Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 24, 2026

    7:01:30 PM

  • cbi mining investigation in hoshiarpur officer and patwari summoned

    ਹੁਸ਼ਿਆਰਪੁਰ ਜ਼ਿਲ੍ਹੇ 'ਚ ਮਾਈਨਿੰਗ ਦੀ ਜਾਂਚ 'ਤੇ...

  • major stir in punjab politics bibi jagir kaur may return to the akali dal

    ਅਕਾਲੀ ਦਲ 'ਚ ਵਾਪਸੀ ਦੀਆਂ ਅਟਕਲਾਂ ਵਿਚਾਲੇ ਬੀਬੀ...

  • rakesh tikait on parvinder jhota protest

    ਪਰਵਿੰਦਰ ਝੋਟਾ ਇਨਸਾਫ਼ ਮੋਰਚੇ 'ਚ ਪਹੁੰਚੇ ਰਾਕੇਸ਼...

  • assembly elections congress war room

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪਾਕਿਸਤਾਨ 'ਚ ਬੈਠੇ ਅੱਤਵਾਦੀ ਰਿੰਦਾ 'ਤੇ NIA ਵੱਲੋਂ 10 ਲੱਖ ਦਾ ਇਨਾਮ, ਕਈ ਕੇਸਾਂ 'ਚ ਲੱਭ ਰਹੀ ਪੰਜਾਬ ਪੁਲਸ

PUNJAB News Punjabi(ਪੰਜਾਬ)

ਪਾਕਿਸਤਾਨ 'ਚ ਬੈਠੇ ਅੱਤਵਾਦੀ ਰਿੰਦਾ 'ਤੇ NIA ਵੱਲੋਂ 10 ਲੱਖ ਦਾ ਇਨਾਮ, ਕਈ ਕੇਸਾਂ 'ਚ ਲੱਭ ਰਹੀ ਪੰਜਾਬ ਪੁਲਸ

  • Edited By Babita,
  • Updated: 13 Aug, 2022 01:32 PM
Chandigarh
terrorist harvinder singh rinda
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ 'ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਪੰਜਾਬ 'ਚ ਹੋਏ ਬੰਬ ਧਮਾਕਿਆਂ ਦੀ ਜਾਂਚ ਕਰ ਰਹੀ ਏਜੰਸੀ ਨੇ ਕਿਹਾ ਹੈ ਕਿ ਰਿੰਦਾ ਦਾ ਸੁਰਾਗ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਜਾਂਚ ਏਜੰਸੀ ਨੇ ਰਿੰਦਾ ਦਾ ਪਤਾ ਦੱਸਣ ਲਈ ਮੋਬਾਇਲ ਨੰਬਰ ਵੀ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪਟਿਆਲਾ ਕੇਂਦਰੀ ਜੇਲ੍ਹ 'ਚੋਂ ਕੈਦੀ ਫ਼ਰਾਰ, CCTV ਫੁਟੇਜ ਦੇਖ ਪੁਲਸ ਦੇ ਛੁੱਟੇ ਪਸੀਨੇ

ਦੱਸਣਯੋਗ ਹੈ ਕਿ ਅੱਤਵਾਦੀ ਰਿੰਦਾ ਦੇਸ਼ ਵਿਰੋਧੀ ਕਈ ਗਤੀਵਿਧੀਆਂ 'ਚ ਸ਼ਾਮਲ ਹੈ। ਰਿੰਦਾ ਪਾਕਿਸਤਾਨ ਤੋਂ ਨਸ਼ਾ ਅਤੇ ਹਥਿਆਰਾਂ ਦੀ ਸਪਲਾਈ ਕਰਦਾ ਹੈ ਅਤੇ ਇਸ ਸਮੇਂ ਪਾਕਿਸਤਾਨ 'ਚ ਲੁਕ ਕੇ ਬੈਠਾ ਹੋਇਆ ਹੈ। ਜ਼ਿਕਰਯੋਗ ਹੈ ਕਿ ਕਰਨਾਲ 'ਚ ਜਦੋਂ ਅੱਤਵਾਦੀ ਫੜ੍ਹੇ ਗਏ ਸਨ, ਉਸ ਸਮੇਂ ਪੁੱਛਗਿੱਛ 'ਚ ਰਿੰਦਾ ਦਾ ਨਾਂ ਆਇਆ ਸੀ।

ਇਹ ਵੀ ਪੜ੍ਹੋ : ਇਨਸਾਨੀਅਤ ਸ਼ਰਮਸਾਰ : ਭਰੂਣ ਮੂੰਹ 'ਚ ਲੈ ਕੇ ਸੜਕਾਂ 'ਤੇ ਘੁੰਮ ਰਿਹਾ ਸੀ ਕੁੱਤਾ, CCTV 'ਚ ਕੈਦ ਹੋਇਆ ਸੀਨ (ਵੀਡੀਓ)

ਤਰਨਤਾਰਨ 'ਚ ਗੁਰਵਿੰਦਰ ਬਾਬਾ ਦੇ ਸਾਥੀ ਫੜ੍ਹੇ ਗਏ, ਉਸ 'ਚ ਵੀ ਅੱਤਵਾਦੀ ਰਿੰਦਾ ਦਾ ਨਾਂ ਸਾਹਮਣੇ ਆਇਆ। ਸਾਲ 2018 'ਚ ਸਰਪੰਚ ਦੇ ਕਤਲ ਕੇਸ 'ਚ ਵੀ ਰਿੰਦਾ ਦਾ ਨਾਂ ਸ਼ਾਮਲ ਹੈ। ਰਿੰਦਾ ਸਾਲ 2018 'ਚ ਨੇਪਾਲ ਭੱਜ ਗਿਆ ਸੀ ਅਤੇ ਉੱਥੋਂ ਪਾਕਿਸਤਾਨ ਚਲਾ ਗਿਆ। ਦੱਸਣਯੋਗ ਹੈ ਕਿ ਚੰਡੀਗੜ੍ਹ ਪੁਲਸ ਨੇ ਵੀ ਰਿੰਦਾ ਨੂੰ ਫੜ੍ਹਵਾਉਣ ਲਈ 50,000 ਰੁਪਏ ਦਾ ਨਾਂ ਰੱਖਿਆ ਹੋਇਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Terrorist
  • Harvinder Singh Rinda
  • NIA
  • Punjab Police
  • ਅੱਤਵਾਦੀ
  • ਹਰਵਿੰਦਰ ਸਿੰਘ ਰਿੰਦਾ
  • ਰਾਸ਼ਟਰੀ ਜਾਂਚ ਏਜੰਸੀ
  • ਪੰਜਾਬ ਪੁਲਸ

ਫਗਵਾੜਾ ’ਚ ਗੰਨਾ ਮਿੱਲ ਖ਼ਿਲਾਫ਼ ਧਰਨਾ ਜਾਰੀ, ਟ੍ਰੈਫਿਕ ਨੂੰ ਲੈ ਕੇ ਕਿਸਾਨਾਂ ਨੇ ਲਿਆ ਇਹ ਫ਼ੈਸਲਾ

NEXT STORY

Stories You May Like

  • 10 lakh  girlfriend  poison  lover
    ਪਾਣੀਪਤ 'ਚ ਪਿਆਰ ਦਾ ਖੌਫਨਾਕ ਅੰਤ; 10 ਲੱਖ ਨਾ ਦੇਣ 'ਤੇ ਪ੍ਰੇਮਿਕਾ ਨੇ ਮਾਰ 'ਤਾ ਪ੍ਰੇਮੀ, ਪਿਤਾ ਨੇ ਕੀਤਾ ਖੁਲਾਸਾ
  • nia  captain smit machchhar  flight  investigation
    FlyDubai ਦੀ ਫਲਾਈਟ 'ਚ ਕੈਪਟਨ ਸਮਿਤ ਮਛਾਰ 'ਤੇ ਹੋਏ ਹਮਲੇ ਦੀ ਜਾਂਚ ਕਰੇਗੀ NIA !
  • nia raid in jalandhar  interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • nia raids the house of the village broker in gurdaspur
    ਗੁਰਦਾਸਪੁਰ 'ਚ ਇਸ ਪਿੰਡ ਦੇ ਆੜ੍ਹਤੀ ਦੇ ਘਰ NIA ਦੀ ਰੇਡ
  • medicine worth rs 200 being sold for rs 4 500 a big game in mrp
    ਹੈਂ! 4,500 ਰੁਪਏ 'ਚ ਵਿਕ ਰਹੀ 200 ਰੁਪਏ ਦੀ ਦਵਾਈ, MRP ਦੇ ਨਾਂ 'ਤੇ ਖੇਡੀ ਜਾ ਰਹੀ ਵੱਡੀ ਗੇਮ
  • punjab police  reshuffle  sho
    ਪੰਜਾਬ ਪੁਲਸ 'ਚ ਫੇਰਬਦਲ, ਕਈ ਥਾਣਿਆਂ ਦੇ ਐੱਸ. ਐੱਚ. ਓ. ਬਦਲੇ
  • ashwani the main accused is on a 10 day remand
    ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ
  • major operation by security forces in pakistan
    ਪਾਕਿਸਤਾਨ 'ਚ ਸੁਰੱਖਿਆ ਫੋਰਸਾਂ ਦਾ ਵੱਡਾ ਐਕਸ਼ਨ, ਤਹਿਰੀਕ-ਏ-ਤਾਲਿਬਾਨ ਦੇ 6 ਅੱਤਵਾਦੀ ਢੇਰ
  • punjab traffic rules challans
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ 'ਚ...
  • punjab roadways punbus prtc contractual employees strike ends
    ਪੰਜਾਬ ਰੋਡਵੇਜ਼, ਪਨਬੱਸ/PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ! ਬੱਸ ਸਰਵਿਸ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • weather takes a turn in punjab
    ਪੰਜਾਬ 'ਚ ਮੌਸਮ ਨੇ ਲਈ ਕਰਵਟ, ਹਨ੍ਹੇਰੀ-ਤੂਫਾਨ ਨਾਲ ਪੈ ਸਕਦਾ ਮੀਂਹ, ਜਾਣੋ ਆਉਣ...
  • police swing into action boy drugs viral
    ਜਲੰਧਰ 'ਚ ਨਸ਼ੇ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ 'ਚ ਆਈ...
  • auto rickshaw driver runs over 2 school students
    ਜਲੰਧਰ 'ਚ ਆਟੋ ਚਾਲਕ ਦੀ ਵੱਡੀ ਲਾਪਰਵਾਹੀ! 2 ਸਕੂਲੀ ਬੱਚਿਆਂ ਨੂੰ ਕੁਚਲਿਆ, ਘਟਨਾ...
  • jalandhar  family  mata chintpurni 1 5 kg silver chhatar
    ਜਲੰਧਰ ਦੇ ਪਰਿਵਾਰ ਦੀ ਮਾਂ ਚਿੰਤਪੂਰਨੀ ਨੇ ਪੂਰੀ ਕੀਤੀ ਮਨੋਕਾਮਨਾ! ਚੜ੍ਹਾਇਆ 1.5...
  • government buses contract employees   union strike
    ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ! ਯਾਤਰੀਆਂ ਦੀ ਵਧੀ ਪ੍ਰੇਸ਼ਾਨੀ, ਹੋ ਰਿਹੈ...
Trending
Ek Nazar
a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab traffic rules challans
      ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ...
    • punjab heroin smuggler
      Big Breaking : ਪੰਜਾਬ ਵਿਚ ਫੜੀ ਗਈ 75,00,00,000 ਦੀ ਹੈਰੋਇਨ
    • parvinder jhota father ssp
      ਪਰਵਿੰਦਰ ਝੋਟਾ ਮਾਮਲੇ ਵਿਚ ਨਵਾਂ ਵਿਵਾਦ, ਪਿਤਾ ਭੀਮ ਸਿੰਘ ਨੇ ਲਗਾਏ ਵੱਡੇ ਦੋਸ਼
    • highway  punjab  monkey
      'ਬਾਂਦਰ' ਕਾਰਣ ਜਾਮ ਹੋਇਆ ਪੰਜਾਬ ਦਾ ਇਹ ਵੱਡਾ ਹਾਈਵੇ, ਪੂਰੀ ਤਰ੍ਹਾਂ ਠੱਪ ਹੋਈ...
    • union home minister amit shah will visit chandigarh on november 1
      1 ਨਵੰਬਰ ਨੂੰ ਚੰਡੀਗੜ੍ਹ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
    • major police action in gurdaspur  15 teams cordon off areas notorious for drugs
      ਗੁਰਦਾਸਪੁਰ ’ਚ ਪੁਲਸ ਦਾ ਵੱਡਾ ਐਕਸ਼ਨ, 300 ਪੁਲਸ ਮੁਲਾਜ਼ਮਾਂ ਨੇ ਘੇਰੇ ਨਸ਼ਿਆਂ ਦੇ...
    • meeting in ludhiana
      ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਮੰਗਾਂ ਲਈ ਸੰਘਰਸ਼ ਤੇਜ਼ ਕਰਨ ਐਲਾਨ
    • shameful incident in lehra
      ਸ਼ਰਮਨਾਕ! ਗੁਰੂ ਘਰ ਦੇ ਗ੍ਰੰਥੀ 'ਤੇ ਲੱਗੇ 7 ਸਾਲਾ ਬੱਚੀ ਨਾਲ ਛੇੜਛਾੜ ਦੇ ਦੋਸ਼
    • weather takes a turn in gurdaspur  temperatures amid heavy rain
      ਗੁਰਦਾਸਪੁਰ 'ਚ ਬਦਲਿਆ ਮੌਸਮ ਦਾ ਮਿਜਾਜ਼, ਤੇਜ਼ ਬਾਰਿਸ਼ ਨਾਲ ਡਿੱਗਿਆ ਤਾਪਮਾਨ
    • weather takes a turn in punjab
      ਪੰਜਾਬ 'ਚ ਮੌਸਮ ਨੇ ਲਈ ਕਰਵਟ, ਹਨ੍ਹੇਰੀ-ਤੂਫਾਨ ਨਾਲ ਪੈ ਸਕਦਾ ਮੀਂਹ, ਜਾਣੋ ਆਉਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +