Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    4:44:31 PM

  • fire breaks out in 10 story building

    ਬੈਲਜੀਅਮ : 10 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਕਈ...

  • relief news for the people of punjab

    ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ! ਅਨਾਜ-ਸਬਜ਼ੀਆਂ...

  • daisy heer in italy

    ਪੰਜਾਬ ਦੀ ਧੀ ਡੇਜੀ ਹੀਰ ਨੇ ਇਟਲੀ 'ਚ ਮਾਪਿਆਂ ਸਮੇਤ...

  • traffic police officer accused of taking a 100 bribe video goes viral

    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਖੰਨਾ 'ਚ ਅਵਾਰਾ ਕੁੱਤਿਆਂ ਦੀ ਦਹਿਸ਼ਤ ! 5 ਮਹੀਨਿਆਂ 'ਚ 1,936 ਤੋਂ ਵੱਧ ਲੋਕਾਂ ਨੂੰ ਕੱਟਿਆ

PUNJAB News Punjabi(ਪੰਜਾਬ)

ਖੰਨਾ 'ਚ ਅਵਾਰਾ ਕੁੱਤਿਆਂ ਦੀ ਦਹਿਸ਼ਤ ! 5 ਮਹੀਨਿਆਂ 'ਚ 1,936 ਤੋਂ ਵੱਧ ਲੋਕਾਂ ਨੂੰ ਕੱਟਿਆ

  • Edited By Shubam Kumar,
  • Updated: 05 Jun, 2026 07:09 PM
Punjab
terror of stray dogs in khanna
  • Share
    • Facebook
    • Tumblr
    • Linkedin
    • Twitter
  • Comment

ਖੰਨਾ, (ਬਿਪਨ)- ਸ਼ਹਿਰ 'ਚ ਅਵਾਰਾ ਕੁੱਤਿਆਂ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ। ਖੰਨਾ 'ਚ ਕੁੱਤਿਆਂ ਦੇ ਹਮਲਿਆਂ ਦੀਆਂ ਭਿਆਨਕ ਘਟਨਾਵਾਂ ਸਾਹਮਣੇ ਆਈਆਂ ਹਨ। ਸਿਵਲ ਹਸਪਤਾਲ ਦੇ ਅੰਕੜਿਆਂ ਅਨੁਸਾਰ ਜਨਵਰੀ ਤੋਂ ਹੁਣ ਤੱਕ 1,936 ਤੋਂ ਵੱਧ ਕੁੱਤਿਆਂ ਦੇ ਕੱਟਣ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਵਸਨੀਕਾਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ।
ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਸਥਿਤੀ ਇਸ ਹੱਦ ਤੱਕ ਵਿਗੜ ਗਈ ਹੈ ਕਿ ਮਾਪੇ ਆਪਣੇ ਬੱਚਿਆਂ ਨੂੰ ਖੇਡਣ ਲਈ ਬਾਹਰ ਜਾਣ ਤੋਂ ਡਰਦੇ ਹਨ। ਬੱਚਿਆਂ ਦੇ ਨਾਲ-ਨਾਲ ਬਜ਼ੁਰਗ ਅਤੇ ਹੋਰ ਨਾਗਰਿਕ ਵੀ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਸਮਾਜਿਕ ਕਾਰਕੁੰਨ ਚੰਦਨ ਨੇਗੀ ਨੇ ਕਿਹਾ ਕਿ ਸਰਕਾਰ ਤੇ ਨਗਰ ਕੌਂਸਲ ਨੇ ਅਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਕੋਈ ਠੋਸ ਪ੍ਰਬੰਧ ਨਹੀਂ ਕੀਤੇ ਹਨ। ਉਨ੍ਹਾਂ ਮੰਗ ਕੀਤੀ ਕਿ ਅਵਾਰਾ ਕੁੱਤਿਆਂ ਲਈ ਵਿਸ਼ੇਸ਼ ਆਸਰਾ ਜਾਂ ਢੁਕਵੀਂ ਰਿਹਾਇਸ਼ ਸਥਾਪਤ ਕੀਤੀ ਜਾਵੇ ਤਾਂ ਜੋ ਜਨਤਾ ਨੂੰ ਰਾਹਤ ਮਿਲ ਸਕੇ।
ਇਸ ਦੌਰਾਨ ਸਮਾਜਿਕ ਕਾਰਕੁਨ ਤੇ ਵਕੀਲ ਹਰਸ਼ ਭੱਲਾ ਨੇ ਪ੍ਰਸ਼ਾਸਨ ਦੇ ਕੰਮਕਾਜ 'ਤੇ ਸਵਾਲ ਉਠਾਉਂਦੇ ਹੋਏ ਕਿਹਾੋ ਕਿ ਅਵਾਰਾ ਕੁੱਤੇ ਨਾ ਸਿਰਫ਼ ਲੋਕਾਂ ਦੀਆਂ ਜਾਨਾਂ ਨੂੰ ਖ਼ਤਰੇ 'ਚ ਪਾ ਰਹੇ ਹਨ, ਬਲਕਿ ਕੁੱਤਿਆਂ ਦੇ ਕੱਟਣ ਦੇ ਇਲਾਜ ਅਤੇ ਟੀਕਾਕਰਨ ਲਈ ਸਰਕਾਰੀ ਖਜ਼ਾਨੇ 'ਤੇ ਵਾਧੂ ਵਿੱਤੀ ਬੋਝ ਵੀ ਪਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਮੱਸਿਆ ਬੱਚਿਆਂ ਨੂੰ ਪਾਰਕਾਂ ਅਤੇ ਖੁੱਲ੍ਹੇ ਮੈਦਾਨਾਂ ਵਿੱਚ ਖੇਡਣ ਦੇ ਮੌਕੇ ਤੋਂ ਵਾਂਝਾ ਕਰ ਰਹੀ ਹੈ। ਇਸਦੀ ਪੁਸ਼ਟੀ ਕਰਦੇ ਹੋਏ ਸਿਵਲ ਹਸਪਤਾਲ ਖੰਨਾ ਦੇ ਐਸਐਮਓ ਡਾ. ਮਨਿੰਦਰ ਸਿੰਘ ਭਸੀਨ ਨੇ ਕਿਹਾ ਕਿ ਜਨਵਰੀ ਤੋਂ ਹੁਣ ਤੱਕ ਕੁੱਤਿਆਂ ਦੇ ਕੱਟਣ ਦੇ 1,936 ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਖੰਨਾ ਨਗਰ ਕੌਂਸਲ ਦੇ ਈਓ ਚਰਨਜੀਤ ਸਿੰਘ ਨੇ ਕਿਹਾ ਕਿ ਅਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਟੈਂਡਰ ਪ੍ਰਕਿਰਿਆ ਚੱਲ ਰਹੀ ਹੈ, ਅਤੇ ਜਲਦੀ ਹੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਹੁਣ ਵੱਡਾ ਸਵਾਲ ਇਹ ਹੈ: ਜਦੋਂ ਹਜ਼ਾਰਾਂ ਲੋਕ ਅਵਾਰਾ ਕੁੱਤਿਆਂ ਦੇ ਖਤਰੇ ਦਾ ਸਾਹਮਣਾ ਕਰ ਰਹੇ ਹਨ, ਤਾਂ ਨਗਰ ਕੌਂਸਲ ਅਤੇ ਪ੍ਰਸ਼ਾਸਨ ਨੂੰ ਇਸ ਗੰਭੀਰ ਸਮੱਸਿਆ ਦਾ ਸਥਾਈ ਹੱਲ ਲੱਭਣ ਵਿੱਚ ਕਿੰਨਾ ਸਮਾਂ ਲੱਗੇਗਾ?

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • stray dogs
  • Khanna
  • people bitten
  • 5 months
  • ਅਵਾਰਾ ਕੁੱਤੇ
  • ਖੰਨਾ
  • ਲੋਕਾਂ
  • ਵੱਢਿਆ
  • 5 ਮਹੀਨੇ

ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

NEXT STORY

Stories You May Like

  •  aadhaar  mobile app downloaded more than one crore times
    ‘ਆਧਾਰ’ ਮੋਬਾਈਲ ਐਪ 5 ਮਹੀਨਿਆਂ ’ਚ 3.1 ਕਰੋੜ ਤੋਂ ਵੱਧ ਵਾਰ ਕੀਤੀ ਡਾਊਨਲੋਡ
  • heartbreaking incident in moga stray dogs attack man on way home from fields
    ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ ਕੁੱਤਿਆਂ ਦਾ ਹਮਲਾ, ਤੜਫ਼-ਤੜਫ਼ ਕੇ ਨਿਕਲੀ ਜਾਨ
  • the problem of stray dogs has increased in punjab
    ਪੰਜਾਬ 'ਚ ਵਧੀ ਅਵਾਰਾ ਕੁੱਤਿਆਂ ਦੀ ਸਮੱਸਿਆ, ਰਿਪੋਰਟ 'ਚ ਸਾਹਮਣੇ ਆਏ ਹੈਰਾਨ ਕਰਦੇ ਅੰਕੜੇ
  • stray dogs  pack of dogs
    ਅਵਾਰਾ ਕੁੱਤਿਆਂ ਵੱਲੋਂ ਇਕ ਹੋਰ ਕੁੱਤੇ ਨੂੰ ਖੌਫਨਾਕ ਤਰੀਕੇ ਨਾਲ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰਿਆ
  • footprints of a leopard like animal were also found near village gunachaur
    ਪੰਜਾਬ ਦੇ ਇਸ ਪਿੰਡ 'ਚ ਫ਼ੈਲੀ ਦਹਿਸ਼ਤ! ਰਾਤ ਵੇਲੇ ਘਰੋਂ ਬਾਹਰ ਨਿਕਲਣ ਤੋਂ ਡਰਨ ਲੱਗੇ ਲੋਕ
  • temperature drops by 5 degrees in gurdaspur
    ਗੁਰਦਾਸਪੁਰ 'ਚ 5 ਡਿਗਰੀ ਡਿੱਗਿਆ ਤਾਪਮਾਨ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਕਿਸਾਨਾਂ ਦੇ ਚਿਹਰੇ ਖਿੜੇ
  • 5 arrested including woman gambling in her home
    ਆਪਣੇ ਘਰ ’ਚ ਜੂਆ ਖਿਡਾ ਰਹੀ ਔਰਤ ਸਮੇਤ 5 ਕਾਬੂ
  • number of 5g subscribers in india expected to reach 1 1 billion
    ਭਾਰਤ ’ਚ 2031 ਤੱਕ 5-ਜੀ ਗਾਹਕਾਂ ਦੀ ਗਿਣਤੀ 1.1 ਅਰਬ ਤੱਕ ਪਹੁੰਚਣ ਦਾ ਅੰਦਾਜ਼ਾ : ਰਿਪੋਰਟ
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
Trending
Ek Nazar
famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fir case
      ਪੰਚਾਇਤੀ ਜ਼ਮੀਨ 'ਤੇ ਕਬਜ਼ੇ ਦੀ ਕੋਸ਼ਿਸ਼ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਪਰਚਾ...
    • transport department vehicle blacklist
      ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ...
    • punjab schools
      ਪੰਜਾਬ ਦੇ ਸਕੂਲਾਂ ਲਈ ਆ ਗਿਆ ਨਵਾਂ ਫ਼ੈਸਲਾ
    • actor sonu sood arrives in moga
      ਪੰਜਾਬ ਦੇ ਹੜ੍ਹ ਪੀੜਤਾਂ ਲਈ ਫ਼ਰਿਸ਼ਤਾ ਬਣ ਬਹੁੜਿਆ ਸੋਨੂੰ ਸੂਦ ! 180 ਲੋਕਾਂ ਨੂੰ...
    • important news for pilgrims going on amarnath yatra
      ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਸੁਰੱਖਿਆ ਨੂੰ ਲੈ ਕੇ...
    • heavy traffic jam tanda highway blocked
      ਪੰਜਾਬ ਦਾ ਇਹ ਹਾਈਵੇਅ ਹੋ ਗਿਆ ਬੰਦ! ਲੱਗਾ ਭਾਰੀ ਜਾਮ
    • electricity demand breaks records amid extreme heat
      ਅੱਤ ਦੀ ਗਰਮੀ ਵਿਚਾਲੇ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ, CPDL ਦੀ ਖ਼ਪਤਕਾਰਾਂ ਨੂੰ...
    • transfers in punjab
      ਪੰਜਾਬ 'ਚ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ ਖ਼ਬਰ
    • birthday  murder of a young man
      ਜਨਮ ਦਿਨ ਦੀ ਪਾਰਟੀ 'ਤੇ ਨੌਜਵਾਨ ਦਾ ਕਤਲ, 6 ਖ਼ਿਲਾਫ਼ ਮਾਮਲਾ ਦਰਜ
    • today many major rules have changed across the country
      ਅੱਜ ਤੋਂ ਦੇਸ਼ ਭਰ 'ਚ ਬਦਲ ਗਏ ਹਨ ਕਈ ਵੱਡੇ ਨਿਯਮ, ਜਾਣਕਾਰੀ ਨਾ ਹੋਣ 'ਤੇ ਹੋ ਸਕਦੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +