Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 22, 2026

    12:57:01 PM

  • major action taken in the case of indiscriminate firing in tarntaran

    ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ...

  • mp amritpal singh reached dibrugarh jail

    ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ,...

  • man deadbody found near railway station

    ਪੰਜਾਬ: ਰੇਲਵੇ ਸਟੇਸ਼ਨ ਨੇੜਿਓਂ ਮਿਲੀ ਵਿਅਕਤੀ ਦੀ...

  • punjab s daughter avinoor kaur wins medals

    ਪੰਜਾਬ ਦੀ ਧੀ ਨੇ ਜਿੱਤੇ 12 ਸੋਨੇ ਅਤੇ 3 ਚਾਂਦੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਧਾਗੇ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

PUNJAB News Punjabi(ਪੰਜਾਬ)

ਧਾਗੇ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

  • Edited By Inder Prajapati,
  • Updated: 01 Nov, 2024 04:30 AM
Punjab
terrible fire at waste thread warehouse
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਗਣੇਸ਼) - ਲੁਧਿਆਣਾ ਦੇ ਟਿੱਬਾ ਰੋਡ 'ਤੇ ਉਸ ਸਮੇਂ ਭਗਦੜ ਮੱਚ ਗਈ ਜਦੋਂ ਵੇਸਟ ਧਾਗੇ ਦੇ ਗੋਦਾਮ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਗੋਦਾਮ ਵਿੱਚ ਪਿਆ ਲੱਖਾਂ ਰੁਪਏ ਦਾ ਧਾਗਾ ਸੜ ਕੇ ਸੁਆਹ ਹੋ ਗਿਆ। ਗੋਦਾਮ ਮਾਲਕ ਨੇ ਸ਼ੱਕ ਜ਼ਾਹਿਰ ਕਰਦਿਆਂ ਕਿਹਾ ਕਿ ਅੱਗ ਕਿਸੇ ਸ਼ਰਾਰਤੀ ਅਨਸਰ ਵੱਲੋਂ ਲੱਗੀ ਹੋ ਸਕਦੀ ਹੈ।

ਆਸ-ਪਾਸ ਦੇ ਘਰਾਂ 'ਚ ਰਹਿਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਇਲਾਕੇ 'ਚ ਅਜਿਹੇ ਵੇਸਟ ਧਾਗੇ ਦੇ ਕਈ ਗੋਦਾਮ ਹਨ, ਜੋ ਕਿ ਇਲਾਕੇ 'ਚ ਨਹੀਂ ਹੋਣੇ ਚਾਹੀਦੇ। ਲੋਕਾਂ ਨੇ ਦੱਸਿਆ ਕਿ ਇਹ ਧਾਗੇ ਦਾ ਗੋਦਾਮ ਹਾਈ ਟੈਂਸ਼ਨ ਤਾਰਾਂ ਦੇ ਹੇਠਾਂ ਹੈ ਜੋ ਕਿ ਖਤਰੇ ਤੋਂ ਖਾਲੀ ਨਹੀਂ ਹੈ। ਇਸ ਦੌਰਾਨ ਗੋਦਾਮ ਮਾਲਕ ਅਤੇ ਇਲਾਕਾ ਨਿਵਾਸੀ ਆਪਸ ਵਿੱਚ ਬਹਿਸ ਕਰਦੇ ਦੇਖੇ ਗਏ।

ਜਦੋਂ ਅੱਗ ਲੱਗੀ ਤਾਂ ਉੱਥੇ ਦਰਸ਼ਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਸਥਾਨਕ ਪੁਲਸ ਨੂੰ ਉਨ੍ਹਾਂ ਨੂੰ ਹਟਾਉਣ ਲਈ ਕਾਫੀ ਮੁਸ਼ੱਕਤ ਕਰਨੀ ਪਈ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਦੀਆਂ ਤਿੰਨ ਤੋਂ ਚਾਰ ਗੱਡੀਆਂ ਨੇ ਬੜੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ, ਖੁਸ਼ਕਿਸਮਤੀ ਨਾਲ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ।

  • yarn warehouse
  • waste thread
  • Ludhiana

ਦੀਵਾਲੀ ਮੌਕੇ ਕੇਵਲ ਸਿੰਘ ਢਿੱਲੋਂ ਨੇ ਅਯੁੱਧਿਆ ਵਿਖੇ ਸ੍ਰੀ ਰਾਮ ਮੰਦਰ 'ਚ ਟੇਕਿਆ ਮੱਥਾ

NEXT STORY

Stories You May Like

  • fraud case
    ਵਰਕ ਵੀਜ਼ਾ ਦੇ ਨਾਂ ’ਤੇ 45 ਲੱਖ ਦੀ ਠੱਗੀ, 4 ਖ਼ਿਲਾਫ਼ ਕੇਸ
  • major action taken in the case of indiscriminate firing in tarntaran
    ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਗਿਆ ਲਾਈਨ ਹਾਜ਼ਰ
  • mp amritpal singh reached dibrugarh jail
    ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ
  • man deadbody found near railway station
    ਪੰਜਾਬ: ਰੇਲਵੇ ਸਟੇਸ਼ਨ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼, ਹਾਲਤ ਵੇਖ ਪੁਲਸ ਵੀ ਰਹਿ ਗਈ ਹੈਰਾਨ
  • heroin recoverd
    ਸਰਹੱਦ ਨੇੜੇ ਖੇਤਾਂ 'ਚੋਂ ਇੱਕ ਕਿੱਲੋ ਹੈਰੋਇਨ ਬਰਾਮਦ, BSF ਤੇ ਪੁਲਸ ਵੱਲੋਂ ਸਰਚ ਮੁਹਿੰਮ ਜਾਰੀ
  • major incident occurs during a wedding ceremony in punjab
    ਪੰਜਾਬ 'ਚ ਵਿਆਹ ਸਮਾਗਮ ਦੌਰਾਨ ਵਾਪਰੀ ਵੱਡੀ ਵਾਰਦਾਤ! ਚੱਲ ਗਈ ਗੋਲ਼ੀ, ਮੌਕੇ 'ਤੇ ਹੋਇਆ...
  • families joins akali dal
    ਮਲੂਕਾ ’ਚ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
  • fire case
    ਵਿਅਕਤੀ ਦੇ ਘਰ ਨੂੰ ਲਾਈ ਅੱਗ, ਲੱਖਾਂ ਰੁਪਏ ਦਾ ਸਾੜਿਆ ਸਮਾਨ
  • large scale transfers have taken place in punjab
    ਪੰਜਾਬ 'ਚ ਵੱਡੇ ਪੱਧਰ 'ਤੇ ਹੋ ਗਏ ਤਬਾਦਲੇ, 274 DSP ਤੇ ACP ਬਦਲੇ, LIST 'ਚ...
  • sri guru nanak dev ji 557th parkash purab nagar kirtan
    'ਬਾਬਾ ਨਾਨਕ' ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, 557ਵੇਂ ਪ੍ਰਕਾਸ਼ ਪੁਰਬ...
  • senior leadership did not attend raja warring
    ਰਾਜਾ ਵੜਿੰਗ ਦੇ 'ਇਨਸਾਫ਼ ਮਾਰਚ' 'ਚ ਨਹੀਂ ਪੁੱਜੀ ਸੀਨੀਅਰ ਲੀਡਰਸ਼ਿਪ ! ਮੰਚ...
  • tractor trolley loaded with potatoes overturns on goraya highway
    ਗੋਰਾਇਆ ਹਾਈਵੇਅ 'ਤੇ ਆਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, ਵੱਡਾ ਹਾਦਸਾ ਹੋਣੋਂ...
  • jalandhar improvement trust suffers a blow of 32 lakhs
    2 ਹੋਰ ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ 32 ਲੱਖ ਦਾ ਝਟਕਾ, ਅਲਾਟੀਆਂ ਦੇ ਹੱਕ...
  • a special bhandara will be held tomorrow in dera beas
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸਖ਼ਬਰੀ! ਭਲਕੇ ਹੋਵੇਗਾ ਵਿਸ਼ੇਸ਼ ਭੰਡਾਰਾ
  • woman deadbody found in under domoria bridge in jalandhar
    ਜਲੰਧਰ ਦੇ ਦੋਮੋਰੀਆ ਪੁਲ ਹੇਠੋਂ ਅਰਧ-ਨਗਨ ਹਾਲਤ ’ਚ ਮਿਲੀ ਔਰਤ ਦੀ ਲਾਸ਼,...
  • major statement by captain amarinder singh
    ਸੁਖਜਿੰਦਰ ਰੰਧਾਵਾ ਨੂੰ ਧਮਕੀ ਮਿਲਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ
Trending
Ek Nazar
a famous couple from the tv industry has shared some good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਦੂਜੀ ਵਾਰ ਬਣਨ ਜਾ ਰਹੇ...

kailash kher  father  peaceful final moments  piya ghar aavenge

ਪਿਤਾ ਦੀ ਮੌਤ 'ਤੇ ਲਿਖਿਆ ਸੀ ਵਿਆਹਾਂ 'ਚ ਵੱਜਣ ਵਾਲਾ ਗਾਣਾ ! ਕੈਲਾਸ਼ ਖ਼ੇਰ ਨੇ...

gold silver price

ਸਸਤਾ ਹੋ ਗਿਆ ਸੋਨਾ-ਚਾਂਦੀ ! ਕੀਮਤਾਂ 'ਚ ਆਈ ਭਾਰੀ ਗਿਰਾਵਟ, ਜਾਣੋ ਕੀ ਹੈ...

silver  rashifal  inauspicious  astrology  hinduism

ਭੁੱਲ ਕੇ ਵੀ ਚਾਂਦੀ ਨਾ ਪਾਉਣ ਇਨ੍ਹਾਂ ਰਾਸ਼ੀਆਂ ਵਾਲੇ ਲੋਕ ! ਵਿਗੜ ਜਾਣਗੇ ਬਣੇ-ਬਣਾਏ...

major incident in punjab

ਪੰਜਾਬ 'ਚ ਵੱਡੀ ਵਾਰਦਾਤ ! ਆਰਕੀਟੈਕਟ ਦੇ ਘਰ ਤੇ ਸੈਲੂਨ 'ਤੇ ਚੱਲੀਆਂ ਗੋਲੀਆਂ,...

pm modi at a convocation ceremony

'ਮੈਂ ਕਿਹਾ ਸੋਨਾ ਘੱਟ ਖ਼ਰੀਦੋ, ਲੋਕਾਂ ਨੇ ਗੱਲ ਮੰਨੀ ਤੇ ਡਿੱਗ ਗਈਆਂ ਕੀਮਤਾਂ',...

team india announced for the t20i series against england

ਇੰਗਲੈਂਡ ਖਿਲਾਫ਼ T20I ਸੀਰੀਜ਼ ਲਈ Team India ਦਾ ਐਲਾਨ !

amritsar  kashmiri youth  death  mehbooba mufti  investigation

ਅੰਮ੍ਰਿਤਸਰ 'ਚ ਕਸ਼ਮੀਰੀ ਨੌਜਵਾਨ ਦੀ ਮੌਤ ! ਮਹਿਬੂਬਾ ਮੁਫ਼ਤੀ ਨੇ ਕੀਤੀ ਜਾਂਚ ਦੀ...

a boy came to meet his female friend at midnight

ਅੱਧੀ ਰਾਤ ਸਹੇਲੀ ਨੂੰ ਮਿਲਣ ਆਇਆ ਮੁੰਡਾ ! ਫੜੇ ਜਾਣ 'ਤੇ ਕਹਿੰਦਾ- 'ਮੈਂ ਤਾਂ...

famous actor rapper hospitalised amid lupus battle

"ਮੇਰੇ ਲਈ ਦੁਆ ਕਰੋ..!" ਅਚਾਨਕ ਵਿਗੜੀ ਮਸ਼ਹੂਰ ਐਕਟਰ-ਰੈਪਰ ਦੀ ਸਿਹਤ, ਹਸਪਤਾਲ ਤੋਂ...

veteran bollywood filmmaker  s father passes away

"ਅਚਾਨਕ ਘਰ ਵੱਡਾ ਤੇ ਖਾਲੀ ਲੱਗਣ ਲੱਗ ਪਿਆ..."; ਦਿੱਗਜ ਬਾਲੀਵੁੱਡ ਫਿਲਮ ਨਿਰਮਾਤਾ...

actor passes away at 43

43 ਸਾਲ ਦੀ ਉਮਰ 'ਚ ਅਦਾਕਾਰ ਦਾ ਦੇਹਾਂਤ, ਡੱਲਾਸ 'ਚ ਅਪਾਰਟਮੈਂਟ ਦੀਆਂ ਪੌੜੀਆਂ...

wedding celebrations turned into sorrow

ਵਿਆਹ ਦੀਆਂ ਖ਼ੁਸ਼ੀਆਂ ਗ਼ਮ 'ਚ ਬਦਲੀਆਂ ! ਲਾੜੇ ਦੇ 4 ਯਾਰਾਂ ਸਣੇ 7 ਜਣਿਆਂ ਦੀ ਸੜਕ...

nagar kirtan to be held in jalandhar tomorrow routes diverted

ਜਲੰਧਰ 'ਚ ਭਲਕੇ ਸਜਾਇਆ ਜਾਵੇਗਾ ਨਗਰ ਕੀਰਤਨ! ਰਸਤੇ ਰਹਿਣਗੇ ਡਾਇਵਰਟ, ਰੂਟ ਪਲਾਨ...

summons issued regarding former nvidia ceo

ਚੀਨੀ ਜਾਸੂਸ ਨਾਲ ਸਬੰਧਾਂ ਦੇ ਮਾਮਲੇ 'ਚ  Nvidia ਦੇ ਸਾਬਕਾ ਸੀਈਓ ਨੂੰ ਸੰਮਨ

the trophy was awarded to pakistan without the final being played

IND vs PAK: ਕ੍ਰਿਕਟ 'ਚ INDIA ਨਾਲ ਹੋ ਗਈ Cheating! ਬਿਨਾਂ ਖੇਡੇ ਚੈਂਪੀਅਨ...

earthquake tremors hit california

ਅਮਰੀਕਾ  : ਕੈਲੀਫੋਰਨੀਆ ਦੇ ਮੋਂਟੇਰੀ ਅਤੇ ਸੈਨ ਬੇਨੀਟੋ ਕਾਉਂਟੀਆਂ 'ਚ ਭੂਚਾਲ ਦੇ...

team announced for odi and t20 international series

ODI ਤੇ T20 ਸੀਰੀਜ਼ ਲਈ Team ਦਾ ਐਲਾਨ ! ਬਦਲੇ ਕਪਤਾਨਾਂ ਨਾਲ ਮੈਦਾਨ 'ਚ ਉਤਰੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab orders issued to withhold the salaries of these teachers
      ਪੰਜਾਬ : ਇਨ੍ਹਾਂ ਅਧਿਆਪਕਾਂ ਦੀ ਤਨਖ਼ਾਹ ਰੋਕਣ ਦੇ ਹੁਕਮ! ਦੋਹਰੀ ਡਿਊਟੀ ਦਾ ਪੇਚ...
    • large scale transfers have taken place in punjab
      ਪੰਜਾਬ 'ਚ ਵੱਡੇ ਪੱਧਰ 'ਤੇ ਹੋ ਗਏ ਤਬਾਦਲੇ, 274 DSP ਤੇ ACP ਬਦਲੇ, LIST 'ਚ...
    • akali dal rally
      8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ ਦਾ...
    • tragic accident on tanda hoshiarpur road
      ਟਾਂਡਾ-ਹੁਸ਼ਿਆਰਪੁਰ ਰੋਡ 'ਤੇ ਦਰਦਨਾਕ ਹਾਦਸਾ: ਲੱਕੜਾਂ ਨਾਲ ਭਰੀ ਟਰਾਲੀ 'ਚ ਵੱਜਾ...
    • raising questions and demanding answers from the government
      ਲੋਕਤੰਤਰ ’ਚ ਸਵਾਲ ਉਠਾਉਣਾ ਅਤੇ ਸਰਕਾਰ ਤੋਂ ਜਵਾਬ ਮੰਗਣਾ ਹਰ ਨਾਗਰਿਕ ਦਾ ਅਧਿਕਾਰ :...
    • preventing meetings with youth congress leaders in jail
      ਜੇਲ੍ਹ ’ਚ ਯੂਥ ਕਾਂਗਰਸ ਆਗੂਆਂ ਨਾਲ ਮਿਲਣ ਤੋਂ ਰੋਕਣਾ ਸਰਕਾਰ ਦੀ ਤਾਨਾਸ਼ਾਹੀ ਦਾ...
    • pakistan  man sentenced to death for posting blasphemous content
      ਪਾਕਿਸਤਾਨ: ਸੋਸ਼ਲ ਮੀਡੀਆ ’ਤੇ ਈਸ਼ਨਿੰਦਾ ਵਾਲੀ ਪੋਸਟ ਪਾਉਣ ’ਤੇ ਵਿਅਕਤੀ ਨੂੰ...
    • youth from dirba mandi achieves success in canada
      ਦਿੜ੍ਹਬਾ ਮੰਡੀ ਦੇ ਨੌਜਵਾਨ ਨੇ ਕੈਨੇਡਾ ’ਚ ਗੱਡੇ ਝੰਡੇ, ਮੈਟਰੋਲਿੰਕਸ 'ਚ ‘ਪੀਸ...
    • jewelry and cash recovered from home of gst superintendent
      ਰਿਸ਼ਵਤ ਮਾਮਲੇ 'ਚ ਗ੍ਰਿਫਤਾਰ GST ਸੁਪਰਡੈਂਟ ਦੇ ਘਰੋਂ ਮਿਲੇ 1.86 ਕਰੋੜ ਦੇ ਗਹਿਣੇ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ ! ਆਰਕੀਟੈਕਟ ਦੇ ਘਰ ਤੇ ਸੈਲੂਨ 'ਤੇ ਚੱਲੀਆਂ ਗੋਲੀਆਂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +