Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    11:23:08 AM

  • punjabi youth in canada

    ਕੈਨੇਡਾ ਤੋਂ ਵੱਡੀ ਖ਼ਬਰ, ਰੇਲਗੱਡੀ ਹੇਠਾਂ ਆਇਆ...

  • indian ship targeted

    ਅਰਬ ਸਾਗਰ 'ਚ ਭਾਰਤੀ ਜਹਾਜ਼ 'ਤੇ ਹੋ ਗਿਆ ਹਮਲਾ ! 1...

  • stock markets rise  sensex rises 818 points  nifty crosses 23 600

    ਸ਼ੇਅਰ ਬਾਜ਼ਾਰਾਂ 'ਚ ਵਾਧਾ, ਸੈਂਸੈਕਸ 818 ਅੰਕ...

  • during the show singer gagan became emotional

    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਅੰਮ੍ਰਿਤਸਰ-ਪਠਾਨਕੋਟ ਹਾਈਵੇ 'ਤੇ ਵਾਪਰਿਆ ਭਾਣਾ, ਇਕ ਵਿਅਕਤੀ ਦੀ ਮੌਤ, ਦੂਜੇ ਦੀ ਵੱਢੀ ਗਈ ਬਾਂਹ

MAJHA News Punjabi(ਮਾਝਾ)

ਅੰਮ੍ਰਿਤਸਰ-ਪਠਾਨਕੋਟ ਹਾਈਵੇ 'ਤੇ ਵਾਪਰਿਆ ਭਾਣਾ, ਇਕ ਵਿਅਕਤੀ ਦੀ ਮੌਤ, ਦੂਜੇ ਦੀ ਵੱਢੀ ਗਈ ਬਾਂਹ

  • Edited By Shivani Bassan,
  • Updated: 11 Aug, 2023 12:04 PM
Gurdaspur
terrible road accident on amritsar pathankot highway during one died
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਗੁਰਪ੍ਰੀਤ)- ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ਨੇੜੇ ਬਟਾਲਾ ਬਾਈਪਾਸ 'ਤੇ ਅੱਜ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਤੇਜ਼ ਰਫ਼ਤਾਰ ਆ ਰਹੀ ਕਾਰ ਨੇ ਮੋਟਰਸਾਈਕਲ ਨੂੰ ਸਾਈਡ ਮਾਰ ਦਿੱਤੀ, ਜਿਸ ਦੇ ਚਲਦੇ ਮੋਟਰਸਾਈਕਲ 'ਤੇ ਸਵਾਰ ਇਕ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਇਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਹਸਪਤਾਲ 'ਚ ਰੈਫ਼ਰ ਕੀਤਾ ਗਿਆ ਹੈ। ਇਸ ਹਾਦਸੇ ਤੋਂ ਬਾਅਦ ਕਾਰ ਡਰਾਈਵਰ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ ਅਤੇ ਇਸ ਮਾਮਲੇ 'ਚ ਪੁਲਸ ਵਲੋਂ ਜਾਂਚ ਸ਼ੁਰੂ ਕੀਤੀ ਗਈ ਹੈ। 

ਇਹ ਵੀ ਪੜ੍ਹੋ- ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ ਮਗਰੋਂ ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਰੋ-ਰੋ ਦੱਸੀਆਂ ਇਹ ਗੱਲਾਂ

ਇਸ ਦਰਦਨਾਕ ਹਾਦਸੇ 'ਚ ਮ੍ਰਿਤਕ ਦੇ ਭਰਾ ਨੇ ਕੁਲਦੀਪ ਸਿੰਘ ਨੇ  ਦੱਸਿਆ ਕਿ ਉਸਦਾ ਭਰਾ ਸੁਖਦੀਪ ਸਿੰਘ ਵਾਸੀ ਪਿੰਡ ਤਲਵੰਡੀ ਰਾਮਾ ਅਤੇ ਉਸਦਾ ਦੋਸਤ ਸਪਲੈਂਡਰ ਮੋਟਰਸਾਈਕਲ 'ਤੇ ਜਾ ਰਹੇ ਸਨ ਕਿ ਅਚਾਨਕ ਇਕ ਤੇਜ਼ ਰਫ਼ਤਾਰ ਕਾਰ ਨੇ ਸਾਈਡ ਮਾਰ ਦਿੱਤੀ। ਇਸ ਹਾਦਸੇ 'ਚ ਸੁਖਦੀਪ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਦੂਸਰੇ ਨੌਜਵਾਨ ਦੀ ਇਸ ਹਾਦਸੇ 'ਚ ਬਾਂਹ ਕੱਟੀ ਗਈ ਹੈ। ਜਿਸ ਨੂੰ ਅੰਮ੍ਰਿਤਸਰ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਵੱਲੋਂ ਕਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਤਫ਼ਤੀਸ਼ ਕਰ ਰਹੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਕਾਰ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਹੈ।

ਇਹ ਵੀ ਪੜ੍ਹੋ-  3 ਏਕੜ ਦੇ ਮਾਲਕ ਨੇ ਗਲ ਲਾਈ ਮੌਤ, 3 ਭੈਣਾਂ ਦਾ ਸੀ ਇਕਲੌਤਾ ਭਰਾ, ਮੰਦਬੁੱਧੀ ਹਨ ਪਤਨੀ ਤੇ ਪੁੱਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Terrible road accident
  • Amritsar Pathankot highway
  • one died
  • one seriously injured
  • ਅੰਮ੍ਰਿਤਸਰ ਪਠਾਨਕੋਟ ਹਾਈਵੇ
  • ਸੜਕ ਹਾਦਸਾ
  • ਇਕ ਮੌਤ
  • ਇਕ ਗੰਭੀਰ ਜ਼ਖਮੀ

ਸਰਹੱਦ ਪਾਰ : ਚਰਿੱਤਰ ’ਤੇ ਸ਼ੱਕ ਕਾਰਨ 2 ਭੈਣਾਂ ਦਾ ਭਰਾ ਨੇ ਕੀਤਾ ਕਤਲ

NEXT STORY

Stories You May Like

  • deadbody person found near sundar nagar  pathankot cantt
    ਪਠਾਨਕੋਟ ਕੈਂਟ ਦੇ ਸੁੰਦਰ ਨਗਰ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • road accident
    ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ , ਦੂਜਾ ਜ਼ਖਮੀ
  • accident case
    ਪਿੰਡ ਲੱਧੂਵਾਲਾ ਨੇੜੇ ਵਾਪਰੇ ਭਿਆਨਕ ਹਾਦਸੇ ’ਚ ਦੂਜੇ ਜ਼ਖ਼ਮੀ ਵਿਅਕਤੀ ਦੀ ਵੀ ਮੌਤ
  • drug overdose bathinda
    ਚਿੱਟੇ ਦੀ ਓਵਰਡੋਜ਼ ਨਾਲ ਇਕ ਹੋਰ ਨੌਜਵਾਨ ਦੀ ਮੌਤ! ਬਾਂਹ ਵਿਚ ਲੱਗਿਆ ਰਹਿ ਗਿਆ ਟੀਕਾ
  • man dies after falling while traveling on a motorcycle
    ਪੰਜਾਬ: ਪਤਨੀ ਨੂੰ ਮਿਲਣ ਜਾਣਾ ਸੀ ਵਿਦੇਸ਼! ਮੈਡੀਕਲ ਕਰਵਾਉਣ ਜਾਂਦੇ ਸਮੇਂ ਪਤੀ ਨਾਲ ਰਾਹ 'ਚ ਵਾਪਰਿਆ ਭਾਣਾ
  • amritsar ranks second in punjab for stubble burning
    ਪਰਾਲੀ ਸਾੜਨ ਦੇ ਮਾਮਲੇ 'ਚ ਅੰਮ੍ਰਿਤਸਰ ਪੰਜਾਬ ’ਚੋਂ ਦੂਜੇ ਨੰਬਰ ’ਤੇ, ਰੈੱਡ ਐਂਟਰੀ 'ਚ 56 ਕਿਸਾਨਾਂ ਦੀ ਜ਼ਮੀਨ
  • tragedy strikes 6 friends returning from khatu shyam
    ਖਾਟੂ ਸ਼ਿਆਮ ਜੀ ਦੇ ਦਰਸ਼ਨ ਕਰਕੇ ਪਰਤ ਰਹੇ 6 ਦੋਸਤਾਂ ਨਾਲ ਵਾਪਰਿਆ ਭਾਣਾ, 4 ਦੀ ਮੌਤ
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
Trending
Ek Nazar
long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • major tragedy in punjab
      ਪੰਜਾਬ 'ਚ ਵੱਡਾ ਹਾਦਸਾ, ਕਾਲਜ ਜਾ ਰਹੇ 2 ਦੋਸਤਾਂ ਦੀ ਮੌਤ
    • pakistani drone recovered
      ਪਾਕਿਸਤਾਨੀ ਡਰੋਨ ਬਰਾਮਦ, ਇਲਾਕੇ ’ਚ ਵੱਡੇ ਪੱਧਰ ’ਤੇ ਸਰਚ ਆਪ੍ਰੇਸ਼ਨ ਸ਼ੁਰੂ
    • gurdaspur  father on motorcycle dies after being hit by a tractor  son injured
      ਗੁਰਦਾਸਪੁਰ: ਟਰੈਕਟਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਪਿਤਾ ਦੀ ਮੌਤ, ਪੁੱਤ ਜ਼ਖ਼ਮੀ
    • speeding innova hits auto rickshaw  girl dies
      ਤੇਜ਼ ਰਫ਼ਤਾਰ ਇਨੋਵਾ ਨੇ ਆਟੋ ਨੂੰ ਮਾਰੀ ਟੱਕਰ, ਕੁੜੀ ਦੀ ਮੌਤ
    • tragic death of an official posted on a contract basis in the excise department
      ਐਕਸਾਈਜ਼ ਵਿਭਾਗ ’ਚ ਠੇਕੇ ’ਤੇ ਤਾਇਨਾਤ ਮੁਲਾਜ਼ਮ ਦੀ ਦਰਦਨਾਕ ਮੌਤ
    • snatchers emboldened in pathankot
      ਪਠਾਨਕੋਟ 'ਚ ਸਨੈਚਰਾਂ ਦੇ ਹੌਂਸਲੇ ਬੁਲੰਦ, ਘਰ ਦੇ ਬਾਹਰ ਝਾੜੂ ਲਗਾ ਰਹੀ ਔਰਤ ਦੀਆਂ...
    • gambling business in border area even before the festival of diwali
      ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਹੀ ਸਰਹੱਦੀ ਖੇਤਰ ਵਿੱਚ ਜੂਏ ਦਾ ਕਾਰੋਬਾਰ ਜ਼ੋਰਾਂ...
    • unidentified persons open fire at farmer leader s house panic in the area
      ਕਿਸਾਨ ਆਗੂ ਦੇ ਘਰ ’ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਇਲਾਕੇ ’ਚ ਦਹਿਸ਼ਤ
    • young men were found in this state inside a room
      ਕਹਿਰ ਓ ਰੱਬਾ; ਇਕੱਠਿਆਂ 2 ਸਕੇ ਭਰਾਵਾਂ ਦੀ ਮੌਤ, ਕਮਰੇ 'ਚ ਮ੍ਰਿਤ ਮਿਲੇ ਨੌਜਵਾਨ
    • punjab cancer disease 13299 women
      ਪੰਜਾਬ ’ਚ ਕੈਂਸਰ ਦਾ ਕਹਿਰ ਜਾਰੀ; 5 ਸਾਲਾਂ ’ਚ 13,299 ਔਰਤਾਂ ਦੀ ਮੌਤ, ਹੈਰਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +