਾਤਾਰ ਵੰਡਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ-ਪੰਜਾਬ ’ਚ 53 ਕਰਮਚਾਰੀਆਂ ਦੇ ਤਬਾਦਲੇ, ਕੀਤੀ ਨਵੀਂ ਤਾਇਨਾਤੀ

ਖੇਤਾਂ ਦੀ ਰਿਪੋਰਟ 3 ਦਿਨਾਂ ’ਚ ਤਿਆਰ ਕੀਤੀ ਜਾਵੇ

ਮੁੱਖ ਖੇਤੀਬਾੜੀ ਅਫ਼ਸਰ ਬਲਜਿੰਦਰ ਸਿੰਘ ਭੁੱਲਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਘੋਨੇਵਾਲਾ, ਮਾਛੀਵਾਲਾ, ਜਾਟਾ, ਸ਼ਹਿਜ਼ਾਦਾ, ਦਰਿਆ ਮੂਸਾ, ਗੱਗੋਮਾਹਲ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 3 ਦਿਨਾਂ ’ਚ ਹੜ੍ਹ ਪ੍ਰਭਾਵਿਤ ਖੇਤਾਂ ਦੀ ਰਿਪੋਰਟ ਤਿਆਰ ਕਰਨ। ਹੜ੍ਹ ਦੇ ਪਾਣੀ ਕਾਰਨ ਖੇਤ ਰੇਤ ਅਤੇ ਚਿੱਕੜ ਨਾਲ ਭਰ ਗਏ ਹਨ, ਜੇਕਰ ਕੋਈ ਫਸਲ ਬਚਾਈ ਜਾ ਸਕਦੀ ਹੈ ਤਾਂ ਤੁਰੰਤ ਉਸ ਲਈ ਯਤਨ ਸ਼ੁਰੂ ਕੀਤੇ ਜਾਣ। 28,726 ਹੈਕਟੇਅਰ ਜ਼ਮੀਨ ਪਾਣੀ ਨਾਲ ਤਬਾਹ ਹੋ ਗਈ ਹੈ।

ਅਗਸਤ ਤੱਕ 297208 ਪੈਨਸ਼ਨਰਾਂ ਨੂੰ 20 ਕਰੋੜ ਰੁਪਏ ਦੀ ਅਦਾਇਗੀ

ਡੀ. ਸੀ. ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ 297208 ਪੈਨਸ਼ਨਰਾਂ ਨੂੰ ਅਗਸਤ ਤੱਕ 20 ਕਰੋੜ ਰੁਪਏ ਦੀ ਰਕਮ ਤਬਦੀਲ ਕਰ ਦਿੱਤੀ ਹੈ।

ਪੰਜਾਬ ਮਾਲ ਅਫਸਰ ਐਸੋਸੀਏਸ਼ਨ ਨੇ 10 ਲੱਖ ਰੁਪਏ ਦਾ ਯੋਗਦਾਨ ਪਾਇਆ

ਪੰਜਾਬ ਮਾਲ ਅਫਸਰ ਐਸੋਸੀਏਸ਼ਨ ਨੇ ਵੀ ਮੁੱਖ ਮੰਤਰੀ ਰਾਹਤ ਫੰਡ ’ਚ 10 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਜਾਣਕਾਰੀ ਅਨੁਸਾਰ, ਐਸੋਸੀਏਸ਼ਨ ਦੇ ਪ੍ਰਧਾਨ ਐੱਸ. ਐੱਸ. ਚੰਨੀ ਵਲੋਂ ਪੰਜਾਬ ਦੇ ਮਾਲ ਮੰਤਰੀ ਨੂੰ ਚੈੱਕ ਸੌਂਪਿਆ ਗਿਆ। ਇਹ ਰਕਮ ਜ਼ਿਲੇ ਦੇ ਸਾਰੇ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ, ਡੀ. ਆਰ. ਓ. ਅਤੇ ਸਬ-ਰਜਿਸਟਰਾਰਾਂ ਵਲੋਂ ਇਕੱਠੀ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Terrible disease
  • ​​Amritsar
  • infected zone
  • ਭਿਆਨਕ ਬਿਮਾਰੀ
  • ਅੰਮ੍ਰਿਤਸਰ
  • ਸੰਕਰਮਿਤ ਖੇਤਰ

ਘਰ ਲੜਕੀ ਦਾ ਵਿਆਹ, ਪਿਓ ਪੰਜ ਦਿਨਾਂ ਤੋਂ ਲਾਪਤਾ

NEXT STORY

Stories You May Like

  • gen alpha protests
    ਜੈਨ ਅਲਫ਼ਾ ਦੇ ਵਿਰੋਧ ਪ੍ਰਦਰਸ਼ਨਾਂ ਦੀ ਨਵੀਂ ਲਹਿਰ ਫੈਲ ਰਹੀ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • stock market rises on easing crude oil prices and rally in global markets
    ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਤੇ ਵਿਸ਼ਵ ਬਾਜ਼ਾਰਾਂ 'ਚ ਤੇਜ਼ੀ ਕਾਰਨ ਸ਼ੇਅਰ ਬਾਜ਼ਾਰ ਚੜ੍ਹਿਆ
  • ai in china
    ਚੀਨ ਲਈ ਖ਼ਤਰਾ ਬਣਿਆ AI ! ਦੇਸ਼ 'ਚ ਤੇਜ਼ੀ ਨਾਲ ਵਧਦੀ ਜਾ ਰਹੀ ਬੇਰੁਜ਼ਗਾਰੀ ਦੀ ਸਮੱਸਿਆ
  • market   sensex rose 332 63 points
    ਬਾਜ਼ਾਰ ’ਚ ਤੇਜ਼ੀ ਪਰਤੀ; ਸੈਂਸੈਕਸ 332.63 ਅੰਕ ਚੜ੍ਹਿਆ
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ ਮੁਕੰਮਲ ਪਾਬੰਦੀ
  • punjab shocking incident
    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ! ਸਿੱਖ ਜਥੇਬੰਦੀਆਂ ਨੇ ਚੁੱਕ ਲਿਆ ਵੱਡਾ ਕਦਮ
  • south korean officials
    ਡੀਮਿਲੀਟਰਾਈਜ਼ਡ ਜ਼ੋਨ 'ਚ ਧਮਾਕੇ ਤੋਂ ਬਾਅਦ ਤਿੰਨ ਦੱਖਣੀ ਕੋਰੀਆਈ ਅਧਿਕਾਰੀ ਜ਼ਖਮੀ
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • daljit kaur team india
      ਜੈਤੋ ਖੇਤਰ ਦੀ ਪੇਸਾਪਾਲੋ ਖਿਡਾਰਨ ਦਲਜੀਤ ਕੌਰ ਦਬੜੀਖਾਨਾ ਦੀ ਭਾਰਤੀ ਟੀਮ ‘ਚ ਹੋਈ...
    • majithia summoned in punjab  s multi crore drug case
      ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਸੰਮਨ, 5 ਅਕਤੂਬਰ ਨੂੰ...
    • amit shah in jalandhar rally
      2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
    • inspector arrest moga court
      'ਆਲ ਇਜ਼ ਵੈੱਲ' ਕਹਿਣ ਵਾਲੀ ਗ੍ਰਿਫ਼ਤਾਰ ਇੰਸਪੈਕਟਰ ਸੁਨੀਤਾ ਬਾਵਾ ਪੁਲਸ ਰਿਮਾਂਡ...
    • ashok mittal s first statement on lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +