Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 15, 2026

    11:17:47 AM

  • nitin nabin punjab

    ਭਾਰਤ-ਪਾਕਿ ਬਾਰਡਰ 'ਤੇ ਯੋਗਾ ਕਰਨਗੇ ਭਾਜਪਾ ਦੇ...

  • fssai strict on false claims notices to 8 food companies

    ਗੁਮਰਾਹਕੁੰਨ ਬ੍ਰਾਂਡ ਨਾਮ ਅਤੇ ਝੂਠੇ ਦਾਅਵਿਆਂ ’ਤੇ...

  • mother and daughter die in road accident in jalandhar

    ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਪਰਿਵਾਰ, ਜਲੰਧਰ...

  • us release frozen iranian assets

    ਸ਼ਾਂਤੀ ਸਮਝੌਤੇ ਤਹਿਤ ਈਰਾਨ ਨੂੰ ਵੱਡੀ ਰਾਹਤ;...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਵੱਡੀ ਖ਼ਬਰ : ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ, ਖ਼ੁਫ਼ੀਆ ਇਨਪੁੱਟ ਮਗਰੋਂ ਹਾਈ ਅਲਰਟ 'ਤੇ ਪੁਲਸ (ਤਸਵੀਰਾਂ)

PUNJAB News Punjabi(ਪੰਜਾਬ)

ਵੱਡੀ ਖ਼ਬਰ : ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ, ਖ਼ੁਫ਼ੀਆ ਇਨਪੁੱਟ ਮਗਰੋਂ ਹਾਈ ਅਲਰਟ 'ਤੇ ਪੁਲਸ (ਤਸਵੀਰਾਂ)

  • Edited By Babita,
  • Updated: 06 Dec, 2022 11:34 AM
Ludhiana
terrorist attack in punjab
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ) : ਦੇਸ਼ ਵਿਰੋਧੀ ਤੱਤਾਂ ਵੱਲੋਂ ਲਗਾਤਾਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬ ਪੁਲਸ ਹਰ ਵਾਰ ਉਨ੍ਹਾਂ ਦੇ ਮਕਸਦ ਨਾਕਾਮ ਕਰ ਰਹੀ ਹੈ। ਕੁੱਝ ਮਹੀਨੇ ਪਹਿਲਾਂ ਖ਼ੁਫ਼ੀਆ ਏਜੰਸੀਆਂ ਵੱਲੋਂ ਇਨਪੁੱਟਸ ਦਿੱਤੇ ਗਏ ਸਨ ਕਿ ਅੱਤਵਾਦੀ ਪੰਜਾਬ ’ਚ ਸਰਕਾਰੀ ਇਮਾਰਤਾਂ ਅਤੇ ਥਾਣਿਆਂ ਨੂੰ ਨਿਸ਼ਾਨਾ ਬਣਾ ਸਕਦੇ ਹਨ। ਹਾਲਾਂਕਿ ਉਸ ਤੋਂ ਬਾਅਦ ਥਾਣੇ-ਚੌਂਕੀਆਂ ਦੇ ਨਾਲ ਸਰਕਾਰੀ ਇਮਾਰਤਾਂ ਦੀ ਵੀ ਸੁਰੱਖਿਆ ਵਧਾ ਦਿੱਤੀ ਗਈ ਸੀ ਪਰ ਹੁਣ ਫਿਰ ਖ਼ੁਫ਼ੀਆ ਏਜੰਸੀਆਂ ਨੇ ਪੰਜਾਬ ਪੁਲਸ ਨੂੰ ਚੌਕਸ ਰਹਿਣ ਲਈ ਕਿਹਾ ਹੈ। ਇਨਪੁੱਟਸ ਮਿਲੇ ਹਨ ਕਿ ਕਈ ਦੇਸ਼ ਵਿਰੋਧੀ ਲੋਕ ਥਾਣੇ ਜਾਂ ਹੋਰ ਸਰਕਾਰੀ ਇਮਾਰਤਾਂ ’ਤੇ ਹਮਲਾ ਕਰ ਸਕਦੇ ਹਨ, ਜਿਸ ਤੋਂ ਬਾਅਦ ਫਿਰ ਖ਼ਤਰਾ ਮੰਡਰਾਉਣ ਲੱਗਾ ਹੈ। ਇਸ ਲਈ ਪੰਜਾਬ ਪੁਲਸ ਪੂਰੀ ਤਰ੍ਹਾਂ ਚੌਕਸ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਖ਼ੌਫ਼ਨਾਕ ਵਾਰਦਾਤ : ਤੜਕੇ ਸਵੇਰੇ ਘਰ ਅੰਦਰ ਮਿਲੀ ਵਿਅਕਤੀ ਦੀ ਲਾਸ਼, ਬੁਰੇ ਤਰੀਕੇ ਨਾਲ ਵੱਢਿਆ ਹੋਇਆ ਸੀ ਗਲਾ

PunjabKesari

ਨਾਲ ਹੀ ਲੁਧਿਆਣਾ ਕਮਿਸ਼ਨਰੇਟ ਪੁਲਸ ਨੇ ਵੀ ਲੱਕ ਬੰਨ੍ਹ ਲਿਆ ਹੈ। ਸੀ. ਪੀ. ਵੱਲੋਂ ਸਾਰੇ ਉੱਚ ਅਧਿਕਾਰੀਆਂ ਅਤੇ ਥਾਣਾ ਪੁਲਸ ਨੂੰ ਚੌਕਸ ਰਹਿਣ ਦੇ ਹੁਕਮ ਜਾਰੀ ਕਰ ਦਿੱਤੇ ਹਨ ਕਿ ਥਾਣੇ ਦੇ ਅੰਦਰ ਅਤੇ ਬਾਹਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸ਼ਹਿਰ ਤੋਂ ਬਾਹਰ ਥਾਣਿਆਂ ਜਾਂ ਹਾਈਵੇਅ ’ਤੇ ਮੌਜੂਦ ਥਾਣਿਆਂ ’ਚ ਜ਼ਿਆਦਾ ਚੌਕਸੀ ਵਰਤਣ ਲਈ ਕਿਹਾ ਗਿਆ ਹੈ ਕਿਉਂਕਿ ਅਜਿਹੇ ਥਾਣਿਆਂ ਜਾਂ ਇਮਾਰਤਾਂ ’ਤੇ ਹਮਲਾ ਕਰ ਕੇ ਭੱਜਣਾ ਸੌਖਾ ਹੁੰਦਾ ਹੈ। ਇਸ ਲਈ ਹਾਈਵੇਅ ’ਤੇ ਬਣੇ ਥਾਣਿਆਂ ਦੀ ਸੁਰੱਖਿਆ ਵਧਾਉਣ ਲਈ ਕਿਹਾ ਗਿਆ ਹੈ। ਸ਼ਹਿਰ 'ਚ ਪੁਲਸ ਨੇ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ OP ਸੋਨੀ ਦੀ ਵਿਜੀਲੈਂਸ ਅੱਗੇ ਪੇਸ਼ੀ ਅੱਜ, ਕੀਤੀ ਜਾਵੇਗੀ ਪੁੱਛਗਿੱਛ

PunjabKesari

ਸ਼ਹਿਰ ਦੇ ਐਂਟਰੀ ਅਤੇ ਨਿਕਾਸੀ ਰਸਤਿਆਂ ’ਤੇ ਪੁਲਸ ਦੀ ਨਾਕਾਬੰਦੀ ਕੀਤੀ ਗਈ ਹੈ। ਹਰ ਪਾਸੇ ਬੈਰੀਕੇਡ ਲਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਡੀ. ਸੀ. ਪੀ. ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਹ ਹੁਕਮ ਸਿਰਫ ਲੁਧਿਆਣਾ ਕਮਿਸ਼ਨਰੇਟ ਲਈ ਨਹੀਂ, ਸਗੋਂ ਪੂਜੇ ਪੰਜਾਬ ਦੇ ਥਾਣਿਆਂ ਅਤੇ ਸਰਕਾਰੀ ਇਮਾਰਤਾਂ ਲਈ ਆਏ ਹਨ। ਖ਼ੁਫ਼ੀਆ ਇੱਨਪੁਟਸ ਤੋਂ ਬਾਅਦ ਸੁਰੱਖਿਆ ਰਿਵਿਊ ਚੈੱਕ ਕਰਨ ਦੇ ਹੁਕਮ ਹਨ। ਸੁਰੱਖਿਆ ਵਿਵਸਥਾ ਨੂੰ ਦਰੁੱਸਤ ਕਰਨ ਦੇ ਹੁਕਮ ਤਾਂ ਪਹਿਲਾਂ ਹੀ ਚੱਲ ਰਹੇ ਹਨ। ਹੁਣ ਇਕ ਵਾਰ ਫਿਰ ਪੁਲਸ ਨੂੰ ਪੂਰੀ ਤਰ੍ਹਾਂ ਅਲਰਟ ਰਹਿਣ ਲਈ ਕਿਹਾ ਗਿਆ ਹੈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab
  • Terrorist Attack
  • Punjab Police
  • Alert
  • ਪੰਜਾਬ
  • ਅੱਤਵਾਦੀ ਹਮਲਾ
  • ਖ਼ੁਫ਼ੀਆ ਇਨਪੁੱਟਸ
  • ਪੰਜਾਬ ਪੁਲਸ
  • ਅਲਰਟ

ਬਣ ਰਹੇ ਪੁਲ਼ ਅਤੇ ਧੁੰਦ ਕਾਰਨ ਵਾਪਰਿਆ ਹਾਦਸਾ, 8 ਗੱਡੀਆਂ ਆਪਸ ਵਿਚ ਟਕਰਾਈਆਂ

NEXT STORY

Stories You May Like

  • major action after attack on majitha police station
    ਮਜੀਠਾ ਥਾਣੇ 'ਤੇ ਹਮਲੇ ਮਗਰੋਂ ਵੱਡੀ ਕਾਰਵਾਈ, ਬਿਕਰਮ ਮਜੀਠੀਆ ਦੀ ਰਿਹਾਇਸ਼ 'ਤੇ ਵੀ ਪਹੁੰਚੀ ਪੁਲਸ
  • america launches major attack on iran
    ਅਮਰੀਕਾ ਨੇ ਈਰਾਨ 'ਤੇ ਕੀਤਾ ਵੱਡਾ ਹਮਲਾ: ਕਈ ਇਲਾਕਿਆਂ 'ਚ ਸੁਣਾਈ ਦਿੱਤੇ ਧਮਾਕੇ, ਮਿਡਲ ਈਸਟ 'ਚ ਹਾਈ ਅਲਰਟ
  • security increased after receiving bomb threats to blow up temples
    ਮੰਦਰਾਂ ਨੂੰ ਬੰਬ ਨਾਲ ਉਡਾਉਣ ਧਮਕੀ ਮਿਲਣ ’ਤੇ ਮਹਾਨਗਰ ’ਚ ਵਧਾਈ ਸੁਰੱਖਿਆ, ਪੁਲਸ ਪ੍ਰਸ਼ਾਸਨ ਹਾਈ ਅਲਰਟ ’ਤੇ
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ ਅਪਡੇਟ
  • deoband  jaish terrorists  punjab police  custody  rdx
    ਦੇਵਬੰਦ 'ਚ ਫੜਿਆ ਗਿਆ JeM ਦਾ ਅੱਤਵਾਦੀ ! ਪੰਜਾਬ ਪੁਲਸ ਨੇ ਲਿਆ ਹਿਰਾਸਤ 'ਚ
  • amarnath yatra liquid bomb  drone attacks
    ਅਮਰਨਾਥ ਯਾਤਰਾ 'ਤੇ ਤਰਲ ਬੰਬ ਤੇ ਡਰੋਨ ਹਮਲੇ ਦਾ ਮੰਡਰਾਇਆ ਖ਼ਤਰਾ, ਸੁਰੱਖਿਆ ਏਜੰਸੀਆਂ
  • threat to gujarat
    ਮਹਾਰਾਸ਼ਟਰ ਮਗਰੋਂ ਹੁਣ ਗੁਜਰਾਤ ਨੂੰ ਮਿਲੀਆਂ ਧਮਕੀਆਂ ! ਹਾਈ ਅਲਰਟ 'ਤੇ ਪੂਰਾ ਸੂਬਾ
  • 3 indians in us strike
    ਵੱਡੀ ਖ਼ਬਰ ; ਅਮਰੀਕੀ ਹਮਲੇ 'ਚ 3 ਭਾਰਤੀਆਂ ਦੀ ਮੌਤ
  • mother and daughter die in road accident in jalandhar
    ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਪਰਿਵਾਰ, ਜਲੰਧਰ 'ਚ ਸੜਕ ਹਾਦਸੇ ਦੌਰਾਨ ਮਾਂ-ਧੀ...
  • dasmesh nagar murder case
    ਦਸਮੇਸ਼ ਨਗਰ ਕਤਲਕਾਂਡ: ਗੈਂਗਸਟਰ ਜੋਗਾ ਫੋਲੜੀਵਾਲ ਨੇ ਇੰਸਟਾਗ੍ਰਾਮ ’ਤੇ ਪੋਸਟ ਪਾ...
  • terrible accident on jalandhar highway
    ਜਲੰਧਰ ਹਾਈਵੇਅ 'ਤੇ ਭਿਆਨਕ ਹਾਦਸਾ: ਗਰਿੱਲਾਂ ਤੋੜ ਕੇ ਫੁੱਟਪਾਥ 'ਤੇ ਚੜ੍ਹੀ ਕਾਰ,...
  • big announcement made in punjab for 16th and 17th
    ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ,...
  • dental cleaning brush your teeth pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਨਵੀਂ ਵੀਡੀਓ! ਸਿਖਾਓ ਕਿਵੇਂ ਕਰੀਏ...
  • punjab weather raining
    ਪੰਜਾਬ ਦੇ 8 ਜ਼ਿਲ੍ਹਿਆਂ 'ਚ Alert! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, IMD ਨੇ...
  • special ticket checking under fortress check at railway station
    ਰੇਲਵੇ ਸਟੇਸ਼ਨ 'ਤੇ "ਫੋਰਟਰੈਸ ਚੈੱਕ" ਤਹਿਤ ਵਿਸ਼ੇਸ਼ ਟਿਕਟ ਚੈਕਿੰਗ, 2.23 ਲੱਖ...
  • jalandhar man dies in greece
    ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ ਨਿਕਲੇ ਜਲੰਧਰ ਦੇ ਵਿਅਕਤੀ ਨਾਲ...
Trending
Ek Nazar
surbhi jyoti  sumit suri welcome baby girl

38 ਸਾਲ ਦੀ ਉਮਰ 'ਚ ਪਹਿਲੇ ਬੱਚੇ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ, ਧੀ ਨੂੰ ਦਿੱਤਾ...

harmanpreet kaur did not shake hands with pakistan captain

‘ਨੋ ਹੈਂਡਸ਼ੇਕ’ ਦਾ ਸਿਲਸਿਲਾ ਬਰਕਰਾਰ, ਹਰਮਨਪ੍ਰੀਤ ਕੌਰ ਨੇ ਨਹੀਂ ਮਿਲਾਇਆ Pak...

bollywood actress krishna bhakti

ਗਲੈਮਰ ਦੀ ਦੁਨੀਆ ਛੱਡ ਕ੍ਰਿਸ਼ਨ ਭਗਤੀ 'ਚ ਲੀਨ ਹੋਈ ਅਦਾਕਾਰਾ! ਪਛਾਣਨਾ ਹੋਇਆ...

jasdeep singh jassi honored

ਅਮਰੀਕਾ ਦੇ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਨੇ ਸਮਾਜ ਸੇਵੀ ਜਸਦੀਪ ਸਿੰਘ ਜੱਸੀ ਨੂੰ...

indian american couple donated

ਭਾਰਤੀ-ਅਮਰੀਕੀ ਜੋੜੇ ਨੇ ਸਿਹਤ ਸੇਵਾਵਾਂ ਲਈ ਦਾਨ ਕੀਤੇ 55 ਲੱਖ ਡਾਲਰ

storms  rains lash khyber pakhtunkhwa

KP 'ਚ ਤੂਫਾਨ ਅਤੇ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ

us fighter jet crashes in washington state report

ਅਸਮਾਨੋਂ ਧੜੰਮ ਡਿੱਗਿਆ ਅਮਰੀਕੀ ਫੌਜ ਦਾ ਜਹਾਜ਼! ਪਾਇਲਟ ਨੇ ਦਿੱਤੀ ਮੌਤ ਨੂੰ ਮਾਤ...

punjabis in canada

ਕੈਨੇਡਾ 'ਚ ਹਜ਼ਾਰਾਂ ਪੰਜਾਬੀਆਂ ਦੇ ਵੀਜ਼ੇ ਰੱਦ ਹੋਣ ਦਾ ਖ਼ਦਸ਼ਾ!

lover love wife husband incident

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਇਕ ਹੋਰ ਘਰਵਾਲੀ ! ਆਪਣੇ ਹੀ ਪਤੀ ਦਾ ਕਰ 'ਤਾ...

heavy rain next 48 hours monsoon

Heavy Rain: ਅਗਲੇ 48 ਘੰਟੇ ਅਹਿਮ! ਮਾਨਸੂਨ ਮਚਾਏਗਾ ਤਬਾਹੀ, 19 ਸੂਬਿਆਂ 'ਚ ਮੌਸਮ...

senior us and iranian officials

ਅਗਲੇ ਹਫਤੇ ਸਵਿਟਜ਼ਰਲੈਂਡ 'ਚ ਹੋ ਸਕਦੀ ਹੈ ਸੀਨੀਅਰ ਅਮਰੀਕੀ-ਈਰਾਨੀ ਅਧਿਕਾਰੀਆਂ ਦੀ...

new committee of australian sikh sports

ਆਸਟ੍ਰੇਲੀਆਈ ਸਿੱਖ ਖੇਡ ਕਮੇਟੀ ਦੀ ਨਵੀਂ ਕਮੇਟੀ ਦੀ ਹੋਈ ਚੋਣ, ਦਲਜੀਤ ਸਿੰਘ ਧਾਮੀ...

ayushman card holders july 1 services closed warning

ਆਯੁਸ਼ਮਾਨ ਕਾਰਡ ਧਾਰਕਾਂ ਨੂੰ 1 ਜੁਲਾਈ ਤੋਂ ਲੱਗੇਗਾ ਵੱਡਾ ਝਟਕਾ! ਜੰਮੂ 'ਚ...

brick merchant wife head hammer

ਗੁਰੂਗ੍ਰਾਮ 'ਚ ਵੱਡੀ ਵਾਰਦਾਤ: ਕਾਰੋਬਾਰੀ ਨੇ ਸਿਰ ’ਤੇ ਹਥੌੜਾ ਮਾਰ ਕਰ'ਤਾ ਪਤਨੀ...

know what the new week will be like for you

ਸਿੰਘ ਰਾਸ਼ੀ ਵਾਲਿਆਂ ਨੂੰ ਹੋਵੇਗਾ ਧਨ ਦਾ ਲਾਭ! ਜਾਣੋ ਤੁਹਾਡੇ ਲਈ ਕਿਹੋ ਜਿਹਾ ਰਹੇਗਾ...

youtuber  family dispute

Youtuber ਦਾ ਬੇਰਹਿਮੀ ਨਾਲ ਕਤਲ ! ਸਾਲੇ ਨੇ ਹੀ ਦੋਸਤਾਂ ਨਾਲ ਮਿਲ ਕੇ ਦਿੱਤਾ...

this famous couple could not become parents even after 9 years of marriage

ਵਿਆਹ ਦੇ 9 ਸਾਲ ਬਾਅਦ ਵੀ ਮਾਂ-ਪਿਓ ਨਹੀਂ ਬਣ ਸਕਿਆ ਫ਼ਿਲਮ ਜਗਤ ਦਾ ਇਹ ਮਸ਼ਹੂਰ ਜੋੜਾ...

electricity price hike

ਮਹਿੰਗੀ ਹੋਵੇਗੀ ਬਿਜਲੀ, ਹੁਣ ਦੇਣੇ ਪੈਣਗੇ ਵਾਧੂ ਪੈਸੇ, ਦਿੱਲੀ ਵਾਲਿਆਂ ਨੂੰ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • farmers should get kyc done for pm kisan yojana  agriculture officer
      ਕਿਸਾਨ ਪੀ. ਐੱਮ. ਕਿਸਾਨ ਯੋਜਨਾ ਲਈ KYC ਕਰਵਾਉਣ : ਖੇਤੀਬਾੜੀ ਅਫ਼ਸਰ
    • powercom gave big relief to consumers
      ਪਾਵਰਕਾਮ ਨੇ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ! ਬਿਜਲੀ ਮੀਟਰਾਂ ਨੂੰ ਲੈ ਕੇ...
    • voting continues in ward no 6 of dinanagar
      ਦੀਨਾਨਗਰ ਦੇ ਵਾਰਡ ਨੰਬਰ-6 'ਚ ਵੋਟਾਂ ਪੈਣ ਦਾ ਸਿਲਸਿਲਾ ਜਾਰੀ, ਬੂਥ 'ਤੇ ਲੱਗੀਆਂ...
    • voting will be held again today in dinanagar
      ਦੀਨਾਨਗਰ 'ਚ ਵਾਰਡ ਨੰਬਰ 6 ਦੇ ਬੂਥ ਨੰਬਰ 9 ’ਚ ਵੋਟਿੰਗ ਸ਼ੁਰੂ, ਸ਼ਾਮ ਨੂੰ ਆਉਣਗੇ...
    • terrible accident on jalandhar highway
      ਜਲੰਧਰ ਹਾਈਵੇਅ 'ਤੇ ਭਿਆਨਕ ਹਾਦਸਾ: ਗਰਿੱਲਾਂ ਤੋੜ ਕੇ ਫੁੱਟਪਾਥ 'ਤੇ ਚੜ੍ਹੀ ਕਾਰ,...
    • dinanagar ward number 6 voting tomorrow
      ਦੀਨਾਨਗਰ ਦੇ ਵਾਰਡ ਨੰਬਰ 6 ਦੀ ਵੋਟਿੰਗ ਭਲਕੇ, ਸਿਆਸੀ ਪਾਰਟੀਆਂ ਲਾਇਆ ਅੱਡੀ-ਚੋਟੀ...
    • transfers of 27 tehsildars and 71 naib tehsildars  see full list
      27 ਤਹਿਸੀਲਦਾਰਾਂ ਤੇ 71 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਪੂਰੀ ਲਿਸਟ
    • bjp has launched the panch tirath yatra scheme
      ਭਾਜਪਾ ਨੇ ਸ਼ੁਰੂ ਕੀਤੀ 'ਪੰਚ ਤੀਰਥ ਯਾਤਰਾ' ਯੋਜਨਾ, ਕੇਵਲ ਸਿੰਘ ਢਿੱਲੋਂ ਨੇ...
    • big announcement made in punjab for 16th and 17th
      ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ,...
    • married woman commits suicide by jumping into bhakra canal
      ਅੱਧੀ ਰਾਤੀਂ ਭਾਖੜਾ ਨਹਿਰ 'ਤੇ ਪੁੱਜੀ ਵਿਆਹੁਤਾ, ਚੁੱਕਿਆ ਅਜਿਹਾ ਖ਼ੌਫ਼ਨਾਕ ਕਦਮ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +