Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    11:20:34 AM

  • punjab police have deployed new drone detection platforms at the border

    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ!...

  • ganesh chaturthi  mumbai

    'ਗਣਪਤੀ ਬੱਪਾ ਮੋਰੀਆ' ਦੇ ਜੈਕਾਰਿਆਂ ਨਾਲ ਗੂੰਜੀ...

  • road made of steel slag in india guinness world records

    ਭਾਰਤ 'ਚ ‘Steel Slag’ ਨਾਲ ਬਣੀ Special ਸੜਕ,...

  • vice captain for the odi series against west indies

    ਵੈਸਟਇੰਡੀਜ਼ ਵਿਰੁੱਧ ਵਨ ਡੇ ’ਚ ਉਪ ਕਪਤਾਨ ਹੋ ਸਕਦੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਬਾਬਾ ਰੋਡੂ ਬਸਤੀ 'ਚ 13 ਸਾਲਾਂ ਬੱਚੇ ਦੇ ਵਾਲ ਕੱਟੇ ਜਾਣ ਦੀ ਘਟਨਾ ਆਈ ਸਾਹਮਣੇ

PUNJAB News Punjabi(ਪੰਜਾਬਂ)

ਬਾਬਾ ਰੋਡੂ ਬਸਤੀ 'ਚ 13 ਸਾਲਾਂ ਬੱਚੇ ਦੇ ਵਾਲ ਕੱਟੇ ਜਾਣ ਦੀ ਘਟਨਾ ਆਈ ਸਾਹਮਣੇ

  • Updated: 12 Aug, 2017 01:53 AM
Punjab
the 13 year old child being cut off
  • Share
    • Facebook
    • Tumblr
    • Linkedin
    • Twitter
  • Comment

ਬਾਘਾਪੁਰਾਣਾ, (ਚਟਾਨੀ, ਮੁਨੀਸ਼)- ਸਥਾਨਕ ਸ਼ਹਿਰ ਦੀ ਬਾਬਾ ਰੋਡੂ ਬਸਤੀ 'ਚ ਇਕ 13 ਸਾਲਾਂ ਲੜਕੇ ਕੁਲਵਿੰਦਰ ਸਿੰਘ ਦੇ ਵਾਲ ਕੱਟੇ ਜਾਣ ਦੀ ਖਬਰ ਹੈ। ਘਟਨਾ ਉਸ ਵੇਲੇ ਵਾਪਰੀ, ਜਦ ਕੁਲਵਿੰਦਰ ਸਵੇਰੇ ਨਹਾ ਰਿਹਾ ਸੀ। ਵਿਹੜੇ 'ਚ ਬੈਠੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਗੁਸਲਖਾਨੇ 'ਚੋਂ ਬੱਚੇ ਦੀ ਚੀਕ ਸੁਣ ਕੇ ਜਦ ਦਰਵਾਜ਼ਾ ਖੋਲ੍ਹਿਆ ਤਾਂ ਕੁਲਵਿੰਦਰ ਬੇਹੋਸ਼ੀ ਦੀ ਹਾਲਤ 'ਚ ਫਰਸ਼ 'ਤੇ ਪਿਆ ਸੀ, ਜਿਸ ਦੇ ਸਿਰ ਤੋਂ ਬਿਲਕੁੱਲ ਨਾ ਮਾਤਰ ਵਾਲ ਕੱਟੇ ਹੋਏ ਮਿਲੇ। ਕੁਲਵਿੰਦਰ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਹਸਪਤਾਲ 'ਚ ਚੁੱਕ ਕੇ ਲਿਜਾਇਆ ਗਿਆ।  ਨਿੱਜੀ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਬੱਚੇ 'ਚ ਉਨ੍ਹਾਂ ਨੂੰ ਕੋਈ ਬੇਹੋਸ਼ੀ ਵਾਲੀ ਗੱਲ ਨਹੀਂ ਲੱਗੀ ਪਰ ਫਿਰ ਵੀ ਉਨ੍ਹਾਂ ਨੇ ਉਸ ਨੂੰ ਦਵਾਈ ਦੇ ਦਿੱਤੀ ਹੈ ਪਰ ਬੱਚਾ ਬਿਲਕੁੱਲ ਆਮ ਅਵਸਥਾ 'ਚ ਹੈ। ਕੁਲਵਿੰਦਰ ਜੋ ਕਿ ਸੱਤਵੀਂ ਜਮਾਤ ਦਾ ਵਿਦਿਆਰਥੀ ਹੈ, ਘਟਨਾ ਬਾਰੇ ਪੁੱਛੇ ਜਾਣ 'ਤੇ ਉਸ ਨੇ ਕਿਹਾ ਕਿ ਸੰਤਰੀ ਰੰਗ ਦੇ ਕੱਪੜਿਆਂ ਵਾਲਾ ਇਕ ਮੋਨਾ ਵਿਅਕਤੀ ਗੁਸਲਖਾਨੇ 'ਚ ਆਇਆ ਅਤੇ ਉਸ ਦੇ ਵਾਲ ਕੱਟ ਕੇ ਚਲਾ ਗਿਆ ਪਰ ਜਦ ਉਸ ਨੂੰ ਕਿਹਾ ਕਿ ਬਾਹਰ ਵਿਹੜੇ 'ਚ ਤਾਂ ਤੁਹਾਡਾ ਸਾਰਾ ਪਰਿਵਾਰ ਬੈਠਾ ਸੀ ਤਾਂ ਉਹ ਵਿਅਕਤੀ ਕਿਵੇਂ ਆਇਆ ਅਤੇ ਕਿਵੇਂ ਵਾਪਸ ਚਲਾ ਗਿਆ। ਇਸ ਗੱਲ ਦਾ ਉਸ ਕੋਲ ਕੋਈ ਜਵਾਬ ਨਹੀਂ ਸੀ, ਉਹ ਚੁੱਪ-ਚਾਪ ਬੈਠਾ ਰਿਹਾ।
ਸੂਝਵਾਨ ਲੋਕ ਇਸ ਨੂੰ ਬੀਮਾਰ ਮਾਨਸਿਕਤਾ ਦੀ ਉਪਜ ਕਹਿ ਰਹੇ ਹਨ ਅਤੇ ਕੁੱਝ ਇਸ ਨੂੰ ਸਿਰਫ ਇਕ ਸ਼ਰਾਰਤ ਕਹਿ ਰਹੇ ਹਨ ਪਰ ਲੜਕੇ ਦੇ ਪਿਤਾ ਜਸਵੀਰ ਸਿੰਘ ਅਤੇ ਘਰ ਦੀਆਂ ਸੁਆਣੀਆਂ ਇਸ ਗੱਲ ਨੂੰ ਲੈ ਕੇ ਸਹਿਮੇ ਹੋਏ ਹਨ। ਵਿਗਿਆਨਿਕ ਵਿਚਾਰਧਾਰਾ ਦੇ ਧਾਰਨੀ ਲੋਕਾਂ ਤੋਂ ਇਲਾਵਾ ਪੁਲਸ ਵੀ ਅਜਿਹੀਆਂ ਘਟਨਾਵਾਂ ਪਿੱਛੇ ਕਿਸੇ ਤਰ੍ਹਾਂ ਦੀ ਗੈਬੀ ਸ਼ਕਤੀ ਹੋਣ ਦੀ ਗੱਲ ਨੂੰ ਮੁੱਢੋਂ ਰੱਦ ਕਰ ਰਹੇ ਹਨ ਅਤੇ ਲੋਕਾਂ ਨੂੰ ਅਜਿਹੀਆਂ ਬੇਤਰਕ ਘਟਨਾਵਾਂ 'ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕਰ ਰਹੇ ਹਨ।

  • ਬਾਬਾ ਰੋਡੂ ਬਸਤੀ
  • ਘਟਨਾ ਸਾਹਮਣੇ
  • child being cut off

ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

NEXT STORY

Stories You May Like

  • incident of ragging on sikh child in himachal school unfortunate  advocate dhami
    ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: ਐਡਵੋਕੇਟ ਧਾਮੀ
  • andhra pradesh bus fire 37 passengers
    ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ 'ਚ ਬੱਸ ਨੂੰ ਲੱਗੀ ਅੱਗ, ਵਾਲ-ਵਾਲ ਬੱਚੇ 37 ਯਾਤਰੀ
  • deadbody found at dussehra ground in basti danishmanda
    ਬਸਤੀ ਦਾਨਿਸ਼ਮੰਦਾ ਸਥਿਤ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼
  • deadbody of girl found floating in canal of basti bawa khel
    ਬਸਤੀ ਬਾਵਾ ਖੇਲ ਦੀ ਨਹਿਰ 'ਚ ਤੈਰਦੀ ਮਿਲੀ ਕੁੜੀ ਦੀ ਲਾਸ਼
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
  • nia takes major action in ghaziabad spy case
    ਗਾਜ਼ੀਆਬਾਦ ਜਾਸੂਸੀ ਮਾਮਲੇ ’ਚ ਐੱਨ. ਆਈ. ਏ. ਵੱਲੋਂ ਵੱਡਾ ਐਕਸ਼ਨ, 13 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ
  • mercedes benz will introduce many new s
    ‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’
  • ludhiana police station police officer
    ਲੁਧਿਆਣਾ ਦੇ ਪੁਲਸ ਥਾਣੇ 'ਚ ਹੋ ਗਿਆ ਵੱਡਾ ਵਾਕਾ, ਪੂਰੀ ਘਟਨਾ ਜਾਣ ਉਡਣਗੇ ਹੋਸ਼
  • punjab police have deployed new drone detection platforms at the border
    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
  • punjab roadways  government bus  bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • top congress leaders to appear on the same stage amidst infighting
    ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ...
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ...
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • deadbody found at dussehra ground in basti danishmanda
    ਬਸਤੀ ਦਾਨਿਸ਼ਮੰਦਾ ਸਥਿਤ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
Trending
Ek Nazar
indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • punjab police
      BIG BREAKING: ਪੰਜਾਬ 'ਚ 2 ਗੈਂਗਸਟਰ ਪੁਲਸ ਮੁਕਾਬਲੇ 'ਚ ਢੇਰ
    • jawaak drowned in standing rain water in the street
      ਗਲੀ 'ਚ ਖੜ੍ਹੇ ਮੀਂਹ ਦੇ ਪਾਣੀ 'ਚ ਡੁੱਬ ਗਿਆ ਜਵਾਕ ! ਮੌਤ ਹੋਣ ਮਗਰੋਂ ਲੋਕਾਂ ਨੇ...
    • tragic accident involving pilgrims returning from mata vaishno devi
      ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਦਰਦਨਾਕ ਹਾਦਸਾ, 2 ਦੀ...
    • exclusion of punjab and sikh history from the syllabus
      ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ...
    • tragic accident in khanna
      ਖੰਨਾ 'ਚ ਦਰਦਨਾਕ ਹਾਦਸਾ: ਗੁਆਂਢੀ ਦੀ ਕਾਰ ਹੇਠ ਆਉਣ ਨਾਲ 3 ਸਾਲਾ ਜਵਾਕ ਦੀ ਮੌਤ,...
    • tarn taran  sho of kacha pakka police station arrested
      ਤਰਨਤਾਰਨ: ਅਫ਼ੀਮ ਸਮੱਗਲਰ ਤੋਂ 7 ਲੱਖ ਰਿਸ਼ਵਤ ਦੇ ਮਾਮਲੇ 'ਚ ਥਾਣਾ ਕੱਚਾ ਪੱਕਾ ਦਾ...
    • sukhbir singh badal has constituted a 9 member manifesto
      ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 9 ਮੈਂਬਰੀ...
    • punjab university advocate dhami
      ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ...
    • chandigarh sanatan sanman samaroh
      ਚੰਡੀਗੜ੍ਹ ਵਿਖੇ ਸਨਾਤਨ ਸਨਮਾਨ ਸਮਾਰੋਹ 16 ਸਤੰਬਰ ਨੂੰ
    • punjab boy jackpot
      ਪੰਜਾਬ: ਭੂਆ ਘਰ ਆਏ ਮੁੰਡੇ ਦੀ ਲੱਗ ਗਈ ਲਾਟਰੀ, ਹੋ ਗਿਆ ਮਾਲੋਮਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +