Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    6:21:43 PM

  • recruitment exam congress protest protest in faridkot

    ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ...

  • amritsar village  rajasansi village  boys and girls

    ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ...

  • punjab bandh trade union

    ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ...

  • 21 year old punjabi boy dies in canada

    ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪਰਾਲੀ/ਨਾੜ ਨੂੰ ਅੱਗ ਲਾਉਣ ਵਾਲਿਆਂ ਵਿਰੁੱਧ ਪ੍ਰਸ਼ਾਸਨ ਹੋਇਆ ਸਖ਼ਤ

PUNJAB News Punjabi(ਪੰਜਾਬ)

ਪਰਾਲੀ/ਨਾੜ ਨੂੰ ਅੱਗ ਲਾਉਣ ਵਾਲਿਆਂ ਵਿਰੁੱਧ ਪ੍ਰਸ਼ਾਸਨ ਹੋਇਆ ਸਖ਼ਤ

  • Edited By Shivani Bassan,
  • Updated: 05 Oct, 2024 05:46 PM
Gurdaspur
the administration has been strict against those who set fire to stubble
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)-ਨੈਸ਼ਨਲ ਗ੍ਰੀਨ ਟ੍ਰਿਬਊਨਲ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ‘ਤੇ ਪਬੰਦੀ ਲਗਾਈ ਗਈ ਹੈ, ਜਿਸ ਦੇ ਚੱਲਦਿਆਂ ਜ਼ਿਲ੍ਹੇ ਵਿੱਚ ਗਠਿਤ ਵੱਖ-ਵੱਖ ਟੀਮਾਂ ਵਲੋਂ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਜ਼ਿਲ੍ਹੇ ਵਿੱਚ ਹੁਣ ਤੱਕ10 ਕਿਸਾਨਾਂ ਵੱਲੋਂ ਪਰਾਲੀ/ਨਾੜ ਨੂੰ ਅੱਗ ਲਗਾਈ ਗਈ, ਜਿਸ ਕਾਰਨ ਉਨ੍ਹਾਂ ਨੂੰ 25,000 ਰੁਪਏ ਦਾ ਵਾਤਾਵਰਨ ਮੁਆਵਜ਼ਾ ਵਸੂਲ ਕੇ ਰੈਵੀਨਿਊ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਅਲੀਵਾਲ ਜੱਟਾਂ, ਹਰਦੋਵਾਲ ਕਲਾ਼ ਤੇ ਮਾਨਸੈਂਡ ਵਾਲ ਅਤੇ ਬਟਾਲਾ ਬਲਾਕ ਦੇ ਪਿੰਡ ਵੈਰੋਨੰਗਲ, ਸੰਦਲ, ਤਲਵੰਡੀ ਬਖ਼ਤਾਂ, ਦੋਲਤਪੁਰ ਦੇ ਤਿੰਨ ਕਿਸਾਨਾਂ ਅਤੇ ਸਰਵਾਲੀ ਦੇ ਕਿਸਾਨ, ਕੁੱਲ 10 ਕਿਸਾਨਾਂ ਵੱਲੋਂ ਅੱਗ ਲਗਾਈ ਗਈ ਸੀ, ਜਿਸ ਲਈ 2500 ਰੁਪਏ ਦੇ ਹਿਸਾਬ ਨਾਲ 10 ਕਿਸਾਨਾਂ ਨੂੰ 25,000 ਰੁਪਏ ਵਾਤਾਵਰਨ ਮੁਆਵਜ਼ਾ ਵਸੂਲ ਕੇ ਰੈਵਨਿਊ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ- ਸੜਕ ਹਾਦਸੇ ਪੁਆਏ ਵੈਣ, ਦੋ ਧੀਆਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ

ਡਿਪਟੀ ਕਮਿਸ਼ਨਰ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਸੁਪਰੀਮ ਕੋਰਟ ਅਤੇ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਫਸਲ ਦੀ ਰਹਿੰਦ-ਖੂੰਹਦ/ਪਰਾਲੀ/ਨਾੜ ਨੂੰ ਅੱਗ ਨਾ ਲਗਾਉਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸੰਭਾਲ ਲਈ ਲੋੜੀਂਦੀ ਖੇਤੀ ਮਸ਼ੀਨਰੀ ਉਪਲੱਬਧ ਹੈ। ਸਹਿਕਾਰੀ ਸੁਸਾਇਟੀਆਂ ਤੇ ਪੰਚਾਇਤਾਂ ਕੋਲੋਂ ਖੇਤੀ ਮਸ਼ੀਨਰੀ ਮੌਜੂਦ ਹੈ। ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਫ਼ਸਲ ਦੀ ਰਹਿੰਦ ਖੁੰਹਦ ਨੂੰ ਨਾ ਸਾੜਨ ਲਈ ਲਗਾਤਾਰ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ ਅਤੇ ਉਹ ਖੁਦ ਪਿੰਡਾਂ ਵਿੱਚ ਜਾ ਕੇ ਕਿਸਾਨਾ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਸਹਿਯੋਗ ਕਰਨ ਅਤੇ ਪਰਾਲੀ/ਨਾੜ ਨੂੰ ਅੱਗ ਨਾ ਲਾਉਣ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਿਹਤ ਨਾਲ ਜੁੜੀ ਅਪਡੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • strict administration
  • fire
  • stubble Burning
  • ਸਖ਼ਤ ਪ੍ਰਸ਼ਾਸਨ
  • ਅੱਗ
  • ਪਰਾਲੀ ਸਾੜਨਾ

ਦਸੂਹਾ 'ਚ ਟਰੈਕਟਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, ਦੋ ਘਰਾਂ ਦੇ ਬੁੱਝੇ ਚਿਰਾਗ

NEXT STORY

Stories You May Like

  • action against adulteration
    ਜੰਗ ਜ਼ਰੂਰੀ ਹੈ ਖਾਣੇ ’ਚ ਮਿਲਾਵਟ ਕਰਨ ਵਾਲਿਆਂ ਦੇ ਵਿਰੁੱਧ
  • wildfires in canada
    ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ
  • paper leak  examination amendment bill  lok sabha
    ਪੇਪਰ ਲੀਕ ਕਰਨ ਵਾਲਿਆਂ ਦੀ ਹੁਣ ਨਹੀਂ ਹੋਵੇਗੀ ਖ਼ੈਰ ! ਸੰਸਦ 'ਚ ਪੇਸ਼ ਹੋਇਆ ਸਖ਼ਤ ਸਜ਼ਾ ਵਾਲਾ ਬਿੱਲ
  • huge uproar after road accident
    ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ, ਗੁੱਸੇ 'ਚ ਭੀੜ ਨੇ ਥਾਰ ਗੱਡੀ ਨੂੰ ਅੱਗ ਲਾਉਣ ਦੀ ਕੀਤੀ ਕੋਸ਼ਿਸ਼
  • australia guru ghar  akal takht strict
    ਆਸਟ੍ਰੇਲੀਆ ਦੇ ਗੁਰੂ ਘਰ 'ਚ ਅੱਗ ਲੱਗਣ ਦੀ ਘਟਨਾ 'ਤੇ ਅਕਾਲ ਤਖ਼ਤ ਸਖ਼ਤ, ਟੀਮ ਭੇਜਣ ਦੇ ਹੁਕਮ
  • mysterious fire broke out at a pizza cafe in sultanpur lodhi
    ਸੁਲਤਾਨਪੁਰ ਲੋਧੀ 'ਚ ਪੀਜ਼ਾ ਕੈਫੇ ਨੂੰ ਭੇਤਭਰੇ ਢੰਗ ਨਾਲ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਰਾਖ਼
  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • india outraged over death of 4 indian sailors in attack on ship
    ਜਹਾਜ਼ 'ਤੇ ਹਮਲੇ 'ਚ 4 ਭਾਰਤੀ ਮਲਾਹਾਂ ਦੀ ਮੌਤ 'ਤੇ ਭੜਕਿਆ ਭਾਰਤ, ਰੂਸ ਵਿਰੁੱਧ ਸਖ਼ਤ ਕਾਰਵਾਈ ਕੀਤੀ
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
Trending
Ek Nazar
fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police arrest one accused with illegal liquor
      ਪੁਲਸ ਨੇ ਗੈਰ-ਕਾਨੂੰਨੀ ਸ਼ਰਾਬ ਸਮੇਤ ਇੱਕ ਦੋਸ਼ੀ ਨੂੰ ਕੀਤਾ ਕਾਬੂ
    • special train to run between amritsar katihar from august 5
      ਅੰਮ੍ਰਿਤਸਰ-ਕਟਿਹਾਰ ਵਿਚਾਲੇ 5 ਅਗਸਤ ਤੋਂ ਚੱਲਣ ਜਾ ਰਹੀ ਵਿਸ਼ੇਸ਼ ਰੇਲਗੱਡੀ
    • visa fraud  ielts center  rs 16 lakhs duped
      ਵੀਜ਼ਾ ਲਵਾਉਣ ਦੇ ਨਾਂ ’ਤੇ 16.50 ਲੱਖ ਦੀ ਠੱਗੀ, ਆਈਲੈੱਟਸ ਸੈਂਟਰ ਦੇ ਮਾਲਕ ’ਤੇ...
    • ludhiana excise department
      ਨਾਜਾਇਜ਼ ਸ਼ਰਾਬ ਦੇ ਧੰਦੇ ’ਤੇ ਨਕੇਲ: ਲੁਧਿਆਣਾ ਵਿਚ ਐਕਸਾਈਜ਼ ਵਿਭਾਗ ਦੀ ਵੱਡੀ...
    • pond  tragic accident  child  s death
      ਦੁਖਦ ਘਟਨਾ ! ਖੇਡਦਾ-ਖੇਡਦਾ ਛੱਪੜ 'ਚ ਜਾ ਡਿੱਗਾ ਜਵਾਕ, ਹੋਈ ਦਰਦਨਾਕ ਮੌਤ
    • dead body found
      ਭੇਤਭਰੀ ਹਾਲਤ 'ਚ ਵਿਅਕਤੀ ਦੀ ਲਾਸ਼ ਬਰਾਮਦ
    • harsimrat kaur badal lok sabha punjab paper leak
      ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ
    • big action by panjab university in jyoti s death case
      ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO...
    • sdo of mining department arrested in punjab
      ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
    • r  c  transfer  punjab government
      ਆਰ. ਸੀ. ਟ੍ਰਾਂਸਫਰ ਨਿਯਮਾਂ 'ਚ ਤਬਦੀਲੀ ਨੂੰ ਲੈ ਕੇ ਪੈ ਗਿਆ ਪੰਗਾ, ਜਾਣੋ ਕੀ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +