Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    6:30:13 PM

  • patiala residents alarm bell patiala city

    ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਅਜੇ ਵੀ ਸੰਭਲਣ...

  • illegal arms smuggling foiled in amritsar

    ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ...

  • celebrations on the occasion of guru hargobind sahib ji s guruship anniversary

    ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਪੁਰਬ...

  • dimple mohali incident protest in patiala

    ਡਿੰਪਲ ਦੇ ਹੱਕ 'ਚ ਪਟਿਆਲਾ 'ਚ ਵੱਡਾ ਪ੍ਰਦਰਸ਼ਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana
  • ਈਸੇਵਾਲ ਗੈਂਗਰੇਪ ਮਾਮਲੇ ਦੇ ਸਾਰੇ 6 ਆਰੋਪੀ ਦੋਸ਼ੀ ਕਰਾਰ, 4 ਮਾਰਚ ਨੂੰ ਸੁਣਾਈ ਜਾਵੇਗੀ ਸਜ਼ਾ

MALWA News Punjabi(ਮਾਲਵਾ)

ਈਸੇਵਾਲ ਗੈਂਗਰੇਪ ਮਾਮਲੇ ਦੇ ਸਾਰੇ 6 ਆਰੋਪੀ ਦੋਸ਼ੀ ਕਰਾਰ, 4 ਮਾਰਚ ਨੂੰ ਸੁਣਾਈ ਜਾਵੇਗੀ ਸਜ਼ਾ

  • Edited By Anuradha,
  • Updated: 28 Feb, 2022 05:57 PM
Ludhiana
the accused in isewal gangrape case will be sentenced on march 4
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਮਹਿਰਾ) : ਬਹੁ-ਚਰਚਿਤ ਈਸੇਵਾਲ ਨਹਿਰ ਨੇੜੇ ਹੋਏ ਸਮੂਹਿਕ ਜਬਰ-ਜ਼ਿਨਾਹ ਮਾਮਲੇ 'ਚ ਅੱਜ ਵਧੀਕ ਸੈਸ਼ਨ ਜੱਜ ਰਸ਼ਮੀ ਸ਼ਰਮਾ ਦੀ ਅਦਾਲਤ ਨੇ ਗੈਂਗਰੇਪ 'ਚ ਸ਼ਾਮਲ ਸਾਰੇ 6 ਆਰੋਪੀਆਂ ਸਾਦਿਕ ਅਲੀ ਵਾਸੀ ਪੁਲਸ ਥਾਣਾ ਮੁਕੰਦਪੁਰ ਜ਼ਿਲਾ ਨਵਾਂਸ਼ਹਿਰ, ਜਗਰੂਪ ਸਿੰਘ ਉਰਫ਼ ਰੂਪੀ ਵਾਸੀ ਪਿੰਡ ਜਸਪਾਲ ਬਾਂਗੜ, ਅਜੈ ਉਰਫ਼ ਬ੍ਰਿਜਨੰਦਨ ਵਾਸੀ ਯੂ. ਪੀ., ਸੈਫ਼ ਅਲੀ ਵਾਸੀ ਹਿਮਾਚਲ ਪ੍ਰਦੇਸ਼, ਸੁਰਮਾ ਵਾਸੀ ਖਾਨਪੁਰ ਥਾਣਾ ਡੇਹਲੋਂ, ਲਿਆਕਤ ਅਲੀ ਵਾਸੀ ਜੰਮੂ-ਕਸ਼ਮੀਰ ਨੂੰ ਦੋਸ਼ੀ ਕਰਾਰ ਦਿੱਤਾ ਹੈ ਪਰ ਇਨ੍ਹਾਂ ਨੂੰ ਸਜ਼ਾ 4 ਮਾਰਚ ਸੁਣਾਈ ਜਾਵੇਗੀ। ਉਪਰੋਕਤ ਕੇਸ ਦੀ ਪੈਰਵੀ ਕਰੀਬ 3 ਸਾਲ ਚੱਲੀ। ਪੁਲਸ ਵੱਲੋਂ ਅਦਾਲਤ ਵਿੱਚ 54 ਗਵਾਹ ਪੇਸ਼ ਹੋਏ ਪਰ ਸਭ ਤੋਂ ਵੱਡੀ ਗੱਲ ਇਹ ਹੈ ਕਿ ਪੀੜਤਾ ਦੀ ਗਵਾਹੀ ਦੇ ਨਾਲ-ਨਾਲ ਤਫ਼ਤੀਸ਼ੀ ਅਫ਼ਸਰ ਦੀ ਗਵਾਹੀ ਨੇ ਆਰੋਪੀਆਂ ਨੂੰ ਸਜ਼ਾ ਦਿਵਾਉਣ 'ਚ ਅਹਿਮ ਭੂਮਿਕਾ ਨਿਭਾਈ।

ਇਹ ਵੀ ਪੜ੍ਹੋ : ਸਲਾਖ਼ਾਂ ਪਿੱਛੇ ਬੰਦ ਕੈਦੀ ਤੇ ਹਵਾਲਾਤੀ ਦੇਣਗੇ BA ਤੇ ਬਾਰਵ੍ਹੀਂ ਦੀਆਂ ਪ੍ਰੀਖਿਆਵਾਂ

ਵਰਨਣਯੋਗ ਹੈ ਕਿ ਜਾਂਚ ਅਧਿਕਾਰੀ ਮਨਜੀਤ ਕੌਰ ਵੱਲੋਂ ਪੀੜਤ ਲੜਕੀ ਦੇ ਬਿਆਨ ਲਿਖੇ ਗਏ ਸਨ ਅਤੇ ਉਸ ਦਾ ਮੈਡੀਕਲ ਵੀ ਕਰਵਾਇਆ ਗਿਆ ਸੀ। ਇਸ ਮਾਮਲੇ 'ਚ ਪੁਲਸ ਵੱਲੋਂ ਆਰੋਪੀਆਂ ਖ਼ਿਲਾਫ਼ 4 ਅਪ੍ਰੈਲ 2019 ਨੂੰ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਥਾਣਾ ਦਾਖਾ ਦੀ ਪੁਲਸ ਨੇ ਲੜਕੀ ਦੀ ਸ਼ਿਕਾਇਤ 'ਤੇ ਆਰੋਪੀਆਂ ਸਾਦਿਕ ਅਲੀ ਵਾਸੀ ਥਾਣਾ ਮੁਕੰਦਪੁਰ ਜ਼ਿਲ੍ਹਾ ਨਵਾਂਸ਼ਹਿਰ, ਜਗਰੂਪ ਸਿੰਘ ਉਰਫ਼ ਰੂਪੀ ਵਾਸੀ ਪਿੰਡ ਜਸਪਾਲ ਬਾਂਗੜ, ਅਜੈ ਉਰਫ਼ ਬ੍ਰਿਜਨੰਦਨ ਵਾਸੀ ਯੂ. ਪੀ., ਸੈਫ਼ ਅਲੀ ਵਾਸੀ ਹਿਮਾਚਲ ਪ੍ਰਦੇਸ਼, ਸੁਰਮਾ ਵਾਸੀ ਖਾਨਪੁਰ ਥਾਣਾ ਡੇਹਲੋਂ 'ਤੇ ਗੈਂਗਰੇਪ ਦੇ ਆਰੋਪ 'ਚ 10 ਫਰਵਰੀ 2019 ਨੂੰ ਧਾਰਾ 376-ਡੀ, 342, 384, 354-ਬੀ, 279-ਬੀ, 364-ਏ, 397 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਸੀ।

ਇਹ ਵੀ ਪੜ੍ਹੋ : ਮਜੀਠਾ ’ਚ ਵੱਡੀ ਵਾਰਦਾਤ, ਜੇਠ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਭਰਜਾਈ ਦਾ ਗਲ਼ਾ

PunjabKesari

ਕੀ ਸੀ ਮਾਮਲਾ
ਪੀੜਤਾ ਮੁਤਾਬਕ ਘਟਨਾ ਵਾਲੇ ਦਿਨ 9 ਫਰਵਰੀ 2019 ਨੂੰ ਉਹ ਆਪਣੇ ਬੁਆਏਫ੍ਰੈਂਡ ਨਾਲ ਰਾਤ 8 ਵਜੇ ਦੇ ਕਰੀਬ ਈਸੇਵਾਲ ਵੱਲੋਂ ਲੁਧਿਆਣਾ ਵੱਲ ਆਈ ਸੀ ਅਤੇ ਜਦੋਂ ਉਹ ਈਸੇਵਾਲ ਨਹਿਰ ਤੋਂ ਥੋੜ੍ਹੀ ਦੂਰ ਚਗਨਾ ਨੇੜੇ ਪਹੁੰਚੇ ਤਾਂ ਇਕ ਮੋਟਰਸਾਈਕਲ 'ਤੇ ਸਵਾਰ 3 ਨੌਜਵਾਨ ਉਸ ਦਾ ਪਿੱਛਾ ਕਰਨ ਲੱਗੇ, ਜਿਨ੍ਹਾਂ 'ਚੋਂ ਇਕ ਪੱਗੜੀਧਾਰੀ ਸੀ, ਜਦਕਿ 2 ਮੋਨੇ ਸਨ, ਜਿਨ੍ਹਾਂ ਨੇ ਇੱਟ ਮਾਰ ਕੇ ਉਸ ਦੀ ਕਾਰ ਦਾ ਸ਼ੀਸ਼ਾ ਤੋੜ ਕੇ ਸਟੇਅਰਿੰਗ ਫੜ ਲਿਆ ਤੇ ਬਾਅਦ 'ਚ ਮੋਟਰਸਾਈਕਲ 'ਤੇ 7 ਹੋਰ ਨੌਜਵਾਨਾਂ ਨੂੰ ਬੁਲਾ ਲਿਆ, ਜਿਨ੍ਹਾਂ ਨੇ ਉਸ ਦੇ ਦੋਸਤ ਨੂੰ ਜ਼ਬਰਦਸਤੀ ਖਿੱਚ ਕੇ ਕਾਰ ਦੀ ਪਿਛਲੀ ਸੀਟ 'ਤੇ ਬੰਨ੍ਹ ਦਿੱਤਾ, ਜਦਕਿ ਉਸ ਨੂੰ ਖਾਲੀ ਪਲਾਟ 'ਚ ਲਿਜਾ ਕੇ 10 ਦੇ ਕਰੀਬ ਵਿਅਕਤੀਆਂ ਨੇ ਉਸ ਨਾਲ ਜ਼ਬਰਦਸਤੀ ਕਰਦਿਆਂ ਗੈਂਗਰੇਪ ਕੀਤਾ ਅਤੇ ਉਸ ਨੂੰ ਛੱਡਣ ਦੇ ਬਦਲੇ ਉਸ ਦੇ ਫ੍ਰੈਂਡ ਨੂੰ ਫ਼ੋਨ ਕਰਨ ਲੱਗੇ ਤੇ 1 ਲੱਖ ਰੁਪਏ ਦੀ ਫਿਰੌਤੀ ਮੰਗਣੀ ਸ਼ੁਰੂ ਕਰ ਦਿੱਤੀ, ਜਦੋਂ ਉਸ ਦਾ ਫ੍ਰੈਂਡ ਰੁਪਏ ਲੈ ਕੇ ਨਹੀਂ ਆਇਆ ਤਾਂ ਰਾਤ ਕਰੀਬ 2 ਵਜੇ ਉਨ੍ਹਾਂ ਨੇ ਉਸ ਦੀ ਕਾਰ ਦੀ ਚਾਬੀ ਸੁੱਟ ਦਿੱਤੀ ਅਤੇ ਖ਼ੁਦ ਫਰਾਰ ਹੋ ਗਏ। ਬਾਅਦ 'ਚ ਉਹ ਕਿਸੇ ਤਰ੍ਹਾਂ ਮੁੱਲਾਪੁਰ ਸਥਿਤ ਇਕ ਢਾਬੇ 'ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਸਾਰੀ ਘਟਨਾ ਆਪਣੇ ਫ੍ਰੈਂਡ ਨੂੰ ਦੱਸੀ ਪਰ ਦੇਰ ਰਾਤ ਹੋਣ ਕਾਰਨ ਸਾਰੇ ਆਪਣੇ ਘਰਾਂ ਨੂੰ ਚਲੇ ਗਏ ਤੇ ਆਪਣੇ ਪੱਧਰ 'ਤੇ ਆਰੋਪੀਆਂ ਦੀ ਭਾਲ ਕਰਦੇ ਰਹੇ। (ਜਿਵੇਂ ਕਿ ਪੀੜਤਾ ਨੇ ਪੁਲਸ ਨੂੰ ਦਿੱਤੇ ਗਏ ਬਿਆਨ 'ਚ ਦੱਸਿਆ)

ਇਹ ਵੀ ਪੜ੍ਹੋ : ਮੋਗਾ ’ਚ ਅਗਵਾ ਕੀਤੀ ਗਈ ਕੁੜੀ ਦੇ ਮਾਮਲੇ ’ਚ ਵੱਡਾ ਖੁਲਾਸਾ, ਸਾਹਮਣੇ ਆਇਆ ਹੈਰਾਨ ਕਰਦਾ ਸੱਚ

ਫਲੈਸ਼ਬੈਕ
ਉਕਤ ਮਾਮਲਾ ਪੁਲਸ ਕੋਲ ਪਹੁੰਚਣ ਦੇ ਨਾਲ ਜਦੋਂ ਮੀਡੀਆ ਤੱਕ ਪਹੁੰਚਿਆ ਤਾਂ ਪੂਰੇ ਪੰਜਾਬ 'ਚ ਹਲਚਲ ਮਚ ਗਿਆ।ਪੁਲਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਪੀੜਤਾ ਦੇ ਬਿਆਨ ਲੈਣ ਦੇ ਨਾਲ-ਨਾਲ ਉਸ ਦਾ ਮੈਡੀਕਲ ਵੀ ਕਰਵਾਇਆ। ਬਾਅਦ ਵਿੱਚ ਪੁਲਸ ਨੇ ਆਪਣੀ ਟੀਮ ਨਾਲ ਤਫਤੀਸ਼ ਦੌਰਾਨ ਪੀੜਤਾ ਤੋਂ ਸਕੈਚ ਵੀ ਬਣਵਾਏ, ਜਿਸ ਦੇ ਅਧਾਰ 'ਤੇ ਪੁਲਸ ਨੇ ਸਭ ਤੋਂ ਪਹਿਲਾਂ ਸਾਦਿਕ ਅਲੀ ਵਾਸੀ ਨਵਾਂਸ਼ਹਿਰ ਨੂੰ ਨਾਮਜ਼ਦ ਕੀਤਾ ਤੇ ਬਾਅਦ ਵਿੱਚ ਪੁਲਸ ਨੇ ਕੜੀਆਂ ਜੋੜਦਿਆਂ ਬਾਕੀ ਦੇ ਹੋਰ ਆਰੋਪੀਆਂ ਨੂੰ ਵੀ ਇਸ ਕੇਸ ਵਿੱਚ ਨਾਮਜ਼ਦ ਕਰਦਿਆਂ ਗ੍ਰਿਫ਼ਤਾਰ ਕਰ ਲਿਆ ਤੇ ਆਖਿਰਕਾਰ 3 ਅਪ੍ਰੈਲ 2019 ਨੂੰ ਪੁਲਸ ਵੱਲੋਂ ਆਰੋਪੀਆਂ ਖ਼ਿਲਾਫ਼ ਅਦਾਲਤ 'ਚ 450 ਪੰਨਿਆਂ ਦੀ ਚਾਰਜਸ਼ੀਟ ਵੀ ਦਾਇਰ ਕੀਤੀ ਗਈ। ਇਸ ਮਾਮਲੇ ਦੇ ਮੁੱਖ ਆਰੋਪੀ ਜਗਰੂਪ ਸਿੰਘ, ਜਿਸ ਨੂੰ ਪੁਲਸ ਨੇ ਜਾਂਚ ਦੌਰਾਨ ਮੋਬਾਈਲ ਲੋਕੇਸ਼ਨ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਸੀ, ਨੂੰ ਵੀ ਹਾਈ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਸੀ ਪਰ ਬਾਕੀ ਆਰੋਪੀ ਜੇਲ੍ਹ ਵਿੱਚ ਬੰਦ ਸਨ।

ਇਹ ਵੀ ਪੜ੍ਹੋ : ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ, ਇੱਕਲੀ ਦੇਖ ਕੀਤਾ ਸੀ ਘਟੀਆ ਕਾਰਾ

ਆਰੋਪੀਆਂ ਵੱਲੋਂ ਆਪਣੇ ਬਚਾਅ ਵਿੱਚ ਕੋਈ ਗਵਾਹ ਪੇਸ਼ ਨਹੀਂ ਕੀਤਾ ਗਿਆ। ਅਦਾਲਤ 'ਚ ਸਰਕਾਰੀ ਵਕੀਲ ਬੀ. ਡੀ. ਗੁਪਤਾ ਵੱਲੋਂ ਇਸ ਕੇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੱਖਦੇ ਹੋਏ ਆਪਣੇ ਗਵਾਹ ਕਲਮ ਬੰਦ ਕਰਵਾਉਣ ਦੇ ਨਾਲ ਹੀ ਅਦਾਲਤ ਵਿੱਚ ਬਹਿਸ ਦੌਰਾਨ ਕੇਸ ਨਾਲ ਸਬੰਧਿਤ ਇਕ-ਇਕ ਗੱਲ ਅਦਾਲਤ 'ਚ ਰਖੀ ਗਈ ਤੇ ਅਦਾਲਤ ਨੂੰ ਆਰੋਪੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਅਪੀਲ ਕੀਤੀ, ਹਾਲਾਂਕਿ ਅਦਾਲਤ 'ਚ ਸਾਰੇ ਆਰੋਪੀਆਂ ਨੇ ਆਪਣੇ-ਆਪ ਨੂੰ ਬੇਕਸੂਰ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ ਵਿਚ ਝੂਠਾ ਫਸਾਇਆ ਗਿਆ ਹੈ ਪਰ ਅਦਾਲਤ ਵਿਚ ਆਪਣੇ ਪੱਖ 'ਚ ਜਦੋਂ ਕੋਈ ਵੀ ਗਵਾਹ ਠੋਸ ਸਬੂਤ ਪੇਸ਼ ਕਰਨ ਵਿੱਚ ਅਸਫਲ ਰਿਹਾ ਤਾਂ ਅਦਾਲਤ ਨੇ ਆਖਿਰਕਾਰ ਉਨ੍ਹਾਂ ਨੂੰ ਦੋਸ਼ੀ ਠਹਿਰਾਇਆ ਅਤੇ ਹੁਣ ਉਨ੍ਹਾਂ ਨੂੰ 4 ਮਾਰਚ ਨੂੰ ਸਜ਼ਾ ਸੁਣਾਈ ਜਾਵੇਗੀ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Ludhiana
  • Isewal
  • Gangrape
  • Convict
  • Sentence
  • ਲੁਧਿਆਣਾ
  • ਈਸੇਵਾਲ
  • ਗੈਂਗਰੇਪ
  • ਦੋਸ਼ੀ
  • ਸਜ਼ਾ

ਪੁਲਸ ਨੇ ਲੂਨ ਦੇ ਟਰੱਕ ’ਚੋਂ 6 ਕੁਇੰਟਲ 97 ਕਿਲੋ ਭੁੱਕੀ ਚੂਰਾ ਪੋਸਤ ਡੋਡੇ ਕੀਤੇ ਬਰਾਮਦ

NEXT STORY

Stories You May Like

  • 3 kashmiri youths convicted in illegal arms case
    ਅੱਤਵਾਦੀ ਸਾਜ਼ਿਸ਼ ਰਚਣ ਤੇ ਨਾਜਾਇਜ਼ ਹਥਿਆਰਾਂ ਦੇ ਮਾਮਲੇ 'ਚ 3 ਤਿੰਨ ਕਸ਼ਮੀਰੀ ਨੌਜਵਾਨ ਦੋਸ਼ੀ ਕਰਾਰ
  • alka lamba
    ਮਹਿਲਾ ਰਾਖਵੇਂਕਰਨ ਨਾਲ ਜੁੜੇ ਪ੍ਰਦਰਸ਼ਨ ਨੂੰ ਲੈ ਕੇ ਅਲਕਾ ਲਾਂਬਾ ਦੋਸ਼ੀ ਕਰਾਰ
  • murdered southampton student with sikh ceremonial knife jailed for life
    UK 'ਚ ਵਿਦਿਆਰਥੀ ਦੇ ਕਤਲ ਦੇ ਦੋਸ਼ੀ ਸਿੱਖ ਨੌਜਵਾਨ ਨੂੰ ਅਦਾਲਤ ਨੇ ਸੁਣਾਈ ਸਜ਼ਾ
  • hospital icu fire  4 patients cm compensation
    ਮੁਜ਼ੱਫਰਪੁਰ ਦੇ ਨਿੱਜੀ ਹਸਪਤਾਲ ਦੇ ICU 'ਚ ਅੱਗ, 4 ਮਰੀਜ਼ਾਂ ਦੀ ਮੌਤ, CM ਵਲੋਂ 4-4 ਲੱਖ ਦੇ ਮੁਆਵਜ਼ੇ ਦਾ ਐਲਾਨ
  • lpg rates increased by 97  in 6 months
    6 ਮਹੀਨਿਆਂ 'ਚ 97% ਤੱਕ ਵਧੇ LPG ਦੇ ਰੇਟ, 'ਛੋਟੂ ਸਿਲੰਡਰ' ਵੀ ਹੋਇਆ ਮਹਿੰਗਾ
  • june 6  india  cockroach janta party founder  abhijit
    6 ਜੂਨ ਨੂੰ ਭਾਰਤ ਵਾਪਸ ਆਉਣਗੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ
  • 6 sixes in 6 balls  batsman creates history
    6 ਗੇਂਦਾਂ 'ਚ 6 ਛੱਕੇ, ਧਾਕੜ ਬੱਲੇਬਾਜ਼ ਨੇ ਰਚਿਆ ਇਤਿਹਾਸ; ਯੁਵਰਾਜ ਸਿੰਘ ਦੇ ਖ਼ਾਸ ਕਲੱਬ ਵਿੱਚ ਹੋਇਆ ਸ਼ਾਮਲ
  • big blow to byju
    BYJU's ਨੂੰ ਕਰਾਰਾ ਝਟਕਾ ! ਸੰਸਥਾਪਕ ਰਵੀਂਦਰਨ ਨੂੰ ਸਿੰਗਾਪੁਰ ਦੀ ਅਦਾਲਤ ਨੇ ਸੁਣਾਈ ਜੇਲ੍ਹ ਦੀ ਸਜ਼ਾ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • hindu leader dharmendra mishra arrested along with his associates
    ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab employees made a big announcement
      ਪੰਜਾਬ ਦੇ ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ, 13 ਜੂਨ ਲਈ ਦਿੱਤਾ ਅਲਟੀਮੇਟਮ,...
    • major accident on fazilka ferozepur highway
      ਫਾਜ਼ਿਲਕਾ-ਫਿਰੋਜ਼ਪੁਰ ਹਾਈਵੇ 'ਤੇ ਵੱਡਾ ਹਾਦਸਾ, ਪਿਆ ਚੀਕ-ਚਿਹਾੜਾ, ਅਚਾਨਕ ਪਲਟ...
    • motorcyclist dies in collision with scorpio
      ਸਕਾਰਪੀਓ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਦੀ ਮੌਤ
    • punjab ludhiana news
      ਪੰਜਾਬ: ਬੰਦੇ ਦੀ ਨਿਕਲੀ 15 ਲੱਖ ਦੀ ਲਾਟਰੀ, ਫ਼ਿਰ ਵੀ ਜੇਬ 'ਚ ਨਹੀਂ ਆਵੇਗਾ...
    • faridkot jail  mobile recovered  prisoner in jail
      ਕੇਂਦਰੀ ਜੇਲ ਫਰੀਦਕੋਟ ’ਚੋਂ 7 ਮੋਬਾਈਲ ਬਰਾਮਦ, 5 ਖ਼ਿਲਾਫ਼ ਕੇਸ ਦਰਜ
    • heat in bathinda
      ਤਾਪਮਾਨ ਫਿਰ 44 ਡਿਗਰੀ ਤੋਂ ਪਾਰ, ਤਿੰਨ ਲੋਕ ਬੇਹੋਸ਼
    • be careful when carrying luggage on trains
      ਟਰੇਨਾਂ 'ਚ ਸਮਾਨ ਲੱਦ ਕੇ ਲਿਜਾਣ ਵਾਲੇ ਸਾਵਧਾਨ! ਰੇਲਵੇ ਵਲੋਂ ਸਖ਼ਤ ਚਿਤਾਵਨੀ...
    • patiala residents alarm bell patiala city
      ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਅਜੇ ਵੀ ਸੰਭਲਣ ਦਾ ਮੌਕਾ
    • sikh faces  punjab bjp  taksali leaders
      ਸਿੱਖ ਚਿਹਰਿਆਂ ’ਤੇ ਭਾਜਪਾ ਦਾ ਦਾਅ, ਟਕਸਾਲੀਆਂ ਦੇ ਮਨਾਂ ’ਚ ਉੱਠੇ ਬੇਚੈਨੀ ਦੇ ਸਵਾਲ
    • accident in ludhiana
      ਬੱਸ ਸਟੈਂਡ ਨੇੜੇ ਵਾਪਰਿਆ ਦਰਦਨਾਕ ਹਾਦਸਾ! ਮਹਿਲਾ ਦੀ ਮੌਕੇ 'ਤੇ ਹੋਈ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +