Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    4:29:18 PM

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

  • trump tariff

    'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ...

  • rajya sabha members salary allowances rti report

    ਰਾਜ ਸਭਾ ਮੈਂਬਰਾਂ ਦੀ ਤਨਖ਼ਾਹ-ਭੱਤਿਆਂ 'ਤੇ ਖਰਚ ਹੋਏ...

  • sunpreet from jalandhar adorned the turban on pm modi s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪਰਾਲੀ ਨੂੰ ਅੱਗ ਲਾਉਣ ਵਾਲਿਆਂ ਵਿਰੁੱਧ ਪ੍ਰਸ਼ਾਸ਼ਨ ਹੋਇਆ ਸਖ਼ਤ, 9 ਕਿਸਾਨਾਂ 'ਤੇ ਮਾਮਲਾ ਦਰਜ

PUNJAB News Punjabi(ਪੰਜਾਬ)

ਪਰਾਲੀ ਨੂੰ ਅੱਗ ਲਾਉਣ ਵਾਲਿਆਂ ਵਿਰੁੱਧ ਪ੍ਰਸ਼ਾਸ਼ਨ ਹੋਇਆ ਸਖ਼ਤ, 9 ਕਿਸਾਨਾਂ 'ਤੇ ਮਾਮਲਾ ਦਰਜ

  • Edited By Shivani Bassan,
  • Updated: 17 Oct, 2024 06:08 PM
Gurdaspur
the administration was strict against those who set fire to stubble
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ,ਵਿਨੋਦ)- ਜ਼ਿਲ੍ਹਾ ਪ੍ਰਸ਼ਾਸ਼ਨ ਗੁਰਦਾਸਪੁਰ ਵਲੋਂ ਪਰਾਲੀ ਨੂੰ ਅੱਗ ਲਾਏ ਜਾਣ ਤੋਂ ਰੋਕਣ ਲਈ ਜਿੱਥੇ ਵੱਡੀ ਪੱਧਰ ’ਤੇ ਪਿੰਡ-ਪਿੰਡ ਜਾ ਕੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਹੀ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਚਲਾਨ ਕਰਨ ਦੇ ਨਾਲ-ਨਾਲ ਐੱਫ.ਆਈ.ਆਰ ਵੀ ਦਰਜ ਕੀਤੀਆਂ ਜਾ ਰਹੀਆਂ ਹਨ।  ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਨਾ ਸਾੜਨ ਲਈ ਜਿੱਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਓਥੇ ਮਾਣਯੋਗ ਸੁਪਰੀਮ ਕੋਰਟ ਅਤੇ ਮਾਣਯੋਗ ਗਰੀਨ ਟ੍ਰਿਬਿਊਨਲ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਵੀ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਪਰਾਲੀ ਨੂੰ ਅੱਗ ਲੱਗਣ ਦੇ ਮਾਮਲਿਆਂ ਵਿਚ ਸਖ਼ਤ ਕਾਰਵਾਈ ਕਰਦੇ ਹੋਏ ਪਿੰਡ ਵੀਲਾ ਤੇਜਾ ਦੇ 1 ਕਿਸਾਨ ਵਿਰੁੱਧ ਪੁਲਸ ਥਾਣਾ ਫਤਿਹਗੜ੍ਹ ਚੂੜੀਆਂ ਵਿੱਚ, ਪਿੰਡ ਰੰਗੜ ਨੰਗਲ ਦੇ 1 ਕਿਸਾਨ ਵਿਰੁੱਧ ਪੁਲਸ ਥਾਣਾ ਰੰਗੜ ਨੰਗਲ ਵਿੱਚ, ਪਿੰਡ ਧੀਰ ਤੇ ਮਰੜ ਦੇ 1-1 ਕਿਸਾਨਾਂ ਵਿਰੁੱਧ ਪੁਲਸ ਥਾਣਾ ਸਦਰ ਵਿੱਚ, ਪਿੰਡ ਸਾਰਚੂਰ ਦੇ 1 ਕਿਸਾਨ, ਪਿੰਡ ਮਾਨਸੈਂਡਵਾਲ ਦੇ 2 ਕਿਸਾਨਾਂ, ਪਿੰਡ ਖਹਿਰਾਂ ਕਲਾਂ ਦੇ 1 ਕਿਸਾਨ ਅਤੇ ਪਿੰਡ ਜਾਂਗਲਾ ਦੇ 1 ਕਿਸਾਨ ਵਿਰੁੱਧ ਪੁਲਸ ਥਾਣਾ ਘਣੀਏ-ਕੇ-ਬਾਂਗਰ ਵਿਖੇ ਐੱਫ.ਆਈ.ਆਰ ਦਰਜ ਕੀਤੀ ਗਈ ਹੈ। 

ਇਹ ਵੀ ਪੜ੍ਹੋ-  ਪੰਜਾਬ ਦਾ ਮਹਿੰਗਾ ਟੋਲ ਪਲਾਜ਼ਾ ਹੋਇਆ ਫਰੀ

ਡਿਪਟੀ ਕਮਿਸ਼ਨਰ ਨੇ  ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਜਾਣੂੰ ਕਰਵਾਇਆ ਗਿਆ ਹੈ ਅਤੇ ਪਰਾਲੀ ਪ੍ਰਬੰਧਨ ਲਈ ਜਿਲ੍ਹੇ ਵਿੱਚ ਲੋਂੜੀਦੀ ਖੇਤੀ ਮਸ਼ੀਨਰੀ ਉਪਲੱਬਧ ਹੈ ਅਤੇ ਉਸ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ ਅਤੇ ਲਗਾਤਾਰ ਇਹ ਮੁਹਿੰਮ ਚਲਾਈ ਜਾ ਰਹੀ ਹੈ। 

ਇਹ ਵੀ ਪੜ੍ਹੋ-  ਅੰਮ੍ਰਿਤਸਰ : ਹੈਰੀਟੇਜ ਸਟਰੀਟ 'ਤੇ ਖੜ੍ਹਾ ਹੋਇਆ ਵੱਡਾ ਵਿਵਾਦ, ਨਿਹੰਗ ਸਿੰਘਾਂ ਨੇ ਦਿੱਤੀ ਚਿਤਾਵਨੀ

ਡਿਪਟੀ ਕਮਿਸ਼ਨਰ ਨੇ  ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਵਲੋਂ ਰੋਜ਼ਾਨਾ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਸਬਸਿਡੀ ਉੱਪਰ ਮਿਲੀ ਮਸ਼ੀਨਰੀ ਦੀ ਸਹੀ ਵਰਤੋਂ ਕਰਕੇ ਪਰਾਲੀ ਦਾ ਖੇਤਾਂ ਵਿਚ ਹੀ ਨਿਪਟਾਰਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪਿੰਡਾਂ ਵਿੱਚ ਪਰਾਲੀ ਦੀ ਸੰਭਾਲ ਲਈ ਬੇਲਰ ਉਪਲਬਧ ਕਰਵਾਏ ਗਏ ਹਨ ਤਾਂ ਜੋ ਪਰਾਲੀ ਨੂੰ ਗੱਠਾਂ ਬਣਾਕੇ ਬਾਇਲਰ ਯੂਨਿਟਾਂ ਵਿਚ ਬਾਲਣ ਦੇ ਤੌਰ ’ਤੇ ਵਰਤਿਆ ਜਾ ਸਕੇ।  ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਸਬਸਿਡੀ ਉੱਪਰ ਦਿੱਤੀ ਮਸ਼ੀਨਰੀ ਦਾ ਸਹੀ ਇਸਤੇਮਾਲ ਕਰਦੇ ਹੋਏ ਪਰਾਲੀ ਨੂੰ ਸਾੜਨ ਦੀ ਥਾਂ ਖੇਤਾਂ ਵਿਚ ਨਿਪਟਾਰਾ ਕਰਨ ਜਿਸ ਨਾਲ ਨਾ ਸਿਰਫ਼ ਜ਼ਮੀਨ ਦੀ ਸਿਹਤ ਵਿਚ ਸੁਧਾਰ ਹੋਵੇਗਾ ਸਗੋਂ ਵਾਤਾਵਰਣ ਸੰਭਾਲ ਵਿਚ ਵੀ ਮਦਦ ਮਿਲੇਗੀ।

ਇਹ ਵੀ ਪੜ੍ਹੋ- ਵੱਡੀ ਖ਼ਬਰ: SGPC ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਰੱਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • administration
  • strict
  • fire
  • stubble
  • ਪ੍ਰਸ਼ਾਸਨ
  • ਸਖ਼ਤ
  • ਅੱਗ
  • ਪਰਾਲੀ

ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਚਿਤਾਵਨੀ

NEXT STORY

Stories You May Like

  • fssai tough on complaints   9 notices to swiggy instamart
    ਖ਼ਰਾਬ ਤੇ ਐਕਸਪਾਇਰੀ ਭੋਜਨ ਉਤਪਾਦਾਂ ਦੀਆਂ ਸ਼ਿਕਾਇਤਾਂ 'ਤੇ FSSAI ਸਖ਼ਤ , Swiggy Instamart ਨੂੰ 9 ਨੋਟਿਸ
  • case registered after dope test comes positive
    ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਮਾਮਲਾ ਦਰਜ
  • case registered against three for firing over land dispute
    ਜ਼ਮੀਨੀ ਝਗੜੇ ਸਬੰਧੀ ਫਾਇਰਿੰਗ ਕਰਨ 'ਤੇ ਤਿੰਨ ਵਿਰੁੱਧ ਕੇਸ ਦਰਜ
  • dowry case in nawanshahr
    45 ਲੱਖ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਕੀਤਾ ਤੰਗ ਪਰੇਸ਼ਾਨ! ਪਤੀ ਤੇ ਸੱਸ ਖ਼ਿਲਾਫ਼ ਮਾਮਲਾ ਦਰਜ
  • laser power   infra  s ipo to open on july 9  price per share
    9 ਜੁਲਾਈ ਨੂੰ ਖੁੱਲ੍ਹੇਗਾ ਲੇਜ਼ਰ ਪਾਵਰ ਐਂਡ ਇਨਫਰਾ ਦਾ IPO, ਜਾਣੋ ਕਿੰਨੀ ਹੋਵੇਗੀ ਪ੍ਰਤੀ ਸ਼ੇਅਰ ਕੀਮਤ
  • one person arrested with heroin  case registered
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
  • drug taking boy runs into police hurdle  case registered
    ਨਸ਼ਾ ਕਰਦਾ ਨੌਜਵਾਨ ਚੜ੍ਹਿਆ ਪੁਲਸ ਅੜਿੱਕੇ, ਮਾਮਲਾ ਦਰਜ
  • girl mising in tanda
    ਨਾਬਾਲਗ ਕੁੜੀ ਨੂੰ ਵਰਗਲਾ ਕੇ ਲਿਜਾਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ ਮਿੰਟਾਂ...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
  • 24 boxes of chandigarh liquor seized at paragpur checkpoint
    ਪਰਾਗਪੁਰ ਨਾਕੇ 'ਤੇ ਫੜੀ ਗਈ 24 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ
  • deadbodies of two persons found in nakodar sensation spreads
    ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
  • 100 percent digital election records sir 2026 in dharamkot and garhshankar
    ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100...
  • voting for location of new judicial complex in jalandhar to be held tomorrow
    ਜਲੰਧਰ ਦੇ ਨਵੇਂ ਜੁਡੀਸ਼ੀਅਲ ਕੰਪਲੈਕਸ ਦੀ ਲੋਕੇਸ਼ਨ ਨੂੰ ਲੈ ਕੇ ਵਕੀਲ ਫਿਰ ਕਰਨਗੇ...
Trending
Ek Nazar
body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • deadbodies of two persons found in nakodar sensation spreads
      ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
    • boy commits suicide by jumping into nangal hydel canal
      Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ...
    • firing case
      ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ, ਵਾਲ-ਵਾਲ ਬਚਿਆ ਸੁਰੱਖਿਆ ਗਾਰਡ
    • accused arrested
      ਨਸ਼ੇ ਵਾਲੀਆਂ ਗੋਲੀਆਂ, ਕੈਪਸੂਲਾਂ ਤੇ ਲਾਹਣ ਸਮੇਤ ਅੱਧਾ ਦਰਜਨ ਮੁਲਜ਼ਮ ਗ੍ਰਿਫ਼ਤਾਰ
    • dri s big action near amritsar border
      ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...
    • 100 percent digital election records sir 2026 in dharamkot and garhshankar
      ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100...
    • voting for location of new judicial complex in jalandhar to be held tomorrow
      ਜਲੰਧਰ ਦੇ ਨਵੇਂ ਜੁਡੀਸ਼ੀਅਲ ਕੰਪਲੈਕਸ ਦੀ ਲੋਕੇਸ਼ਨ ਨੂੰ ਲੈ ਕੇ ਵਕੀਲ ਫਿਰ ਕਰਨਗੇ...
    • sir reunites siblings separated for 48 years
      ਪੰਜਾਬ: SIR ਨੇ ਮਿਲਾ'ਤੇ 48 ਸਾਲਾਂ ਤੋਂ ਵਿਛੜੇ ਸਕੇ ਭਰਾ, ਗਲਵੱਕੜੀ ਪਾ ਹੋਏ ਭਾਵੁਕ
    • death cases
      ਮਾਨਸਾ ’ਚ ਵੱਖ-ਵੱਖ ਮਾਮਲਿਆਂ ’ਚ 2 ਨੌਜਵਾਨਾਂ ਦੀ ਮੌਤ
    • heavy to very heavy rain and storm threat in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਤੇ ਤੂਫ਼ਾਨ ਦਾ ਖ਼ਤਰਾ! ਇਨ੍ਹਾਂ ਜ਼ਿਲ੍ਹਿਆਂ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +