Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    12:12:39 AM

  • parking attendant of looks unisex salon attacked with sharp weapons

    ਜਲੰਧਰ: Looks Unisex Salon ਦੇ ਪਾਰਕਿੰਗ...

  • traffic challan vehicle challan traffic police

    ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026...

  • punjab bandh announced

    ਪੰਜਾਬ ਵਿਚ ਹੁਣ 'ਮਹਾ ਬੰਦ' ਦਾ ਐਲਾਨ, ਨੋਟ ਕਰ ਲਓ...

  • big news punjabi boy in america

    ਵੱਡੀ ਖਬਰ : ਅਮਰੀਕਾ 'ਚ ਪੰਜਾਬੀ ਮੁੰਡੇ ਦੀ ਗੋਲੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਡਾ. ਐਸ.ਪੀ. ਸਿੰਘ ਓਬਰਾਏ ਦੀ ਬਦੌਲਤ ਹੁਣ 6 ਪਾਕਿਸਤਾਨੀ ਨੌਜਵਾਨਾਂ ਨੂੰ ਮਿਲਿਆ ਜੀਵਨ ਦਾਨ

PUNJAB News Punjabi(ਪੰਜਾਬ)

ਡਾ. ਐਸ.ਪੀ. ਸਿੰਘ ਓਬਰਾਏ ਦੀ ਬਦੌਲਤ ਹੁਣ 6 ਪਾਕਿਸਤਾਨੀ ਨੌਜਵਾਨਾਂ ਨੂੰ ਮਿਲਿਆ ਜੀਵਨ ਦਾਨ

  • Edited By Inder Prajapati,
  • Updated: 03 Feb, 2024 07:54 PM
Punjab
thanks to dr sp singh oberoi now 6 pakistani youths got life donation
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ - ਧਰਮਾਂ, ਜਾਤਾਂ ਤੇ ਦੇਸ਼ਾਂ ਦੇ ਵਖਰੇਵਿਆਂ ਨੂੰ ਪਾਸੇ ਰੱਖ ਆਪਣੇ 'ਸਰਬੱਤ ਦਾ ਭਲਾ' ਸੰਕਲਪ 'ਤੇ ਪਹਿਰਾ ਦੇਣ ਵਾਲੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਓਬਰਾਏ ਨੇ ਹੁਣ ਜਲੰਧਰ ਸ਼ਹਿਰ ਨਾਲ ਸਬੰਧਿਤ ਇੱਕ ਨੌਜਵਾਨ ਦੇ ਕਤਲ ਕੇਸ ਵਿੱਚ ਸਜ਼ਾ ਯਾਫ਼ਤਾ 6 ਪਾਕਿਸਤਾਨੀ ਨੌਜਵਾਨਾਂ ਨੂੰ ਬਚਾਅ ਕੇ ਇੱਕ ਨਿਵੇਕਲੀ ਮਿਸਾਲ ਪੇਸ਼ ਕੀਤੀ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਮਾਂਤਰੀ ਪੱਧਰ 'ਤੇ ਆਪਣੇ ਮਿਸਾਲੀ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਡਾ. ਐਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ 22 ਮਈ 2019 ਨੂੰ ਜਲੰਧਰ ਸ਼ਹਿਰ ਦੀ ਬਸਤੀ ਬਾਵਾ ਖੇਲ ਨਾਲ ਸਬੰਧਿਤ ਕੁਲਦੀਪ ਸਿੰਘ ਪੁੱਤਰ ਰਜਿੰਦਰ ਸਿੰਘ ਦਾ ਸ਼ਾਰਜਾਹ (ਦੁਬਈ) ਵਿੱਚ ਕਤਲ ਹੋ ਗਿਆ ਸੀ ਅਤੇ ਇਸ ਕਤਲ ਤਹਿਤ ਪਾਕਿਸਤਾਨ ਦੇ 6 ਨੌਜਵਾਨ ਜਿਨ੍ਹਾਂ 'ਚ ਅਲੀ ਹੁਸਨ, ਮੁਹੰਮਦ ਸ਼ਾਕੀਰ, ਅਫ਼ਤਾਬ ਗੁਲਾਮ, ਮੁਹੰਮਦ ਕਾਮਰਨ, ਮੁਹੰਮਦ ਓਮੀਰ ਵਾਹਿਦ, ਸਈਦ ਹਸਨ ਸ਼ਾਹ ਸ਼ਾਮਲ ਸਨ, ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨਾਲ ਉਕਤ ਪਾਕਿਸਤਾਨੀ ਨੌਜਵਾਨਾਂ ਦੇ ਪਰਿਵਾਰਾਂ ਨੇ ਸੰਪਰਕ ਕਰਕੇ ਕਤਲ ਹੋਏ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਖਾੜੀ ਮੁਲਕਾਂ ਦੇ ਕਾਨੂੰਨ ਮੁਤਾਬਿਕ ਬਲੱਡ ਮਨੀ ਲੈ ਕੇ ਉਨ੍ਹਾਂ ਦੇ ਬੱਚਿਆਂ ਦੀ ਜਾਨ ਬਖਸ਼ਾਉਣ ਲਈ ਬੇਨਤੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਜਦ ਕੁਲਦੀਪ ਦੇ ਪਰਿਵਾਰ ਨੂੰ ਲੱਭ ਕੇ ਉਨ੍ਹਾਂ ਨਾਲ ਰਾਬਤਾ ਕਾਇਮ ਕੀਤਾ ਤਾਂ ਪਤਾ ਲੱਗਾ ਕਿ ਕੁਲਦੀਪ ਦੀ ਪਤਨੀ ਕਿਰਨਦੀਪ ਕੌਰ ਆਪਣੇ ਬੇਟੇ ਸਮੇਤ ਸਹੁਰੇ ਪਰਿਵਾਰ ਨੂੰ ਛੱਡ ਕੇ ਆਪਣੇ ਪੇਕੇ ਪਿੰਡ ਚਲੇ ਗਈ ਹੈ ਅਤੇ ਹੁਣ ਉਨ੍ਹਾਂ ਦਾ ਆਪਸੀ ਕੋਈ ਸਬੰਧ ਨਹੀਂ ਰਿਹਾ। ਉਨ੍ਹਾਂ ਦੱਸਿਆ ਕਿ ਦੋਵਾਂ ਪਰਿਵਾਰਾਂ ਨੂੰ ਬਹੁਤ ਵਾਰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਦਾ ਮਨ ਹੋਣ ਦੇ ਬਾਵਜੂਦ ਵੀ ਉਹ ਆਪਸੀ ਮਤਭੇਦਾਂ ਕਾਰਨ ਇਸ ਸਬੰਧੀ ਕੋਈ ਵੀ ਫੈਸਲਾ ਨਹੀਂ ਲੈ ਸਕੇ।

ਉਨ੍ਹਾਂ ਦੱਸਿਆ ਕਿ ਖਾੜੀ ਦੇਸ਼ਾਂ ਅੰਦਰ ਕੁਝ ਕੇਸਾਂ ਲਈ ਬੇਸ਼ੱਕ ਕਤਲ ਹੋਏ ਵਿਅਕਤੀ ਦਾ ਪਰਿਵਾਰ ਸਹਿਮਤ ਨਾ ਹੋਵੇ ਪਰ ਜੇਕਰ ਬਣਦੇ ਪੈਸੇ ਕੋਰਟ ਵਿੱਚ ਜਮ੍ਹਾਂ ਕਰਵਾ ਦਿੱਤੇ ਜਾਣ ਤਾਂ ਦੋਸ਼ੀ ਪਾਏ ਜਾਣ ਵਾਲੇ ਦੀ ਸਜ਼ਾ ਮੁਆਫ਼ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਕੇਸਾਂ ਵਿੱਚ ਕੋਰਟ ਵਿੱਚ ਜਮ੍ਹਾਂ ਕਰਵਾਇਆ ਗਿਆ ਪੈਸਾ ਪੀੜਤ ਪਰਿਵਾਰ ਜਦੋਂ ਮਰਜ਼ੀ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਵਿਚ ਵੀ ਉਕਤ 6 ਪਾਕਿਸਤਾਨੀ ਨੌਜਵਾਨਾਂ ਨੂੰ ਬਚਾਉਣ ਲਈ ਉਨ੍ਹਾਂ ਆਪਣੇ ਵਕੀਲਾਂ ਰਾਹੀਂ ਉਕਤ ਕੇਸ ਲੜ ਕੇ ਬਲੱਡ ਮਨੀ ਦੇ ਬਣਦੇ 2 ਲੱਖ 10 ਹਜ਼ਾਰ ਦਰਾਮ ( ਕਰੀਬ 48 ਲੱਖ ਭਾਰਤੀ ਰੁਪਏ) ਅਦਾਲਤ ਵਿੱਚ ਜਮ੍ਹਾਂ ਕਰਵਾ ਦਿੱਤੇ ਗਏ ਹਨ। ਜਿਸ ਉਪਰੰਤ ਅਦਾਲਤ ਨੇ ਸਾਰੇ 6 ਪਾਕਿਸਤਾਨੀ ਨੌਜਵਾਨਾਂ ਦੀ ਸਜ਼ਾ ਮੁਆਫ਼ ਕਰਕੇ ਜੇਲ੍ਹ ਵਿਭਾਗ ਨੂੰ ਰਿਹਾਈ ਦੇ ਕਾਗਜ਼ਾਤ ਭੇਜ ਦਿੱਤੇ ਹਨ ਅਤੇ ਕੁਝ ਹੀ ਦਿਨਾਂ 'ਚ ਇਹ ਨੌਜਵਾਨ ਸਹੀ ਸਲਾਮਤ ਆਪਣੇ ਘਰਾਂ ਨੂੰ ਪਰਤ ਜਾਣਗੇ। ਉਨਾਂ ਦੱਸਿਆ ਕਿ ਬੇਸ਼ੱਕ ਸਾਰਾ ਕੇਸ ਉਨ੍ਹਾਂ ਵੱਲੋਂ ਲੜਿਆ ਗਿਆ ਹੈ ਪਰ ਕੋਰਟ ਵਿੱਚ ਜਮ੍ਹਾਂ ਹੋਈ ਸਾਰੀ ਰਕਮ ਸਜ਼ਾ ਯਾਫਤਾ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਮੁਤਾਬਿਕ ਪਾਕਿਸਤਾਨੀ ਨਾਗਰਿਕ ਸ਼ਬੀਰ ਅਹਿਮਦ ਮਨਜ਼ੂਰ ਜੋ ਉਕਤ ਨੌਜਵਾਨਾਂ ਵਿੱਚੋਂ ਅਲੀ ਹੁਸਨ ਦਾ ਪਿਤਾ ਹੈ, ਨੇ ਵੀ ਇਸ ਕੇਸ ਨੂੰ ਸਿਰੇ ਚੜ੍ਹਾਉਣ ਲਈ ਅਣਥੱਕ ਮਿਹਨਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅੱਜ ਵੀ ਸਬੰਧਿਤ ਪੀੜਤ ਪਰਿਵਾਰ ਦੀ ਆਪਸੀ ਸਹਿਮਤੀ ਹੋ ਜਾਂਦੀ ਹੈ ਤਾਂ ਉਹ ਕੋਰਟ 'ਚ ਜਮ੍ਹਾਂ ਹੋਈ ਰਕਮ ਦਿਵਾਉਣ ਵਿੱਚ ਉਨ੍ਹਾਂ ਦੀ ਹਰ ਸੰਭਵ ਮਦਦ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਸੰਬੰਧਿਤ ਪਰਿਵਾਰ ਇਹ ਪੈਸਾ ਲੈਣ ਲਈ ਸਹਿਮਤ ਹੋ ਜਾਂਦਾ ਹੈ ਤਾਂ ਸ਼ਰੀਅਤ ਕਾਨੂੰਨ ਮੁਤਾਬਿਕ ਕੋਰਟ ਵਿੱਚ ਜਮ੍ਹਾਂ ਹੋਈ ਰਕਮ ਮਿ੍ਤਕ ਕੁਲਦੀਪ ਦੇ ਪਿਤਾ ਰਜਿੰਦਰ ਸਿੰਘ, ਮਾਤਾ ਜਸਵਿੰਦਰ ਕੌਰ,ਪਤਨੀ ਕਿਰਨਦੀਪ ਕੌਰ, ਸਪੁੱਤਰ ਪ੍ਰਭਦੀਪ ਸਿੰਘ ਅਤੇ ਭਰਾ ਲਖਵੀਰ ਸਿੰਘ ਵਿੱਚ ਬਰਾਬਰ-ਬਰਾਬਰ ਵੰਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਹ ਪਹਿਲਾਂ ਵੀ ਅਜਿਹੇ 6-7 ਪਰਿਵਾਰਾਂ,ਜਿਨ੍ਹਾਂ ਦੀ ਫ਼ੈਸਲੇ ਉਪਰੰਤ ਆਪਸੀ ਸਹਿਮਤੀ ਹੋ ਗਈ ਸੀ, ਨੂੰ ਕੋਰਟ 'ਚ ਜਮਾਂ ਹੋਣ ਵਾਲੀ ਬਲੱਡ ਮਨੀ ਦਵਾ ਚੁੱਕੇ ਹਨ।

ਡਾ.ਓਬਰਾਏ ਨੇ ਇੱਕ ਵਾਰ ਮੁੜ ਸਪੱਸ਼ਟ ਕੀਤਾ ਕਿ ਉਹ ਸਭ ਤੋਂ ਪਹਿਲਾਂ ਲਹੂ ਦਾ ਰੰਗ ਲਾਲ ਵੇਖਦੇ ਹਨ ਨਾ ਕਿ ਕੋਈ ਜਾਤ, ਧਰਮ, ਰੰਗ ਜਾਂ ਨਸਲ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਹ ਮਿਥ ਕੇ ਕਤਲ ਕਰਨ ਵਾਲੇ ਦੋਸ਼ੀਆਂ, ਨਸ਼ਿਆਂ ਦਾ ਕੰਮ ਕਰਨ ਵਾਲੇ ਅਤੇ ਬਲਾਤਕਾਰੀਆਂ ਦੀ ਮਦਦ ਨਹੀਂ ਕਰਦੇ। ਜ਼ਿਕਰਯੋਗ ਹੈ ਕਿ ਡਾ.ਐੱਸ. ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 135 ਵਿਅਕਤੀਆਂ ਨੂੰ ਫਾਂਸੀ ਜਾਂ 45 ਸਾਲਾਂ ਦੀਆਂ ਲੰਮੀਆਂ ਸਜ਼ਾਵਾਂ ਤੋਂ ਮੁਕਤੀ ਮਿਲ ਚੁੱਕੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Dr SP Singh Oberoi
  • Pakistani youths
  • Sarbat Da Bhala Charitable Trust
  • ਡਾ ਐਸਪੀ ਸਿੰਘ ਓਬਰਾਏ
  • ਪਾਕਿਸਤਾਨੀ ਨੌਜਵਾਨਾਂ
  • ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ

ਮੁੱਖ ਮੰਤਰੀ ਵਲੋਂ ਚਮਰੋੜ ਪੱਤਣ ਵਿਖੇ ਅਹਿਮ ਐਲਾਨ, ਸੈਲਾਨੀਆਂ ਨੂੰ ਮਿਲੇਗਾ ਇਹ ਖ਼ਾਸ ਤੋਹਫ਼ਾ

NEXT STORY

Stories You May Like

  • canada deports 3 323 indians in just 6 months
    6 ਸਾਲਾਂ ਦਾ ਟੁੱਟਿਆ ਰਿਕਾਰਡ: ਕੈਨੇਡਾ ਨੇ ਸਿਰਫ਼ 6 ਮਹੀਨਿਆਂ 'ਚ 3,323 ਭਾਰਤੀਆਂ ਨੂੰ ਭੇਜਿਆ ਵਾਪਸ
  • major accident involving 6 boys from punjab on the way to dalhousie
    ਡਲਹੌਜ਼ੀ ਦੇ ਰਾਹ 'ਚ ਪੰਜਾਬ ਦੇ 6 ਮੁੰਡਿਆਂ ਨਾਲ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ
  • land transfer done on the basis of wrong title deed 6 nominated
    ਗਲਤ ਕੁਰਸੀਨਾਮੇ ਦੇ ਆਧਾਰ ’ਤੇ ਜ਼ਮੀਨ ਦਾ ਕਰਵਾਇਆ ਇੰਤਕਾਲ, 6 ਨਾਮਜ਼ਦ
  • bangladesh  s july generation
    ਬੰਗਲਾਦੇਸ਼ ਦਾ 'ਜੁਲਾਈ ਜਨਰੇਸ਼ਨ' : ਅੰਦੋਲਨ ਦੇ 2 ਸਾਲ ਬਦਲਿਆ ਨੌਜਵਾਨਾਂ ਦਾ ਜੀਵਨ
  • anuj gupta announces to hold dsa elections on september 6
    ਅਨੁਜ ਗੁਪਤਾ ਨੇ 6 ਸਤੰਬਰ ਨੂੰ ਡੀ. ਐੱਸ. ਏ. ਦੀਆਂ ਚੋਣਾਂ ਕਰਵਾਉਣ ਦਾ ਕੀਤਾ ਐਲਾਨ
  • gursimran singh mand case
    ਗੁਰਸਿਮਰਨ ਸਿੰਘ ਮੰਡ ਮਾਮਲਾ: ਨੌਜਵਾਨਾਂ ਦੀ ਰਿਹਾਈ ਲਈ ਸਿੱਖ ਭਾਈਚਾਰੇ ਵੱਲੋਂ ਥਾਣੇ ਦਾ ਘਿਰਾਓ
  • akshay oberoi gets emotional after hearing yash praise him
    ਯਸ਼ ਦੇ ਮੂੰਹੋਂ ਆਪਣੀ ਪ੍ਰਸ਼ੰਸਾ ਸੁਣ ਭਾਵੁਕ ਹੋਏ ਅਕਸ਼ੈ ਓਬਰਾਏ
  • balochistan independence day
    ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ ਨੇ ਖੜ੍ਹੇ ਕੀਤੇ ਸਵਾਲ
  • parking attendant of looks unisex salon attacked with sharp weapons
    ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
  • sarwan singh pandher  s big announcement protest from august 24 to 31
    ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
Trending
Ek Nazar
electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • raja warring sent legal notice to former dgp mohammad mustafa
      ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਭੇਜਿਆ ਲੀਗਲ ਨੋਟਿਸ
    • former cm charanjit channi gave a big statement about sajjan kumar
      ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
    • cm mann  s wife  former judge  legal notice
      CM ਮਾਨ ਦੀ ਪਤਨੀ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ
    • waris punjab papalpreet singh candidate from majitha
      'ਵਾਰਿਸ ਪੰਜਾਬ ਦੇ' ਨੇ ਪਪਲਪ੍ਰੀਤ ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ
    • heavy rain alert in punjab for next 2 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
    • leopard came to talwara video goes viral
      ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ! ਰਾਤ ਵੇਲੇ ਲੋਕਾਂ ਦਾ ਬਾਹਰ ਨਿਕਲਣਾ ਹੋਇਆ...
    • interim committee led by advocate dhami
      ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਅਹਿਮ...
    • continuous rains have increased the concerns of the people of border villages
      ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...
    • sarwan singh pandher  s big announcement protest from august 24 to 31
      ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
    • cm mann meets governor for the second time in 15 days
      CM ਮਾਨ ਵਲੋਂ 15 ਦਿਨਾਂ 'ਚ ਰਾਜਪਾਲ ਨਾਲ ਦੂਜੀ ਮੁਲਾਕਾਤ, ਸਿਆਸੀ ਹਲਕਿਆਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +