Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    1:25:27 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਭੋਗਪੁਰ ਅਗਵਾ ਮਾਮਲੇ ਦਾ ਸੱਚ ਆਇਆ ਸਾਹਮਣੇ, ਪਰਿਵਾਰ ਨੇ ਦਿੱਤਾ ਭੇਤ

PUNJAB News Punjabi(ਪੰਜਾਬ)

ਭੋਗਪੁਰ ਅਗਵਾ ਮਾਮਲੇ ਦਾ ਸੱਚ ਆਇਆ ਸਾਹਮਣੇ, ਪਰਿਵਾਰ ਨੇ ਦਿੱਤਾ ਭੇਤ

  • Edited By Harinder Kaur,
  • Updated: 05 Jul, 2020 04:35 PM
Jalandhar
the bhogpur kidnapping case came to light
  • Share
    • Facebook
    • Tumblr
    • Linkedin
    • Twitter
  • Comment

ਭੋਗਪੁਰ (ਰਾਜੇਸ਼ ਸੂਰੀ) - ਬੀਤੇ ਸ਼ੁਕਰਵਾਰ ਭੋਗਪੁਰ ਸ਼ਹਿਰ ਦੇ ਮੁਹੱਲਾ ਸ੍ਰੀ ਗੁਰੂ ਰਾਮਦਾਸ ਨਗਰ ਵਿਚੋਂ ਇਕ ਨੌਜਵਾਨ ਨੂੰ ਅਗਵਾ ਕੀਤੇ ਜਾਣ ਦੇ ਮਾਮਲਾ ਵਿਚ ਭੋਗਪੁਰ ਪੁਲਸ ਵੱਲੋਂ ਤੇਜ਼ੀ ਨਾਲ ਕਾਰਵਾਈ ਕਰਦਿਆਂ ਸ਼ੁਕਰਵਾਰ ਸ਼ਾਮ ਸਮੇਂ ਹੀ ਇਸ ਨੌਜਵਾਨ ਨੂੰ ਵਾਪਸ ਥਾਣਾ ਭੋਗਪੁਰ ਲਿਆਂਦਾ ਸੀ। ਇਸ ਸਬੰਧੀ ਇਕੱਤਰ ਕੀਤੀ ਗਈ। ਜਾਣਕਾਰੀ ਅਨੁਸਾਰ ਮਲਕੀਤ ਸ਼ਰਮਾ ਪੁੱਤਰ ਤਿਲਕ ਰਾਜ ਦਾ ਅਪਣੇ ਪਰਿਵਾਰਕ ਮੈਂਬਰਾਂ ਨਾਲ ਝਗੜਾ ਚੱਲ ਰਿਹਾ ਸੀ। ਇਸ ਸਬੰਧੀ ਥਾਣਾ ਭੋਗਪੁਰ ਵਿਚ ਦੋਨਾਂ ਧਿਰਾਂ ਖਿਲਾਫ ਬੀਤੇ ਦਿਨੀਂ ਸੱਤ ਇਕਵੰਜਾ ਦਾ ਮਾਮਲਾ ਵੀ ਦਰਜ ਹੋ ਚੁੱਕਾ ਹੈ। ਸ਼ੁਕਰਵਾਰ ਇਕ ਕਾਰ ਵਿਚ ਸਵਾਰ ਨੌਜਵਾਨ ਮਲਕੀਤ ਸ਼ਰਮਾ ਦੇ ਘਰ ਪੁੱਜੇ ਸਨ। ਇਹ ਨੌਜਵਾਨਾਂ ਨੇ ਮਲਕੀਤ ਦੇ ਘਰ ਦੀ ਕੰਧ ਟੱਪ ਘਰ ਦੇ ਅੰਦਰ ਦਾਖਲ ਹੋਏ ਅਤੇ ਭੇਦਭਰੇ ਹਾਲਾਤ ਵਿਚ ਮਲਕੀਤ ਨੂੰ ਅਾਪਣੇ ਨਾਲ ਕਾਰ ਵਿਚ ਬਿਠਾ ਕੇ ਲੈ ਗਏ। ਇਸ ਮਾਮਲੇ ਸਬੰਧੀ ਜਦੋਂ ਕੌਂਸਲਰ ਸੁਖਜੀਤ ਸਿੰਘ ਸੈਣੀ, ਸਮਾਜਸੇਵੀ ਮਨਮੀਤ ਵਿੱਕੀ, ਪਵਨ ਭੱਟੀ ਅਤੇ ਮੁਹੱਲਾ ਵਾਸੀਆਂ ਨੂੰ ਪਤਾ ਲੱਗਾ ਤਾਂ ਉਹ ਇਕੱਠੇ ਹੋ ਕੇ ਥਾਣੇ ਪੁੱਜ ਗਏ ਅਤੇ ਥਾਣਾ ਮੁੱਖੀ ਜਰਨੈਲ ਸਿੰਘ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਅਤੇ ਮਲਕੀਤ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਅਗਵਾ ਕਰਵਾਏ ਜਾਣ ਦਾ ਸ਼ੱਕ ਪ੍ਰਗਟ ਕੀਤਾ। ਪੁਲਸ ਨੇ ਤੁਰੰਤ ਮਲਕੀਤ ਸ਼ਰਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਥਾਣੇ ਬੁਲਾ ਕੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮਲਕੀਤ ਨਸ਼ਾ ਕਰਦਾ ਸੀ ਇਸ ਲਈ ਉਨ੍ਹਾਂ ਨੇ ਉਸ ਨੂੰ ਤਰਨਤਾਰਨ ਸਥਿਤ ਇਕ ਨਸ਼ਾ ਛੁਡਾਓ ਕੇਂਦਰ ਭੇਜਿਆ ਹੈ। ਥਾਣਾ ਮੁੱਖੀ ਵੱਲੋਂ ਨਸ਼ਾ ਛੁਡਾਓ ਕੇਂਦਰ ਦੇ ਸੰਚਾਲਕ ਨਾਲ ਗੱਲ ਕਰ ਕੇ ਮਲਕੀਤ ਨੂੰ ਤੁਰੰਤ ਥਾਣਾ ਭੋਗਪੁਰ ਲੈ ਕੇ ਆਉਣ ਲਈ ਕਿਹਾ, ਜਿਸ ਤੋਂ ਬਾਅਦ ਸ਼ੁਕਰਵਾਰ ਦੇਰ ਸ਼ਾਮ ਮਲਕੀਤ ਥਾਣਾ ਭੋਗਪੁਰ ਪੁੱਜ ਗਿਆ। ਪੁਲਸ ਵੱਲੋਂ ਮਲਕੀਤ ਦਾ ਡਾਕਟਰੀ ਮੁਆਇਨਾ ਕਰਵਾਉਣ ਤੋਂ ਬਾਅਦ ਉਸ ਨੂੰ ਮੁਹੱਲਾ ਵਾਸੀਆਂ ਨੂੰ ਸੌਂਪ ਦਿੱਤਾ।

ਮੁਹੱਲਾ ਵਾਸੀਆਂ ਨੇ ਉਨ੍ਹਾਂ ਨੂੰ ਫੋਨ ’ਤੇ ਜਾਤੀ ਸੂਚਕ ਕਹਿਣ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ

ਇਸ ਮਾਮਲੇ ਦੇ ਨਾਲ-ਨਾਲ ਮੁਹੱਲਾ ਸ੍ਰੀ ਗੁਰੂ ਰਾਮਦਾਸ ਨਗਰ ਦੇ ਵਾਸੀਆਂ ਨੇ ਥਾਣਾ ਭੋਗਪੁਰ ਵਿਚ ਉਨ੍ਹਾਂ ਨੂੰ ਫੋਨ ਰਾਹੀਂ ਮਲਕੀਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਾਤੀ ਸੂਚਕ ਸ਼ਬਦ ਕਹੇ ਜਾਣ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸ ਸ਼ਿਕਾਇਤ ਵਿਚ ਉਨ੍ਹਾਂ ਦੋਸ਼ ਲਾਏ ਹਨ ਕਿ ਮਲਕੀਤ ਸ਼ਰਮਾਂ ਦੇ ਪਰਿਵਾਰਕ ਮੈਂਬਰਾਂ ਨਾਲ ਵਿਵਾਦ ਦੇ ਚਲਦਿਆਂ ਵੀਰਵਾਰ ਰਾਤ ਮਲਕੀਤ ਸ਼ਰਮਾਂ ਦੇ ਫੋਨ ’ਤੇ ਉਸ ਦੇ ਪਰਿਵਾਰਕ ਮੈਂਬਰਾਂ ਦਾ ਫੋਨ ਆਇਆ ਸੀ। ਇਨ੍ਹਾਂ ਪਰਿਵਾਰਕ ਮੈਂਬਰਾਂ ਨੇ ਮਲਕੀਤ ਨੂੰ ਬੂਟਾ ਸਿੰਘ ਅਤੇ ਕਸ਼ਮੀਰਾ ਸਿੰਘ ਨਾਲ ਫੋਨ ’ਤੇ ਗੱਲ ਕਰਵਾਉਣ ਲਈ ਕਿਹਾ ਸੀ। ਉਸ ਸਮੇਂ ਮਲਕੀਤ ਦੇ ਘਰ ਮੁਹੱਲੇ ਦੇ ਕਈ ਲੋਕ ਇਕੱਠੇ ਹੋਏ ਸਨ। ਮਲਕੀਤ ਨੇ ਅਪਣੇ ਫੋਨ ਦਾ ਸਪੀਕਰ ਆਨ ਕਰ ਕੇ ਬੂਟਾ ਸਿੰਘ ਅਤੇ ਕਸ਼ਮੀਰਾ ਸਿੰਘ ਦੀ ਗੱਲ ਅਪਣੇ ਪਰਿਵਾਰਕ ਮੈਂਬਰਾਂ ਨਾਲ ਕਰਵਾਈ ਤਾਂ ਮਲਕੀਤ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਜਾਤੀ ਸੂਚਕ ਸ਼ਬਦ ਕਹਿੰਦਆਂ ਗਾਲੀ ਗਲੋਚ ਕੀਤਾ। ਉਨ੍ਹਾਂ ਪੁਲਸ ਪਾਸੋਂ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੌਕੇ ਕੌਂਸਲਰ ਸੁਖਜੀਤ ਸਿੰਘ ਸੈਣੀ, ਮਨਮੀਤ ਵਿੱਕੀ, ਪਵਨ ਭੱਟੀ, ਨਰਿੰਦਰ ਨਿੰਦੀ, ਬੂਟਾ ਸਿੰਘ, ਕੁਲਵਿੰਦਰ ਸਿੰਘ, ਬਲਵੰਤ ਜੈਦ, ਕਸ਼ਮੀਰ ਸਿੰਘ ਅਤੇ ਮੁਹੱਲਾ ਵਾਸੀ ਆਦਿ ਹਾਜ਼ਰ ਸਨ। ਖਬਰ ਲਿੱਖੇ ਜਾਣ ਤੱਕ ਪੁਲਸ ਵੱਲੋਂ ਦੋਨਾਂ ਧਿਰਾਂ ਨੂੰ ਥਾਣੇ ਬੁਲਾ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ।

 

  • Bhogpur kidnapping case
  • family
  • mystery
  • ਭੋਗਪੁਰ ਅਗਵਾ ਮਾਮਲਾ
  • ਪਰਿਵਾਰ
  • ਭੇਤ

ਤੇਲ ਕੀਮਤਾਂ 'ਚ ਵਾਧੇ ਅਤੇ ਗਰੀਬਾਂ ਨਾਲ ਹੋਏ ਪੱਖਪਾਤ ਵਿਰੁੱਧ ਧਰਨੇ ਦੇਵੇਗਾ 'ਸ਼੍ਰੋਮਣੀ ਅਕਾਲੀ ਦਲ'

NEXT STORY

Stories You May Like

  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ, First Year ਦੀ ਸਟੂਡੈਂਟ...
  • a major truth about parvinder jhota  s life has come to light
    ਪਰਵਿੰਦਰ ਝੋਟੇ ਦੀ ਜ਼ਿੰਦਗੀ ਦਾ ਵੱਡਾ ਸੱਚ ਆਇਆ ਸਾਹਮਣੇ! ਔਖੀ ਘੜੀ 'ਚੋਂ ਇੰਝ ਕੱਢਿਆ ਖ਼ੁਦ ਨੂੰ ਬਾਹਰ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • flydubai flight update
    'ਹਾਈਜੈਕ' ਹੋਏ ਜਹਾਜ਼ ਦਾ ਸਾਹਮਣੇ ਆਇਆ ਸੱਚ ! ਕੁਝ ਹੋਰ ਹੀ ਨਿਕਲੀ 'ਕਹਾਣੀ'
  • mad sandhu  influencer  makeup artist
    ਮੈਡ ਸੰਧੂ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ! ਸਾਹਮਣੇ ਆਇਆ ਹੈਰਾਨ ਕਰਦਾ ਸੱਚ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3 FIR ਹੋਰ ਦਰਜ
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • theft in ludhiana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਈਆਂ ਕੁੜੀਆਂ, ਐਕਟਿਵਾ ਦੀ ਡਿੱਗੀ ਵਿਚੋਂ ਪਰਸ...
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • gangrape in ludhiana
      ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +