Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    8:25:55 PM

  • cnn founder ted turner dies at 87

    CNN ਦੇ ਸੰਸਥਾਪਕ ਤੇ ਮੀਡੀਆ ਜਗਤ ਦੇ ਦਿੱਗਜ ਟੈੱਡ...

  • 4 gangsters   associates arrested after police encounter

    ਤਰਨਤਾਰਨ 'ਚ ਐਨਕਾਊਂਟਰ! ਪੁਲਸ ਮੁਕਾਬਲੇ ਮਗਰੋਂ...

  • rain and thunderstorm warning in punjab

    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ!...

  • big change signs of new politics strongholds of regional parties collapsing

    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਧੀ ਨੂੰ ਕੈਨੇਡਾ ਦੀ ਫਲਾਈਟ 'ਚ ਬਿਠਾਉਣ ਲਈ ਦਿੱਲੀ ਪਹੁੰਚਿਆ ਪਰਿਵਾਰ, ਜਦੋਂ ਏਅਰਪੋਰਟ ਆਏ ਤਾਂ ਉੱਡੇ ਹੋਸ਼

PUNJAB News Punjabi(ਪੰਜਾਬ)

ਧੀ ਨੂੰ ਕੈਨੇਡਾ ਦੀ ਫਲਾਈਟ 'ਚ ਬਿਠਾਉਣ ਲਈ ਦਿੱਲੀ ਪਹੁੰਚਿਆ ਪਰਿਵਾਰ, ਜਦੋਂ ਏਅਰਪੋਰਟ ਆਏ ਤਾਂ ਉੱਡੇ ਹੋਸ਼

  • Edited By Gurminder Singh,
  • Updated: 28 May, 2024 06:28 PM
Chandigarh
the agent cheated in the name of sending the girl to canada
  • Share
    • Facebook
    • Tumblr
    • Linkedin
    • Twitter
  • Comment

ਖਰੜ (ਰਣਬੀਰ) : ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਲਾਲਚ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਇਕ ਧੋਖੇਬਾਜ਼ ਫ਼ਰਜ਼ੀ ਟਰੈਵਲ ਏਜੰਟ ਡੀ. ਐੱਸ ਸੰਧੂ, ਦਵਿੰਦਰ ਸਿੰਘ ਸਿੱਧੂ, ਹਰਪ੍ਰੀਤ ਸਿੰਘ ਜਿਸ ਖ਼ਿਲਾਫ਼ ਥਾਣਾ ਸਿਟੀ ਪੁਲਸ ਸਟੇਸ਼ਨ ਖਰੜ ਅੰਦਰ ਪਹਿਲਾਂ ਤੋਂ ਹੀ ਧੋਖਾਧੜੀ ਦਾ ਮੁਕੱਦਮਾ ਦਰਜ ਹੈ, ਖ਼ਿਲਾਫ਼ ਇਕ ਹੋਰ ਠੱਗੀ ਦਾ ਕੇਸ ਧਾਰਾ 406,420‌ ਤੇ ਇਮੀਗ੍ਰੇਸ਼ਨ ਐਕਟ ਦੀ ਧਾਰਾ 24 ਤਹਿਤ ਦਰਜ ਕੀਤਾ ਗਿਆ ਹੈ। ਖਰੜ ਦੇ ਵਸਨੀਕ ਦਰਖਾਸਤਕਰਤਾ ਸੂਰਤ ਲਾਲ ਨਾਮਕ ਵਿਅਕਤੀ ਨੇ ਦੱਸਿਆ ਕਿ ਉਹ ਆਪਣੀ ਧੀ ਨੂੰ ਵਿਦੇਸ਼ ਭੇਜਣਾ ਚਾਹੁੰਦਾ ਸੀ ਜਿਸ ਨੇ ਇਸ ਬਾਰੇ ਆਪਣੇ ਰਿਸ਼ਤੇਦਾਰ ਸੁਰਿੰਦਰ ਸਿੰਘ ਨਾਲ ਗੱਲ ਕੀਤੀ। ਜਿਸ ਨੇ ਉਸ ਨੂੰ ਡੀ. ਐੱਸ ਸੰਧੂ ਨੂੰ ਮਿਲਾਇਆ। ਜਿਸ ਨੇ ਉਨ੍ਹਾਂ ਦੀ ਲੜਕੀ ਨੂੰ ਕੈਨੇਡਾ ਵਰਕ ਪਰਮਿਟ ’ਤੇ ਭੇਜਣ ਦੇ ਬਦਲੇ ਉਨ੍ਹਾਂ ਕੋਲੋਂ 15 ਲੱਖ ਰੁਪਏ ਦੀ ਮੰਗ ਕੀਤੀ ਸੀ। ਇਸ ਨਾਲ ਸਹਿਮਤ ਹੁੰਦਿਆਂ ਉਨ੍ਹਾਂ ਨੇ ਦਵਿੰਦਰ ਸਿੰਘ ਨੂੰ ਆਪਣੀ ਲੜਕੀ ਦੀ ਫ਼ਾਈਲ ਲਗਵਾਉਣ ਲਈ ਪਾਸਪੋਰਟ ਅਤੇ ਹੋਰ ਸਾਰੇ ਦਸਤਾਵੇਜ਼ ਦੇ ਦਿੱਤੇ। 

ਇਹ ਵੀ ਪੜ੍ਹੋ : ਜੇ ਤੁਹਾਡੇ ਪਿੱਤੇ 'ਚ ਵੀ ਪੱਥਰੀ ਹੈ ਤਾਂ ਸਾਵਧਾਨ, ਪੀ. ਜੀ. ਆਈ. ਦੀ ਖੋਜ 'ਚ ਹੈਰਾਨ ਕਰਨ ਦੇਣ ਵਾਲਾ ਖ਼ੁਲਾਸਾ

ਇਸ ਪਿੱਛੋਂ ਮੁਲਜ਼ਮ ਵੱਲੋਂ ਦਰਖਾਸਤ ਕਰਤਾ ਨੂੰ ਵੱਖ-ਵੱਖ ਥਾਵਾਂ 'ਤੇ ਵੱਖੋ-ਵੱਖ ਤਾਰੀਖਾਂ ਨੂੰ ਬੁਲਾ ਕੇ ਕੁੱਝ ਆਨਲਾਈਨ ਤੋਂ ਇਲਾਵਾ ਕੁਝ ਉਨ੍ਹਾਂ ਦੇ ਘਰ ਜਾ ਕੇ ਕੁੱਲ 18,43,700 ਰੁਪਏ ਦੀ ਰਕਮ ਹਾਸਲ ਕਰ ਲਈ। ਇਹ ਰਕਮ ਵਸੂਲਣ ਪਿੱਛੋਂ ਮੁਲਜ਼ਮ ਵੱਲੋਂ ਉਨ੍ਹਾਂ ਦੀ ਲੜਕੀ ਦੇ ਲੱਗੇ ਵੀਜ਼ਾ ਦੀ ਕਾਪੀ ਵਟਸਐੱਪ ਰਾਹੀਂ ਫੋਨ 'ਤੇ ਭੇਜ ਦਿੱਤੀ ਗਈ। ਉਕਤ ਨੇ ਕਿਹਾ ਕਿ ਉਨ੍ਹਾਂ ਦੀ ਲੜਕੀ ਨੂੰ 21 ਜਨਵਰੀ 2023 ਨੂੰ ਦਿੱਲੀ ਏਅਰਪੋਰਟ ਤੋਂ ਕੈਨੇਡਾ ਭੇਜ ਦਿੱਤਾ ਜਾਵੇਗਾ। ਦਿੱਲੀ ਪਹੁੰਚਣ ’ਤੇ ਪਾਸਪੋਰਟ ਤੇ ਟਿਕਟ ਉਹ ਉਨ੍ਹਾਂ ਨੂੰ ਦੇ ਦੇਵੇਗਾ। ਮੁਲਜ਼ਮ ਦੇ ਕਹਿਣ ’ਤੇ ਉਹ ਸਾਰੇ ਲੜਕੀ ਸਣੇ ਪਰਿਵਾਰ ਦਿੱਲੀ ਏਅਰਪੋਰਟ ਪੁੱਜ ਗਏ ਪਰ ਉਥੇ ਪੁੱਜ ਕੇ ਉਹ ਉਸਦਾ ਇੰਤਜ਼ਾਰ ਕਰਦੇ ਰਹੇ ਜਿਸ ਨੂੰ ਫੋਨ ਕਰਨ ’ਤੇ ਉਸਨੇ ਉਨ੍ਹਾਂ ਦਾ ਫੋਨ ਨਹੀਂ ਅਟੈਂਡ ਕੀਤਾ। ਅਖੀਰ ਉਹ ਸਾਰੇ ਦਿੱਲੀ ਤੋਂ ਵਾਪਸ ਆ ਗਏ। ਇੱਥੇ ਆ ਕੇ ਉਨ੍ਹਾਂ ਆਪਣੇ ਰਿਸ਼ਤੇਦਾਰ ਸੁਰਿੰਦਰ ਸਿੰਘ ਨਾਲ ਗੱਲ ਕੀਤੀ। ਜਿਨ੍ਹਾਂ ਡੀ. ਐੱਸ ਸੰਧੂ ਨਾਲ ਗੱਲਬਾਤ ਕੀਤੀ ਜਿਸ ਨੇ ਦਰਖਾਸਤਕਰਤਾ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਲੜਕੀ ਨੂੰ 28/04/23 ਦੀ ਫਲਾਈਟ ਰਾਹੀਂ ਕੈਨੇਡਾ ਭੇਜ ਦਿੱਤਾ ਜਾਵੇਗਾ ਪਰ ਟਿਕਟ ਦਾ ਖਰਚਾ ਉਨ੍ਹਾਂ ਨੂੰ ਕਰਨਾ ਪੈਣਾ। 

ਇਹ ਵੀ ਪੜ੍ਹੋ : ਮੀਤ ਬਾਊਂਸਰ ਦੇ ਕਤਲ ਦਾ ਬਦਲਾ ਲੈਣ ਦੀ ਤਿਆਰੀ 'ਚ ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ

ਦਰਖਾਸਤਕਰਤਾ ਨੇ ਮਜਬੂਰ ਹੋ 1,58,000 ਦੀ ਨਾਨ- ਰਿਫੰਡ ਏਬਲ ਟਿਕਟ ਵੀ ਖ਼ਰੀਦ ਲਈ। ਜਿਸ ਪਿੱਛੋਂ 28 ਅਪ੍ਰੈਲ 2023 ਨੂੰ ਉਹ ਆਪਣੀ ਲੜਕੀ ਨੂੰ ਨਾਲ ਦਿੱਲੀ ਏਅਰਪੋਰਟ ਪੁੱਜ ਗਿਆ ਪਰ ਅੱਗੇ ਏਅਰਪੋਰਟ ਜਾ ਕੇ ਪਤਾ ਲੱਗਾ ਕਿ ਉਨ੍ਹਾਂ ਦਾ ਵੀਜ਼ਾ ਨਕਲੀ ਹੈ। ਇਸ 'ਤੇ ਉਹ ਵਾਰ -ਵਾਰ ਮੁਲਜ਼ਮ ਨੂੰ ਫੋਨ ਕਰਦੇ ਰਹੇ ਪਰ ਉਸ ਨੇ ਉਨ੍ਹਾਂ ਦਾ ਕੋਈ ਜਵਾਬ ਨਹੀਂ ਦਿੱਤਾ। ਉਨ੍ਹਾਂ ਨੂੰ ਪਤਾ ਲੱਗਾ ਕਿ ਦਵਿੰਦਰ ਸਿੰਘ ਖ਼ਿਲਾਫ਼ ਇਸ ਤੋਂ ਪਹਿਲਾਂ ਵੀ ਸਿਟੀ ਖਰੜ ਪੁਲਸ ਅਧੀਨ ਮੁਕੱਦਮਾ ਨੰਬਰ 269 ਮਿਤੀ 14/09/23 ਅਧੀਨ ਧਾਰਾ 406,420,120ਬੀ‌ ਤੇ 24 ਇਮੀਗ੍ਰੇਸ਼ਨ ਐਕਟ ਤਹਿਤ ਦਰਜ ਸੀ। ਉਨ੍ਹਾਂ ਨਾਲ ਹੋਈ ਇਸ ਠੱਗੀ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਗਈ ਜਿਸ 'ਤੇ ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਆਉਣ ਨਾਲ ਦਿਲਚਸਪ ਹੋਇਆ ਖਡੂਰ ਸਾਹਿਬ ਸੀਟ 'ਤੇ ਮੁਕਾਬਲਾ, ਜਾਣੋ ਹੁਣ ਤਕ ਦਾ ਇਤਿਹਾਸ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Canada
  • flight
  • visa
  • agent
  • airport
  • ਕੈਨੇਡਾ
  • ਫਲਾਈਟ
  • ਵੀਜ਼ਾ
  • ਏਜੰਟ
  • ਏਅਰਪੋਰਟ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 30 ਮਈ ਤੋਂ 1 ਜੂਨ ਤੇ 4 ਜੂਨ ਨੂੰ ਡਰਾਈ ਡੇਅ ਦਾ ਐਲਾਨ

NEXT STORY

Stories You May Like

  • delhi airport  indian arrested  customs officer  ganja
    ਦਿੱਲੀ ਏਅਰਪੋਰਟ 'ਤੇ ਫੜੇ ਗਏ 4 ਭਾਰਤੀ ! ਖੋਲ੍ਹੇ ਬੈਗ ਤਾਂ ਕਸਟਮ ਅਧਿਕਾਰੀਆਂ ਦੇ ਵੀ ਉੱਡ ਗਏ ਹੋਸ਼
  • dead body of old man found under suspicious circumstances in kapurthala
    Punjab: ਸ਼ੱਕੀ ਹਾਲਾਤ 'ਚ ਬਜ਼ੁਰਗ ਦਾ ਕਤਲ! ਸੜਕ ਕੰਢਿਓਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼
  • airport  passenger  pen  50 thousand rupees  customs officer  ahmedabad
    50,000 ਦਾ ਇਕ ਪੈਨ ! ਏਅਰਪੋਰਟ 'ਤੇ ਯਾਤਰੀ ਕੋਲੋਂ ਮਿਲੇ 61 Pen, ਕਸਟਮ ਅਧਿਕਾਰੀਆਂ ਦੇ ਵੀ ਉੱਡੇ ਹੋਸ਼
  • mohali airport indigo flight
    ਚੰਡੀਗੜ੍ਹ ਏਅਰਪੋਰਟ 'ਤੇ ਲੈਂਡ ਹੋਈ ਫਲਾਈਟ 'ਚ ਬਲਾਸਟ
  • flights will start from this airport next month
    ਇਸ ਏਅਰਪੋਰਟ ਤੋਂ ਅਗਲੇ ਮਹੀਨੇ ਸ਼ੁਰੂ ਹੋਣਗੀਆਂ ਉਡਾਣਾਂ, 17 ਸ਼ਹਿਰਾਂ ਲਈ ਹੋਣਗੀਆਂ ਸਿੱਧੀਆਂ ਫਲਾਈਟਾਂ
  • financial hardship  father  daughter  marriage  uttar pradesh
    ਆਰਥਿਕ ਤੰਗੀ ਨੇ ਲਈ ਬੇਬੱਸ ਪਿਓ ਦੀ ਜਾਨ! ਧੀ ਦਾ ਵਿਆਹ ਨਹੀਂ ਕਰਵਾ ਸਕਿਆ ਤਾਂ...
  • punjab  teacher turns into a beast
    ਪੰਜਾਬ: ਅਧਿਆਪਕ ਬਣਿਆ ਹੈਵਾਨ, ਜਵਾਕ ਨੂੰ ਸ਼ਰਾਰਤਾਂ ਕਰਨ 'ਤੇ ਦਿੱਤੀ ਬੇਰਹਿਮ ਸਜ਼ਾ, ਜਦੋਂ ਘਰ ਪਹੁੰਚਿਆ...
  • a major accident devastated a happy family
    ਕਹਿਰ ਓ ਰੱਬਾ: ਵੱਡੇ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਤੀ-ਪਤਨੀ ਤੇ ਧੀ ਦੀ ਦਰਦਨਾਕ ਮੌਤ
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • power cut in punjab
      ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
    • punjab deport boy
      DEPORT ਹੋ ਕੇ ਪੰਜਾਬ ਆਇਆ ਮੁੰਡਾ ਭੇਤਭਰੀ ਹਾਲਤ 'ਚ ਹੋਇਆ 'ਗਾਇਬ'!
    • amritsar car
      ਅੰਮ੍ਰਿਤਸਰ 'ਚ ਧਮਾਕੇ ਮਗਰੋਂ ਹੁਣ ਬਾਜ਼ਾਰ 'ਚੋਂ ਮਿਲੀ ਲਾਵਾਰਿਸ ਗੱਡੀ, ਸ਼ੱਕੀ...
    • punjab children police
      Punjab : ਬੱਚਿਆਂ ਪਿੱਛੇ ਲੜ ਪਏ ਵੱਡੇ, ਨੌਜਵਾਨ ਨੂੰ ਸ਼ਰੇਆਮ ਮਾਰੀਆਂ ਤਿੰਨ ਗੋਲੀਆਂ
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • accident in khanna
      ਤਪਦੀ ਗਰਮੀ 'ਚ ਸੜਕ ਕਿਨਾਰੇ ਜੂਸ ਪੀਣ ਰੁਕੇ ਮਜ਼ਦੂਰ ਦੀ ਟਰੱਕ ਦੀ ਟੱਕਰ ਨਾਲ ਮੌਤ
    • wheat procurement in bathinda in final stages
      ਬਠਿੰਡਾ 'ਚ ਕਣਕ ਖਰੀਦ ਅੰਤਿਮ ਪੜਾਅ ’ਚ, 9.21 ਲੱਖ ਮੀਟ੍ਰਿਕ ਟਨ ਤੋਂ ਵੱਧ ਆਮਦ
    • salary in punjab employees
      ਪੰਜਾਬ : ਤਨਖਾਹਾਂ ਨੂੰ ਲੈ ਕੇ ਪੈ ਗਿਆ ਪੰਗਾ, ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
    • punjab new political party
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਣ ਦਾ ਕੀਤਾ...
    • a moving car became a ball of fire in bathinda
      ਬਠਿੰਡਾ 'ਚ ਚੱਲਦੀ ਕਾਰ ਬਣੀ ਅੱਗ ਦਾ ਗੋਲਾ, ਪੁਲ 'ਤੇ ਪਈਆਂ ਭਾਜੜਾਂ, ਦੇਖਦੇ ਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +