Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 06, 2026

    12:36:14 PM

  • west bengal 3 rajya sabha seats by elections 24 july

    ਪੱਛਮੀ ਬੰਗਾਲ ਦੀਆਂ 3 ਰਾਜ ਸਭਾ ਸੀਟਾਂ ਲਈ ਜ਼ਿਮਣੀ...

  • stray dogs attack girl she dies a painful death

    Punjab:ਕੁੱਤਿਆਂ ਨੇ ਜਵਾਕੜੀ ਨੂੰ ਨੋਚ-ਨੋਚ ਮਾਰਿਆ,...

  • uae launch online appointment

    UAE 'ਚ ਰਹਿ ਰਹੇ ਭਾਰਤੀਆਂ ਲਈ ਅਹਿਮ ਖ਼ਬਰ, 1 ਜੁਲਾਈ...

  • big news for lakhs of employees and pensioners of punjab

    ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ਼੍ਰੋਮਣੀ ਕਮੇਟੀ ਨੇ ਪੇਸ਼ ਕੀਤਾ ਸਾਲਾਨਾ ਬਜਟ, ਜਨਰਲ ਇਜਲਾਸ ’ਚ ਪਾਸ ਹੋਏ ਇਹ ਮਤੇ

PUNJAB News Punjabi(ਪੰਜਾਬ)

ਸ਼੍ਰੋਮਣੀ ਕਮੇਟੀ ਨੇ ਪੇਸ਼ ਕੀਤਾ ਸਾਲਾਨਾ ਬਜਟ, ਜਨਰਲ ਇਜਲਾਸ ’ਚ ਪਾਸ ਹੋਏ ਇਹ ਮਤੇ

  • Edited By Anuradha,
  • Updated: 30 Mar, 2022 03:46 PM
Amritsar
the annual budget presented by the sgpc
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂਸਾਲ 2022-23 ਦਾ 9 ਅਰਬ 88 ਕਰੋੜ 15 ਲੱਖ 53 ਹਜ਼ਾਰ 780 ਰੁਪਏ ਦਾ ਬਜਟ ਪਾਸ ਕੀਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਵੱਖ-ਵੱਖ ਮਤਿਆਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਪਾਸ ਕੀਤੇ ਗਏ ਇਨ੍ਹਾਂ ਮਤਿਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਛੇੜ-ਛਾੜ ਕਰਕੇ ਛਾਪਣ ਦੀ ਨਿੰਦਾ, ਗੁਰਮੁੱਖੀ ਲਿਪੀ ਦਿਵਸ ਮਨਾਉਣ, ਸ੍ਰੀ ਅੰਮ੍ਰਿਤਸਰ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਕਰਨ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤੇ ਖੁੱਲ੍ਹੇ ਸਮੇਤ ਹੋਰ ਸਿੱਖ ਮਸਲੇ ਸ਼ਾਮਲ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਛੇੜ-ਛਾੜ ਕਰਕੇ ਛਾਪਣ ਅਤੇ ਵੈੱਬਸਾਈਟਾਂ ’ਤੇ ਅਪਲੋਡ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਜਨਰਲ ਇਜਲਾਸ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਇਸ ਮਾਮਲੇ ’ਤੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਵੱਖ-ਵੱਖ ਮੋਬਾਇਲ ਐਪਸ ਅਤੇ ਵੈੱਬਸਾਈਟਾਂ ’ਤੇ ਆਪਣੀ ਮਰਜ਼ੀ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਵੱਖ-ਵੱਖ ਪਾਵਨ ਬਾਣੀਆਂ ਅਪਲੋਡ ਕਰਨ ’ਤੇ ਇਤਰਾਜ਼ ਪ੍ਰਗਟ ਕੀਤਾ ਗਿਆ ਅਤੇ ਇਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕੀਤੀ ਗਈ। ਇਸੇ ਤਰ੍ਹਾਂ ਇਕ ਮਤੇ ਵਿਚ ਗੁਰਮੁਖੀ ਲਿਪੀ ਦੇ ਉਭਾਰ ਲਈ ਵਿਉਂਤਬੱਧ ਉਪਰਾਲੇ ਕਰਨ ਸਬੰਧੀ ਵਚਨਬਧਤਾ ਪ੍ਰਗਟਾਈ ਗਈ ਹੈ। ਇਸ ਸਬੰਧ ਵਿਚ ਸ੍ਰੀ ਗੁਰੂ ਅੰਗਦ ਦੇਵ ਜੀ ਗੁਰਆਈ ਦਿਵਸ ਨੂੰ ਹਰ ਸਾਲ ‘ਗੁਰਮੁਖੀ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ। ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਇਕ ਮਤੇ ਵਿਚ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਵੱਖ-ਵੱਖ ਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਦੀ ਪੁਰਜ਼ੋਰ ਮੰਗ ਕੀਤੀ ਗਈ। ਕਿਹਾ ਗਿਆ ਕਿ ਵੱਖ-ਵੱਖ ਦੇਸ਼ਾਂ ਵਿਚ 50 ਲੱਖ ਦੇ ਕਰੀਬ ਸਿੱਖ ਵੱਸਦੇ ਹਨ, ਜਿਨ੍ਹਾਂ ਨੂੰ ਪੰਜਾਬ ਤੋਂ ਸਿੱਧੀਆਂ ਉਡਾਣਾਂ ਨਾ ਹੋਣ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਨੂੰ ਲੈ ਕੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਮਸਲੇ ’ਤੇ ਸੰਜੀਦਾ ਪਹੁੰਚ ਅਪਣਾਏ ਅਤੇ ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਯੂਰਪੀ ਦੇਸ਼, ਨਿਊਜੀਲੈਂਡ ਆਦਿ ਲਈ ਸਿੱਧੀਆਂ ਉਡਾਣਾਂ ਚਾਲੂ ਕਰਨ ਦਾ ਫੈਸਲਾ ਲਵੇ। ਇਸੇ ਤਰ੍ਹਾਂ ਇਕ ਮਤੇ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵੱਖ-ਵੱਖ ਰਸਤਿਆਂ ਨੂੰ ਖੁਲ੍ਹਾ ਕਰਨ ਅਤੇ ਸਿੱਖ ਵਿਰਾਸਤੀ ਦਿੱਖ ਦੇਣ ਦੀ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਗਈ। ਕਿਹਾ ਗਿਆ ਕਿ ਇਸ ਤੋਂ ਪਹਿਲਾਂ ਨਵੰਬਰ 2018 ਦੇ ਜਨਰਲ ਇਜਲਾਸ ਦੌਰਾਨ ਵੀ ਮਤਾ ਪਾਸ ਕਰਕੇ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਸੀ, ਪਰ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਇਜਲਾਸ ਮੁੜ ਮੰਗ ਕਰਦਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵੱਖ-ਵੱਖ ਰਸਤਿਆਂ ਨੂੰ ਖੁੱਲ੍ਹਾ ਕਰਕੇ ਸੰਗਤ ਦੀ ਭਾਵਨਾਵਾਂ ਦੀ ਕਦਰ ਕੀਤੀ ਜਾਵੇ।

ਇਹ ਵੀ ਪੜ੍ਹੋ : ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਮਾਮਲੇ 'ਚ ਸੁਖਪਾਲ ਖਹਿਰਾ ਦਾ ਭਗਵੰਤ ਮਾਨ ਨੂੰ ਵੱਡਾ ਸਵਾਲ

ਇਕ ਹੋਰ ਮਤੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਖੁੱਲ੍ਹੇ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਨੂੰ ਸਿੱਖ ‘ਵਿਰਾਸਤੀ ਸ਼ਹਿਰ’ ਵਜੋਂ ਵਿਕਸਤ ਕਰੇ। ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ 100 ਸਾਲਾ ਸ਼ਤਾਬਦੀ ਮਨਾਉਣ ਅਤੇ ਇਸ ਮੌਕੇ ਸ਼ਰਧਾਲੂਆਂ ਦੇ ਪਾਕਿਸਤਾਨ ਜਾਣ  ਲਈ ਪ੍ਰਵਾਨਗੀ ਦੇਣ ਸਬੰਧੀ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਇਕ ਮਤੇ ਰਾਹੀਂ ਅਪੀਲ ਕੀਤੀ ਗਈ ਹੈ। ਇਹ ਸ਼ਤਾਬਦੀ 30 ਅਕਤੂਬਰ 2022 ਨੂੰ ਮਨਾਈ ਜਾਣੀ ਹੈ, ਜਿਸ ’ਤੇ ਭਾਰਤ ਤੋਂ ਇਲਾਵਾ ਪਾਕਿਸਤਾਨ ਵਿਚ ਵੀ ਸਮਾਗਮ ਕੀਤੇ ਜਾਣਗੇ।

ਇਹ ਵੀ ਪੜ੍ਹੋ : ਸਰਕਾਰ ਬਦਲੀ ਪਰ ਬੋਰਡ ਨਹੀਂ, ਮੋਗਾ-ਅੰਮ੍ਰਿਤਸਰ ਰੋਡ ’ਤੇ ਅੱਜ ਵੀ ਲੱਗਾ ਹੈ- 'ਸਾਡਾ ਚੰਨੀ ਸਾਡਾ CM'

ਜਨਰਲ ਇਜਲਾਸ ਸਮੇਂ ਪਾਸ ਕੀਤੇ ਗਏ ਇਕ ਮਤੇ ਰਾਹੀਂ ਸ਼੍ਰੋਮਣੀ ਕਮੇਟੀ ਖ਼ਿਲਾਫ਼ ਕੂੜ-ਪ੍ਰਚਾਰ ਕਰਨ ਵਾਲੇ ਲੋਕਾਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਮਤੇ ਵਿਚ ਕਿਹਾ ਗਿਆ ਕਿ ਕੁਝ ਲੋਕ ਜਾਣਬੁਝ ਕੇ ਸ਼੍ਰੋਮਣੀ ਕਮੇਟੀ ਦਾ ਅਕਸ ਖਰਾਬ ਕਰ ਰਹੇ ਹਨ ਅਤੇ ਸ਼੍ਰੋਮਣੀ ਕਮੇਟੀ ਦੇ ਟਰੱਸਟਾਂ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਕਰ ਰਹੇ ਹਨ। ਸਪੱਸ਼ਟ ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਦੇ ਟਰੱਸਟਾਂ ਸ਼੍ਰੋਮਣੀ ਕਮੇਟੀ ਦੀ ਜਾਇਦਾਦ ਹਨ ਅਤੇ ਇਨ੍ਹਾਂ ਦੇ ਚੇਅਰਮੈਨ ਵਜੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਕਾਰਜਸ਼ੀਲ ਹੈ। ਪ੍ਰਬੰਧਕੀ ਜ਼ਿੰਮੇਵਾਰੀਆਂ ਵੀ ਸ਼੍ਰੋਮਣੀ ਕਮੇਟੀ ਦੇ ਸਕੱਤਰਾਂ ਪਾਸ ਹਨ। ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਜਾਣਬੁਝ ਕੇ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਵਾਲੇ ਲੋਕਾਂ ਤੋਂ ਸੁਚੇਤ ਰਹਿਣ। ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਕਰੀਬ ਤਿੰਨ ਦਹਾਕਿਆਂ ਤੋਂ ਕੈਦ ਸੰਘਰਸ਼ੀ ਸਿੰਘਾਂ ਦੀ ਰਿਹਾਈ ਸਬੰਧੀ ਵੀ ਇਕ ਮਤਾ ਪਾਸ ਕੀਤਾ ਗਿਆ ਹੈ। ਇਸ ਮਤੇ ਰਾਹੀਂ ਭਾਰਤ ਸਰਕਾਰ ਨੂੰ ਕਿਹਾ ਗਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਗਿਆ ਸੀ, ਜੋ ਅਜੇ ਤੱਕ ਵਫਾ ਨਹੀਂ ਹੋਇਆ। 

ਇਹ ਵੀ ਪੜ੍ਹੋ : ਅਹਿਮ ਖ਼ਬਰ: ਹੁਣ ਸਾਲ 'ਚ 7 ਵਾਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿ ਜਾ ਸਕਣਗੇ ਸਿੱਖ ਸ਼ਰਧਾਲੂ

ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸੇਵਾ ਸ਼ਰਤਾਂ ਲਾਗੂ ਕਰਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਗਿਆ ਕਿ ਇਹ ਪੰਜਾਬ ਤੋਂ ਬਾਹਰਲੇ ਅਫ਼ਸਰ ਚੰਡੀਗੜ੍ਹ ’ਤੇ ਥੋਪਣ ਲਈ ਲਿਆ ਗਿਆ ਫੈਸਲਾ ਹੈ, ਜਿਸ ਨੂੰ ਤੁਰੰਤ ਵਾਪਸ ਲਿਆ ਜਾਵੇ। ਇਸੇ ਤਰ੍ਹਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਲਾਜ਼ਮੀ ਨੁਮਾਇੰਦੀ ਖ਼ਤਮ ਕਰਨ ਨੂੰ ਵੀ ਪੰਜਾਬ ਦਾ ਵਿਤਕਰਾ ਕਰਾਰ ਦਿੱਤਾ ਗਿਆ। ਇਕ ਮਤੇ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਾਵਨ ਅਸਥਾਨ ਗੁਰਦੁਆਰਾ ਗਿਆਨ ਗੋਦੜੀ ਹਰਿ ਕੀ ਪਾਉੜੀ ਹਰਿਦੁਆਰ, ਗੁਰਦੁਆਰਾ ਗੁਰੂ ਡਾਂਗਮਾਰ ਅਤੇ ਚੁੰਗਥਾਂਗ ਸਿੱਕਮ, ਗੁਰਦੁਆਰਾ ਬਾਵਲੀ ਮੱਠ, ਮੱਗੂ ਮੱਠ ਤੇ ਪੰਜਾਬੀ ਮੱਠ ਜਗਨਨਾਥਪੁਰੀ ਤੇ ਮਸਲੇ ਹੱਲ ਦੀ ਵੀ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ। ਜਨਰਲ ਹਾਊਸ ਦੌਰਾਨ ਹਿਮਾਚਲ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਕੇਸਰੀ ਝੰਡਿਆਂ ’ਤੇ ਬੈਨ ਲਗਾਉਣ ਦਾ ਵੀ ਸਖ਼ਤ ਨੋਟਿਸ ਲਿਆ ਗਿਆ। ਹਿਮਾਚਲ ਸਰਕਾਰ ਨੂੰ ਤਾੜਨਾ ਕੀਤੀ ਗਈ ਕਿ ਉਹ ਅਜਿਹੇ ਸਿੱਖ ਵਿਰੋਧੀ ਹੱਥਕੰਡਿਆਂ ਤੋਂ ਬਾਜ਼ ਆਵੇ।

ਜਨਰਲ ਇਜਲਾਸ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਬੱਚੀਆਂ ਨੂੰ ਉਚੇਰੀ ਵਿੱਦਿਆ ਦੇਣ ਲਈ ਵਚਨਬਧਤਾ ਪ੍ਰਗਟਾਉਂਦਾ ਇਕ ਮਤਾ ਪਾਸ ਕੀਤਾ ਗਿਆ ਅਤੇ ਫੈਸਲਾ ਕੀਤਾ ਗਿਆ ਕਿ ਪਹਿਲਾਂ ਹੀ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ 200 ਅੰਮ੍ਰਿਤਧਾਰੀ ਬੱਚੀਆਂ ਨੂੰ ਦਿੱਤੀ ਜਾ ਰਹੀ ਮੁਫ਼ਤ ਵਿਦਿਆ ਦੀ ਤਰਜ਼ ’ਤੇ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 200 ਅੰਮ੍ਰਿਤਧਾਰੀ ਗੁਰਸਿੱਖ ਬੱਚੀਆਂ ਨੂੰ ਮੁਫ਼ਤ ਵਿਦਿਆ, ਰਿਹਾਇਸ਼ ਅਤੇ ਖਾਣਾ ਦਿੱਤਾ ਜਾਵੇਗਾ। ਇਸੇ ਤਰ੍ਹਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਤਰਨਤਾਰਨ ਵਿਖੇ ਤਿੰਨ ਮੈਡੀਕਲ ਸਟੋਰ ਖੋਲ੍ਹੇ ਜਾਣਗੇ, ਜਿਥੋਂ ਲਾਗਤ ਕੀਮਤ ’ਤੇ ਲੋੜਵੰਦਾਂ ਨੂੰ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

  • Shiromani Gurdwara Parbandhak Committee
  • Annual
  • Budget
  • General Session
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
  • ਸਾਲਾਨਾ
  • ਬਜਟ
  • ਜਨਰਲ ਇਜਲਾਸ

ਕੇਜਰੀਵਾਲ ਦੇ ਘਰ ’ਤੇ ਹੋਏ ਹਮਲੇ ਤੋਂ ਬਾਅਦ ਬੋਲੇ ਮਾਨ, ਭਾਜਪਾ ਸਿਰਫ ਕੇਜਰੀਵਾਲ ਤੋਂ ਡਰਦੀ

NEXT STORY

Stories You May Like

  • panthic meeting was presented by the shiromani committee president
    ਪੰਥਕ ਇਕੱਤਰਤਾ ਦੌਰਾਨ ਪਾਸ ਕੀਤਾ ਗਿਆ ਮਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਪੇਸ਼
  • shiromani akali dal announces 168 member list core committee
    ਸ਼੍ਰੋਮਣੀ ਅਕਾਲੀ ਦਲ ਨੇ ਕੂੰਮਕਲਾਂ ਸਰਕਲ ਕੋਰ ਕਮੇਟੀ ਦੀ 168 ਮੈਂਬਰੀ ਸੂਚੀ ਐਲਾਨੀ
  • employees  da increase  20 percent  government  budget
    ਕਰਮਚਾਰੀਆਂ ਦੀ ਲੱਗੀ ਮੌਜ ! DA 'ਚ ਹੋ ਗਿਆ 20 ਫ਼ੀਸਦੀ ਵਾਧਾ, ਸੁਵੇਂਦੂ ਸਰਕਾਰ ਨੇ ਪੇਸ਼ ਕੀਤਾ ਪਹਿਲਾ ਬਜਟ
  • sgpc organizes event commemorate the attack on sri harmandir sahib on july 4
    4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
  • allu arjun skips court appearance in theatre stampede case
    ਥੀਏਟਰ ਭਾਜੜ ਮਾਮਲਾ: ਅਦਾਲਤ 'ਚ ਪੇਸ਼ ਨਹੀਂ ਹੋਏ ਅੱਲੂ ਅਰਜੁਨ
  • bikram majithia
    ਬਿਕਰਮ ਮਜੀਠੀਆ ਮੋਹਾਲੀ ਦੀ ਅਦਾਲਤ 'ਚ ਹੋਏ ਪੇਸ਼
  • banks raise rs 1 80 lakh crore from certificates of deposit  up 38 per cent
    ਬੈਂਕਾਂ ਨੇ ਜਮ੍ਹਾ ਪ੍ਰਮਾਣ ਪੱਤਰਾਂ ਤੋਂ 1.80 ਲੱਖ ਕਰੋੜ ਰੁਪਏ ਕੀਤੇ ਇਕੱਠੇ, ਸਾਲਾਨਾ ਆਧਾਰ ’ਤੇ 38 ਫੀਸਦੀ ਦਾ ਵਾਧਾ
  • sebi presents securities market taxprint at   global fintech festival
    ਸੇਬੀ ਨੇ ਗਲੋਬਲ ਫਿਨਟੈੱਕ ਫੈਸਟੀਵਲ ’ਚ ਸਕਿਓਰਿਟੀਜ਼ ਮਾਰਕੀਟ ਟੈਕਸਪ੍ਰਿੰਟ ਕੀਤਾ ਪੇਸ਼
  • karam singh lehal interview
    ਪੰਜਾਬ ’ਚੋਂ ਨਸ਼ਿਆਂ ਤੇ ਗੈਂਗਸਟਰਵਾਦ ਦੇ ਖ਼ਾਤਮੇ ਲਈ ਭਾਜਪਾ ਪੂਰੀ ਤਰ੍ਹਾਂ ਸਮਰੱਥ :...
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • kewal dhillon in jalandhar
    ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ, ਪਦਮ ਸ਼੍ਰੀ ਸੰਤ...
  • bjp president kewal singh dhillons sharp attack on the government
    ਹੁਸ਼ਿਆਰਪੁਰ ਜੇਲ੍ਹ ਮਾਮਲੇ 'ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਸਰਕਾਰ...
  • big warning of rain and thunderstorm in punjab
    ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ...
  • haryana chief minister naib singh saini reached jalandhar
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਜਲੰਧਰ, ਪੀਯੂਸ਼ ਮੁਨੀ ਜੀ...
  • punjabi boy in italy
    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
Trending
Ek Nazar
sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • firing case
      ਵਿਅਕਤੀ ਦਾ ਰਸਤਾ ਰੋਕ ਕੇ ਕੀਤੇ ਹਵਾਈ ਫਾਇਰ
    • fard kendra operators association
      ਅਹਿਮ ਖ਼ਬਰ : 15-16 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋ ਗਿਆ ਵੱਡਾ ਐਲਾਨ
    • encounter between police and miscreants in ajnala
      ਅਜਨਾਲਾ ’ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਜਵਾਬੀ ਫਾਇਰਿੰਗ ਦੌਰਾਨ ਇਕ...
    • heavy rains to continue for 4 days in punjab
      ਪੰਜਾਬ 'ਚ 4 ਦਿਨ ਪਵੇਗਾ ਭਾਰੀ ਮੀਂਹ, 15 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਸਾਵਧਾਨ...
    • big relief for pseb 8th 10th class students
      PSEB ਦੇ 8ਵੀਂ-10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਬਰਥ ਸਰਟੀਫਿਕੇਟ...
    • ferozepur  speeding bus  motorcycle  collision
      ਫਿਰੋਜ਼ਪੁਰ 'ਚ ਤੇਜ਼ ਰਫ਼ਤਾਰ ਬੱਸ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਔਰਤ ਦੀ...
    • faridkot hands  feet  mouth youth
      ਫਰੀਦਕੋਟ 'ਚ ਵੱਡੀ ਵਾਰਦਾਤ : ਹੱਥ, ਪੈਰ ਬੰਨ੍ਹ ਤੇਜ਼ਧਾਰ ਹਥਿਆਰਾਂ ਨਾਲ ਵੱਢ 'ਤਾ...
    • punjab election results
      ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਕਿੱਥੋਂ ਕਿਸ ਪਾਰਟੀ ਨੇ ਮਾਰੀ ਬਾਜ਼ੀ
    • kewal dhillon in jalandhar
      ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ, ਪਦਮ ਸ਼੍ਰੀ ਸੰਤ...
    • bloody incident in phagwara
      ਫਗਵਾੜਾ 'ਚ ਖ਼ੂਨੀ ਵਾਰਦਾਤ: ਘਰੇਲੂ ਕਲੇਸ਼ ਨੇ ਲਈ ਪਤਨੀ ਦੀ ਜਾਨ, ਪਤੀ ਨੇ ਸਿਰ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +