Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    1:53:53 PM

  • mini punjab in britain

    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ...

  • 2nd largest ruby

    ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ...

  • major revelation in the case of suicide by an employee at a lottery shop

    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ...

  • nelson island to be renamed

    ਭਾਰਤੀਆਂ ਦੇ ਸਨਮਾਨ 'ਚ ਬਦਲਿਆ ਜਾਵੇਗਾ Nelson...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਵਧੀਕ ਡਿਪਟੀ ਕਮਿਸ਼ਨਰ ਦੀ ਧੀ ਮਹਿਜ 23 ਸਾਲਾ ਦੀ ਉਮਰ 'ਚ ਬਣੀ ਜੱਜ

PUNJAB News Punjabi(ਪੰਜਾਬ)

ਵਧੀਕ ਡਿਪਟੀ ਕਮਿਸ਼ਨਰ ਦੀ ਧੀ ਮਹਿਜ 23 ਸਾਲਾ ਦੀ ਉਮਰ 'ਚ ਬਣੀ ਜੱਜ

  • Updated: 20 Dec, 2020 08:09 PM
Ludhiana
the additional deputy commissioner  s daughter became a judge
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ, (ਵਿੱਕੀ )- ਵਧੀਕ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਦੇ ਕਮਿਸ਼ਨਰ, ਮੋਗਾ ਸ਼੍ਰੀਮਤੀ ਅਨੀਤਾ ਦਰਸ਼ੀ ਦੀ ਪੁੱਤਰੀ ਮੋਕਸ਼ਾ ਬੈਂਸ ਜੱਜ ਬਣ ਗਈ ਹੈ। ਮਹਿਜ਼ 23 ਵਰ੍ਹਿਆਂ ਦੀ ਮੋਕਸ਼ਾ ਬੈਂਸ ਨੇ ਦਿੱਲੀ ਜੂਡੀਸ਼ੀਅਲ ਸਰਵਿਸਜ਼ ਦੀ ਪ੍ਰੀਖਿਆ ਪਾਸ ਕੀਤੀ ਅਤੇ ਉਸ ਦੀ ਚੋਣ ਬਤੌਰ ਮੈਟਰੋ ਪੌਲੀਟੀਅਨ ਮੈਜਿਸਟਰੇਟ ਕਲਾਸ 1 ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਮੋਕਸ਼ਾ ਬੈਂਸ ਪਹਿਲੀ ਵਾਰ ਹੀ ਇਸ ਪ੍ਰੀਖਿਆ ਵਿਚ ਬੈਠੀ ਸੀ ਅਤੇ ਉਸ ਦੀ ਕਾਬਲੀਅਤ ਸਦਕਾ ਸਫ਼ਲਤਾ ਨੇ ਉਸ ਦੇ ਪੈਰ ਚੁੰਮੇ ਨੇ। ਇਹ ਵੀ ਵਰਨਣਯੋਗ ਹੈ ਕਿ ਮੋਕਸ਼ਾ ਦੇ ਪਿਤਾ ਸ਼੍ਰੀ ਚਮਨ ਬੈਂਸ ਵੀ ਬਿਜਲੀ ਬੋਰਡ 'ਚੋਂ ਐੱਸ ਈ ਵਜੋਂ ਸੇਵਾ ਮੁਕਤ ਹੋਏ ਹਨ, ਜਦਕਿ ਮੋਕਸ਼ਾ ਬੈਂਸ ਦੇ ਨਾਨਾ ਸ਼੍ਰੀ ਏ ਆਰ ਦਰਸ਼ੀ ਵੀ 1970 ਵਿਚ ਮੋਗਾ ਦੇ ਐੱਸ ਡੀ ਐੱਮ ਰਹਿ ਚੁੱਕੇ ਹਨ ਤੇ ਇੰਝ ਤੀਜੀ ਪੀੜ੍ਹੀ ਦੀ ਮੋਕਸ਼ਾ ਨੇ ਪਰਿਵਾਰ ਦੀਆਂ ਰਵਾਇਤਾਂ ਨੂੰ ਕਾਇਮ ਰੱਖਦਿਆਂ ਵੱਡੀ ਪ੍ਰਾਪਤੀ ਕੀਤੀ ਹੈ। 
ਅਨੀਤਾ ਦਰਸ਼ੀ ਨੇ ਦੱਸਿਆ ਕਿ ਉਹਨਾਂ ਦੀ ਪੁੱਤਰੀ ਮੋਕਸ਼ਾ ਨੇ 2019 ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਲਾਅ ਦੀ ਡਿਗਰੀ ਹਾਸਲ ਕੀਤੀ ਸੀ ਅਤੇ ਮਹਿਜ਼ ਦੋ ਮਹੀਨੇ ਬਾਅਦ ਹੀ ਹੋਣ ਵਾਲੀ ਦਿੱਲੀ ਜੂਡੀਸ਼ੀਅਲ ਸਰਵਿਸਜ਼ ਦੀ ਪ੍ਰੀਖਿਆ ਵਿਚ ਬੈਠਣ ਦਾ ਫੈਸਲਾ ਲਿਆ। ਉਹਨਾਂ ਦੱਸਿਆ ਕਿ ਬੇਸ਼ੱਕ ਕੋਰੋਨਾ ਕਾਰਨ ਇਹਨਾਂ ਪ੍ਰੀਖਿਆਵਾਂ ਦਾ ਨਤੀਜਾ ਕਾਫ਼ੀ ਦੇਰ ਬਾਅਦ ਐਲਾਨਿਆ ਜਾ ਸਕਿਆ ਹੈ ਪਰ ਲੰਬੇ ਇੰਤਜ਼ਾਰ ਉਪਰੰਤ ਮਿਲੀ ਇਹ ਖੁਸ਼ੀ ਪ੍ਰਮਾਤਮਾ ਦੀ ਆਪਾਰ ਕਿਰਪਾ ਸਦਕਾ ਸੰਭਵ ਹੋਈ ਹੈ। 
ਮੋਕਸ਼ਾ ਬੈਂਸ ਦੀ ਇਸ ਪ੍ਰਾਪਤੀ ’ਤੇ ਲੋਕਾਂ ਵਲੋਂ ਵਧੀਕ ਡਿਪਟੀ ਕਮਿਸ਼ਨਰ ਮੈਡਮ ਅਨੀਤਾ ਦਰਸ਼ੀ ਅਤੇ ਸਮੁੱਚੇ ਬੈਂਸ ਪਰਿਵਾਰ ਨੂੰ ਵਧਾਈ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੋਕਸ਼ਾ ਦੀ ਇਸ ਪ੍ਰਾਪਤੀ ਸਦਕਾ ਹਰ ਪੰਜਾਬੀ ਮਾਣਮੱਤਾ ਮਹਿਸੂਸ ਕਰੇਗਾ ਅਤੇ ਪੰਜਾਬ ਲਈ ਇਹ ਵੱਡੀ ਪ੍ਰਾਪਤੀ ਹੈ ਅਤੇ ਮੋਕਸ਼ਾ ਪੰਜਾਬ ਦੀਆਂ ਧੀਆਂ ਲਈ ਰੋਲ ਮਾਡਲ ਬਣੇਗੀ। 

  • Daughter
  • judge
  • ਡਿਪਟੀ ਕਮਿਸ਼ਨਰ
  • ਜੱਜ

ਕਪੂਰਥਲਾ: ਵੱਖ-ਵੱਖ ਥਾਣਿਆਂ ਤੇ ਵਿੰਗਾ ‘ਚ ਤਾਇਨਾਤ ਕਰੀਬ 400 ਪੁਲਸ ਕਰਮਚਾਰੀ ਤੇ ਅਧਿਕਾਰੀ ਦੇ ਹੋਏ ਤਬਾਦਲੇ

NEXT STORY

Stories You May Like

  • wheat arrival in the district exceeds 714015 metric tons
    ਜ਼ਿਲ੍ਹੇ 'ਚ 714015 ਮੀਟ੍ਰਿਕ ਟਨ ਤੋਂ ਵਧੇਰੇ ਹੋਈ ਕਣਕ ਦੀ ਆਮਦ : ਡਿਪਟੀ ਕਮਿਸ਼ਨਰ
  • judge commits suicide by hanging in safdarjung area delhi
    35 ਸਾਲਾ ਜੱਜ ਨੇ ਚੁੱਕਿਆ ਖੌਫਨਾਕ ਕਦਮ! ਸਫਦਰਜੰਗ ਇਲਾਕੇ 'ਚ ਫਾਹੇ ਨਾਲ ਲਟਕਦੀ ਮਿਲੀ ਲਾਸ਼
  • tv actress  mother  son born  instagram post
    40 ਸਾਲ ਦੀ ਉਮਰ 'ਚ ਦੂਜੀ ਵਾਰ ਮਾਂ ਬਣੀ ਮਸ਼ਹੂਰ TV ਅਦਾਕਾਰਾ, ਅਚਾਨਕ ਛੱਡੀ ਸੀ ਐਕਟਿੰਗ
  • power shortage becomes a problem in 40 degree temperature in jalandhar
    40 ਡਿਗਰੀ ਤਾਪਮਾਨ 'ਚ 'ਬਿਜਲੀ ਦੀ ਕਿੱਲਤ ਬਣੀ ਪ੍ਰੇਸ਼ਾਨੀ': Power ਕੱਟਾਂ ਕਾਰਨ ਜਨਤਾ ਹਾਲੋ-ਬੇਹਾਲ
  • 23 cases of liquor and beer recovered from crashed car
    ਹਾਦਸਾਗ੍ਰਸਤ ਕਾਰ 'ਚੋਂ 23 ਪੇਟੀਆਂ ਸ਼ਰਾਬ ਤੇ ਬੀਅਰ ਬਰਾਮਦ, ਪੁਲਸ ਨੇ ਚਾਲਕ ਦੀ ਭਾਲ ਕੀਤੀ ਤੇਜ਼
  • indian rupee rises 23 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 23 ਪੈਸੇ ਵਧਿਆ
  • neha sahu becomes officer in australian air force
    ਹਰਿਆਣਾ ਦੀ ਧੀ ਨੇ ਰਚਿਆ ਇਤਿਹਾਸ: ਸਿਰਸਾ ਦੀ ਨੇਹਾ ਸਾਹੂ ਰਾਇਲ ਆਸਟ੍ਰੇਲੀਅਨ ਏਅਰ ਫੋਰਸ 'ਚ ਬਣੀ ਅਫਸਰ
  • 9 year old innocent death case
    ਛੱਪੜ ’ਚ ਡੁੱਬਣ ਨਾਲ 9 ਸਾਲਾ ਮਾਸੂਮ ਦੀ ਮੌਤ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
Trending
Ek Nazar
motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • delhi gurdwara committee starts cheap endoscopy
      ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਬੰਗਲਾ ਸਾਹਿਬ 'ਚ ਸਸਤੀ ਐਂਡੋਸਕੋਪੀ ਤੇ ਮਿੰਨੀ OT...
    • drugs in teddy bears
      ਟੈਡੀ ਬੀਅਰ 'ਚ ਨਸ਼ਾ: ਅੰਮ੍ਰਿਤਸਰ ਏਅਰਪੋਰਟ 'ਤੇ MDMA ਦੀ ਪਹਿਲੀ ਖੇਪ ਬਰਾਮਦ,...
    • national lok adalat  s big bang
      ਰਾਸ਼ਟਰੀ ਲੋਕ ਅਦਾਲਤ ਦਾ ਵੱਡਾ ਧਮਾਕਾ: 27,405 ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ,...
    • major action against   stubble burning   in dinanagar and kalanaur
      ਦੀਨਾਨਗਰ ਤੇ ਕਲਾਨੌਰ 'ਚ 'ਸਟਬਲ ਬਰਨਿੰਗ' ਵਿਰੁੱਧ ਵੱਡੀ ਕਾਰਵਾਈ, ਖੇਤਾਂ 'ਚ...
    • two youths kidnapped and brutally beaten
      ਮੋਗਾ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੰਗਾਮਾ: ਦੋ ਨੌਜਵਾਨਾਂ ਨੂੰ ਅਗਵਾ...
    • ed also arrested a close associate of minister sanjeev arora
      ED ਵੱਲੋਂ ਮੰਤਰੀ ਸੰਜੀਵ ਅਰੋੜਾ ਦਾ ਕਰੀਬੀ ਵੀ ਗ੍ਰਿਫਤਾਰ
    • social media watermelon video
      ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...
    • high alert in punjab security increased at all airports and sensitive places
      ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
    • major accident in rcf complex boy dies due to drowning in swimming pool
      Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ ਤੈਰਾਕੀ ਸਿੱਖਣ ਗਿਆ...
    • minister sanjeev arora arrest enforcement directorate raid house
      ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ED ਚੰਡੀਗੜ੍ਹ ਤੋਂ ਦਿੱਲੀ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +