Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    4:16:01 PM

  • bhutan pm praise narendra modi

    'PM ਮੋਦੀ ਭਗਵਾਨ ਵਿਸ਼ਨੂੰ ਦਾ ਅਵਤਾਰ ਹਨ' !  ਭੂਟਾਨ...

  • exclusive interview with harbhajan mann  s son  avkash mann

    "ਪਾਪਾ ਨਾਲ ਕੰਪੀਟ ਨਹੀਂ, ਵੱਖਰੀ ਪਛਾਣ ਬਣਾਉਣਾ...

  • action by bsf in amritsar heroin and opium recovered

    ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ...

  • high court issues notice to ed

    ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ’ਚ ਮੂੰਗੀ ਦੀ ਕਾਸ਼ਤ ਹੇਠ ਰਕਬਾ ਹੋਇਆ ਦੁੱਗਣਾ

PUNJAB News Punjabi(ਪੰਜਾਬ)

ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ’ਚ ਮੂੰਗੀ ਦੀ ਕਾਸ਼ਤ ਹੇਠ ਰਕਬਾ ਹੋਇਆ ਦੁੱਗਣਾ

  • Edited By Gurminder Singh,
  • Updated: 15 May, 2022 05:53 PM
Chandigarh
the area under coral cultivation in punjab has doubled
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੂੰਗੀ ਦੀ ਫ਼ਸਲ 'ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੇਣ ਦੇ ਭਰੋਸੇ ਨੂੰ ਸੂਬੇ ਦੇ ਕਿਸਾਨਾਂ ਨੇ ਇਸ ਸਾਲ ਮੂੰਗੀ ਦੀ ਕਾਸ਼ਤ ਹੇਠ ਰਕਬਾ ਦੁੱਗਣਾ ਕਰਕੇ ਭਰਵਾਂ ਹੁੰਗਾਰਾ ਦੇ ਦਿੱਤਾ ਹੈ।ਮੌਜੂਦਾ ਸਾਲ ਲਗਭਗ 97,250 ਏਕੜ (38900 ਹੈਕਟੇਅਰ) ਰਕਬੇ ਵਿੱਚ ਮੂੰਗੀ ਦੀ ਕਾਸ਼ਤ ਹੋਈ ਹੈ ਜਦਕਿ ਪਿਛਲੇ ਸਾਲ 50,000 ਏਕੜ ਰਕਬਾ ਇਸ ਫ਼ਸਲ ਹੇਠ ਸੀ। ਦੱਸਣਯੋਗ ਹੈ ਕਿ ਮੂੰਗੀ ਲਈ ਘੱਟੋ- ਘੱਟ ਸਮਰਥਨ ਮੁੱਲ 7,275 ਪ੍ਰਤੀ ਕੁਇੰਟਲ ਹੈ ਅਤੇ ਇਹ ਪਹਿਲਕਦਮੀ ਕਣਕ-ਝੋਨੇ ਦੀਆਂ ਫਸਲਾਂ ਦੇ ਦਰਮਿਆਨ ਇੱਕ ਹੋਰ ਫਸਲ ਬੀਜ ਕੇ ਕਿਸਾਨ ਦੀ ਆਮਦਨ ਵਧਾਉਣ ਵਿਚ ਸਹਾਈ ਸਿੱਧ ਹੋਵੇਗੀ।

ਇਹ ਵੀ ਪੜ੍ਹੋ- ਜਾਖੜ ਦੇ ਬਿਆਨ ਤੋਂ ਬਾਅਦ ਗੁੱਸੇ ਨਾਲ ‘ਲਾਲ’ ਹੋਏ ਰਾਜਾ ਵੜਿੰਗ, ਦਿੱਤੀ ਤਿੱਖੀ ਪ੍ਰਤੀਕਿਰਿਆ

ਸੂਬੇ ਦੇ ਖੇਤੀਬਾੜੀ ਵਿਭਾਗ ਦੇ ਅੰਕੜਿਆਂ ਮੁਤਾਬਕ ਮਾਨਸਾ ਜ਼ਿਲ੍ਹਾ 25,000 ਏਕੜ (10,000 ਹੈਕਟੇਅਰ) ਵਿੱਚ ਮੂੰਗੀ ਦੀ ਬਿਜਾਈ ਕਰਕੇ ਸੂਬਾ ਭਰ ਵਿੱਚੋਂ ਮੋਹਰੀ ਰਿਹਾ ਜੋ ਸੂਬੇ ਵਿੱਚ ਇਸ ਫ਼ਸਲ ਹੇਠ ਬੀਜੇ ਗਏ ਕੁੱਲ ਰਕਬੇ ਦਾ 25 ਫੀਸਦੀ ਬਣਦਾ ਹੈ। ਇਸ ਤੋਂ ਬਾਅਦ ਮੋਗਾ ਵਿਚ 12,750 ਏਕੜ (5100 ਹੈਕਟੇਅਰ) ਅਤੇ ਲੁਧਿਆਣਾ ਵਿਚ 10,750 ਏਕੜ (4300 ਹੈਕਟੇਅਰ) ਰਕਬਾ ਇਸ ਫਸਲ ਦੀ ਕਾਸ਼ਤ ਹੇਠ ਹੈ।ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ ਮੂੰਗੀ ਹੇਠਲਾ ਰਕਬਾ ਕ੍ਰਮਵਾਰ 9,500 ਏਕੜ (3,800 ਹੈਕਟੇਅਰ) ਅਤੇ 8,750 ਏਕੜ (3,500 ਹੈਕਟੇਅਰ) ਹੈ। 

ਇਹ ਵੀ ਪੜ੍ਹੋ- ਮੋਹਾਲੀ ਧਮਾਕਾ ਮਾਮਲੇ ’ਚ ਨਵਾਂ ਮੋੜ, ਗਾਇਕ ਕਰਨ ਔਜਲਾ ਦਾ ਨੇੜਲਾ ਸਾਥੀ ਗ੍ਰਿਫ਼ਤਾਰ

ਮੁੱਖ ਮੰਤਰੀ ਪਹਿਲਾਂ ਹੀ ਮੂੰਗੀ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾ ਚੁੱਕੇ ਹਨ। ਇਸ ਲਈ ਇਹ ਸ਼ਰਤ ਹੋਵੇਗੀ ਕਿ ਕਿਸਾਨਾਂ ਨੂੰ ਮੂੰਗੀ ਵੱਢਣ ਤੋਂ ਬਾਅਦ ਉਸੇ ਖੇਤ ਵਿਚ ਝੋਨੇ ਦੀ 126 ਕਿਸਮ ਜਾਂ ਬਾਸਮਤੀ ਦੀ ਬਿਜਾਈ ਕਰਨੀ ਪਵੇਗੀ ਕਿਉਂਕਿ ਇਹ ਦੋਵੇਂ ਫ਼ਸਲਾਂ ਪੱਕਣ ਲਈ ਬਹੁਤ ਘੱਟ ਸਮਾਂ ਲੈਂਦੀਆਂ ਹਨ ਅਤੇ ਝੋਨੇ ਦੀਆਂ ਹੋਰ ਕਿਸਮਾਂ ਦੇ ਮੁਕਾਬਲੇ ਇਨ੍ਹਾਂ ਨੂੰ ਬਹੁਤ ਘੱਟ ਪਾਣੀ ਦੀ ਲੋੜ ਹੁੰਦੀ ਹੈ।

ਇਹ ਵੀ ਪੜ੍ਹੋ- ਕਾਂਗਰਸ ਛੱਡਣ ਦੇ ਐਲਾਨ ਤੋਂ ਬਾਅਦ ਸੁਨੀਲ ਜਾਖੜ ਦੇ ਹੱਕ ’ਚ ਆਏ ਨਵਜੋਤ ਸਿੱਧੂ, ਦਿੱਤਾ ਵੱਡਾ ਬਿਆਨ

ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਦੇ ਮੁਤਾਬਕ ਦਾਲ ਦੀ ਫ਼ਸਲ ਦੀਆਂ ਜੜ੍ਹਾਂ ਵਿੱਚ ਨਾਈਟ੍ਰੋਜਨ ਫਿਕਸਿੰਗ ਨੋਡਿਊਲ ਹੁੰਦੇ ਹਨ ਜੋ ਜ਼ਮੀਨ ਵਿੱਚ ਨਾਈਟ੍ਰੋਜਨ ਫਿਕਸ ਕਰਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਂਦੇ ਹਨ। ਜੇਕਰ ਮੂੰਗੀ ਦੀ ਫ਼ਸਲ ਦਾ ਝਾੜ ਘੱਟ ਵੀ ਜਾਵੇ ਤਾਂ ਵੀ ਨਾਈਟ੍ਰੋਜਨ ਫਿਕਸਿੰਗ ਦਾ ਲਾਭ ਅਗਲੀ ਫ਼ਸਲ ਨੂੰ ਮਿਲਦਾ ਹੈ। ਅਗਲੀ ਫ਼ਸਲ ਲਈ ਯੂਰੀਆ ਦੀ ਖ਼ਪਤ ਸਿਫਾਰਿਸ਼ ਕੀਤੀ ਖਾਦ ਨਾਲੋਂ 25-30 ਕਿਲੋਗ੍ਰਾਮ ਪ੍ਰਤੀ ਏਕੜ ਤੱਕ ਘਟ ਜਾਂਦੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਬਦਲਵੀਆਂ ਫ਼ਸਲਾਂ ਅਪਣਾ ਕੇ ਬਹੁਮੁੱਲੇ ਕੁਦਰਤੀ ਵਸੀਲੇ-ਪਾਣੀ ਨੂੰ ਬਚਾਉਣ ਦੀ ਅਪੀਲ ਕੀਤੀ ਹੈ। ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਲਈ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਕਿਸਾਨਾਂ ਨੂੰ ਇਸ ਤਕਨੀਕ ਨਾਲ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1,500 ਰੁਪਏ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕਰ ਚੁੱਕੀ ਹੈ।

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Bhagwant maan
  • farmers
  • msp
  • cultivation
  • doubled
  • ਭਗਵੰਤ ਮਾਨ
  • ਕਿਸਾਨ
  • ਐਮਐਸਪੀ
  • ਕਾਸ਼ਤ
  • ਦੁੱਗਣੀ

ਫਿਰ ਵਿਵਾਦਾਂ ’ਚ ਪਟਿਆਲਾ ਜੇਲ, ਝੜਪ ਦੌਰਾਨ ਬੁਰੀ ਤਰ੍ਹਾਂ ਜ਼ਖਮੀ ਹੋਇਆ ਕੈਦੀ

NEXT STORY

Stories You May Like

  • ed summons chief minister bhagwant mann  s brotherinlaw
    ਈਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਢੂ ਨੂੰ ਰਿਸ਼ਵਤਖੋਰੀ ਮਾਮਲੇ 'ਚ ਕੀਤਾ ਤਲਬ
  • cbi issues summons to chief minister mann  s osd rajbir ghumman
    CBI ਨੇ ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ ਜਾਰੀ ਕੀਤਾ ਸੰਮਨ
  • chief minister bhajan lal sharma said punjab will be made drug free
    ਪੰਜਾਬ ਨੂੰ ਕੀਤਾ ਜਾਵੇਗਾ ਨਸ਼ਾ ਮੁਕਤ: ਮੁੱਖ ਮੰਤਰੀ ਭਜਨ ਲਾਲ ਸ਼ਰਮਾ
  • finance minister nirmala sitharaman faces protests had to cancel her speech
    ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਕਰਨਾ ਪਿਆ ਵਿਰੋਧ ਪ੍ਰਦਰਸ਼ਨਾਂ ਦਾ ਸਾਹਮਣਾ, ਰੋਕਣਾ ਪਿਆ ਆਪਣਾ ਭਾਸ਼ਣ
  • anurag thakur poses 6 questions to bhagwant mann
    ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਚਮਕੌਰ ਸਾਹਿਬ 'ਚ ਅਨੁਰਾਗ ਠਾਕੁਰ ਨੇ ਭਗਵੰਤ ਮਾਨ ਨੂੰ ਪੁੱਛੇ 6 ਸਵਾਲ
  • weather changes in punjab rain in several areas and hailstorms in others
    ਪੰਜਾਬ 'ਚ ਬਦਲਿਆ ਮੌਸਮ! ਕਈ ਇਲਾਕਿਆਂ 'ਚ ਪਿਆ ਮੀਂਹ ਤੇ ਕਈਆਂ 'ਚ ਪਏ ਗੜ੍ਹੇ
  • manjinder sirsa targets kejriwal and bhagwant mann
    ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਮਨਜਿੰਦਰ ਸਿਰਸਾ ਨੇ ਕੇਜਰੀਵਾਲ ਤੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
Trending
Ek Nazar
high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • usa parampreet singh
      ਅਮਰੀਕਾ 'ਚ ਪਰਮਪ੍ਰੀਤ ਸਿੰਘ ਨੂੰ ਹੋਈ 10 ਸਾਲ ਦੀ ਕੈਦ ! ਕਰੋੜਾਂ ਦੀ ਜਾਇਦਾਦ ਵੀ...
    • horrible road accident happened in tanda  motorcyclist died
      ਟਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੀ ਮੌਤ
    • big relief on electricity bills in punjab
      ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਰਾਹਤ, ਪਾਵਰਕਾਮ ਦੇ ਫ਼ੈਸਲੇ ਨੇ ਖ਼ਤਮ...
    • pargat singh will pay obeisance at sri darbar sahib tomorrow
      ਨਵੇਂ ਪ੍ਰਧਾਨ ਪਰਗਟ ਸਿੰਘ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ
    • punjab police action
      ਅੰਮ੍ਰਿਤਸਰ 'ਚ ਵੱਡਾ ਐਕਸ਼ਨ! 15 ਪਿਸਤੌਲਾਂ ਸਣੇ 8 ਮੁਲਜ਼ਮ ਗ੍ਰਿਫ਼ਤਾਰ
    • youth baba buddha sahib fair
      ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ ਮੁੰਡਿਆਂ ਦੀ ਮੌਤ
    • akali dal wpd leaders detained
      ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2 ਆਗੂਆਂ ਨੂੰ ਪੰਜਾਬ ਪੁਲਸ ਨੇ...
    • good news for passport applicant
      ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
    • mohali schools receive threat again
      ਮੋਹਾਲੀ ਦੇ ਸਕੂਲਾਂ ਨੂੰ ਫਿਰ ਮਿਲੀ ਧਮਕੀ, ਪੁਲਸ ਵਲੋਂ ਚੱਪੇ-ਚੱਪੇ ਦੀ ਕੀਤੀ ਗਈ...
    • declared a proclaimed offender for failing to appear in court
      ਅਦਾਲਤ ’ਚ ਹਾਜ਼ਰ ਨਾ ਹੋਣ ’ਤੇ ਪੀ. ਓ. ਐਲਾਨਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +