Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    6:14:01 AM

  • parking attendant of looks unisex salon attacked with sharp weapons

    ਜਲੰਧਰ: Looks Unisex Salon ਦੇ ਪਾਰਕਿੰਗ...

  • traffic challan vehicle challan traffic police

    ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026...

  • punjab bandh announced

    ਪੰਜਾਬ ਵਿਚ ਹੁਣ 'ਮਹਾ ਬੰਦ' ਦਾ ਐਲਾਨ, ਨੋਟ ਕਰ ਲਓ...

  • big news punjabi boy in america

    ਵੱਡੀ ਖਬਰ : ਅਮਰੀਕਾ 'ਚ ਪੰਜਾਬੀ ਮੁੰਡੇ ਦੀ ਗੋਲੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਕੇਂਦਰ ਆਪਣੇ ਹੱਥਾਂ ’ਚ ਲਵੇਗਾ ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦਾ ਕੰਟਰੋਲ !

PUNJAB News Punjabi(ਪੰਜਾਬ)

ਕੇਂਦਰ ਆਪਣੇ ਹੱਥਾਂ ’ਚ ਲਵੇਗਾ ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦਾ ਕੰਟਰੋਲ !

  • Edited By Harpreet Singh,
  • Updated: 05 Oct, 2024 04:04 AM
Ludhiana-Khanna
the center will take control of making the budha naala pollution free
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਹਿਤੇਸ਼)- ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦਾ ਕੰਟਰੋਲ ਕੇਂਦਰ ਆਪਣੇ ਹੱਥਾਂ ’ਚ ਲੈ ਸਕਦਾ ਹੈ, ਜਿਸ ਦੇ ਤਹਿਤ 7 ਅਕਤੂਬਰ ਨੂੰ ਦਿੱਲੀ ’ਚ ਮੀਟਿੰਗ ਸੱਦੀ ਗਈ ਹੈ। ਇਥੇ ਦੱਸਣਾ ਉਚਿਤ ਹੋਵੇਗਾ ਕਿ ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕੰਢੇ ’ਤੇ ਲਾਈਨ ਵਿਛਾਉਣ, ਪੰਪਿੰਗ ਸਟੇਸ਼ਨ ਬਣਾਉਣ ਸਮੇਤ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਅਪਗ੍ਰੇਡੇਸ਼ਨ ’ਤੇ ਜੋ ਕਰੋੜਾਂ ਖਰਚ ਕੀਤੇ ਗਏ ਹਨ, ਉਸ ਦੇ ਲਈ ਕੇਂਦਰ ਸਰਕਾਰ ਵੱਲੋਂ ਸਮਾਰਟ ਸਿਟੀ ਅਤੇ ਅਟਲ ਮਿਸ਼ਨ ਤਹਿਤ ਫੰਡ ਦਿੱਤਾ ਗਿਆ ਹੈ।

ਹੁਣ ਕਰੋੜਾਂ ਖਰਚ ਕਰਨ ਦੇ ਬਾਵਜੂਦ ਬੁੱਢੇ ਨਾਲੇ ’ਚ ਪ੍ਰਦੂਸ਼ਣ ਦਾ ਪੱਧਰ ਨੀਵਾਂ ਨਾ ਹੋਣ ਦਾ ਮੁੱਦਾ ਗਰਮਾਇਆ ਹੋਇਆ ਹੈ, ਜਿਸ ਦੇ ਮੱਦੇਨਜ਼ਰ ਕੇਂਦਰੀ ਜਲ ਸ਼ਕਤੀ ਮੰਤਰਾਲਾ ਵੱਲੋਂ ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੇ ਪ੍ਰਾਜੈਕਟ ਨੂੰ ਰੀਵਿਊ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਦੇ ਤਹਿਤ ਵਿਭਾਗ ਦੀ ਸੈਕਟਰੀ ਵਿੰਨੀ ਮਹਾਜਨ ਵੱਲੋਂ 7 ਅਕਤੂਬਰ ਨੂੰ ਦਿੱਲੀ ’ਚ ਸਬੰਧਤ ਵਿਭਾਗਾਂ ਦੇ ਅਫਸਰਾਂ ਦੀ ਮੀਟਿੰਗ ਬੁਲਾਈ ਗਈ ਹੈ।

ਇਹ ਅਫਸਰ ਹੋਣਗੇ ਸ਼ਾਮਲ
-ਲੋਕਲ ਬਾਡੀਜ਼ ਵਿਭਾਗ ਦੇ ਵਧੀਕ ਮੁੱਖ ਸੈਕਟਰੀ ਤੇਜਵੀਰ ਸਿੰਘ
-ਵਾਟਰ ਰਿਸੋਰਸਿਜ਼ ਡਿਪਾਰਟਮੈਂਟ ਦੇ ਪ੍ਰਿੰਸੀਪਲ ਸੈਕਟਰੀ ਕ੍ਰਿਸ਼ਨ ਕੁਮਾਰ
-ਸਾਇੰਸ ਐਂਡ ਟੈਕਨਾਲੋਜੀ ਵਿਭਾਗ ਦੇ ਸੈਕਟਰੀ ਪ੍ਰਿਯਾਂਕ ਭਾਰਤੀ
-ਸੈਂਟਰਲ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸੈਕਟਰੀ
-ਪੀ.ਐੱਮ.ਆਈ.ਡੀ. ਦੀ ਸੀ.ਈ.ਓ. ਦੀਪਤੀ ਉੱਪਲ
-ਨਗਰ ਨਿਗਮ ਕਮਿਸ਼ਨਰ ਆਦਿੱਤਿਆ
-ਪੇਡਾ ਦੇ ਐੱਮ.ਡੀ. ਸੰਦੀਪ ਹੰਸ
-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸੈਕਟਰੀ

ਇਹ ਵੀ ਪੜ੍ਹੋ- 800 ਪੰਜਾਬੀ ਤੇ 6500 ਪ੍ਰਵਾਸੀ ! ਪੰਜਾਬ ਦੇ ਇਸ ਪਿੰਡ 'ਚ ਸਰਪੰਚ ਤਾਂ ਛੱਡੋ, ਪੰਜਾਬੀ ਪੰਚ ਚੁਣਨਾ ਵੀ ਹੋਇਆ ਔਖਾ

ਛੁੱਟੀ ਵਾਲੇ ਦਿਨ ਪੀ.ਪੀ.ਸੀ.ਬੀ. ਦੇ ਅਫਸਰਾਂ ਦੇ ਨਾਲ ਗਰਾਊਂਡ ਜ਼ੀਰੋ ’ਤੇ ਪੁੱਜੇ ਸਾਇੰਸ ਐਂਡ ਟੈਕਨਾਲੋਜੀ ਵਿਭਾਗ ਦੇ ਸੈਕਟਰੀ
ਕੇਂਦਰ ਸਰਕਾਰ ਵੱਲੋਂ ਪ੍ਰਦੂਸ਼ਣ ਮੁਕਤ ਬਣਾਉਣ ਦੇ ਪ੍ਰਾਜੈਕਟ ਦੀ ਪ੍ਰੋਗ੍ਰੈੱਸ ਰਿਪੋਰਟ ਮੰਗੀ ਗਈ ਹੈ, ਜਿਸ ਦੇ ਤਹਿਤ ਸਾਇੰਸ ਐਂਡ ਟੈਕਨਾਲੋਜੀ ਵਿਭਾਗ ਦੇ ਸੈਕਟਰੀ ਪ੍ਰਿਯਾਂਕ ਭਾਰਤੀ ਛੁੱਟੀ ਵਾਲੇ ਦਿਨ ਗਰਾਊਂਡ ਜ਼ੀਰੋ ’ਤੇ ਪੁੱਜੇ। ਉਨ੍ਹਾਂ ਨੇ ਕੂਮਕਲਾਂ ਤੋਂ ਬੁੱਢੇ ਨਾਲੇ ਦੇ ਸ਼ੁਰੂ ਹੋਣ ਦੇ ਪੁਆਇੰਟ ਤੋਂ ਲੈ ਕੇ ਵਲੀਪੁਰ ’ਚ ਸਤਲੁਜ ਦਰਿਆ ’ਚ ਮਿਲਣ ਵਾਲੇ ਪੁਆਇੰਟ ਤੱਕ ਰਿਆਲਟੀ ਚੈੱਕ ਕੀਤੀ। ਉਨ੍ਹਾਂ ਦੇ ਨਾਲ ਪੀ.ਪੀ.ਸੀ.ਬੀ. ਦੇ ਅਫਸਰ ਵੀ ਮੌਜੂਦ ਸਨ।

ਸੈਕਟਰੀ ਨੇ ਸੀ.ਈ.ਟੀ.ਪੀ. ਅਤੇ ਐੱਸ.ਟੀ.ਪੀ. ਦੇ ਪ੍ਰਬੰਧਕਾਂ ਨੂੰ ਮਿਲ ਕੇ ਬੁੱਢੇ ਨਾਲੇ ਦੇ ਪ੍ਰਦੂਸ਼ਣ ਦੀ ਸਮੱਸਿਆ ਸਬੰਧੀ ਸਟੇਟਸ ਰਿਪੋਰਟ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਬੁੱਢੇ ਨਾਲੇ ਦੇ ਪ੍ਰਦੂਸ਼ਣ ਦੀ ਸਮੱਸਿਆ ਕਈ ਪਹਿਲੂਆਂ ਨਾਲ ਜੁੜੀ ਹੋਈ ਹੈ ਅਤੇ ਉਸ ਦੇ ਹੱਲ ਲਈ ਸਾਰਿਆਂ ਦਾ ਸਹਿਯੋਗ ਮਿਲਣਾ ਜ਼ਰੂਰੀ ਹੈ।

ਇਹ ਵੀ ਪੜ੍ਹੋ- 4 ਸਾਲ ਦੀ ਉਮਰ 'ਚ ਮਾਂ ਨਾਲ ਮੰਗਦੀ ਸੀ ਭੀਖ, ਹੁਣ ਬਣੀ ਡਾਕਟਰ, ਮਰੀਜ਼ਾਂ ਨੂੰ ਦੇਵੇਗੀ ਜੀਵਨ 'ਦਾਨ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Budha Naala
  • Center Government
  • Pollution Free
  • Control

ਪੰਚਾਇਤੀ ਚੋਣਾਂ ਨੂੰ ਲੈ ਕੇ ਭਿੜੀਆਂ 2 ਧਿਰਾਂ, ਅੱਧੀ ਰਾਤੀਂ ਚੱਲ ਗਈਆਂ ਗੋਲ਼ੀਆਂ, 1 ਔਰਤ ਦੀ ਹੋ ਗਈ ਮੌਤ

NEXT STORY

Stories You May Like

  • a big gift from the center to the people of punjab
    ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673 ਕਰੋੜ ਦੀ ਅਲਾਟਮੈਂਟ ਨਾਲ ਵੱਡੇ ਪ੍ਰਾਜੈਕਟਾਂ ਨੂੰ ਹੁਲਾਰਾ
  • shweta tiwari aims at exes raja chaudhary  abhinav kohli
    "ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ ਵੱਡਾ ਖੁਲਾਸਾ
  • drain  van  people  death  accident
    ਨਾਲੇ 'ਚ ਰੁੜ੍ਹ ਗਈ ਸਵਾਰੀਆਂ ਨਾਲ ਭਰੀ ਵੈਨ ! 9 ਲੋਕਾਂ ਦੀ ਹੋਈ ਦਰਦਨਾਕ ਮੌਤ, ਰਾਜਗੜ੍ਹ 'ਚ ਛਾਇਆ ਮਾਤਮ
  • deepti gaur mukherjee becomes new higher education secretary
    ਦੀਪਤੀ ਗੌੜ ਮੁਖਰਜੀ ਬਣੀ ਨਵੀਂ ਉੱਚ ਸਿੱਖਿਆ ਸਕੱਤਰ, NEET ਵਿਵਾਦ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
  • isro  satellite  space station  year 2035
    ISRO ਅਗਲੇ 6 ਸਾਲਾਂ 'ਚ ਭੇਜੇਗਾ ਸੈਟੇਲਾਈਟ! 2035 ਤੱਕ ਆਪਣਾ ਸਪੇਸ ਸਟੇਸ਼ਨ ਬਣਾਉਣ ਦਾ ਟੀਚਾ
  • hero  s big bet in ev
    EV ’ਚ ਹੀਰੋ ਦਾ ਵੱਡਾ ਦਾਅ, ਵਧਦੀ ਮੰਗ ਵਿਚਾਲੇ ਹਰ ਮਹੀਨੇ 45 ਹਜ਼ਾਰ ਸਕੂਟਰ ਬਣਾਉਣ ਦਾ ਟੀਚਾ
  • overbridge to be built at pathankot sujanpur crossing
    ਪਠਾਨਕੋਟ-ਸੁਜਾਨਪੁਰ ਕਰਾਸਿੰਗ ’ਤੇ ਬਣੇਗਾ ਓਵਰਬ੍ਰਿਜ, ਕੇਂਦਰ ਸਰਕਾਰ ਖਰਚ ਕਰੇਗੀ 52.36 ਕਰੋੜ ਰੁਪਏ
  • father quits job abroad to make daughter a chess player  pawns jewellery
    ਧੀ ਨੂੰ ਸ਼ਤਰੰਜ ਖਿਡਾਰਨ ਬਣਾਉਣ ਲਈ ਪਿਤਾ ਨੇ ਵਿਦੇਸ਼ ਦੀ ਨੌਕਰੀ ਛੱਡੀ, ਗਹਿਣੇ ਰੱਖੇ ਗਿਰਵੀ
  • parking attendant of looks unisex salon attacked with sharp weapons
    ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
  • sarwan singh pandher  s big announcement protest from august 24 to 31
    ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
Trending
Ek Nazar
electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • firing in rahimpur grain market of hoshiarpur
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਦਿਨ-ਦਿਹਾੜੇ ਚੱਲੀਆਂ ਅੰਨ੍ਹੇਵਾਹ...
    • murder of factory owner in ludhiana
      ਪਹਿਲਾਂ ਇਕੱਠੇ ਪੀਤੀ ਸ਼ਰਾਬ! ਫਿਰ ਦੋਸਤ ਨੇ ਫੈਕਟਰੀ ਮਾਲਕ ਦਾ ਕਰ 'ਤਾ ਕਤਲ, ਖ਼ੂਨ...
    • raja warring sent legal notice to former dgp mohammad mustafa
      ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਭੇਜਿਆ ਲੀਗਲ ਨੋਟਿਸ
    • former cm charanjit channi gave a big statement about sajjan kumar
      ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
    • cm mann  s wife  former judge  legal notice
      CM ਮਾਨ ਦੀ ਪਤਨੀ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ
    • waris punjab papalpreet singh candidate from majitha
      'ਵਾਰਿਸ ਪੰਜਾਬ ਦੇ' ਨੇ ਪਪਲਪ੍ਰੀਤ ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ
    • heavy rain alert in punjab for next 2 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
    • leopard came to talwara video goes viral
      ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ! ਰਾਤ ਵੇਲੇ ਲੋਕਾਂ ਦਾ ਬਾਹਰ ਨਿਕਲਣਾ ਹੋਇਆ...
    • interim committee led by advocate dhami
      ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਅਹਿਮ...
    • continuous rains have increased the concerns of the people of border villages
      ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +