Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    12:36:10 AM

  • 15 pcs officers transferred

    15 PCS ਅਧਿਕਾਰੀਆਂ ਦੇ ਤਬਾਦਲੇ

  • will work from home be implemented

    PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ...

  • 2 brothers bring glory to punjab by becoming officers in the us army

    2 ਸਕੇ ਭਰਾਵਾਂ ਨੇ ਅਮਰੀਕਾ ਦੀ ਫੌਜ ’ਚ ਅਫਸਰ ਬਣ ਕੇ...

  • woman crossing railway line dies after being hit by train

    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਤਰਨਤਾਰਨ ਵਿਖੇ ਮੁਲਜ਼ਮ ਨੂੰ ਫੜਨ ਗਈ ਮਹਿਲਾ ਸਬ ਇੰਸਪੈਕਟਰ ਨਾਲ ਹੋਈ ਬਦਸਲੂਕੀ

MAJHA News Punjabi(ਮਾਝਾ)

ਤਰਨਤਾਰਨ ਵਿਖੇ ਮੁਲਜ਼ਮ ਨੂੰ ਫੜਨ ਗਈ ਮਹਿਲਾ ਸਬ ਇੰਸਪੈਕਟਰ ਨਾਲ ਹੋਈ ਬਦਸਲੂਕੀ

  • Edited By Shivani Bassan,
  • Updated: 26 May, 2023 10:50 AM
Tarn Taran
the accused was mistreated by the police chief
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਸ ਪਾਰਟੀ ਵੱਲੋਂ ਕੀਤੀ ਜਾ ਰਹੀ ਡਿਊਟੀ 'ਚ ਵਿਘਨ ਪਾਉਣ, ਥਾਣਾ ਮੁਖੀ ਮਹਿਲਾ ਸਬ ਇੰਸਪੈਕਟਰ ਅਤੇ ਪੁਲਸ ਮੁਲਾਜ਼ਮ ਦੀ ਵਰਦੀ ਨੂੰ ਹੱਥ ਪਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਹਰੀਕੇ ਦੇ ਮੁਖੀ ਸਬ-ਇੰਸਪੈਕਟਰ ਮੈਡਮ ਸੁਨੀਤਾ ਰਾਣੀ ਦੇ ਬਿਆਨਾਂ ਹੇਠ 3 ਔਰਤਾਂ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਨੌਜਵਾਨ ਤੋਂ ਦੁਖੀ ਹੋ 2 ਬੱਚਿਆਂ ਦੀ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਜਾਣਕਾਰੀ ਦਿੰਦੇ ਹੋਏ ਐੱਸ. ਪੀ. ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਵਾਸੀ ਪਿੰਡ ਬੂਹ ਹਵੇਲੀਆਂ ਜਿਸ ਦੇ ਖ਼ਿਲਾਫ਼ ਥਾਣਾ ਸਦਰ ਪੱਟੀ ਵਿਖੇ 03/09/2020 ਨੂੰ ਧਾਰਾ 498-ਏ, 406, 506,120-ਬੀ ਤਹਿਤ ਮਾਮਲਾ ਦਰਜ ਹੈ,ਦੀ ਗ੍ਰਿਫ਼ਤਾਰੀ ਲਈ ਥਾਣਾ ਹਰੀਕੇ ਦੇ ਮੁਖੀ ਸਬ-ਇੰਸਪੈਕਟਰ ਸੁਨੀਤਾ ਰਾਣੀ ਸਮੇਤ ਪੁਲਸ ਪਾਰਟੀ ਮੁਲਜ਼ਮ ਦੇ ਘਰ ਪੁੱਜੇ ਸਨ। ਜਿਥੇ ਘਰ 'ਚ ਮੌਜੂਦ ਮੁਲਜ਼ਮ ਦੇ ਰਿਸ਼ਤੇਦਾਰਾਂ ਗੁਰਮੀਤ ਕੌਰ ਪਤਨੀ ਸੁਰਜੀਤ ਸਿੰਘ, ਕੁਲਬੀਰ ਕੌਰ ਪਤਨੀ ਦਿਲਾਵਰ ਸਿੰਘ ਅਤੇ ਸਮਾਈਲਪ੍ਰੀਤ ਕੌਰ ਪੁਤਰੀ ਦਿਲਾਵਰ ਸਿੰਘ ਵਾਸੀ ਪਿੰਡ ਬੂਹ ਹਵੇਲੀਆਂ ਜ਼ਿਲ੍ਹਾ ਤਰਨਤਾਰਨ ਵਲੋਂ ਪੁਲਸ ਕਾਰਵਾਈ 'ਚ ਰੁਕਾਵਟ ਪਾਈ ਗਈ। 

ਇਹ ਵੀ ਪੜ੍ਹੋ- ਬੰਬੀਹਾ ਗਰੁੱਪ ਨੇ ਲਈ ਜਰਨੈਲ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ, ਪੋਸਟ ਪਾ ਕੇ ਕਹੀ ਇਹ ਗੱਲ

ਇਸ ਦੌਰਾਨ ਮੁਲਜ਼ਮਾਂ ਵੱਲੋਂ ਮਹਿਲਾ ਸਬ ਇੰਨਸਪੈਕਟਰ ਸੁਨੀਤਾ ਰਾਣੀ ਦੀ ਵਰਦੀ 'ਤੇ ਵੀ ਹੱਥ ਪਾਇਆ ਗਿਆ ਅਤੇ ਜਵਾਨ ਗੁਰਭੇਜ ਸਿੰਘ ਦੀ ਵਰਦੀ ਦੇ ਬਟਨ ਵੀ ਤੋੜੇ ਗਏ ਹਨ। ਐੱਸ. ਪੀ. ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਤਿੰਨ ਮਹਿਲਾ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰਦੇ ਹੋਏ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਭਾਲ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- MP ਵਿਕਰਮ ਸਾਹਨੀ ਦੇ ਯਤਨਾਂ ਨਾਲ ਓਮਾਨ ’ਚ ਫ਼ਸੀਆਂ 15 ਪੰਜਾਬੀ ਕੁੜੀਆਂ ਪਹੁੰਚੀਆਂ ਭਾਰਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

  • police chief
  • woman
  • accused
  • mistreated
  • ਪੁਲਸ ਮੁਖੀ
  • ਔਰਤ
  • ਦੋਸ਼ੀ
  • ਬਦਸਲੂਕੀ

ਪੰਜਾਬ ਜੀ. ਆਰ. ਪੀ ’ਚ 16 ਮੁਲਾਜ਼ਮਾਂ ਦਾ ਹੋਇਆ ਤਬਾਦਲਾ

NEXT STORY

Stories You May Like

  • elderly sikh driver in america
    ਅਮਰੀਕਾ 'ਚ ਬਜ਼ੁਰਗ ਸਿੱਖ ਡਰਾਈਵਰ ਨਾਲ ਬਦਸਲੂਕੀ, ਧਮਕੀਆਂ ਵੀ ਦਿੱਤੀਆਂ
  • woman dead on road accident
    ਅਣਪਛਾਤੇ ਵਾਹਨ ਨੇ ਮਹਿਲਾ ਨੂੰ ਮਾਰੀ ਟੱਕਰ, ਹੋਈ ਮੌਤ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ, ਹੋਟਲ ਦਾ ਮਾਲਕ ਗ੍ਰਿਫ਼ਤਾਰ
  • ruckus at bjp office in balachaur
    ਬਲਾਚੌਰ ਵਿਖੇ ਭਾਜਪਾ ਦਫ਼ਤਰ 'ਚ ਹੰਗਾਮਾ, 'ਆਪ' ਵਿਧਾਇਕ 'ਤੇ ਲੱਗੇ ਬਦਸਲੂਕੀ ਤੇ ਕੁੱਟਮਾਰ ਦੇ ਦੋਸ਼
  • accused arrested for allegedly molesting woman
    ਔਰਤ ਨਾਲ ਛੇੜਖਾਨੀ ਕਰਨ ਦੇ ਦੋਸ਼ ’ਚ ਨਾਮਜ਼ਦ ਮੁਲਜ਼ਮ ਗ੍ਰਿਫ਼ਤਾਰ
  • snatching in ludhiana
    ਫੈਕਟਰੀ ਦੇ ਬਾਹਰ ਮਾਲਕ ਨਾਲ ਹੋ ਗਈ ਲੁੱਟ-ਖੋਹ, CCTV 'ਚ ਕੈਦ ਹੋਏ ਮੁਲਜ਼ਮ
  • 2 drones and 1 kg heroin recovered near the border in tarn taran
    ਤਰਨਤਾਰਨ ਵਿਖੇ ਸਰਹੱਦ ਨੇੜਿਓਂ 2 ਡਰੋਨ ਤੇ 1 ਕਿਲੋ ਹੈਰੋਇਨ ਬਰਾਮਦ
  • fake cid inspector robs youth
    ਕਤਲ ਕੇਸ ਦਾ ਡਰ ਦਿਖਾ ਕੇ ਨਕਲੀ CID ਇੰਸਪੈਕਟਰ ਨੇ ਨੌਜਵਾਨ ਨੂੰ ਲੁੱਟਿਆ, ਸਾਰੀ ਵਾਰਦਾਤ CCTV 'ਚ ਕੈਦ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • sanskrit compulsory in army public schools of punjab
      ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...
    • minibus operators warn of roadblocks in punjab
      ਮਿੰਨੀ ਬੱਸ ਆਪ੍ਰੇਟਰਾਂ ਵੱਲੋਂ ਪੰਜਾਬ ’ਚ ਚੱਕਾ ਜਾਮ ਕਰਨ ਦੀ ਚਿਤਾਵਨੀ, ਜਾਣੋ ਕੀ...
    • preity zinta pays homage at sri darbar sahib
      ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...
    • delhi gurdwara committee starts cheap endoscopy
      ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਬੰਗਲਾ ਸਾਹਿਬ 'ਚ ਸਸਤੀ ਐਂਡੋਸਕੋਪੀ ਤੇ ਮਿੰਨੀ OT...
    • drugs in teddy bears
      ਟੈਡੀ ਬੀਅਰ 'ਚ ਨਸ਼ਾ: ਅੰਮ੍ਰਿਤਸਰ ਏਅਰਪੋਰਟ 'ਤੇ MDMA ਦੀ ਪਹਿਲੀ ਖੇਪ ਬਰਾਮਦ,...
    • major action against   stubble burning   in dinanagar and kalanaur
      ਦੀਨਾਨਗਰ ਤੇ ਕਲਾਨੌਰ 'ਚ 'ਸਟਬਲ ਬਰਨਿੰਗ' ਵਿਰੁੱਧ ਵੱਡੀ ਕਾਰਵਾਈ, ਖੇਤਾਂ 'ਚ...
    • high alert in punjab security increased at all airports and sensitive places
      ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
    • various officials including the agriculture department visited villages
      ਗੁਰਦਾਸਪੁਰ: ਖੇਤੀਬਾੜੀ ਵਿਭਾਗ ਸਮੇਤ ਵੱਖ-ਵੱਖ ਅਧਿਕਾਰੀਆਂ ਵਲੋਂ ਪਿੰਡਾਂ ਦਾ ਦੌਰਾ
    • sgpc will celebrate the 650th birth centenary of ravidas ji maharaj
      SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ...
    • gurdaspur police arrested 9 accused
      ਗੁਰਦਾਸਪੁਰ ਪੁਲਸ ਨੇ ਛਾਪੇਮਾਰੀ ਦੌਰਾਨ 2 ਲੱਖ 37 ਹਜ਼ਾਰ ਰੁਪਏ ਸਮੇਤ 9 ਮੁਲਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +