Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    11:51:10 AM

  • shots fired at biker brothers in kapurthala

    ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ...

  • punjab teachers  state government  new campaign

    ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖਬਰ, ਸਰਕਾਰ ਨੇ...

  • indigo flight  air  engine failure  224 passengers

    IndiGo ਦੇ ਜਹਾਜ਼ ਦਾ ਇੰਜਣ ਫੇਲ੍ਹ! ਹਵਾ 'ਚ ਲਟਕੀ...

  • n chandrashekhran resigns

    ਰਤਨ ਟਾਟਾ ਵੱਲੋਂ ਚੁਣੇ ਗਏ ਚੰਦਰਸ਼ੇਖਰਨ ਨੇ TATA...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Muktsar Sahib
  • ਮੁੱਖ ਮੰਤਰੀ ਭਗਵੰਤ ਮਾਨ ਨੇ ਮੁਕਤਸਰ ਧਰਨੇ ’ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਕੀਤੀਆਂ ਮਨਜ਼ੂਰ

PUNJAB News Punjabi(ਪੰਜਾਬ)

ਮੁੱਖ ਮੰਤਰੀ ਭਗਵੰਤ ਮਾਨ ਨੇ ਮੁਕਤਸਰ ਧਰਨੇ ’ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਕੀਤੀਆਂ ਮਨਜ਼ੂਰ

  • Edited By Anuradha,
  • Updated: 06 Apr, 2022 10:18 AM
Sri Muktsar Sahib
the chief minister accepted the demands regarding muktsar dharna
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਸ੍ਰੀ ਮੁਕਤਸਰ ਸਾਹਿਬ/ਜੈਤੋ (ਧਵਨ, ਪਵਨ ਤਨੇਜਾ, ਖੁਰਾਣਾ, ਪਰਾਸ਼ਰ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਬੀ. ਕੇ. ਯੂ. (ਏਕਤਾ-ਉਗਰਾਹੋਂ) ਅਤੇ ਪੰਜਾਬ ਯੂਨੀਅਨ ਦੇ ਸੂਬਾ ਨੇਤਾਵਾਂ ਨਾਲ ਹੋਈ ਬੈਠਕ ਦੌਰਾਨ ਉਨ੍ਹਾਂ ਵਲੋਂ ਰੱਖੀਆਂ ਗਈਆਂ ਮੰਗਾਂ ਨੂੰ ਮਨਜ਼ੂਰ ਕਰ ਲਿਆ ਹੈ। ਇਸ ਬੈਠਕ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕਪਾਹ ਦੀ ਕੁਲ ਬਿਜਾਈ ਦਾ ਨੁਕਸਾਨ 50 ਫੀਸਦੀ ਮੰਨ ਕੇ ਮੁਆਵਜ਼ਾ ਦੇਣ ਅਤੇ ਇਸ ਦਾ 10 ਫ਼ੀਸਦੀ ਮੁਆਵਜ਼ਾ ਮਜ਼ਦੂਰਾਂ ਨੂੰ ਦੇਣ ਲਈ ਕਪਾਹ ਨੂੰ ਚੁਗਣ ਵਾਲੇ ਮਜ਼ਦੂਰਾਂ ਦੀ ਪਛਾਣ ਪਿੰਡਾਂ ਵਿਚ ਆਮ ਇਜਲਾਸ ਰਾਹੀਂ ਕਰਨ, ਲੰਬੀ ਵਿਖੇ ਲਾਠੀਚਾਰਜ ਦੇ ਕਸੂਰਵਾਰ ਡੀ. ਸੀ. ਮੁਕਤਸਰ ਅਤੇ ਡੀ. ਐੱਸ. ਪੀ. ਮਲੋਟ ਖ਼ਿਲਾਫ਼ ਕਾਨੂੰਨੀ ਤੇ ਵਿਭਾਗੀ ਕਾਰਵਾਈ ਕਰਨ ਅਤੇ ਮਜ਼ਦੂਰਾਂ-ਕਿਸਾਨਾਂ ’ਤੇ ਦਰਜ ਕੇਸ ਵਾਪਸ ਲੈਣ ਆਦਿ ਦੀਆਂ ਮੰਗਾਂ ਸਵੀਕਾਰ ਕਰ ਲੈਣ ਤੋਂ ਬਾਅਦ ਦੋਵਾਂ ਸੰਗਠਨਾਂ ਨੇ ਡੀ. ਸੀ. ਦਫਤਰ ਅੱਗੇ ਚੱਲ ਰਿਹਾ ਅਣਮਿੱਥੇ ਸਮੇਂ ਦਾ ਧਰਨਾ ਮੁਲਤਵੀ ਕਰ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਦਿੱਤੀ ਇੱਕ ਹੋਰ ਵੱਡੀ ਰਾਹਤ

ਇਹ ਜਾਣਕਾਰੀ ਦੋਵਾਂ ਸੰਗਠਨਾਂ ਦੇ ਜਨਰਲ ਸਕੱਤਰਾਂ ਸੁਖਦੇਵ ਸਿੰਘ ਕੋਕਰੀ ਕਲਾਂ ਤੇ ਲਕਸ਼ਮਣ ਸਿੰਘ ਸੇਵੇਵਾਲਾ ਵੱਲੋਂ ਮੁੱਖ ਮੰਤਰੀ ਨਾਲ ਬੈਠਕ ਤੋਂ ਬਾਅਦ ਜਾਰੀ ਕੀਤੇ ਗਏ ਪ੍ਰੈੱਸ ਬਿਆਨ ਵਿਚ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਬੈਠਕ ਵਿਚ ਬੀ. ਕੇ. ਯੂ. (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾ, ਸੁਖਦੇਵ ਸਿੰਘ ਕੋਕਰੀਕਲਾਂ ਤੇ ਲਕਸ਼ਮਣ ਸਿੰਘ ਸੇਵੇਵਾਲਾ ਸ਼ਾਮਲ ਹੋਏ।

ਇਹ ਵੀ ਪੜ੍ਹੋ : ਨਕੋਦਰ ਥਾਣੇ 'ਚ ਪਿੰਡ ਬਜੂਹਾ ਕਲਾਂ ਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ ਨੇ ਪੁਲਸ 'ਤੇ ਗੰਭੀਰ ਇਲਜ਼ਾਮ

ਦੋਵਾਂ ਨੇਤਾਵਾਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਤਤਕਾਲੀਨ ਡੀ. ਸੀ. ਮੁਕਤਸਰ ਸਾਹਿਬ ਵੱਲੋਂ ਜਾਣ-ਬੁੱਝ ਕੇ ਗੁਲਾਬੀ ਸੁੰਡੀ ਦੇ ਨਾਲ ਕਪਾਹ ਦੀ ਸਹੀ ਗਿਰਦਾਵਰੀ ਨਹੀਂ ਕਰਵਾਈ ਗਈ। ਕਪਾਹ ਚੁਗਣ ਵਾਲੇ ਮਜ਼ਦੂਰਾਂ ਦੀ ਸ਼ਨਾਖਤ ਦਾ ਕੰਮ ਵੀ ਸ਼ੁਰੂ ਨਹੀਂ ਕਰਵਾਇਆ ਗਿਆ ਅਤੇ ਮੁਆਵਜ਼ੇ ਤੋਂ ਬਾਹਰ ਰੱਖੇ ਗਏ ਹੱਕਦਾਰ ਕਿਸਾਨਾਂ-ਮਜ਼ਦੂਰਾਂ ਨੂੰ ਮੁਆਵਜ਼ਾ ਸੂਚੀ ਵਿਚ ਸ਼ਾਮਲ ਕਰਨ ਦੀ ਮੰਗ ਨੂੰ ਲੈ ਕੇ ਵਿਖਾਵਾ ਕਰ ਰਹੇ ਲੋਕਾਂ ’ਤੇ ਲਾਠੀਚਾਰਜ ਕਰਵਾਇਆ ਗਿਆ ਜਿਸ ਨਾਲ ਕਈ ਮਜ਼ਦੂਰ ਤੇ ਕਿਸਾਨ ਜ਼ਖ਼ਮੀ ਹੋ ਗਏ। ਮੁੱਖ ਮੰਤਰੀ ਨੇ ਲੰਬੀ ਵਿਖੇ ਵਾਪਰੀ ਘਟਨਾ ਨੂੰ ਮੰਦਭਾਗੀ ਕਰਾਰ ਦਿੰਦੇ ਹੋਏ ਸ੍ਰੀ ਮੁਕਤਸਰ ਸਾਹਿਬ ਵਿਖੇ ਕਪਾਹ ਦੀ ਕੁਲ ਬਿਜਾਈ ਦਾ 50 ਫ਼ੀਸਦੀ ਨੁਕਸਾਨ ਦੇ ਹਿਸਾਬ ਨਾਲ ਬਣਦਾ 50 ਕਰੋੜ ਰੁਪਏ ਦਾ ਮੁਆਵਜ਼ਾ ਕਾਸ਼ਤਕਾਰ ਕਿਸਾਨਾਂ ਨੂੰ ਅਤੇ 5 ਕਰੋੜ ਦੇ ਲਗਭਗ ਕਪਾਹ ਚੁਗਣ ਵਾਲੇ ਖੇਤ ਮਜ਼ਦੂਰਾਂ ਨੂੰ ਪਾਰਦਰਸ਼ੀ ਢੰਗ ਨਾਲ ਦੇਣ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਨੇ ਬਾਕੀ ਰਹਿੰਦੀਆਂ ਮੰਗਾਂ ਦੇ ਹੱਲ ਲਈ ਇਸ ਮਹੀਨੇ ਦੇ ਅਖੀਰ ’ਚ ਇਕ ਹੋਰ ਬੈਠਕ ਕਰਨ ਦਾ ਭਰੋਸਾ ਦਿੱਤਾ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 

  • Punjab
  • Muktsar
  • Chief Minister
  • Farmers
  • Demands
  • Approved
  • ਪੰਜਾਬ
  • ਮੁਕਤਸਰ
  • ਮੁੱਖ ਮੰਤਰੀ
  • ਕਿਸਾਨ
  • ਮੰਗਾਂ
  • ਮਨਜ਼ੂਰ

ਸਕੂਲ ਜਾ ਰਹੀ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ; ਦੋਸ਼ੀ ਗ੍ਰਿਫਤਾਰ

NEXT STORY

Stories You May Like

  • cm mann met governor
    ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
  • i am ready to contest elections against bhagwant mann raja warring
    'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ', ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ ਬਿਆਨ
  • amritsar  farmers and employee organizations protest with demands
    ਅੰਮ੍ਰਿਤਸਰ: ਕਿਸਾਨਾਂ ਤੇ ਮੁਲਾਜ਼ਮ ਜਥੇਬੰਦੀਆਂ ਨੇ ਮੰਗਾਂ ਨੂੰ ਲੈ ਕੇ ਜਾਇਆ ਰੋਸ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • major action by sultanpur lodhi police
    ਸੁਲਤਾਨਪੁਰ ਲੋਧੀ ਪੁਲਸ ਦੀ ਵੱਡੀ ਕਾਰਵਾਈ, ਵਿਦੇਸ਼ ਬੈਠੇ ਗੈਂਗਸਟਰ ਦੇ ਮੁੱਖ ਸ਼ੂਟਰ ਨੂੰ ਹਥਿਆਰਾਂ ਸਮੇਤ ਦਬੋਚਿਆ
  • jpsc jssc candidates  agitation  demands
    JPSC-JSSC ਉਮੀਦਵਾਰਾਂ ਦਾ ਧਰਨਾ, ਮੰਗਾਂ ਪੂਰੀਆਂ ਹੋਣ ਤੱਕ ਅੰਦੋਲਨ ਜਾਰੀ ਰੱਖਣ ਦਾ ਐਲਾਨ
  • sri muktsar sahib  leprosy ashram  jewelry theft
    ਸ੍ਰੀ ਮੁਕਤਸਰ ਸਾਹਿਬ ’ਚ ਕੁਸ਼ਟ ਆਸ਼ਰਮ ’ਚੋਂ ਲੱਖਾਂ ਦੀ ਚੋਰੀ
  • growing global demand for mithila makhana opportunities for bihar farmers
    ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ ਮੋਟਾ ਮੁਨਾਫ਼ਾ
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
Trending
Ek Nazar
accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire breaks out at amul milk shop in ferozepur
      ਫਿਰੋਜ਼ਪੁਰ ’ਚ ਅਮੂਲ ਦੁੱਧ ਦੀ ਦੁਕਾਨ ’ਚ ਅਚਾਨਕ ਲੱਗੀ ਅੱਗ
    • a big problem for those who make ration cards in punjab
      ਪੰਜਾਬ 'ਚ ਰਾਸ਼ਨ ਕਾਰਡ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ! ਆਖ਼ਰੀ ਦਿਨ ਪੋਰਟਲ...
    • gurjeet toot international kabaddi player passed away punjab
      ਪੰਜਾਬ ਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ, ਫਰੀਦਕੋਟ ਹਸਪਤਾਲ 'ਚ ਲਏ...
    • body recovered from rented house
      ਕਿਰਾਏ ਦੇ ਮਕਾਨ ’ਚੋਂ 50 ਸਾਲਾ ਵਿਅਕਤੀ ਦੀ ਗਲੀ-ਸੜੀ ਲਾਸ਼ ਬਰਾਮਦ
    • incident was committed by breaking the locks of the house
      ਪਠਾਨਕੋਟ ਗਏ ਪਰਿਵਾਰ ਦੇ ਪਿੱਛੋਂ ਘਰ ਦੇ ਤਾਲੇ ਤੋੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ;...
    • transfers in punjab
      ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
    • sukhbir singh badal appointments
      ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਕੋਰ ਕਮੇਟੀ 'ਚ...
    • kewal dhillon press conference
      ਹਰ ਸਵਾਲ ਦਾ ਜਵਾਬ ਦੇਣਗੇ ਅਮਿਤ ਸ਼ਾਹ, ਚਰਚਾ ਤੋਂ ਡਰ ਕੇ ਭੱਜਣ ਨਾ ਰਾਹੁਲ ਗਾਂਧੀ -...
    • punjab bus news
      ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ!
    • theft in ludhiana
      ਜੱਜ ਸਾਹਿਬ ਦੇ ਘਰੋਂ ਗੈਸ ਸਿਲੰਡਰ ਚੋਰੀ; CCTV 'ਚ ਕੈਦ ਹੋਈ ਪੂਰੀ ਘਟਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +