Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    12:54:18 AM

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • srh vs pbks ipl 2026

    ਪੰਜਾਬ ਨੂੰ 33 ਦੌੜਾਂ ਨਾਲ ਹਰਾ ਕੇ ਟੇਬਲ ਟਾਪਰ ਬਣੀ...

  • big incident in tarn taran  firing at punjab poultry farm and breeding farm

    ਤਰਨਤਾਰਨ 'ਚ ਵੱਡੀ ਵਾਰਦਾਤ! ਪੰਜਾਬ ਪੋਲਟਰੀ ਫਾਰਮ...

  • srh vs pbks

    ਹੈਦਰਾਬਾਦ ਨੇ ਪੰਜਾਬ ਨੂੰ ਦਿੱਤਾ 236 ਦੌੜਾਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੀ ਜਿੱਤ ’ਤੇ ਕਿਸਾਨਾਂ ਨੂੰ ਦਿੱਤੀ ਵਧਾਈ

PUNJAB News Punjabi(ਪੰਜਾਬ)

ਕੈਪਟਨ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੀ ਜਿੱਤ ’ਤੇ ਕਿਸਾਨਾਂ ਨੂੰ ਦਿੱਤੀ ਵਧਾਈ

  • Updated: 09 Dec, 2021 10:04 PM
Chandigarh
the captain congratulated farmers on victory agitation against agricultural laws
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)-‘ਪੰਜਾਬ ਲੋਕ ਕਾਂਗਰਸ’ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਇਕ ਸਾਲ ਤੋਂ ਵੱਧ ਸਮੇਂ ਤੱਕ ਚੱਲੇ ਅੰਦੋਲਨ ਦੀ ਜਿੱਤ ਨਾਲ ਅੰਤ ਹੋਣ ਤੇ ਕਿਸਾਨਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਹੈ ਕਿ ਇਸ ਨਾਲ ਦੇਸ਼ ਦੇ ਆਰਥਿਕ ਵਿਕਾਸ ਅਤੇ ਸਥਿਰਤਾ ਦੀ ਰੀੜ੍ਹ ਦੀ ਹੱਡੀ ਖੇਤੀ ਸਮੁਦਾਏ ਲਈ ਹੋਰ ਰਚਨਾਤਮਕ ਸਿਆਸੀ ਮਾਹੌਲ ਪੈਦਾ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਖੁਸ਼ੀ ਪ੍ਰਗਟ ਕੀਤੀ ਹੈ ਕਿ ਕਿਸਾਨਾਂ ਦੀ ਲੜਾਈ ਆਪਣੇ ਫ਼ੈਸਲਾਕੁੰਨ ਅੰਤ ਤੱਕ ਪਹੁੰਚੀ ਹੈ ਅਤੇ ਉੱਤਰ ਪ੍ਰਦੇਸ਼ ਤੇ ਹਰਿਆਣਾ ਦੀਆਂ ਸਰਕਾਰਾਂ ਨੇ ਸਿਧਾਂਤਕ ਤੌਰ ’ਤੇ ਪੰਜਾਬ ’ਚ ਉਨ੍ਹਾਂ ਦੀ ਪਿਛਲੀ ਸਰਕਾਰ ਦੀ ਤਰਜ਼ ’ਤੇ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਹਾਮੀ ਭਰੀ ਹੈ। ਉਨ੍ਹਾਂ ਦੀ ਸਰਕਾਰ ਨੇ ਦਸੰਬਰ 2020 ਤੇ ਜਨਵਰੀ 2021 ’ਚ ਖੇਤੀ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ : ‘ਆਪ’ ਨੂੰ ਲੱਗਾ ਇਕ ਹੋਰ ਝਟਕਾ, ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਦਿੱਤਾ ਅਸਤੀਫ਼ਾ

ਇਥੇ ਜਾਰੀ ਇਕ ਬਿਆਨ ’ਚ ਸਾਬਕਾ ਮੁੱਖ ਮੰਤਰੀ ਨੇ ਰਾਹਤ ਪ੍ਰਗਟਾਈ ਹੈ ਕਿ ਬੀਤੇ ਸਾਲ ਨਵੰਬਰ ਤੋਂ ਦਿੱਲੀ ਦੇ ਬਾਰਡਰਾਂ ’ਤੇ ਡਟ ਕੇ ਅੰਦੋਲਨ ਚਲਾਉਣ ਵਾਲੇ ਕਿਸਾਨ, ਕਿਸਾਨ ਮਜ਼ਦੂਰ ਅਤੇ ਉਨ੍ਹਾਂ ਦੇ ਪਰਿਵਾਰ ਆਖਿਰਕਾਰ ਆਪਣੇ ਘਰਾਂ ਨੂੰ ਪਰਤਣਗੇ। ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਪ੍ਰਗਟਾਈ ਹੈ ਕਿ ਐੱਮ.ਐੱਸ.ਪੀ. ਦਾ ਮੁੱਦਾ ਵੀ ਜਲਦੀ ਹੱਲ ਹੋ ਜਾਵੇਗਾ, ਜਿਸ ਲਈ ਕੇਂਦਰ ਨੇ ਕਮੇਟੀ ਗਠਿਤ ਕੀਤੀ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਨੇ ਇਹ ਵੀ ਉਮੀਦ ਪ੍ਰਗਟ ਕੀਤੀ ਹੈ ਕਿ ਭਵਿੱਖ ਵਿਚ ਖੇਤੀ ਸਮੁਦਾਏ ਨਾਲ ਸਬੰਧਤ ਕਾਨੂੰਨ ਤੇ ਫ਼ੈਸਲੇ ਇਸ ਨਾਲ ਜੁੜੇ ਲੋਕਾਂ ਦੀ ਸਲਾਹ ਤੋਂ ਬਾਅਦ ਆਪਸੀ ਸਹਿਮਤੀ ਨਾਲ ਲਏ ਜਾਣਗੇ, ਜੋ ਸੁਤੰਤਰਤਾ ਤੋਂ ਬਾਅਦ ਤੋਂ ਭਾਰਤ ਦੀ ਤਰੱਕੀ ’ਚ ਅਗਾਂਹ ਰਹੇ ਹਨ। ਉਨ੍ਹਾਂ ਨੇ ਆਪਣੀ ਪਾਰਟੀ ਵੱਲੋਂ ਕਿਸਾਨਾਂ ਨੂੰ ਪੂਰਾ ਸਮਰਥਨ ਦੇਣ ਦੀ ਗੱਲ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਬੀਤੇ ਸਮੇਂ ਦੀ ਤਰ੍ਹਾਂ ਉਹ ਹੁਣ ਵੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੇ ਕਲਿਆਣ ਵਾਸਤੇ ਆਪਣੀ ਪੂਰੀ ਤਾਕਤ ਲਗਾ ਦੇਣਗੇ। ਕੈਪਟਨ ਅਮਰਿੰਦਰ ਸਿੰਘ ਨੇ ਖੁਲਾਸਾ ਕੀਤਾ ਕਿ ਪੰਜਾਬ ਦਾ ਮੁੱਖ ਮੰਤਰੀ ਰਹਿੰਦੇ ਹੋਏ ਉਨ੍ਹਾਂ ਨੇ ਨਾ ਸਿਰਫ਼ ਖੇਤੀ ਕਾਨੂੰਨ ਰੱਦ ਕਰਵਾਉਣ ਵਾਸਤੇ ਕਿਸਾਨਾਂ ਦੀ ਲੜਾਈ ਦਾ ਸਮਰਥਨ ਕੀਤਾ ਸੀ, ਸਗੋਂ ਇਹ ਵੀ ਪੁਖਤਾ ਕੀਤਾ ਸੀ ਕਿ ਸੂਬੇ ’ਚ ਬੈਠ ਕੇ ਧਰਨਾ ਦਿੰਦਿਆਂ ਹੋਇਆਂ ਜਾਂ ਫਿਰ ਦਿੱਲੀ ਵੱਲ ਮਾਰਚ ਕਰਦੇ ਹੋਏ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ।

ਇਹ ਵੀ ਪੜ੍ਹੋ : ਸੁੱਚਾ ਸਿੰਘ ਛੋਟੇਪੁਰ ਨੇ ਦੱਸਿਆ ਅਕਾਲੀ ਦਲ 'ਚ ਸ਼ਾਮਲ ਹੋਣ ਦਾ ਕਾਰਨ

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜੂਨ 2020 ਵਿਚ ਤਿੰਨ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਵਾਸਤੇ ਉਨ੍ਹਾਂ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਉਨ੍ਹਾਂ ਦੀ ਸਰਕਾਰ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਸੰਕਲਪ ਲੈ ਕੇ ਆਈ ਸੀ, ਜਿਸ ਨੂੰ ਅਗਸਤ ਮਹੀਨੇ ਵਿਚ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਚੁੱਕੇ ਗਏ ਕਦਮ ਸ਼੍ਰੋਮਣੀ ਅਕਾਲੀ ਦਲ ਦੀ ਨੀਤੀ ਦੇ ਬਿਲਕੁਲ ਉਲਟ ਸਨ, ਜਿਹੜੇ ਇਨ੍ਹਾਂ ਆਰਡੀਨੈਂਸਾਂ ਨੂੰ ਲਿਆਉਣ ਤੋਂ ਬਾਅਦ ਕਿਸਾਨਾਂ ਦੇ ਵਿਰੋਧ ਦੀ ਨਿੰਦਾ ਕਰ ਰਹੇ ਸਨ ਅਤੇ ਆਮ ਆਦਮੀ ਪਾਰਟੀ ਇਨ੍ਹਾਂ ਵਿਚੋਂ ਇਕ ਖੇਤੀ ਕਾਨੂੰਨ ਨੂੰ ਦਿੱਲੀ ’ਚ ਲਾਗੂ ਕਰਨ ’ਚ ਲੱਗੀ ਹੋਈ ਸੀ, ਜਦਕਿ ਕਿਸਾਨ ਸੜਕਾਂ ’ਤੇ ਆਪਣੀ ਜ਼ਿੰਦਗੀ ਨਾਲ ਲੜ ਰਹੇ ਸਨ। ਇਸ ਤੋਂ ਇਲਾਵਾ ਉਹ ਬੀਤੇ 18 ਮਹੀਨਿਆਂ ’ਚ ਵੱਖ ਵੱਖ ਪੱਧਰਾਂ ’ਤੇ ਕਿਸਾਨ ਯੂਨੀਅਨਾਂ ਅਤੇ ਕੇਂਦਰ ਸਰਕਾਰ ਦੀ ਅਗਵਾਈ ਨਾਲ ਵਿਅਕਤੀਗਤ ਤੌਰ ’ਤੇ ਮਿਲੇ ਤਾਂ ਜੋ ਇਸ ਮੁੱਦੇ ਦਾ ਸ਼ਾਂਤੀਪੂਰਨ ਹੱਲ ਕੱਢਿਆ ਜਾ ਸਕੇ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ 

 

  • Captain Amarinder Singh
  • Agriculture Law
  • Farmers
  • Congratulations
  • ਕੈਪਟਨ ਅਮਰਿੰਦਰ ਸਿੰਘ
  • ਖੇਤੀ ਕਾਨੂੰਨ
  • ਕਿਸਾਨ
  • ਵਧਾਈ

ਵਿਆਹ ਦੇ ਬੰਧਨ 'ਚ ਬੱਝੇ ਕੈਟਰੀਨਾ ਕੈਫ-ਵਿੱਕੀ ਕੌਸ਼ਲ, ਦੇਖੋ ਖਾਸ ਤਸਵੀਰਾਂ

NEXT STORY

Stories You May Like

  • sri lankan leaders congratulate vijay
    ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ ਨੂੰ ਦਿੱਤੀ ਵਧਾਈ
  • trump congratulates pm modi on bjp  s historic victory
    ਪੱਛਮੀ ਬੰਗਾਲ 'ਚ ਭਾਜਪਾ ਦੀ ਇਤਿਹਾਸਕ ਜਿੱਤ 'ਤੇ ਟਰੰਪ ਨੇ PM ਮੋਦੀ ਨੂੰ ਦਿੱਤੀ ਵਧਾਈ
  • trump extends ceasefire
    ਟਰੰਪ ਨੇ ਸੀਜ਼ਫਾਇਰ ਦੀ ਮਿਆਦ ਵਧਾਈ; ਪਰ ਨਾਕਾਬੰਦੀ ਰਹੇਗੀ ਜਾਰੀ, ਹੁਣ ਈਰਾਨ ਦੇ ਪ੍ਰਸਤਾਵ ਦੀ ਉਡੀਕ
  • applications sought for new agricultural machinery  chief agriculture officer
    ਨਵੀਂ ਖੇਤੀ ਮਸ਼ੀਨਰੀ ਲਈ ਅਰਜ਼ੀਆਂ ਦੀ ਮੰਗ : ਮੁੱਖ ਖੇਤੀਬਾੜੀ ਅਫ਼ਸਰ
  • farmers protest in hajipur
    ਈ-ਮੰਡੀਕਰਨ ਸਰਵਰ ਠੱਪ ਹੋਣ ਕਾਰਨ ਆੜ੍ਹਤੀਏ ਤੇ ਕਿਸਾਨ ਪ੍ਰੇਸ਼ਾਨ, ਸੰਘਰਸ਼ ਦੀ ਦਿੱਤੀ ਚਿਤਾਵਨੀ
  • sarpanch sahab created this unique record
    ਦਿੱਲੀ ਖ਼ਿਲਾਫ਼ ਸ਼ਾਨਦਾਰ ਜਿੱਤ ਮਗਰੋਂ 'ਸਰਪੰਚ ਸਾਬ੍ਹ' ਨੇ ਗੱਡਿਆ ਇਕ ਹੋਰ ਝੰਡਾ ! ਹਾਸਲ ਕੀਤਾ ਵੱਡਾ ਮੁਕਾਮ
  • this famous actress had already predicted vijay  s victory
    ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ ! ਵੀਡੀਓ ਕੀਤੀ ਸਾਂਝੀ
  • pm modi spoke on bjp s historic victory in bengal
    ਗੰਗੋਤਰੀ ਤੋਂ ਗੰਗਾਸਾਗਰ ਤੱਕ ਖਿੜਿਆ 'ਕਮਲ', ਬੰਗਾਲ 'ਚ ਭਾਜਪਾ ਦੀ ਇਤਿਹਾਸਕ ਜਿੱਤ 'ਤੇ ਬੋਲੇ PM ਮੋਦੀ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mother jumps into bein river with 2 sons boys die
      ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ ਸਮੇਤ ਕਾਲੀ ਵੇਈਂ 'ਚ ਮਾਰੀ...
    • dgp s big statement on the blasts in jalandhar and amritsar
      ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
    • innocent girl killed by dogs dies a painful death
      ਪੰਜਾਬ 'ਚ ਰੂਹ ਕੰਬਾਊ ਘਟਨਾ! ਜਵਾਕੜੀ ਨੂੰ ਕੁੱਤਿਆਂ ਨੇ ਨੋਚਿਆ, ਤੜਫ਼-ਤੜਫ਼ ਕੇ...
    • labour s luck changed with rupee lottery he became a millionaire
      Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ...
    • dgp gaurav yadav visit jalandhar dhanpreet kaur cp major on blast
      ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
    • power cut in punjab
      ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
    • punjab deport boy
      DEPORT ਹੋ ਕੇ ਪੰਜਾਬ ਆਇਆ ਮੁੰਡਾ ਭੇਤਭਰੀ ਹਾਲਤ 'ਚ ਹੋਇਆ 'ਗਾਇਬ'!
    • amritsar car
      ਅੰਮ੍ਰਿਤਸਰ 'ਚ ਧਮਾਕੇ ਮਗਰੋਂ ਹੁਣ ਬਾਜ਼ਾਰ 'ਚੋਂ ਮਿਲੀ ਲਾਵਾਰਿਸ ਗੱਡੀ, ਸ਼ੱਕੀ...
    • punjab children police
      Punjab : ਬੱਚਿਆਂ ਪਿੱਛੇ ਲੜ ਪਏ ਵੱਡੇ, ਨੌਜਵਾਨ ਨੂੰ ਸ਼ਰੇਆਮ ਮਾਰੀਆਂ ਤਿੰਨ ਗੋਲੀਆਂ
    • accident in khanna
      ਤਪਦੀ ਗਰਮੀ 'ਚ ਸੜਕ ਕਿਨਾਰੇ ਜੂਸ ਪੀਣ ਰੁਕੇ ਮਜ਼ਦੂਰ ਦੀ ਟਰੱਕ ਦੀ ਟੱਕਰ ਨਾਲ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +