ਮੋਹਾਲੀ : ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਵੱਲੋਂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤੇ ਗਏ 5 ਲੱਖ ਰੁਪਏ ਦੇ ਇਨਾਮੀ ਖ਼ਾਲਿਸਤਾਨੀ ਅੱਤਵਾਦੀ ਕੁਲਵਿੰਦਰਜੀਤ ਖਾਨਪੁਰੀਆ ਨੂੰ ਸ਼ੁੱਕਰਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ : ਡੇਰਾ ਬਿਆਸ ਆਉਣ ਵਾਲੇ ਸ਼ਰਧਾਲੂਆਂ ਲਈ ਰਾਹਤ ਭਰੀ ਖ਼ਬਰ, ਹਟਾਈ ਗਈ ਇਹ ਪਾਬੰਦੀ
ਅਦਾਲਤ ਨੇ ਉਸ ਨੂੰ 4 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਐੱਨ. ਆਈ. ਏ. ਨੇ ਅਦਾਲਤ 'ਚ ਕਿਹਾ ਕਿ ਖਾਨਪੁਰੀਆ ਕੋਲੋਂ ਸੀ. ਬੀ. ਆਈ. ਦਫ਼ਤਰ ਦੀ ਵੀਡੀਓ ਮਿਲੀ ਹੈ। ਇਸ ਦੇ ਨਾਲ ਹੀ ਉਸ ਕੋਲੋਂ ਕੁੱਝ ਨਕਸ਼ੇ ਵੀ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਹਥਿਆਰਾਂ ਦੀ ਨੋਕ 'ਤੇ ਲੁਟੇਰਿਆਂ ਨੇ ਲੁੱਟੀ ਫਾਰਮੇਸੀ ਦੀ ਦੁਕਾਨ, ਘਟਨਾ CCTV 'ਚ ਕੈਦ
ਐੱਨ. ਆਈ. ਏ. ਨੇ ਕਿਹਾ ਕਿ ਇਸ ਤਹਿਤ ਇਕ ਸਾਜ਼ਿਸ਼ ਰਚੀ ਜਾ ਰਹੀ ਸੀ, ਇਸ ਲਈ ਪੁੱਛਗਿੱਛ ਕਰਨੀ ਅਜੇ ਬਾਕੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਰਕਾਰ ਦੀ ਕਿਰਕਿਰੀ : ਸਿਫਰ ਬਿੱਲ ਦੇ ਬਾਵਜੂਦ ਮਕਾਨ ਮਾਲਕ ਕਿਰਾਏਦਾਰਾਂ ਕੋਲੋਂ ਵਸੂਲ ਰਹੇ ‘ਬਿਜਲੀ ਬਿੱਲ’
NEXT STORY