Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 22, 2026

    4:21:30 PM

  • congress united in support of randhawa family

    ਰੰਧਾਵਾ ਪਰਿਵਾਰ ਦੇ ਹੱਕ 'ਚ ਕਾਂਗਰਸ ਇੱਕਜੁੱਟ,...

  • sukhpal khaira statement on cm bhagwant mann  s pictures on pilgrimage buses

    ਤੀਰਥ ਯਾਤਰਾ ਬੱਸਾਂ 'ਤੇ CM ਮਾਨ ਦੀਆਂ ਤਸਵੀਰਾਂ...

  • cbi should investigate dm randhawa suicide case majithia

    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਿਕਰਮ ਮਜੀਠੀਆ ਨੇ...

  • nuclear powered british submarine arrives in arabian sea

    ਹੁਣ ਮੈਦਾਨੀ ਜੰਗ ਦੀ ਤਿਆਰੀ! ਅਰਬ ਸਾਗਰ ਪਹੁੰਚੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਫ਼ੌਜ ਲਈ ਦੁੱਧ-ਚਾਹ ਪਹੁੰਚਾਉਣ ਵਾਲੇ ਸ਼ਰਵਣ ਸਿੰਘ ਦੀ ਚਮਕੀ ਕਿਸਮਤ, ਨਿਕਲੀ 5 ਲੱਖ ਦੀ ਲਾਟਰੀ

PUNJAB News Punjabi(ਪੰਜਾਬ)

ਫ਼ੌਜ ਲਈ ਦੁੱਧ-ਚਾਹ ਪਹੁੰਚਾਉਣ ਵਾਲੇ ਸ਼ਰਵਣ ਸਿੰਘ ਦੀ ਚਮਕੀ ਕਿਸਮਤ, ਨਿਕਲੀ 5 ਲੱਖ ਦੀ ਲਾਟਰੀ

  • Edited By Babita,
  • Updated: 22 Mar, 2026 01:33 PM
Firozpur-Fazilka
the bright fate of shravan singh  who delivered milk and tea for the army
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮਮਦੋਟ ਦੇ ਪਿੰਡ ਤਰਾ ਵਾਲੀ ਦੇ ਰਹਿਣ ਵਾਲੇ ਮਾਸਟਰ ਸ਼ਰਵਣ ਸਿੰਘ ਦੀ ਕਿਸਮਤ ਇਕ ਵਾਰ ਫਿਰ ਚਮਕੀ ਹੈ। ਉਸ ਦੀ ਹੁਣ 5 ਲੱਖ ਰੁਪਏ ਦੀ ਲਾਟਰੀ ਨਿਕਲੀ ਹੈ, ਜਿਸ ਤੋਂ ਬਾਅਦ ਪੂਰੇ ਪਰਿਵਾਰ 'ਚ ਜਸ਼ਨ ਦਾ ਮਾਹੌਲ ਹੈ। ਸ਼ਰਵਣ ਸਿੰਘ ਨੂੰ ਹਾਲ ਹੀ 'ਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਵੱਲੋਂ 'ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ 2025' ਨਾਲ ਸਨਮਾਨਿਤ ਕੀਤਾ ਗਿਆ ਸੀ ਕਿਉਂਕਿ ਉਸ ਨੇ 'ਆਪਰੇਸ਼ਨ ਸਿੰਦੂਰ' ਦੌਰਾਨ ਫ਼ੌਜ ਦੇ ਜਵਾਨਾਂ ਦੀ ਬਹੁਤ ਸੇਵਾ ਕੀਤੀ ਸੀ। ਹੁਣ ਸ਼ਰਵਣ ਸਿੰਘ ਦੀ 5 ਲੱਖ ਰੁਪਏ ਦੀ ਲਾਟਰੀ ਨਿਕਲੀ ਹੈ। ਜਾਣਕਾਰੀ ਮੁਤਾਬਕ ਸ਼ਰਵਣ ਸਿੰਘ ਨੇ ਆਪਣੇ ਪਿਤਾ ਸੋਨਾ ਸਿੰਘ ਨਾਲ ਮਮਦੋਟ ਵਿਖੇ ਸਿਰਫ 350 ਰੁਪਏ ਦੀ ਲਾਟਰੀ ਪਾਈ ਸੀ (ਜਿਸ 'ਚ ਇੱਕ ਟਿਕਟ 7 ਰੁਪਏ ਦੀ ਸੀ), ਜਿਸ ਨੇ ਉਸ ਦੀ ਕਿਸਮਤ ਬਦਲ ਦਿੱਤੀ।

ਇਹ ਵੀ ਪੜ੍ਹੋ : ਬਠਿੰਡਾ 'ਚ ਰੂਹ ਕੰਬਾਊ ਹਾਦਸਾ, ਤੇਜ਼ ਰਫ਼ਤਾਰ ਕਾਰ ਪਲਟਣ ਕਾਰਨ 3 ਲੋਕਾਂ ਦੀ ਮੌਤ (ਵੀਡੀਓ)

ਇਹ ਖੁਸ਼ੀ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਅਤੇ ਰਿਸ਼ਤੇਦਾਰਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਸਾਰਿਆਂ ਨੇ ਢੋਲ ਦੀ ਥਾਪ 'ਤੇ ਨੱਚ ਕੇ ਜਸ਼ਨ ਮਨਾਇਆ। ਜ਼ਿਕਰਯੋਗ ਹੈ ਕਿ ਸ਼ਰਵਣ ਸਿੰਘ ਨੂੰ 'ਆਪਰੇਸ਼ਨ ਸਿੰਦੂਰ' ਦੌਰਾਨ ਭਾਰਤੀ ਫ਼ੌਜ ਦੇ ਜਵਾਨਾਂ ਨੂੰ ਦੁੱਧ, ਚਾਹ ਅਤੇ ਲੱਸੀ ਪਹੁੰਚਾਉਣ ਦੀ ਸੇਵਾ ਅਤੇ ਬਹਾਦਰੀ ਲਈ ਫ਼ੌਜ ਵੱਲੋਂ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। 26 ਦਸੰਬਰ 2025 ਨੂੰ ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਉਸ ਨੂੰ ਰਾਸ਼ਟਰੀ ਪੱਧਰ 'ਤੇ ਸਨਮਾਨਿਤ ਕੀਤਾ ਗਿਆ ਸੀ, ਜਿੱਥੇ ਉਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਖ਼ਾਸ ਗੱਲਬਾਤ ਕੀਤੀ ਸੀ।

ਇਹ ਵੀ ਪੜ੍ਹੋ : ਭੁੱਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਲੋਕਾਂ ਨੂੰ ਕੀਤੀ ਖ਼ਾਸ ਅਪੀਲ (ਵੀਡੀਓ)

ਸ਼ਰਵਣ ਦੇ ਪਿਤਾ ਸੋਨਾ ਸਿੰਘ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਉਨ੍ਹਾਂ ਨੇ ਤਿੰਨ ਵਾਰ ਲਾਟਰੀ ਪਾਈ ਸੀ ਅਤੇ ਤਿੰਨੋਂ ਵਾਰ ਹੀ ਇਨਾਮ ਨਿਕਲਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਇਨਾਮੀ ਰਾਸ਼ੀ ਨੂੰ ਸ਼ਰਵਣ ਦੇ ਸੁਨਹਿਰੀ ਭਵਿੱਖ ਲਈ ਸੰਭਾਲ ਕੇ ਰੱਖਣਗੇ। ਪਿਤਾ ਮੁਤਾਬਕ ਸ਼ਰਵਣ ਨੇ ਪਹਿਲਾਂ ਦੇਸ਼ ਭਰ 'ਚ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਸੀ ਅਤੇ ਅੱਜ ਉਸ ਦੀ ਕਿਸਮਤ ਨੇ ਪਰਿਵਾਰ ਦੀ ਤਕਦੀਰ ਹੀ ਬਦਲ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

  • Shravan Singh
  • Ferozepur
  • National Children s Award 2025
  • Lottery
  • Indian Army
  • Operation Sindoor
  • ਸ਼ਰਵਣ ਸਿੰਘ
  • ਫਿਰੋਜ਼ਪੁਰ
  • ਰਾਸ਼ਟਰੀ ਬਾਲ ਪੁਰਸਕਾਰ 2025
  • ਲਾਟਰੀ
  • ਭਾਰਤੀ ਫ਼ੌਜ
  • ਆਪਰੇਸ਼ਨ ਸਿੰਦੂਰ

ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ 'ਸਟੈਚੂ ਆਫ਼ ਲਿਬਰਟੀ'

NEXT STORY

Stories You May Like

  • the fate of these 5 zodiac signs is about to change
    ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਬਦਲਣ ਵਾਲੀ ਹੈ ਕਿਸਮਤ ! ਹੋਵੇਗੀ ਨੋਟਾਂ ਦੀ ਬਾਰਿਸ਼
  • reservation through lottery  parliament can try its luck
    ਲਾਟਰੀ ਰਾਹੀਂ ਰਿਜ਼ਰਵੇਸ਼ਨ? ਸੰਸਦ ਆਪਣੀ ਕਿਸਮਤ ਅਜ਼ਮਾ ਸਕਦੀ ਹੈ
  • lottery made a millionaire overnight
    ਖੁੱਲ੍ਹ ਗਈ ਕਿਸਮਤ, ਲਾਟਰੀ ਨੇ ਰਾਤੋ-ਰਾਤ ਬਣਾਇਆ ਕਰੋੜਪਤੀ
  • jammu and kashmir bowler s luck shines
    ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ
  • holi bumper 2026 lucky number brought good luck a prize of 3 crores was won
    ਹੋਲੀ ਬੰਪਰ 2026: ਇਸ ਲੱਕੀ ਨੰਬਰ ਦੀ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਇਨਾਮ
  • these 5 rules related to gambling will change your destiny
    ਚਕਲੇ-ਵੇਲਣ ਨਾਲ ਜੁੜੇ ਇਹ 5 ਨਿਯਮ ਬਦਲ ਦੇਣਗੇ ਤੁਹਾਡੀ ਕਿਸਮਤ, ਘਰ ਆਵੇਗੀ ਬਰਕਤ
  • lottery is going to be held for 3 zodiac signs
    3 ਰਾਸ਼ੀਆਂ ਦੀ ਲੱਗਣ ਵਾਲੀ ਹੈ ਲਾਟਰੀ! 11 ਮਾਰਚ ਤੋਂ ਗੁਰੂ ਦੀ ਚਾਲ ਬਦਲੇਗੀ ਇਨ੍ਹਾਂ ਦੀ ਕਿਸਮਤ, ਪੈਸਿਆਂ ਦੀ ਹੋਵੇਗੀ...
  • chandrayaan 5 to have heavier lander with longer mission
    ਚੰਦਰਯਾਨ-5 ’ਚ ਵਧੇਰੇ ਭਾਰਾ ਲੈਂਡਰ ਹੋਵੇਗਾ, ਮਿਸ਼ਨ ਦੀ ਮਿਆਦ ਲੰਬੀ ਹੋਵੇਗੀ : ਇਸਰੋ
  • sukhpal khaira statement on cm bhagwant mann  s pictures on pilgrimage buses
    ਤੀਰਥ ਯਾਤਰਾ ਬੱਸਾਂ 'ਤੇ CM ਮਾਨ ਦੀਆਂ ਤਸਵੀਰਾਂ ਵੇਖ ਖਹਿਰਾ ਨੇ ਘੇਰੀ 'ਆਪ',...
  • laljit singh bhullar can go to jail
    ਜੇਲ੍ਹ ਜਾ ਸਕਦੇ ਨੇ ਲਾਲਜੀਤ ਸਿੰਘ ਭੁੱਲਰ! ਪੂਰੀ ਤਰ੍ਹਾਂ ਗਰਮਾਇਆ ਪੰਜਾਬ ਦਾ ਸਿਆਸੀ...
  • sukhbir singh badal punjab bachao rally
    ਪੰਜਾਬ 'ਚ ਵਧਿਆ ਗੈਂਗਸਟਰਵਾਦ, ਹਰ ਪਾਸੇ ਬਣਿਆ ਡਰ ਦਾ ਮਾਹੌਲ: ਸੁਖਬੀਰ ਬਾਦਲ
  • nri installs statue of liberty in jalandhar
    ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ...
  • big weather alert in punjab for 4 days
    ਪੰਜਾਬ 'ਚ 4 ਦਿਨ ਲਈ ਮੌਸਮ ਨੂੰ ਲੈ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • my paper boat pinkoo tv funny video
    Pinkoo Tv ਨੇ ਬਣਾਈ ਬੱਚਿਆਂ ਲਈ ਖ਼ਾਸ ਵੀਡੀਓ 'ਮੇਰੀ ਪਿਆਰੀ ਕਿਸ਼ਤੀ', ਵੇਖ...
  • tomorrow will be a government holiday in punjab
    ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ
Trending
Ek Nazar
comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

five people  including three children  found dead in a rented house

ਕੋਚੀ 'ਚ ਰੂਹ ਕੰਬਾਊ ਵਾਰਦਾਤ: ਕਿਰਾਏ ਦੇ ਮਕਾਨ 'ਚੋਂ 3 ਬੱਚਿਆਂ ਸਣੇ ਇੱਕੋ...

punjabi actress shines in   dhurandar 2    plays an important role with ranveer

'ਧੁਰੰਦਰ 2' 'ਚ ਛਾ ਗਈ ਪੰਜਾਬੀ ਅਦਾਕਾਰਾ; ਰਣਵੀਰ ਸਿੰਘ ਨਾਲ ਨਿਭਾਇਆ ਅਹਿਮ...

odissi dancer madhumita raut dies of cardiac arrest

ਮਸ਼ਹੂਰ ਨ੍ਰਿਤਕੀ ਮਧੂਮਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ ! ਕਲਾ ਜਗਤ 'ਚ ਛਾਇਆ ਸੋਗ

dhurandhar  the revenge   continues strong box office run

ਸੁਪਰ-ਡੁਪਰ ਹਿੱਟ ਹੋਈ 'ਧੁਰੰਦਰ-2' ! 2 ਦਿਨਾਂ 'ਚ ਹੀ ਛਾਪ'ਤੇ 226 ਕਰੋੜ

this famous actress wants to become a bride again at the age of 62

62 ਦੀ ਉਮਰ 'ਚ ਫਿਰ ਦੁਲਹਨ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! ਪਹਿਲਾਂ 6...

narendra modi  social media  yuvraj dua  father  sugar

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ PM ਮੋਦੀ ਦੀ ਸਟੋਰੀ ! ਯੁਵਰਾਜ ਦੇ ਪਿਤਾ ਲਈ...

famous singer buys a house worth crores

ਮਸ਼ਹੂਰ ਸਿੰਗਰ ਨੇ ਖਰੀਦਿਆ ਕਰੋੜਾਂ ਦਾ ਘਰ ! ਅਦਾਕਾਰਾ ਪਤਨੀ ਨਾਲ ਕੀਤਾ 'ਗ੍ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • huge gas explosion in punjab painful death of sleeping person
      ਜ਼ਬਰਦਸਤ ਧਮਾਕੇ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸੁੱਤੇ ਪਏ ਵਿਅਕਤੀ ਦੀ ਦਰਦਨਾਕ...
    • mp aujla raised his voice in favor of dm randhawa
      MP ਔਜਲਾ ਨੇ DM ਰੰਧਾਵਾ ਦੇ ਹੱਕ 'ਚ ਚੁੱਕੀ ਆਵਾਜ਼, ਦੋਸ਼ੀਆਂ ਦੀ ਤੁਰੰਤ...
    • fraud case
      ਵਰਕ ਫਰਾਮ ਹੋਮ ਦੇ ਜਾਲ ’ਚ ਫਸਿਆ ਧਨਾਸ ਦਾ ਵਿਅਕਤੀ, 7.44 ਲੱਖ ਦੀ ਠੱਗੀ
    • big protest against aap government over dm death case
      DM ਮੌਤ ਮਾਮਲੇ 'ਚ 'ਆਪ' ਸਰਕਾਰ ਖ਼ਿਲਾਫ਼ ਵੱਡਾ ਪ੍ਰਦਰਸ਼ਨ, ਚੰਡੀਗੜ੍ਹ ਪੁਲਸ ਨੇ...
    • sukhpal singh khaira statement on gagandeep randhawa case
      'ਜੇ ਮੈਨੂੰ ਅੱਧੀ ਰਾਤੀਂ ਫੜ੍ਹ ਸਕਦੇ ਹੋ ਤਾਂ ਲਾਲਜੀਤ ਭੁੱਲਰ ਖ਼ਿਲਾਫ਼ ਕਾਰਵਾਈ...
    • nri installs statue of liberty in jalandhar
      ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ...
    • the bright fate of shravan singh  who delivered milk and tea for the army
      ਫ਼ੌਜ ਲਈ ਦੁੱਧ-ਚਾਹ ਪਹੁੰਚਾਉਣ ਵਾਲੇ ਸ਼ਰਵਣ ਸਿੰਘ ਦੀ ਚਮਕੀ ਕਿਸਮਤ, ਨਿਕਲੀ 5 ਲੱਖ...
    • big weather alert in punjab for 4 days
      ਪੰਜਾਬ 'ਚ 4 ਦਿਨ ਲਈ ਮੌਸਮ ਨੂੰ ਲੈ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
    • imprisonment case
      20 ਕਿੱਲੋ ਗਾਂਜੇ ਤੇ ਅਸਲੇ ਨਾਲ ਫੜ੍ਹਿਆ ਮੁਲਜ਼ਮ ਦੋਸ਼ੀ ਕਰਾਰ, 10 ਸਾਲ ਦੀ ਕੈਦ
    • bjp s attack on dm death case
      DM ਮੌਤ ਮਾਮਲੇ 'ਚ ਭਾਜਪਾ ਦਾ ਹੱਲਾ-ਬੋਲ, ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਕੱਸੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +