Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    6:15:56 PM

  • next 48 hours are crucial in punjab  heavy rains with thunderstorms

    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ...

  • blue drum patiala police

    ਹੁਣ ਪੰਜਾਬ 'ਚ ਹੋਇਆ ਨੀਲੇ ਡਰੰਮ ਵਾਲਾ ਕਾਂਡ,...

  • sgpc s letter to sit objection to unnecessary information 328 sacred forms

    SGPC ਨੇ 328 ਪਾਵਨ ਸਰੂਪਾਂ ਦੇ ਮਾਮਲੇ 'ਚ SIT ਦੀ...

  • punjab marriage news

    ਪੰਜਾਬ: ਵਿਆਹ ਦੀ ਰੋਟੀ ਖਾ ਕੇ ਵਿਗੜ ਗਈ 100 ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Batala
  • ਦੋ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, ਪਤੀ ਦੀ ਮੌਤ ਤੇ ਪਤਨੀ ਗੰਭੀਰ ਜ਼ਖਮੀ

PUNJAB News Punjabi(ਪੰਜਾਬ)

ਦੋ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, ਪਤੀ ਦੀ ਮੌਤ ਤੇ ਪਤਨੀ ਗੰਭੀਰ ਜ਼ਖਮੀ

  • Edited By Shivani Bassan,
  • Updated: 28 Aug, 2024 06:18 PM
Batala
terrible truck accident between two motorcycles
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਸਾਹਿਲ)- ਦੋ ਮੋਟਰਸਾਈਕਲਾਂ ਦੇ ਟਕਰਾਉਣ ਕਾਰਨ ਪਤੀ ਦੀ ਮੌਤ ਅਤੇ ਪਤਨੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਏ.ਐੱਸ.ਆਈ ਪੰਜਾਬ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਘੁੰਮਣ, ਥਾਣਾ ਡੇਰਾ ਬਾਬਾ ਨਾਨਕ ਡੇਰਾ ਬਾਬਾ ਨਾਨਕ ਆਪਣੀ ਪਤਨੀ ਰਾਜਵਿੰਦਰ ਕੌਰ ਨਾਲ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਦੋਂ ਇਹ ਦੋਵੇਂ ਪਤੀ-ਪਤਨੀ ਕਸਬਾ ਕੋਟਲੀ ਸੂਰਤ ਮੱਲ੍ਹੀ ਨੇੜੇ ਪਹੁੰਚਿਆ ਤਾਂ ਸਾਹਮਣਿਓਂ ਆ ਰਹੇ ਇਕ ਹੋਰ ਮੋਟਰਸਾਈਕਲ ਚਾਲਕ ਸਹਿਜਪ੍ਰੀਤ ਸਿੰਘ ਨਾਲ ਇਨ੍ਹਾਂ ਦੀ ਅਚਾਨਕ ਟੱਕਰ ਹੋ ਗਈ, ਜਿਸ ਦੇ ਸਿੱਟੇ ਵਜੋਂ ਇਹ ਦੋਵੇਂ ਪਤੀ-ਪਤਨੀ ਜ਼ਖਮੀ ਹੋ ਗਏ, ਜਿਸਦੇ ਬਾਅਦ ਪੀ.ਐੱਸ.ਐੱਸ.ਐੱਫ. ਦੀ ਟੀਮ ਨੇ ਉਕਤ ਦੋਵਾਂ ਪਤੀ-ਪਤਨੀ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ, ਜਿਥੋਂ ਡਾਕਟਰਾਂ ਨੇ ਬਲਵਿੰਦਰ ਸਿੰਘ ਦੀ ਹਾਲਤ ਨਾਜ਼ੁਕ ਹੁੰਦੀ ਦੇਖ ਇਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ, ਜਿਥੇ ਰਸਤੇ ਵਿਚ ਇਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ-  ਦੋ ਧੀਆਂ ਦੇ ਪਿਓ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਦੱਸੀ ਹੈਰਾਨ ਕਰ ਦੇਣ ਵਾਲੀ ਗੱਲ

ਏ.ਐੱਸ.ਆਈ ਪੰਜਾਬ ਸਿੰਘ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ। ਇਸ ਸਬੰਧੀ ਥਾਣਾ ਕੋਟਲੀ ਸੂਰਤ ਮੱਲ੍ਹੀ ਵਿਖੇ ਮ੍ਰਿਤਕ ਦੀ ਪਤਨੀ ਰਾਜਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਮੋਟਰਸਾਈਕਲ ਚਾਲਕ ਸਹਿਜਪ੍ਰੀਤ ਸਿੰਘ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਚੂਹਿਆਂ ਦੀ ਲੈਂਡਿੰਗ, ਦੇਖੋ ਹੈਰਾਨ ਕਰਨ ਵਾਲੀ ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Terrible accident
  • two motorcycles
  • husband
  • Death
  • ਭਿਆਨਕ ਹਾਦਸਾ
  • ਦੋ ਮੋਟਰਸਾਈਕਲ
  • ਪਤੀ
  • ਮੌਤ

ਬਠਿੰਡਾ ਰੇਲਵੇ ਸਟੇਸ਼ਨ 'ਤੇ ਫੈਲੀ ਸਨਸਨੀ, ਗੱਡੀ 'ਤੇ ਚੜ੍ਹਦੇ ਸਮੇਂ ਯਾਤਰੀ ਦੀ ਮੌਤ

NEXT STORY

Stories You May Like

  • accident case
    ਜਗਾੜੂ ਰੇਹੜੀ ਅਤੇ ਮੋਟਰਸਾਈਕਲ ਦੀ ਟੱਕਰ ’ਚ ਪਤੀ-ਪਤਨੀ ਜ਼ਖਮੀ
  • two cars collide  terrible accident
    ਦੋ ਕਾਰਾਂ ਦੀ ਭਿਆਨਕ ਟੱਕਰ, ਇਕੋ ਪਰਿਵਾਰ ਦੇ ਚਾਰ ਮੈਂਬਰ ਗੰਭੀਰ ਜ਼ਖਮੀ
  • punjab police employee dies in horrific collision between car and truck
    Punjab: ਕਾਰ ਤੇ ਟਰੱਕ ਦੀ ਭਿਆਨਕ ਟੱਕਰ, ਪੁਲਸ ਮੁਲਾਜ਼ਮ ਦੀ ਹੋਈ ਮੌਤ, ਕਾਰ ਦੇ ਉੱਡੇ ਪਰਖੱਚੇ
  • woman dead on road accident
    ਸੜਕ ਹਾਦਸੇ ’ਚ ਮੋਟਰਸਾਈਕਲ ਚਾਲਕ ਪਤੀ ਦੀ ਮੌਤ ਅਤੇ ਪਤਨੀ ਜ਼ਖ਼ਮੀ
  • moga kotkapura road  motorcycle accident
    ਮੋਗਾ-ਕੋਟਕਪੂਰਾ ਰੋਡ ’ਤੇ ਦੋ ਮੋਟਰਸਾਈਕਲਾਂ ਵਿਚਾਲੇ ਭਿਆਨਕ ਟੱਕਰ
  • consumed poisonous medicine
    ਪਤੀ ਤੋਂ ਦੁਖੀ ਪਤਨੀ ਨੇ ਖਾਧੀ ਜ਼ਹਿਰੀਲੀ ਦਵਾਈ, ਹੋਈ ਮੌਤ
  • mother  daughter and an elderly person injured in collision between car
    ਕਾਰ, ਮੋਟਰਸਾਈਕਲ ਤੇ ਸਕੂਟਰੀ ਦੀ ਟੱਕਰ ’ਚ ਮਾਂ-ਧੀ ਤੇ ਇਕ ਬਜ਼ੁਰਗ ਜ਼ਖਮੀ
  • truck and 18 wheeler trailer collide in a horrific collision  driver dies
    ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ
  • next 48 hours are crucial in punjab  heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ...
Trending
Ek Nazar
relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heat in punjab
      ਤਾਪਮਾਨ ਪੁੱਜੀ 44.4 ਡਿਗਰੀ, ਲੋਕ ਪਰੇਸ਼ਾਨ, 2 ਜਣੇ ਹੋਏ ਬੇਹੋਸ਼
    • massive fire breaks out in wood godown in jalandhar
      ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
    • 3 arrested for entering house and assaulting during elections
      ਚੋਣਾਂ ਦੌਰਾਨ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਵਾਲੇ 3 ਗ੍ਰਿਫ਼ਤਾਰ
    • gurdwara baba deep singh ji  amritsar
      ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਫਿਰ ਵਾਪਰਿਆ ਵੱਡਾ ਹਾਦਸਾ
    • arms smuggling module busted in amritsar
      ਅੰਮ੍ਰਿਤਸਰ 'ਚ ਹਥਿਆਰਾਂ ਸਮੇਤ ਫੜਿਆ ਗਿਆ ਵੱਡਾ ਗਿਰੋਹ! DGP ਨੇ ਖ਼ੁਦ ਦਿੱਤੀ...
    • action taken against employees order issued
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਉਪਰ ਹੋਵੇਗੀ ਵੱਡੀ ਕਾਰਵਾਈ, ਜਾਰੀ ਹੋ ਗਏ ਹੁਕਮ
    • municipal council elections  high court  punjab elections
      ਗੁਰਦਾਸਪੁਰ, ਕਾਦੀਆਂ ਤੇ ਦੀਨਾਨਗਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ...
    • 57 25  polling in 33 wards of ferozepur
      ਫਿਰੋਜ਼ਪੁਰ ਦੇ 33 ਵਾਰਡਾਂ ’ਚ 57.25%, ਜ਼ੀਰਾ ’ਚ 67.59% ਤੇ ਤਲਵੰਡੀ ਭਾਈ ’ਚ...
    • 61 5 percent polling in punjab amid violent incidents
      ਪੰਜਾਬ ’ਚ ਹਿੰਸਕ ਘਟਨਾਵਾਂ ਵਿਚਾਲੇ 61.5 ਫ਼ੀਸਦੀ ਪੋਲਿੰਗ, ਕਈ ਥਾਵਾਂ 'ਤੇ...
    • 16 buffaloes die after drowning in bein river in kapurthala
      ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +