Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    12:08:42 PM

  • noida bus pm modi compensation

    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ...

  • police personnel asi police custody

    ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ...

  • stock market in turmoil  sensex nifty fall sharply

    ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਸੈਂਸੈਕਸ-ਨਿਫਟੀ...

  • ukraine russia conflict

    ਜੰ.ਗ 'ਚ ਭਾਰਤ ਸਣੇ 46 ਹੋਰ ਦੇਸ਼ਾਂ ਦੇ ਨਾਗਰਿਕ ਗੁਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਨੇ ਸੋਨੀਆ ਤੇ ਰਾਹੁਲ ਖਿਲਾਫ਼ ਕੀਤੀ ਬੇਤੁੱਕੀ ਟਿੱਪਣੀ 'ਤੇ ਸਖ਼ਤ ਇਤਰਾਜ਼ ਜਤਾਇਆ

PUNJAB News Punjabi(ਪੰਜਾਬ)

ਕੈਪਟਨ ਨੇ ਸੋਨੀਆ ਤੇ ਰਾਹੁਲ ਖਿਲਾਫ਼ ਕੀਤੀ ਬੇਤੁੱਕੀ ਟਿੱਪਣੀ 'ਤੇ ਸਖ਼ਤ ਇਤਰਾਜ਼ ਜਤਾਇਆ

  • Edited By Anuradha,
  • Updated: 18 May, 2020 07:03 PM
Chandigarh
the captain strongly objected to the remarks
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਪ੍ਰਵਾਸੀ ਮਜ਼ਦੂਰਾਂ ਦੀ ਮਦਦ ਲਈ ਕਾਂਗਰਸ ਪਾਰਟੀ ਵਲੋਂ ਅਪਣਾਈ ਜਾ ਰਹੀ ਮਾਨਵਤਾਵਾਦੀ ਪਹੁੰਚ ਦੀ ਕੇਂਦਰੀ ਵਿੱਤ ਮੰਤਰੀ ਵਲੋਂ ਨਿਖੇਧੀ ਕਰਨ 'ਤੇ ਸਖ਼ਤ ਇਤਰਾਜ਼ ਜ਼ਾਹਰ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਵਾਸੀਆਂ ਦੇ ਸੰਕਟ ਨੂੰ ਹੋਰ ਡੂੰਘਾ ਧੱਕਣ ਅਤੇ ਅਜਿਹੇ ਗੰਭੀਰ ਮੁੱਦੇ ਦੇ ਸਿਆਸੀਕਰਨ ਲਈ ਕੇਂਦਰ ਅਤੇ ਸੂਬਿਆਂ 'ਚ ਭਾਜਪਾ ਦੀਆਂ ਸਰਕਾਰਾਂ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੇ ਸੂਬਿਆਂ ਸਮੇਤ ਸਮੁੱਚੀ ਪਾਰਟੀ ਸੰਕਟ ਦੀ ਇਸ ਘੜੀ 'ਚ ਪ੍ਰਵਾਸੀ ਕਾਮਿਆਂ ਦੀ ਸਹਾਇਤਾ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦੀ ਆਪਣੀ ਸਰਕਾਰ 16 ਮਈ ਤੱਕ 1,78,909 ਪ੍ਰਵਾਸੀਆਂ ਨੂੰ ਉਨ੍ਹਾਂ ਦੇ ਪਿਤਰੀ ਸੂਬਿਆਂ 'ਚ ਭੇਜਣ ਲਈ 149 ਰੇਲ ਗੱਡੀਆਂ ਦਾ ਪ੍ਰਬੰਧ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਭੇਜਣ ਲਈ ਪੰਜਾਬ 'ਚ ਇਹ ਯਤਨ ਅਜੇ ਵੀ ਜਾਰੀ ਹੈ।

ਇਹ ਕੀਤੀ ਸੀ ਟਿੱਪਣੀ
ਨਿਰਮਲਾ ਸੀਤਾਰਮਨ ਵਲੋਂ ਕੀਤੀ ਬੇਤੁਕੀ ਟਿੱਪਣੀ ਕਿ ਸੋਨੀਆ ਗਾਂਧੀ ਨੂੰ ਪ੍ਰਵਾਸੀ ਕਾਮਿਆਂ ਦੀ ਮਦਦ ਲਈ ਆਪਣੇ ਮੁੱਖ ਮੰਤਰੀਆਂ ਨੂੰ ਕਹਿਣਾ ਚਾਹੀਦਾ ਹੈ, ਉਪਰ ਸਖ਼ਤ ਪ੍ਰਤੀਕਰਮ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਨੇ ਇਸ ਮੁੱਦੇ ਸਮੇਤ ਲਾਕਡਾਊਨ ਤੇ ਕੋਵਿਡ ਨਾਲ ਸਬੰਧਤ ਹੋਰ ਮਾਮਲਿਆਂ 'ਤੇ ਪਾਰਟੀ ਦੇ ਮੁੱਖ ਮੰਤਰੀਆਂ ਨਾਲ ਨਿਰੰਤਰ ਵਿਚਾਰ-ਵਟਾਂਦਰਾ ਕੀਤਾ। ਕੈਪਟਨ ਅਮਰਿੰਦਰ ਨੇ ਨਿਰਮਲਾ ਸੀਤਾਰਤਮ ਦੀ ਉਸ ਟਿੱਪਣੀ ਨੂੰ ਵੀ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਅਣਉਚਿਤ ਕਰਾਰ ਦਿੱਤਾ ਹੈ ਜਿਸ 'ਚ ਵਿੱਤ ਮੰਤਰੀ ਨੇ ਕਿਹਾ ਸੀ ਕਿ ਰਾਹੁਲ ਗਾਂਧੀ ਨੂੰ ਪ੍ਰਵਾਸੀ ਮਜ਼ਦੂਰਾਂ ਨੂੰ ਮਿਲਣ ਮੌਕੇ ਉਨ੍ਹਾਂ ਦੇ ਨਾਲ ਹੀ ਚੱਲਣਾ ਚਾਹੀਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਦੀ ਸਾਰ ਲੈਣ ਲਈ ਸੜਕਾਂ 'ਤੇ ਉਤਰੇ ਰਾਹੁਲ ਗਾਂਧੀ 'ਤੇ ਤੰਜ ਕਸਣ ਦੀ ਬਜਾਏ ਨਿਰਮਲਾ ਸੀਤਾਰਮਨ ਨੂੰ ਭਾਜਪਾ ਦੀ ਅਗਵਾਈ ਵਾਲੀ ਉੁੱਤਰ ਪ੍ਰਦੇਸ਼ ਸਰਕਾਰ ਨਾਲ ਗੱਲ ਕਰਕੇ ਪ੍ਰਿਅੰਕਾ ਗਾਂਧੀ ਵਲੋਂ ਪ੍ਰਵਾਸੀਆਂ ਨੂੰ ਲਿਆਉਣ ਲਈ ਬੱਸਾਂ ਨੂੰ ਪ੍ਰਵੇਸ਼ ਕਰਨ ਦੀ ਇਜਾਜ਼ਤ ਦਿਵਾਉਣੀ ਚਾਹੀਦੀ ਹੈ ਕਿਉਂ ਜੋ ਯੂ.ਪੀ. ਪ੍ਰਸ਼ਾਸਨ ਵਲੋਂ ਇਨ੍ਹਾਂ ਬੱਸਾਂ ਨੂੰ ਦਾਖਲ ਕਰਨ ਦੀ ਇਜਾਜ਼ਤ ਨਾ ਦੇਣ ਕਰਨ ਕਰਕੇ ਇਹ ਬੱਸਾਂ ਦਿੱਲੀ-ਯੂ.ਪੀ. ਸਰਹੱਦ 'ਤੇ ਰੁਕੀਆਂ ਹੋਈਆਂ ਹਨ। ਨਿਰਮਲਾ ਦਾ ਟਿੱਪਣੀ ਨੂੰ ਬੇਸਵਾਦੀ ਅਤੇ ਸਾਫ਼ ਤੌਰ 'ਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਦਿਆਂ ਕੈਪਟਨ ਨੇ ਕਿਹਾ ਕਿ ਦੇਸ਼ ਦੇ ਵਿੱਤ ਮੰਤਰੀ ਨੂੰ ਅਜਿਹਾ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਹਰੇਕ ਕਾਂਗਰਸੀ ਮੁੱਖ ਮੰਤਰੀ, ਆਗੂ ਅਤੇ ਵਰਕਰ ਇਸ ਸੁਨਿਸ਼ਚਤ ਕਰਨ ਲੱਗਾ ਹੈ ਕਿ ਪ੍ਰਵਾਸੀ ਮਜ਼ਦੂਰਾਂ ਦੀ ਇਸ ਦੁੱਖ ਦੀ ਘੜੀ 'ਚ ਹਰ ਸੰਭਵ ਮਦਦ ਕੀਤੀ ਜਾਵੇ, ਜਦੋਂ ਕੇਂਦਰ ਸਰਕਾਰ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਹੀ ਰਹਿਮੋ-ਕਰਮ 'ਤੇ ਛੱਡਿਆ ਹੋਇਆ ਹੈ।

ਇਹ ਵੀ ਪੜ੍ਹੋ : ਭਾਈ ਲੌਂਗੋਵਾਲ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਏ ਅਹਿਮ ਫੈਸਲੇ 

ਕੈਪਟਨ ਨੇ ਕਿਹਾ ਕਿ ਸੋਨੀਆ ਗਾਂਧੀ ਦੇ ਹੀ ਕਹਿਣ 'ਤੇ ਪੂਰੀ ਕਾਂਗਰਸੀ ਲੀਡਰਸ਼ਿਪ ਉਪਰ ਤੋਂ ਲੈ ਕੇ ਹੇਠਾਂ ਤੱਕ ਪ੍ਰਵਾਸੀ ਮਜ਼ਦੂਰਾਂ ਦੀ ਮਦਦ ਲਈ ਕੋਸ਼ਿਸ਼ਾਂ ਕਰ ਰਹੀ ਹੈ ਜੋ ਕਿ ਆਪਣੀ ਜਾਨ ਜੋਖ਼ਮ 'ਚ ਪਾ ਕੇ ਆਪਣੇ ਘਰਾਂ ਨੂੰ ਜਾ ਰਹੇ ਹਨ। ਉਨ੍ਹਾਂ ਨਿਰਮਲਾ ਸੀਤਾਰਮਨ ਨੂੰ ਯਾਦ ਕਰਵਾਉਦਿਆਂ ਕਿਹਾ ਕਿ ਸੋਨੀਆ ਗਾਂਧੀ ਵਲੋਂ ਆਪਣੀ ਪਾਰਟੀ ਦੇ ਸਾਰੇ ਸੂਬਿਆਂ ਦੇ ਯੂਨਿਟਾਂ ਨੂੰ ਪ੍ਰਵਾਸੀ ਮਜ਼ਦੂਰਾਂ ਦੀਆਂ ਰੇਲ ਟਿਕਟਾਂ ਦਾ ਖਰਚਾ ਚੁੱਕਣ ਬਾਰੇ ਕਹਿਣ ਤੋਂ ਬਾਅਦ ਹੀ ਕੇਂਦਰ ਸਰਕਾਰ ਨੇ ਟਿਕਟਾਂ ਦੀ ਕੁੱਲ ਕੀਮਤ ਦਾ 85 ਫੀਸਦੀ ਖਰਚ ਆਪਣੇ ਸਿਰ ਲੈਣ ਜਦਕਿ 15 ਫੀਸਦੀ ਸੂਬਿਆਂ ਵਲੋਂ ਸਹਿਣ ਕਰਨ ਦੇ ਫੈਸਲੇ ਦਾ ਐਲਾਨ ਕੀਤਾ। ਇਥੋਂ ਤੱਕ ਕਿ ਇਹ ਮਜ਼ਾਕ ਸੀ ਕਿ ਚਾਰਟਡ ਰੇਲਾਂ ਦੀਆਂ ਟਿਕਟਾਂ ਦੀ ਕੀਮਤ ਵਸੂਲੀ ਜਾ ਰਹੀ ਸੀ ਬਜਾਏ ਕਿ ਏ. ਸੀ. ਦੂਜਾ ਦਰਜਾ ਸਲੀਪਰ ਦੀ ਜੋ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਮੁਹੱਈਆ ਕਰਵਾਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਲਈ ਸੂਬਾ ਸਰਕਾਰ ਵਲੋਂ ਮਜ਼ਦੂਰਾਂ ਦੀਆਂ ਟਿਕਟਾਂ ਦੀ 100 ਫੀਸਦੀ ਕੀਮਤ ਅਦਾ ਕੀਤੀ ਜਾ ਰਹੀ ਹੈ। ਅਮਰਿੰਦਰ ਨੇ ਕਿਹਾ ਕਿ ਸੋਨੀਆ ਗਾਂਧੀ ਦੇ ਨਿਰਦੇਸ਼ਾਂ 'ਤੇ ਕਈ ਥਾਵਾਂ 'ਤੇ ਕਾਂਗਰਸ ਪਾਰਟੀ ਦੇ ਦਫ਼ਤਰ ਮਜ਼ਦੂਰਾਂ ਤੇ ਗਰੀਬਾਂ ਨੂੰ ਖਾਣਾ ਮੁਹੱਈਆ ਕਰਨ ਲਈ ਰਸੋਈਆਂ 'ਚ ਤਬਦੀਲ ਹੋ ਗਏ ਹਨ ਜਦੋਂ ਕਿ ਪਾਰਟੀ ਦੇ ਵਿਧਾਇਕ ਨਿੱਜੀ ਤੌਰ 'ਤੇ ਇਨ੍ਹਾਂ ਦੀ ਆਵਾਜਾਈ ਦੀ ਦੇਖ-ਰੇਖ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਾਰਚ 'ਚ ਕੌਮੀ ਪੱਧਰ 'ਤੇ ਲਾਕਡਾਊਨ ਲੱਗਣ ਤੋਂ ਲੈ ਕੇ ਹੁਣ ਤੱਕ ਪ੍ਰਵਾਸੀ ਕਿਰਤੀਆਂ ਦਾ ਪੂਰਾ ਖਿਆਲ ਰੱਖ ਰਹੀ ਹੈ ਅਤੇ ਇਨ੍ਹਾਂ ਕਿਰਤੀਆਂ ਨੂੰ ਖਾਣਾ, ਰਹਿਣ ਲਈ ਥਾਂ ਮੁਹੱਈਆ ਕਰਵਾਉਣ ਅਤੇ ਬਹੁਤ ਸਾਰੇ ਮਾਮਲਿਆਂ 'ਚ ਦਿਹਾੜੀ/ਵਿੱਤੀ ਮਦਦ  ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਗਿਆ ਹੈ। ਇਹੀ ਵੱਡਾ ਕਾਰਨ ਹੈ ਕਿ ਕਿਰਤੀਆਂ ਨੇ ਇਨ੍ਹਾਂ ਹਫਤਿਆਂ ਦੌਰਾਨ ਪੰਜਾਬ 'ਚੋਂ ਜਾਣ ਦਾ ਉਦੋਂ ਤੱਕ ਯਤਨ ਨਹੀਂ ਕੀਤਾ ਜਦੋਂ ਤੱਕ ਇਨ੍ਹਾਂ ਪ੍ਰਵਾਸੀਆਂ ਨੂੰ ਆਪਣੇ ਪਰਿਵਾਰਾਂ ਕੋਲ ਜਾਣ ਦਾ ਮੌਕਾ ਮਿਲਿਆ ਜੋ ਕਿ ਕਿਸੇ ਵੀ ਸੰਕਟਮਈ ਸਮੇਂ ਵਿਚ ਕੁਦਰਤੀ ਵਰਤਾਰਾ ਹੁੰਦਾ ਹੈ।

ਇਹ ਵੀ ਪੜ੍ਹੋ : ਫਰੀਦਕੋਟ 'ਚ 'ਕੋਰੋਨਾ' ਦੇ ਦੋ ਨਵੇਂ ਪਾਜ਼ੇਟਿਵ ਕੇਸ ਮਿਲੇ, ਅੰਕੜਾ 62 ਤੱਕ ਪੁੱਜਾ

ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਸਰਕਾਰਾਂ ਵਾਲੇ ਸੂਬਿਆਂ ਦੇ ਉਲਟ ਕਿਸੇ ਵੀ ਕਾਂਗਰਸ ਦੀ ਅਗਵਾਈ ਵਾਲੇ ਸੂਬੇ ਦੇ ਮੁੱਖ ਮੰਤਰੀ ਵਲੋਂ ਪ੍ਰਵਾਸੀ ਕਿਰਤੀਆਂ ਨੂੰ ਸੂਬੇ ਅੰਦਰ ਆਉਣ ਜਾਂ ਜਾਣ ਤੋਂ ਰੋਕਿਆ ਨਹੀਂ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਖੁਦ ਇਸ ਨੂੰ ਯਕੀਨੀ ਬਣਾਇਆ ਹੈ ਕਿ ਪੰਜਾਬ 'ਚ ਕੋਈ ਵੀ ਕਿਰਤੀ ਭੁੱਖੇ ਢਿੱਡ ਨਾ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਅਸਲ 'ਚ ਉਨ੍ਹਾਂ ਨੇ ਖੁਦ ਪ੍ਰਧਾਨ ਮੰਤਰੀ ਨੂੰ 30 ਮਾਰਚ, 2020 ਨੂੰ ਪੱਤਰ ਲਿਖ ਕੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਨੂੰ ਭਾਰਤ ਸਰਕਾਰ ਦੇ ਧਿਆਨ 'ਚ ਲਿਆਂਦਾ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪ੍ਰਵਾਸੀ ਕਿਰਤੀਆਂ ਲਈ ਐਲਾਨੇ ਅਖੌਤੀ ਆਰਥਿਕ ਪੈਕੇਜ ਤੋਂ ਕਾਫੀ ਸਮਾਂ ਪਹਿਲਾਂ ਹੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਰਾਸ਼ਨ ਕਾਰਡ ਧਾਰਕਾਂ ਦੇ ਬਰਾਬਰ ਪ੍ਰਵਾਸੀ ਕਿਰਤੀਆਂ ਨੂੰ ਖਾਣੇ ਦੇ ਪੈਕਟ ਮੁਹੱਈਆ ਕਰਵਾਉਣੇ ਸ਼ੁਰੂ ਕਰ ਦਿੱਤੇ ਸਨ। ਪੰਜਾਬ ਸਰਕਾਰ ਵਲੋਂ ਪਹਿਲਾਂ ਹੀ 1 ਕਰੋੜ ਸੁੱਕੇ ਖੁਰਾਕ ਪਦਾਰਥ ਦੇ ਪੈਕਟ ਅਤੇ 2 ਕਰੋੜ ਖੁਰਾਕੀ ਪੈਕਟ ਗਰੀਬਾਂ ਜ਼ਿਆਦਾਤਰ ਪ੍ਰਵਾਸੀ ਕਿਰਤੀਆਂ ਲਈ ਪੰਜਾਬ ਅੰਦਰ ਵੰਡੇ ਜਾ ਚੁੱਕੇ ਹਨ। ਕੈਪਟਨ ਨੇ ਕਿਹਾ ਕਿ ਕੇਂਦਰ ਸਰਕਾਰ ਪ੍ਰਵਾਸੀ ਕਿਰਤੀਆਂ ਅਤੇ ਗਰੀਬਾਂ ਦੀ ਮਦਦ ਲਈ ਸੰਜੀਦਗੀ ਨਾਲ ਕੰਮ ਕਰਨ ਵਾਲਿਆਂ 'ਤੇ ਹਮਲੇ ਕਰਨ ਦੀ ਬਜਾਏ ਇਸ ਸੰਕਟ ਦੇ ਸਮੇਂ 'ਚ ਪਾਰਟੀ ਪੱਧਰ ਤੋਂ ਉਪਰ ਉਠ ਕੇ ਹਰ ਆਗੂ ਅਤੇ ਵਰਕਰ ਨੂੰ ਨਾਲ ਲੈ ਕੇ ਚੱਲੇ ਤਾਂ ਜੋ ਮੁਲਕ ਦੇ ਲੋਕਾਂ ਨੂੰ ਜ਼ਰੂਰੀ ਤੇ ਲੋੜੀਂਦੀ ਮਦਦ ਮੁਹੱਈਆ ਕਰਵਾਈ ਜਾ ਸਕੇ।
 

  • congress
  • captain amarinder singh
  • Objection
  • Nirmala Sitharaman
  • ਕਾਂਗਰਸ
  • ਕੈਪਟਨ ਅਮਰਿੰਦਰ ਸਿੰਘ
  • ਇਤਰਾਜ਼
  • ਨਿਰਮਲਾ ਸੀਤਾਰਮਨ

ਅਮਰੀਕੀ ਕੰਪਨੀ ਨੇ ਕੋਰੋਨਾ ਵਾਇਰਸ ਦਾ ਇਲਾਜ ਲੱਭਣ ਦਾ ਕੀਤਾ ਦਾਅਵਾ (ਵੀਡੀਓ)

NEXT STORY

Stories You May Like

  • bihar  flood  rahul gandhi  party workers  help
    ਬਿਹਾਰ 'ਚ ਹੜ੍ਹ ਦੀ ਤਬਾਹੀ 'ਤੇ ਰਾਹੁਲ ਨੇ ਜਤਾਇਆ ਦੁੱਖ, ਪਾਰਟੀ ਵਰਕਰਾਂ ਤੋਂ ਕੀਤੀ ਮਦਦ ਦੀ ਅਪੀਲ
  • rahul gandhi  malaysia  prime minister  meeting  priyanka gandhi
    ਰਾਹੁਲ ਗਾਂਧੀ ਅਤੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੇ ਨਾਸ਼ਤੇ 'ਤੇ ਕੀਤੀ ਮੁਲਾਕਾਤ
  • congress  s objection to vande mataram reflects anarchist mindset
    ਵੰਦੇ ਮਾਤਰਮ ’ਤੇ ਕਾਂਗਰਸ ਦਾ ਇਤਰਾਜ਼ ‘ਅਰਾਜਕਤਾਵਾਦੀ ਸੋਚ’: ਨਬੀਨ
  • oman ship
    ਓਮਾਨ ਨੇੜੇ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹਮਲਾ ! ਵਿਦੇਸ਼ ਮੰਤਰਾਲੇ ਨੇ ਕੀਤੀ ਸਖ਼ਤ ਨਿੰਦਾ
  • noida bus pm modi compensation
    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ ਦੁੱਖ ! ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ
  • sc seeks clarification on labels on packaged food items
    ਸੁਪਰੀਮ ਕੋਰਟ ਨੇ ਖਾਣ-ਪੀਣ ਵਾਲੀਆਂ ਪੈਕਡ ਵਸਤਾਂ ’ਤੇ ਲੱਗੇ ਲੇਬਲਾਂ ਬਾਰੇ ਮੰਗਿਆ ਸਪੱਸ਼ਟੀਕਰਨ
  • reduces   windfall tax   on exports of petrol  diesel and atf
    ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ATF ਦੀ ਬਰਾਮਦ ’ਤੇ ‘ਵਿੰਡਫਾਲ ਟੈਕਸ’ ਘਟਾਇਆ
  • mohan bhagwat
    ਭਾਗਵਤ ਦੀ ਦਾਰਸ਼ਨਿਕ ਟਿੱਪਣੀ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • apprehension regarding construction on sikh heritage site in lahore
      ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼...
    • election commission clarify the position regarding sir
      ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
    • vehicles without high security number plates will not get petrol or diesel
      ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
    • combine harvesters to operate only from 10 am to 6 pm
      ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ...
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • da letter  another betrayal of employees by the aap government
      ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ...
    • mansa was once known for white gold
      ਕਦੇ ‘ਚਿੱਟਾ ਸੋਨਾ’ ਸੀ ਮਾਨਸਾ ਦੀ ਪਛਾਣ, ਅੱਜ ਚਿੱਟਾ ਉਜਾੜ ਰਿਹਾ ਪਰਿਵਾਰ :...
    • double standards of   aap   leaders have tarnished punjab  s image
      'ਆਪ' ਆਗੂਆਂ ਦੇ ਦੋਹਰੇ ਮਾਪਦੰਡਾਂ ਨੇ ਪੰਜਾਬ ਦਾ ਅਕਸ ਖ਼ਰਾਬ ਕਰ ਦਿੱਤਾ ਹੈ: ਡਾ....
    • major accident averted in punjab
      ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ ਨੇ ਸੜਕ ਕਰ 'ਤੀ ਸੀਲ
    • ludhiana police action
      3 ਕੁਇੰਟਲ ਗਾਂਜਾ ਅਤੇ ਬਲੈਰੋ ਪਿੱਕਅੱਪ ਗੱਡੀ ਸਮੇਤ 3 ਮੁਲਜ਼ਮ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +