Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    3:28:30 PM

  • cng auto registration ban

    CNG ਆਟੋ 'ਤੇ ਲੱਗੇਗਾ Ban ! 2028 ਤੋਂ ਨਹੀਂ...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • big network busted in punjab

    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼ : 10...

  • powerful earthquake warning issued

    ਮੁੜ ਆ ਸਕਦੈ ਸ਼ਕਤੀਸ਼ਾਲੀ ਭੂਚਾਲ! ਜਾਪਾਨ 'ਚ ਇਕ ਹਫਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਤਰਨਤਾਰਨ 'ਚ ਬਿਆਸ ਦਰਿਆ ਖ਼ਤਰੇ ਦੇ ਨਿਸ਼ਾਨ ’ਤੇ, ਦਰਜਨਾਂ ਪਿੰਡਾਂ ’ਚ ਹੜ੍ਹ ਦਾ ਖ਼ਦਸ਼ਾ

PUNJAB News Punjabi(ਪੰਜਾਬ)

ਤਰਨਤਾਰਨ 'ਚ ਬਿਆਸ ਦਰਿਆ ਖ਼ਤਰੇ ਦੇ ਨਿਸ਼ਾਨ ’ਤੇ, ਦਰਜਨਾਂ ਪਿੰਡਾਂ ’ਚ ਹੜ੍ਹ ਦਾ ਖ਼ਦਸ਼ਾ

  • Edited By Anuradha,
  • Updated: 07 Jul, 2023 03:38 PM
Tarn Taran
the beas river in tarn taran is in full danger
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ ਚਾਵਲਾ) : ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਬਿਆਸ ਦਰਿਆ ਇਲਾਕੇ ਅੱਧੀ ਦਰਜਨ ਪਿੰਡਾਂ ਦੀ ਕਰੀਬ ਤਿੰਨ ਹਜ਼ਾਰ ਏਕੜ ਫਸਲ ਬੰਨ੍ਹ ਟੁੱਟਣ ਕਾਰਨ ਪਾਣੀ ਦੀ ਮਾਰ ਹੇਠ ਆ ਗਈ ਹੈ, ਜਿਸ ਦੇ ਚੱਲਦਿਆਂ ਜਿੱਥੇ ਕਿਸਾਨਾਂ ’ਚ ਸੂਬਾ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ, ਉੱਥੇ ਹੀ ਉਨ੍ਹਾਂ ਵਲੋਂ ਇਸ ਦਾ ਬਣਦਾ ਮੁਆਵਜ਼ਾ ਤੁਰੰਤ ਜਾਰੀ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਇਲਾਕੇ ’ਚ ਆਉਂਦੇ ਦਰਜਨਾਂ ਪਿੰਡਾਂ ਦੀ ਫਸਲ ਹਰ ਸਾਲ ਪਾਣੀ ਦੀ ਮਾਰ ਹੇਠ ਆਉਣ ਕਾਰਨ ਤਬਾਹ ਹੋ ਜਾਂਦੀ ਹੈ, ਜਿਸ ਨੂੰ ਠੀਕ ਕਰਨ ਲਈ ਪੁਰਾਣੀਆਂ ਸਰਕਾਰਾਂ ਵਲੋਂ ਅੱਜ ਤੱਕ ਕੋਈ ਵੀ ਠੋਸ ਕਦਮ ਨਹੀਂ ਚੁੱਕਿਆ ਗਿਆ ਹੈ।  ਜਾਣਕਾਰੀ ਦਿੰਦੇ ਹੋਏ ਬਲਰਾਜ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਘੜਕਾ ਨੇ ਦੱਸਿਆ ਕਿ ਉਸਦੀ 20 ਏਕੜ ਜ਼ਮੀਨ ਬਿਆਸ ਦਰਿਆ ਦੇ ਬੰਨ੍ਹ ਟੁੱਟਣ ਕਾਰਨ ਪਾਣੀ ਦੀ ਮਾਰ ਹੇਠ ਆ ਗਈ ਹੈ। ਇਸੇ ਤਰ੍ਹਾਂ ਨਰਿੰਦਰ ਸਿੰਘ ਵਾਸੀ ਘੜਕਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਉਸਦੀ 20 ਏਕੜ ਝੋਨੇ ਦੀ ਫਸਲ ਜੋ ਹਾਲ ਵਿਚ ਹੀ ਬੀਜੀ ਗਈ ਸੀ ਤਬਾਹ ਹੋ ਚੁੱਕੀ ਹੈ। ਨਿਰਮਲ ਸਿੰਘ ਨੇ ਦੱਸਿਆ ਕਿ ਪਿੰਡ ਦੇ ਕਿਸਾਨ ਹਰ ਸਾਲ ਇਸ ਮਾਰ ਹੇਠ ਆ ਜਾਂਦੇ ਹਨ ਪਰ ਜਿੱਥੇ ਪਿਛਲੀਆਂ ਸਰਕਾਰਾਂ ਵਲੋਂ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ ਉਸੇ ਤਰ੍ਹਾਂ ਮੌਜੂਦਾ ਸਰਕਾਰ ਵਲੋਂ ਵੀ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਗਈ। ਇਸੇ ਦੌਰਾਨ ਗੱਲਬਾਤ ਕਰਦੇ ਹੋਏ ਕਈ ਹੋਰ ਕਿਸਾਨਾਂ ਨੇ ਦੱਸਿਆ ਕਿ ਹਰ ਸਾਲ ਹੁੰਦੇ ਇਸ ਨੁਕਸਾਨ ਕਾਰਨ ਕਿਸਾਨਾਂ ਦਾ ਬਹੁਤ ਮਾਡ਼ਾ ਹਾਲ ਹੋ ਰਿਹਾ ਹੈ।

ਇਹ ਵੀ ਪੜ੍ਹੋ : ਐੱਨ. ਸੀ. ਪੀ. ’ਚ ਟੁੱਟ ਤੋਂ ਬਾਅਦ ਮਹਾਰਾਸ਼ਟਰ ਦੀ ਸ਼ਿੰਦੇ ਸਰਕਾਰ ’ਚ ਮਚਿਆ ਘਮਾਸਾਨ

ਉਨ੍ਹਾਂ ਦੱਸਿਆ ਕਿ ਘੜਕਾ ਕਿਸ਼ਨਪੁਰਾ ਦੇ ਨਾਲ ਲੱਗਦੇ ਕਰੀਬ ਅੱਧੀ ਦਰਜਨ ਪਿੰਡਾਂ ਦੀ ਕਰੀਬ 3 ਹਜ਼ਾਰ ਏਕੜ ਫ਼ਸਲ ਤਬਾਹ ਹੋ ਗਈ ਹੈ। ਕਿਸਾਨਾਂ ਨੇ ਰੋਸ ਜ਼ਾਹਿਰ ਕਰਦੇ ਹੋਏ ਦੱਸਿਆ ਕਿ ਪਿੰਡ ਵਾਸੀਆਂ ਵਲੋਂ ਆਪਣੇ ਤੌਰ ’ਤੇ ਇਕੱਠੀ ਕੀਤੀ ਗਈ ਰਕਮ ਰਾਹੀਂ ਨਿੱਜੀ ਤੌਰ ਉੱਪਰ ਬੰਨ੍ਹ ਨੂੰ ਪੱਕਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਬੀਤੇ ਕੱਲ੍ਹ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਬੰਨ੍ਹ ਟੁੱਟ ਗਿਆ।

PunjabKesari

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਈ ਮਸ਼ੀਨਾਂ ਵੀ ਪਾਣੀ ਦੀ ਮਾਰ ਹੇਠ ਆ ਗਈਆਂ ਹਨ। ਸਬੰਧਿਤ ਕਿਸਾਨਾਂ ਨੇ ਮੁੱਖ ਮੰਤਰੀ ਪੰਜਾਬ ਪਾਸੋਂ ਇਸ ਹੋਏ ਨੁਕਸਾਨ ਦਾ ਬਣਦਾ ਮੁਆਵਜ਼ਾ ਜਲਦ ਤੋਂ ਜਲਦ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਦੱਸਿਆ ਕਿ ਕਿਸ ਹੋਏ ਨੁਕਸਾਨ ਸਬੰਧੀ ਉਹ ਸਬੰਧਿਤ ਐੱਸ.ਡੀ.ਐੱਮ. ਨੂੰ ਜਾਂਚ ਦੇ ਆਦੇਸ਼ ਜਾਰੀ ਕਰ ਰਹੇ ਹਨ, ਜਿਸ ਤੋਂ ਬਾਅਦ ਬਣਦਾ ਮੁਆਵਜ਼ਾ ਕਿਸਾਨਾਂ ਨੂੰ ਜਾਰੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ 8 ਮਹੀਨਿਆਂ ਬਾਅਦ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਅਹੁਦੇਦਾਰਾਂ ਦਾ ਕੀਤਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

‘ਜਗਬਾਣੀ’ ਦੀ ਆਈਫੋਨ ਐਪ ਨੂੰ ਕਰੋ ਡਾਊਨਲੋਡ

https://apps.apple.com/in/app/jagbani/id538323711

‘ਜਗਬਾਣੀ’ ਦੀ ਐਂਡਰਾਇਡ ਐਪ ਨੂੰ ਕਰੋ ਡਾਊਨਲੋਡ

https://play.google.com/store/apps/details?id=com.jagbani&hl=en&gl=US

  • Tarn Taran
  • Beas River
  • Village
  • Flood
  • ਤਰਨਤਾਰਨ
  • ਬਿਆਸ ਦਰਿਆ
  • ਪਿੰਡ
  • ਹੜ੍ਹ

ਪੂਰੀ ਉਮਰ ਸਾਥ ਨਿਭਾਉਣ ਦਾ ਕੀਤਾ ਵਾਅਦਾ, ਵਿਆਹ ਮਗਰੋਂ ਚੌਧਵੇਂ ਦਿਨ ਜੱਗੋਂ ਤੇਰ੍ਹਵੀਂ ਕਰ ਗਈ ਲਾੜੀ

NEXT STORY

Stories You May Like

  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • 12 accused arrested in tarn taran
    ਤਰਨਤਾਰਨ 'ਚ 12 ਮੁਲਜ਼ਮ ਗ੍ਰਿਫਤਾਰ, ਹੈਰੋਇਨ ਤੇ ਪਿਸਤੌਲ ਸਮੇਤ ਨਾਜਾਇਜ਼ ਸ਼ਰਾਬ ਬਰਾਮਦ
  • fssai cancels licenses of two companies
    ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI ਨੇ ਦੋ ਕੰਪਨੀਆਂ ਦੇ ਲਾਇਸੈਂਸ ਕੀਤੇ ਰੱ
  • drone attack on russia
    ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ
  • floods wreak havoc in assam
    ਅਸਾਮ 'ਚ ਹੜ੍ਹ ਨੇ ਮਚਾਈ ਤਬਾਹੀ: ਮਰਨ ਵਾਲਿਆਂ ਦੀ ਗਿਣਤੀ 99 ਤੱਕ ਪੁੱਜੀ, CM ਨੇ ਟੁੱਟੇ ਬੰਨ੍ਹਾਂ ਦਾ ਲਿਆ ਜਾਇਜ਼ਾ
  • poklen machine was running in ravi river and shamlat land
    ਪਠਾਨਕੋਟ: ਰਾਵੀ ਦਰਿਆ ਤੇ ਸ਼ਾਮਲਾਤ ਜ਼ਮੀਨ ’ਚ ਚੱਲ ਰਹੀ ਸੀ ਪੋਕਲੇਨ ਮਸ਼ੀਨ, ਖਣਨ ਵਿਭਾਗ ਨੇ ਕਰ'ਤੀ ਕਾਰਵਾਈ
  • assam  floods  people  death  injured
    ਆਸਾਮ 'ਚ ਸਥਿਤੀ ਗੰਭੀਰ, ਮ੍ਰਿਤਕਾਂ ਦੀ ਗਿਣਤੀ 100 ਪਹੁੰਚੀ, ਹੜ੍ਹ ਕਾਰਨ 1.4 ਲੱਖ ਲੋਕ ਪ੍ਰਭਾਵਿਤ
  • ludhiana dhandhari kalan
    ਪੁਲ਼ ਨੇੜਿਓਂ ਮਿਲੀ ਲਾਸ਼! ਸਿਰ 'ਤੇ ਸੱਟ ਦੇ ਨਿਸ਼ਾਨ, ਪੁਲਸ ਵੱਲੋਂ ਜਾਂਚ ਜਾਰੀ
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • punjabi in canada
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
  • sensation in malsian
    ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
  • jalandhar roads dumped garbage
    ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
Trending
Ek Nazar
imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • chandigarh university student dies due to gunshot wound
      ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਗੋਲ਼ੀ ਲੱਗਣ ਕਾਰਨ ਮੌਤ! ਦੋਸਤਾਂ ਨਾਲ...
    • food health
      ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ ਥਾਲੀ 'ਚ ! ਸਾਹਮਣੇ ਆਈ...
    • major action by the health department  nearly 3 quintals of sweets destroyed
      ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਗੱਡੀ 'ਚੋਂ ਚੈਕਿੰਗ ਕਰਕੇ ਕਰੀਬ 3 ਕੁਇੰਟਲ ਮਿਠਾਈ...
    • terrible accident on jalandhar nakodar road two boys died
      ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
    • shameful incident in patiala
      ਪਟਿਆਲਾ 'ਚ ਸ਼ਰਮਸਾਰ ਕਰਦੀ ਘਟਨਾ! ਨੂੰਹ ਦੇ ਕਾਰੇ ਨੇ ਕੀਤਾ ਹੈਰਾਨ, ਵੀਡੀਓ ਹੋਈ...
    • major explosion in steel rolling mill
      ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6 ਮਜ਼ਦੂਰਾਂ 'ਤੇ ਡਿੱਗਿਆ ਉਬਲਦਾ...
    • cp satinder singh big revelation in jalandhar businessman robbery case
      ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
    • thieves target 4 shops in one night
      ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...
    • preparations for neet pg exam complete
      ਨੀਟ ਪੀਜੀ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ: 30 ਅਗਸਤ ਨੂੰ ਬੈਠਣਗੇ 1070...
    • sensation in malsian
      ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +