Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    9:48:40 PM

  • ludhiana to remain closed on wednesday

    ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ...

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪੰਜਾਬ ਦੇ ਇਸ ਜ਼ਿਲ੍ਹੇ 'ਚ ਭਿਆਨਕ ਬਣੇ ਹਾਲਾਤ! ਜਾਰੀ ਹੋਈ ਵੱਡੀ ਚਿਤਾਵਨੀ, ਲੋਕ ਨਹਾਉਣ-ਧੋਣ ਤੋਂ ਵੀ...

PUNJAB News Punjabi(ਪੰਜਾਬ)

ਪੰਜਾਬ ਦੇ ਇਸ ਜ਼ਿਲ੍ਹੇ 'ਚ ਭਿਆਨਕ ਬਣੇ ਹਾਲਾਤ! ਜਾਰੀ ਹੋਈ ਵੱਡੀ ਚਿਤਾਵਨੀ, ਲੋਕ ਨਹਾਉਣ-ਧੋਣ ਤੋਂ ਵੀ...

  • Edited By Babita,
  • Updated: 18 May, 2026 05:07 PM
Bathinda-Mansa
terrible situation in this district of punjab
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੇ ਵਰਮਾ) : ਕੇਂਦਰ ਸਰਕਾਰ ਦੇ 'ਸਵੱਛ ਭਾਰਤ ਅਭਿਆਨ' ਅਤੇ ਸਫ਼ਾਈ ਯੋਜਨਾਵਾਂ ਦੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਬਠਿੰਡਾ ਸ਼ਹਿਰ ਇਸ ਵੇਲੇ ਗੰਦਗੀ ਦੇ ਭਿਆਨਕ ਸੰਕਟ ਨਾਲ ਜੂਝ ਰਿਹਾ ਹੈ। ਇੱਕ ਸਮਾਂ ਸੀ, ਜਦੋਂ ਬਠਿੰਡਾ ਨੂੰ ਪੰਜਾਬ ਦੇ ਸਭ ਤੋਂ ਸਾਫ਼ ਸ਼ਹਿਰਾਂ 'ਚ ਗਿਣਿਆ ਜਾਂਦਾ ਸੀ ਪਰ ਅੱਜ ਉਹੀ ਸ਼ਹਿਰ ਕੂੜੇ ਦੇ ਢੇਰਾਂ, ਓਵਰਫਲੋ ਸੀਵਰਾਂ ਅਤੇ ਬਦਬੂ ਮਾਰਦੇ ਗੰਦੇ ਪਾਣੀ ਕਾਰਨ ਲੋਕਾਂ ਲਈ ਨਰਕ ਬਣ ਚੁੱਕਾ ਹੈ। ਪਿਛਲੇ 12 ਦਿਨਾਂ ਤੋਂ ਚੱਲ ਰਹੀ ਸਫ਼ਾਈ ਸੇਵਕਾਂ ਦੀ ਹੜਤਾਲ ਨੇ ਨਗਰ ਨਿਗਮ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਸ਼ਹਿਰ ਦੀ ਕੋਈ ਗਲੀ, ਕੋਈ ਮੁਹੱਲਾ ਅਤੇ ਕੋਈ ਮੁੱਖ ਸੜਕ ਅਜਿਹੀ ਨਹੀਂ, ਜਿੱਥੇ ਕੂੜੇ ਦੇ ਢੇਰ ਨਾ ਲੱਗੇ ਹੋਣ। ਹਾਲਾਤ ਇਹ ਹਨ ਕਿ ਘਰਾਂ ਦੇ ਬਾਹਰ ਪਿਆ ਕੂੜਾ ਸੜ ਰਿਹਾ ਹੈ, ਜਿਸ ਕਾਰਨ ਮੱਖੀਆਂ, ਮੱਛਰ, ਕੁੱਤੇ, ਸੂਰ ਅਤੇ ਹੋਰ ਜਾਨਵਰਾਂ ਦੀ ਭਰਮਾਰ ਹੋ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ : ਡਿਊਟੀਆਂ ਨੇ ਪਾ 'ਤਾ ਵੱਡਾ ਪੰਗਾ, ਅਧਿਆਪਕਾਂ ਵਲੋਂ ਨੌਕਰੀ ਛੱਡਣ ਦੀ ਚਿਤਾਵਨੀ!

ਡਾਕਟਰਾਂ ਨੇ ਦਿੱਤੀ ਚਿਤਾਵਨੀ

ਗੰਦਗੀ ਕਾਰਨ ਡੇਂਗੂ, ਵਾਇਰਲ ਬੁਖ਼ਾਰ, ਦਸਤ ਅਤੇ ਚਮੜੀ ਰੋਗਾਂ ਦੇ ਫੈਲਣ ਦਾ ਖ਼ਤਰਾ ਲਗਾਤਾਰ ਵੱਧ ਰਿਹਾ ਹੈ। ਡਾਕਟਰਾਂ ਨੇ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਜਲਦੀ ਹਾਲਾਤ ਕਾਬੂ 'ਚ ਨਾ ਆਏ ਤਾਂ ਸ਼ਹਿਰ 'ਚ ਬੀਮਾਰੀਆਂ ਦਾ ਵੱਡਾ ਪ੍ਰਕੋਪ ਫੈਲ ਸਕਦਾ ਹੈ। ਸਫ਼ਾਈ ਸੇਵਕਾਂ 'ਚ ਪੱਕੇ ਅਤੇ ਕੱਚੇ ਦੋਵੇਂ ਮੁਲਾਜ਼ਮ ਸ਼ਾਮਲ ਹਨ, ਜੋ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਹੜਤਾਲ ’ਤੇ ਡਟੇ ਹੋਏ ਹਨ। ਮੁੱਖ ਮੰਗਾਂ 'ਚ 597 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ ਅਤੇ ਸੀਵਰੇਜ ਪ੍ਰਣਾਲੀ ਨੂੰ ਸੁਧਾਰਨ ਲਈ ਢੁੱਕਵੇਂ ਠੇਕੇ ਜਾਰੀ ਕਰਨਾ ਸ਼ਾਮਲ ਹੈ। ਸਫ਼ਾਈ ਕਰਮਚਾਰੀਆਂ ਦਾ ਕਹਿਣਾ ਹੈ ਕਿ ਸਾਲਾਂ ਤੋਂ ਉਹ ਘੱਟ ਤਨਖ਼ਾਹਾਂ ਅਤੇ ਅਸਥਾਈ ਨੌਕਰੀਆਂ ਦੇ ਸਹਾਰੇ ਕੰਮ ਕਰ ਰਹੇ ਹਨ ਪਰ ਸਰਕਾਰ ਅਤੇ ਨਿਗਮ ਵੱਲੋਂ ਉਨ੍ਹਾਂ ਨਾਲ ਸਿਰਫ਼ ਵਾਅਦੇ ਹੀ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਬਠਿੰਡਾ ਦੇ 50 ਹਜ਼ਾਰ ਤੋਂ ਵੱਧ ਘਰਾਂ ਅਤੇ ਵਪਾਰਕ ਅਦਾਰਿਆਂ ਤੋਂ ਹਰ ਰੋਜ਼ 100 ਟਨ ਤੋਂ ਵੱਧ ਕੂੜਾ ਨਿਕਲਦਾ ਹੈ। ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚੋਂ ਕੂੜਾ ਚੁੱਕਣ ਲਈ ਟਿੱਪਰਾਂ ਅਤੇ ਟਰਾਲੀਆਂ ਦਾ ਪ੍ਰਬੰਧ ਕੀਤਾ ਗਿਆ ਸੀ ਪਰ ਹੜਤਾਲ ਸ਼ੁਰੂ ਹੋਣ ਤੋਂ ਬਾਅਦ ਇਹ ਪ੍ਰਣਾਲੀ ਪੂਰੀ ਤਰ੍ਹਾਂ ਠੱਪ ਪਈ ਹੈ। ਨਾ ਸੜਕਾਂ ’ਤੇ ਝਾੜੂ ਲੱਗ ਰਹੇ ਹਨ ਅਤੇ ਨਾ ਹੀ ਕੂੜਾ ਚੁੱਕਿਆ ਜਾ ਰਿਹਾ ਹੈ। ਇਸ ਤੋਂ ਵੀ ਵੱਧ ਚਿੰਤਾਜਨਕ ਗੱਲ ਇਹ ਹੈ ਕਿ ਸੀਵਰ ਓਵਰਫਲੋ ਹੋ ਕੇ ਗੰਦਾ ਪਾਣੀ ਸੜਕਾਂ ’ਤੇ ਵਹਿ ਰਿਹਾ ਹੈ। ਕਈ ਇਲਾਕਿਆਂ 'ਚ ਲੋਕਾਂ ਦੇ ਘਰਾਂ ਦੇ ਬਾਥਰੂਮ ਤੱਕ ਭਰ ਚੁੱਕੇ ਹਨ। 

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਐਲਾਨ, ਵਿਦਿਆਰਥੀਆਂ ਨੂੰ ਮਿਲਿਆ ਆਖ਼ਰੀ ਮੌਕਾ, ਪੜ੍ਹੋ ਪੂਰਾ ਸ਼ਡਿਊਲ

ਨਹਾਉਣ-ਧੋਣ ਨੂੰ ਵੀ ਤਰਸ ਰਹੇ ਲੋਕ

ਲੋਕ ਨਹਾਉਣ-ਧੋਣ ਅਤੇ ਰੋਜ਼ਾਨਾ ਦੇ ਕੰਮ ਕਰਨ ਲਈ ਤਰਸ ਰਹੇ ਹਨ। ਬਦਬੂ ਕਾਰਨ ਘਰਾਂ 'ਚ ਰਹਿਣਾ ਮੁਸ਼ਕਲ ਹੋ ਗਿਆ ਹੈ। ਸ਼ਹਿਰ ਨੂੰ ਪੈਰਿਸ ਅਤੇ ਦੁਬਈ ਬਣਾਉਣ ਦੇ ਦਾਅਵੇ ਕਰਨ ਵਾਲੇ ਨੇਤਾ ਵੀ ਇਸ ਗੰਭੀਰ ਮਸਲੇ ’ਤੇ ਚੁੱਪ ਨਜ਼ਰ ਆ ਰਹੇ ਹਨ। ਨਗਰ ਨਿਗਮ ਚੋਣਾਂ ਦੇ ਮਾਹੌਲ 'ਚ ਕੋਈ ਵੀ ਨੇਤਾ ਖੁੱਲ੍ਹ ਕੇ ਬਿਆਨ ਦੇਣ ਤੋਂ ਕਤਰਾਉਂਦਾ ਦਿਖਾਈ ਦੇ ਰਿਹਾ ਹੈ, ਕਿਉਂਕਿ ਉਨ੍ਹਾਂ ਨੂੰ ਆਪਣੇ ਵੋਟ ਬੈਂਕ ਖਿਸਕਣ ਦਾ ਡਰ ਸਤਾ ਰਿਹਾ ਹੈ। ਦੂਜੇ ਪਾਸੇ ਆਮ ਲੋਕ ਗੰਦਗੀ ਅਤੇ ਬੀਮਾਰੀਆਂ ਦੇ ਡਰ ਹੇਠ ਜਿਊਣ ਲਈ ਮਜਬੂਰ ਹਨ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਫ਼ਾਈ ਸੇਵਕ ਹੜਤਾਲ ’ਤੇ ਹਨ ਤਾਂ ਪ੍ਰਸ਼ਾਸਨ ਨੂੰ ਬਦਲਵੇਂ ਪ੍ਰਬੰਧ ਕਰਨੇ ਚਾਹੀਦੇ ਸਨ ਪਰ 12 ਦਿਨ ਬੀਤ ਜਾਣ ਦੇ ਬਾਵਜੂਦ ਕੋਈ ਐਮਰਜੈਂਸੀ ਯੋਜਨਾ ਨਹੀਂ ਬਣਾਈ ਗਈ। ਇਸ ਨਾਲ ਸਪੱਸ਼ਟ ਹੁੰਦਾ ਹੈ ਕਿ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਏ ਹਨ। ਇਸ ਮਾਮਲੇ 'ਚ ਨਗਰ ਨਿਗਮ ਕਮਿਸ਼ਨਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ। ਸੂਤਰਾਂ ਮੁਤਾਬਕ ਉਹ ਚੰਡੀਗੜ੍ਹ 'ਚ ਸਫਾਈ ਸੇਵਕਾਂ ਨਾਲ ਚੱਲ ਰਹੀਆਂ ਮੀਟਿੰਗਾਂ 'ਚ ਵਿਅਸਤ ਹਨ ਪਰ ਸ਼ਹਿਰ ਵਾਸੀਆਂ ਦਾ ਸਵਾਲ ਸਾਫ਼ ਹੈ ਕਿ ਜਦ ਤੱਕ ਗੱਲਬਾਤ ਚੱਲਦੀ ਰਹੇਗੀ, ਕੀ ਲੋਕ ਗੰਦਗੀ ਅਤੇ ਬੀਮਾਰੀਆਂ 'ਚ ਹੀ ਜਿਊਂਦੇ ਰਹਿਣਗੇ?

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e

  • Horrible conditions
  • diseases
  • doctors
  • warnings
  • ਭਿਆਨਕ ਹਾਲਾਤ
  • ਬੀਮਾਰੀਆਂ
  • ਡਾਕਟਰ
  • ਚਿਤਾਵਨੀ

ਫਿਰੋਜ਼ਪੁਰ : ਡਿਊਟੀ ਕਰਦੇ ਪੁਲਸ ਮੁਲਾਜ਼ਮ ਨਾਲ ਲੈ ਲਿਆ ਪੰਗਾ! ਮੌਕੇ 'ਤੇ ਇਕੱਠੀ ਹੋ ਗਈ ਭੀੜ ਤੇ ਫਿਰ...

NEXT STORY

Stories You May Like

  • increase in dengue patients in hoshiarpur district 2 cases of chikungunya
    ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • police raid hotel and pg in zirakpur
    ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ ਵੀ ਕੀਤਾ ਬਰਾਮਦ
  • national lok adalat to be held in mansa district on september 12
    ਮਾਨਸਾ ਜ਼ਿਲ੍ਹੇ ’ਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
  • ssp harmandeep hans takes charge in patiala district  warns drug smugglers
    ਪਟਿਆਲਾ ਜ਼ਿਲ੍ਹੇ 'ਚ  SSP ਹਰਮਨਦੀਪ ਹੰਸ ਨੇ ਸੰਭਾਲਿਆ ਅਹੁਦਾ, ਨਸ਼ਾ ਤਸਕਰਾਂ ਨੂੰ ਦਿੱਤੀ ਚਿਤਾਵਨੀ
  • big incident in punjab father and son shot in public
    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • blood donation camp
      ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਬਰਸੀ ਨੂੰ ਸਮਰਪਿਤ ਕੈਂਪ 'ਚ 44 ਨੌਜਵਾਨਾਂ...
    • punjab tarn taran punjab police
      ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ
    • akali dal new appointments
      ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
    • fir case
      ਵਿਅਕਤੀ ਅਗਵਾ ਕਰਕੇ ਛੁਪਾ ਕੇ ਰੱਖਣ ਦੇ ਦੋਸ਼ ’ਚ 2 ਖ਼ਿਲਾਫ਼ ਮਾਮਲਾ ਦਰਜ
    • glada action in ludhiana
      11 ਗੈਰ-ਕਾਨੂੰਨੀ ਕਾਲੋਨੀਆਂ ’ਤੇ ਚੱਲਿਆ ਗਲਾਡਾ ਦਾ ਪੀਲਾ ਪੰਜਾ
    • incident of ragging on sikh child in himachal school unfortunate  advocate dhami
      ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ:...
    • bhadaur town  murder of elderly man  punjab police
      ਕਸਬਾ ਭਦੌੜ ਵਿਖੇ ਸ਼ੱਕੀ ਹਾਲਤ ’ਚ ਬਜ਼ੁਰਗ ਦਾ ਕਤਲ
    • pm modi will come to punjab
      ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ...
    • sachin pilot raja warring punjab congress
      ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ...
    • captain amarinder singh will join congress
      ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਆਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +