ਬਟਾਲਾ,(ਸੈਂਡੀ, ਬੇਰੀ)-ਪਿੰਡ ਸੰਗਰਾਵਾਂ ਵਿਖੇ ਇਕ ਪੁੱਤਰ ਵੱਲੋਂ ਆਪਣੇ ਪਿਤਾ ਦੀ ਕੁੱਟਮਾਰ ਕਰ ਕੇ ਉਸ ਨੂੰ ਜ਼ਖ਼ਮੀ ਕਰਨ ਦਾ ਸਮਾਚਾਰ ਮਿਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ੇਰੇ ਇਲਾਜ ਮਲੂਕ ਸਿੰਘ ਪੁੱਤਰ ਫਕੀਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਸ਼ਰਾਬ ਪੀਣ ਦਾ ਆਦੀ ਹੈ ਅਤੇ ਅੱਜ ਜਦ ਉਸ ਨੇ ਉਸ ਨੂੰ ਸ਼ਰਾਬ ਪੀਣ ਤੋਂ ਰੋਕਿਆ ਤਾਂ ਉਸ ਨੇ ਲੜਾਈ-ਝਗੜਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਦੀ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦਿੱਤਾ।
ਕੌਂਸਲਰਾਂ ਦੇ ਇਤਰਾਜ਼ ਤੋਂ ਬਾਅਦ ਪੰਜ ਪਿੰਡਾਂ 'ਚ ਪ੍ਰਾਪਰਟੀ ਟੈਕਸ ਲਗਾਉਣ ਦਾ ਏਜੰਡਾ ਡੈਫਰ
NEXT STORY