Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    4:17:25 PM

  • heartbreaking incident in punjab

    ਪੰਜਾਬ 'ਚ ਰੂਹ ਕੰਬਾਊ ਘਟਨਾ, ਖੇਡਦੇ-ਖੇਡਦੇ...

  • boy dies after being hit by cricket bat in moga

    Punjab: ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਕ੍ਰਿਕਟ...

  • heroin worth rs 55 crore seized from border district of punjab

    ਪੰਜਾਬ ਦੇ ਸਰਹੱਦੀ ਜ਼ਿਲ੍ਹੇ 'ਚੋਂ 55,00,00,000 ਦੀ...

  • homegrown veggies song pinkoo tv video

    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਕੇਂਦਰੀ ਸਿੱਖ ਅਜਾਇਬ ਘਰ ’ਚ ਦੋ ਪੰਥਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

PUNJAB News Punjabi(ਪੰਜਾਬ)

ਕੇਂਦਰੀ ਸਿੱਖ ਅਜਾਇਬ ਘਰ ’ਚ ਦੋ ਪੰਥਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

  • Edited By Shivani Bassan,
  • Updated: 25 Nov, 2024 06:20 PM
Amritsar
the central sikh museum is adorned with portraits of two panthic personalities
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦੇ ਬਹਾਦਰ ਜਰਨੈਲ ਸ. ਨਿਧਾਨ ਸਿੰਘ ਪੰਜਹੱਥਾ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੱਲੋਂ ਇਨ੍ਹਾਂ ਤਸਵੀਰਾਂ ਤੋਂ ਪੜਦਾ ਹਟਾਉਣ ਦੀ ਰਸਮ ਨਿਭਾਈ ਗਈ ਜਦਕਿ ਇਸ ਮੌਕੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ, ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਤੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ-  ਬਾਬਾ ਦਯਾ ਸਿੰਘ ਜੀ ਸੁਰਸਿੰਘ ਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ “ਸ਼੍ਰੋਮਣੀ ਪੰਥ ਸੇਵਕ“ ਦੀ ਉਪਾਧੀ

ਇਸ ਦੌਰਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਥਕ ਖੇਤਰ ਵਿਚ ਸਮੇਂ-ਸਮੇਂ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾ ਕੇ ਸਿੱਖ ਕੌਮ ਦੀ ਸਿਰਮੌਰ ਸੰਸਥਾ ਵੱਲੋਂ ਉਨ੍ਹਾਂ ਦਾ ਸਤਿਕਾਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਜੋ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ ਹਨ, ਉਨ੍ਹਾਂ ਵਿਚ ਬਾਬਾ ਬਿਧੀ ਚੰਧ ਸੰਪ੍ਰਦਾ ਦੇ ਮੁਖੀ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਨੇ ਦੇਸ਼ਾਂ ਵਿਦੇਸ਼ਾਂ ਵਿਚ ਵਿਚਰ ਕੇ ਗੁਰਸਿੱਖੀ ਦਾ ਪ੍ਰਚਾਰ ਪ੍ਰਸਾਰ ਕੀਤਾ ਅਤੇ ਬੇਅੰਤ ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾ ਕੇ ਗੁਰੂ ਲੜ ਲਾਇਆ। ਬਾਬਾ ਜੀ ਨੇ ਜੀਵਨ ਭਰ ਜਥੇਬੰਦੀ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਹਿ ਕੇ ਮਹਾਨ ਸੇਵਾਵਾਂ ਨਿਭਾਈਆਂ। 

ਇਹ ਵੀ ਪੜ੍ਹੋ- ਫ਼ੌਜਣ ਨੇ ਆਸ਼ਕਾਂ ਨੂੰ ਘਰ ਬੁਲਾ ਕੇ ਮਰਵਾ 'ਤਾ ਫ਼ੌਜੀ ਪਤੀ

ਇਸ ਤਰ੍ਹਾਂ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦੇ ਬਹਾਦਰ ਸਿੱਖ ਜਰਨੈਲ ਸ. ਨਿਧਾਨ ਸਿੰਘ ਪੰਜਹੱਥਾ ਨੇ ਸੰਨ 1823 ਈ: ਵਿਚ ਨੌਸ਼ਹਿਰੇ ਦੀ ਜੰਗ ਵਿਚ ਆਪਣੀ ਵੀਰਤਾ ਦੇ ਜ਼ੌਹਰ ਦਿਖਾਉਂਦੇ ਹੋਏ ਪੰਜ ਦੁਸ਼ਮਣ ਪਠਾਣ ਜਰਨੈਲਾਂ ਨੂੰ ਮਾਰ ਕੇ ਉਨ੍ਹਾਂ ਤੋਂ ਖੋਹੀਆਂ ਪੰਜ ਤਲਵਾਰਾਂ ਮਹਾਰਾਜਾ ਰਣਜੀਤ ਸਿੰਘ ਨੂੰ ਪੇਸ਼ ਕੀਤੀਆਂ ਸਨ, ਜਿਸ ਬਦਲੇ ਮਹਾਰਾਜਾ ਰਣਜੀਤ ਸਿੰਘ ਨੇ ਉਨ੍ਹਾਂ ਨੂੰ ਇਨਾਮ ਵਜੋਂ ਬਖ਼ਸ਼ੀ ਪੰਜ ਹਜ਼ਾਰ ਰੁਪਏ ਦੀ ਜਗੀਰ ਤੇ ਪੰਜ ਹੱਥੇ ਦਾ ਖ਼ਿਤਾਬ ਦਿੱਤਾ। ਉਨ੍ਹਾਂ ਕਿਹਾ ਕਿ ਸ. ਨਿਧਾਨ ਸਿੰਘ ਸਿੱਖ ਰਾਜ ਵਿਚ ਬਣੀ ਪੰਜ ਮੈਂਬਰੀ ਕੌਂਸਲ ਦੇ ਮੈਂਬਰ ਬਣੇ ਅਤੇ ਪੇਸ਼ਾਵਰ ਦੀ ਮੁਹਿੰਮ ਵਿਚ ਵੀ ਅਹਿਮ ਯੋਗਦਾਨ ਪਾਉਂਦਿਆਂ ਸਾਰੀ ਉਮਰ ਸਿੱਖ ਰਾਜ ਦੀ ਸੁਰੱਖਿਆ ਤੇ ਸਲਾਮਤੀ ਦੇ ਪਹਿਰੇਦਾਰ ਰਹੇ।

ਇਸੇ ਦੌਰਾਨ ਜਥੇਦਾਰ ਗਿਆਨੀ ਸੁਲਤਾਨ ਸਿੰਘ ਤੇ ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਨੇ ਵੀ ਸੰਬੋਧਨ ਕਰਦਿਆਂ ਤਸਵੀਰਾਂ ਲੱਗਣ ਵਾਲੀਆਂ ਸ਼ਖ਼ਸੀਅਤਾਂ ਦੇ ਜੀਵਨ ਬਾਰੇ ਵਿਚਾਰ ਪ੍ਰਗਟਾਏ। ਇਸ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • Central Sikh Museum
  • portraits
  • two Panthic personalities
  • ਕੇਂਦਰੀ ਸਿੱਖ ਅਜਾਇਬ ਘਰ
  • ਤਸਵੀਰਾਂ
  • ਦੋ ਪੰਥਕ ਸ਼ਖਸੀਅਤਾਂ

ਨਵਜੋਤ ਸਿੱਧੂ ਨੇ ਇਲਾਜ ਦਾ ਡਾਈਟ ਪਲਾਨ ਕੀਤਾ ਜਾਰੀ

NEXT STORY

Stories You May Like

  • panthic gathering called by the shiromani committee have begun
    ਸ਼੍ਰੋਮਣੀ ਕਮੇਟੀ ਵਲੋਂ ਸੱਦੇ ਗਏ ਵਿਸ਼ਾਲ ਪੰਥਕ ਇਕੱਠ ਦੀ ਕਾਰਵਾਈ ਸ਼ੁਰੂ
  • cabinet shuffle
    ਕੇਂਦਰੀ ਮੰਤਰੀ ਪ੍ਰੀਸ਼ਦ ’ਚ ਸੰਭਾਵਿਤ ਫੇਰਬਦਲ ਦੀਆਂ ਅਟਕਲਾਂ
  • panthic meeting was presented by the shiromani committee president
    ਪੰਥਕ ਇਕੱਤਰਤਾ ਦੌਰਾਨ ਪਾਸ ਕੀਤਾ ਗਿਆ ਮਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਪੇਸ਼
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
  • important meeting of bjp at amit shahs residence
    ਭਾਜਪਾ ਦੀ ਕੇਂਦਰੀ ਟੀਮ 'ਚ ਫੇਰਬਦਲ ਦੀਆਂ ਅਟਕਲਾਂ ! ਨਿਤਿਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
  • death of a prisoner lodged in the central jail
    ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ ਉਗਾਈਆਂ ਸਬਜ਼ੀਆਂ
  • central jail ferozpur
    ਕੇਂਦਰੀ ਜੇਲ੍ਹ ਦੇ ਬਾਹਰੋਂ ਥਰੋ ਰਾਹੀਂ ਸੁੱਟੇ ਨਸ਼ੀਲੇ ਪਦਾਰਥ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
Trending
Ek Nazar
gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • homegrown veggies song pinkoo tv video
      Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
    • body of one of two people swept away in ghaggar river recovered
      ਘੱਗਰ ਦਰਿਆ 'ਚ ਰੁੜ੍ਹੇ ਦੋ ਵਿਅਕਤੀਆਂ 'ਚੋਂ ਇੱਕ ਦੀ ਲਾਸ਼ 40 ਘੰਟਿਆਂ ਬਾਅਦ ਬਰਾਮਦ
    • holy scriptures of sri guru granth sahib ji to canada kahlwan
      ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਝੂਠੇ...
    • sleeping woman was bitten by a snake then dead
      ਪੰਜਾਬ: ਸੁੱਤੀ ਹੋਈ ਔਰਤ ਨੂੰ ਸੱਪ ਨੇ ਡੱਸਿਆ! 6 ਜਵਾਕਾਂ ਦੇ ਸਿਰੋਂ ਉੱਠਿਆ ਮਾਂ ਦਾ...
    • death of a young man who went to america
      ਅਮਰੀਕਾ ਤੋਂ ਆਈ ਖ਼ਬਰ ਨੇ ਪਵਾਏ ਵੈਣ, 4 ਸਾਲ ਪਹਿਲਾਂ ਪਰਦੇਸ ਗਏ ਪੁੱਤ ਦੀ ਅਚਾਨਕ...
    • punjab s national highway jam
      ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਇੱਧਰ ਆਉਣ ਤੋਂ ਪਹਿਲਾਂ ਸਾਵਧਾਨ, ਸਫ਼ਰ 'ਚ ਆ ਸਕਦੀ...
    • big incident in punjab gym trainer shot
      ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ
    • union minister ravneet bittu paid obeisance at dera sachkhand ballan
      ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
    • punjab new decree for cyber cafe owners
      ਪੰਜਾਬ : ਸਾਈਬਰ ਕੈਫ਼ੇ ਮਾਲਕਾਂ ਲਈ ਨਵਾਂ ਫ਼ਰਮਾਨ, ਧਿਆਨ ਨਾਲ ਪੜ੍ਹ ਲੈਣ ਇਹ...
    • 3 members of gang that snatched women  s earrings arrested
      ਔਰਤਾਂ ਦੀਆਂ ਵਾਲੀਆਂ ਖੋਹਣ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ, ਗੱਡੀ ਤੇ ਨਕਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +