Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    8:44:19 PM

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

  • punjabi boy italy

    ਇਟਲੀ ਵਿਚ ਪੰਜਾਬੀ ਬੰਦੇ ਨਾਲ ਵਾਪਰੀ ਅਣਹੋਣੀ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਕੋਵਿਡ ਯੋਧਿਆਂ ਤੇ ਪੁਲਸ ਜਵਾਨਾਂ ਦਾ ਸਨਮਾਨ

PUNJAB News Punjabi(ਪੰਜਾਬ)

ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਕੋਵਿਡ ਯੋਧਿਆਂ ਤੇ ਪੁਲਸ ਜਵਾਨਾਂ ਦਾ ਸਨਮਾਨ

  • Updated: 27 Jan, 2021 02:32 AM
Patiala
the chief minister felicitated the covid warriors
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ: 72ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਦੇ ਔਖੇ ਸਮੇਂ ਦੌਰਾਨ ਬਿਹਤਰੀਨ ਸੇਵਾਵਾਂ ਮੁਹੱਈਆ ਕਰਵਾਉਣ ਲਈ 24 ਡਾਕਟਰਾਂ/ਸਿਹਤ ਕਾਮਿਆਂ  ਨੂੰ ਸਨਮਾਨਿਤ ਕੀਤਾ। ਇਸੇ ਦੌਰਾਨ ਮੁੱਖ ਮੰਤਰੀ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 6 ਪੁਲਸ ਜਵਾਨਾਂ ਦਾ ਸਨਮਾਨ ਕਰਨ ਤੋਂ ਇਲਾਵਾ ਝੁੱਗੀ-ਝੌਂਪੜੀ ਵਾਲਿਆਂ ਲਈ ਸ਼ੁਰੂ ਕੀਤੀ ‘ਬਸੇਰਾ’ ਸਕੀਮ ਦੇ 6 ਲਾਭਪਾਤਰੀਆਂ ਨੂੰ ਸੰਕੇਤਕ ਰੂਪ ਵਿੱਚ ਦਸਤਾਵੇਜ਼ ਸੌਂਪੇ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੇ ਚੁਣੌਤੀਪੂਰਨ ਸਮੇਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ 24 ਡਾਕਟਰਾਂ/ਸਿਹਤ ਕਾਮਿਆਂ ਨੂੰ ਕਰੋਨਾ ਯੋਧਿਆਂ ਵਜੋਂ ਸਨਮਾਨਿਤ ਕੀਤਾ। ਇਨਾਂ ਵਿੱਚ ਸਾਬਕਾ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਡਾ. ਆਰ.ਪੀ.ਐਸ. ਸਿਬੀਆ, ਡਾ. ਵਿਸ਼ਾਲ ਚੋਪੜਾ, ਡਾ. ਰੁਪਿੰਦਰ ਬਖਸ਼ੀ, ਡਾ. ਜਤਿੰਦਰ ਕਾਂਸਲ, ਡਾ. ਨਿਧੀ ਸ਼ਰਮਾ, ਡਾ. ਸੁਮਿਤ ਸਿੰਘ, ਡਾ. ਲਵਲੀਨ ਭਾਟੀਆ, ਡਾ. ਤਿ੍ਰਪਤ ਕੌਰ ਬਿੰਦਰਾ, ਡਾ. ਬਲਵਿੰਦਰ ਕੌਰ ਰੇਖੀ, ਡਾ. ਹਰਜੀਤ ਕੇ. ਸਿੰਘ ਚਾਵਲਾ, ਡਾ. ਅਮਨਦੀਪ ਸਿੰਘ ਬਖਸ਼ੀ, ਡਾ. ਸਚਿਨ ਕੌਸ਼ਲ, ਡਾ. ਸਵਾਤੀ ਕਪੂਰ, ਡਾ. ਸਿਮਰਜੀਤ ਸਿੰਘ, ਡਾ. ਰਾਜਵਿੰਦਰ ਸਿੰਘ, ਡਾ. ਕੋਮਲ ਪਰਮਾਰ, ਮੇਲ ਸਟਾਫ ਨਰਸ ਸਪਿੰਦਰ ਪਾਲ ਸਿੰਘ, ਆਈਸੋਲੇਸ਼ਨ ਵਾਰਡ ਦੇ ਇੰਚਾਰਜ ਗੁਰਕਿਰਨ, ਵਾਰਡ ਅਟੈਂਡੈਂਟ ਜੋਗੇਸ਼ਵਰ ਰਾਏ, ਸਟਾਫ ਨਰਸ ਸਰਬਜੀਤ ਕੌਰ, ਏ.ਐਨ.ਐਮ. ਅਨੀਤਾ, ਵਾਰਡ ਅਟੈਂਡੈਂਟ ਰਾਜਕੁਮਾਰ ਅਤੇ ਫਿਜ਼ੀਓਥਰੈਪਿਸਟ ਦੀਵਾਨ ਨਸਰੂਦੀਨ ਸ਼ਾਮਲ ਹਨ।

ਇਸੇ ਤਰਾਂ ਕੈਪਟਨ ਅਮਰਿੰਦਰ ਸਿੰਘ ਨੇ ਏ.ਆਈ.ਜੀ. ਹਰਕਮਲਪ੍ਰੀਤ ਸਿੰਘ ਖੱਖ, ਡੀ.ਐਸ.ਪੀਜ਼ ਗੁਰਜੀਤ ਸਿੰਘ, ਗੁਰਚਰਨ ਸਿੰਘ ਅਤੇ ਅਰੁਣ ਸ਼ਰਮਾ, ਇੰਸਪੈਕਟਰ ਇੰਦਰਜੀਤ ਸਿੰਘ, ਏ.ਐਸ.ਆਈਜ਼ ਪਵਨ ਕੁਮਾਰ ਅਤੇ ਕਸ਼ਮੀਰ ਸਿੰਘ ਨੂੰ ਚੀਫ ਮਨਿਸਟਰ ਮੈਡਲ ਫਾਰ ਆਊਟਸਟੈਂਡਿੰਗ ਡਿਵੋਸ਼ਨ-ਟੂ-ਡਿਊਟੀ (ਸਮਰਪਣ ਭਾਵਨਾ ਨਾਲ ਬਿਹਤਰੀਨ ਡਿਊਟੀ ਨਿਭਾਉਣ ਲਈ ਮੁੱਖ ਮੰਤਰੀ ਮੈਡਲ) ਨਾਲ ਸਨਮਾਨਿਤ ਕੀਤਾ।
ਇਸੇ ਦੌਰਾਨ ਮੁੱਖ ਮੰਤਰੀ ਨੇ ‘ਬਸੇਰਾ’ ਸਕੀਮ ਦੇ ਪਹਿਲੇ ਪੜਾਅ ਵਿੱਚ ਪਟਿਆਲਾ ਤੋਂ ਝੁੱਗੀ-ਝੌਪੜੀ ਵਾਲੇ 335 ਵਿਅਕਤੀਆਂ ਨੂੰ ਮਾਲਕੀ ਹੱਕ ਦੇਣ ਲਈ ਸੰਕੇਤਕ ਰੂਪ ਵਿੱਚ ਛੇ ਲਾਭਪਾਤਰੀਆਂ ਨੂੰ ‘ਸੰਨਦ’ ਸੌਂਪੀ ਜਿਨਾਂ ਵਿੱਚ ਸੋਹਨ ਲਾਲ, ਜਹਾਨ ਸਿੰਘ, ਖਲੀਲ ਅਹਿਮਦ, ਰਾਮ ਲਾਲ, ਨਿਤੇਸ਼ ਕੁਮਾਰ ਅਤੇ ਨਰਿੰਦਰ ਸ਼ਾਮਲ ਹਨ।
 

  • Covid warriors
  • Captain
  • ਮੁੱਖ ਮੰਤਰੀ
  • ਸਨਮਾਨ

ਮਜੀਠਾ ਦੇ 6 ਵਾਰਡਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਪਾਰਟੀ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

NEXT STORY

Stories You May Like

  • moga police  dara satta  accused arrested
    ਮੋਗਾ ਪੁਲਸ ਵੱਲੋਂ ਦੜਾ-ਸੱਟਾ ਲਗਾਉਣ ਵਾਲਾ ਨਕਦੀ ਸਮੇਤ ਕਾਬੂ
  • moga police  heroin recovered  accused arrested
    ਮੋਗਾ ਪੁਲਸ ਵੱਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
  • flintoff steps down as england lions head coach
    ਫਲਿੰਟਾਫ ਨੇ ਇੰਗਲੈਂਡ ਲਾਇਨਜ਼ ਦੇ ਮੁੱਖ ਕੋਚ ਦਾ ਅਹੁਦਾ ਛੱਡਿਆ
  • motorola  s amazing phone gets cheaper by rs 6 000
    6,000 ਰੁਪਏ ਸਸਤਾ ਹੋਇਆ Motorola ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
  • ludhiana dhandhari kalan
    ਪੁਲ਼ ਨੇੜਿਓਂ ਮਿਲੀ ਲਾਸ਼! ਸਿਰ 'ਤੇ ਸੱਟ ਦੇ ਨਿਸ਼ਾਨ, ਪੁਲਸ ਵੱਲੋਂ ਜਾਂਚ ਜਾਰੀ
  • crpf jawans  cold  special clothes  equipment  funds
    CRPF ਜਵਾਨਾਂ ਲਈ ਠੰਡ ਦੇ ਵਿਸ਼ੇਸ਼ ਕੱਪੜਿਆਂ ਤੇ ਉਪਕਰਣਾਂ ਨੂੰ ਲੈ ਕੇ ਫੰਡ ਮਨਜ਼ੂਰ
  • milan police deed
    ਮਿਲਾਨ ਪੁਲਸ ਦਾ ਕਾਰਨਾਮਾ: ਕਾਨੂੰਨ ਦੇ ਰਖਵਾਲੇ ਹੀ ਨਿਕਲੇ ਭ੍ਰਿਸ਼ਟ, 1 ਕਮਿਸ਼ਨਰ ਸਣੇ 5 ਮੁਲਾਜ਼ਮਾਂ 'ਤੇ ਵੱਡੀ ਕਾਰਵਾਈ
  • the main attraction of amarnath yatra
    ਅਮਰਨਾਥ ਯਾਤਰਾ ਦਾ ਮੁੱਖ ਆਕਰਸ਼ਣ, ਵੀਰਵਾਰ ਤੋਂ ਸ਼ੁਰੂ ਹੋਵੇਗੀ ‘ਛੜੀ ਮੁਬਾਰਕ’ ਦੀ ਰਸਮੀ ਯਾਤਰਾ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • country s first baaz drone battalion deployed in jalandhar
      ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
    • food health
      ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ ਥਾਲੀ 'ਚ ! ਸਾਹਮਣੇ ਆਈ...
    • major explosion in steel rolling mill
      ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6 ਮਜ਼ਦੂਰਾਂ 'ਤੇ ਡਿੱਗਿਆ ਉਬਲਦਾ...
    • bloody clash between two blinkit employees in verka
      ਅੰਮ੍ਰਿਤਸਰ 'ਚ ਬਲਿੰਕਿਟ ਦੇ ਦੋ ਕਰਮਚਾਰੀਆਂ 'ਚ ਖੂਨੀ ਝੜਪ, ਇਕ ਨੌਜਵਾਨ ਐਮਰਜੈਂਸੀ...
    • big network busted in punjab
      ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼ : 10 ਪਿਸਤੌਲਾਂ ਸਮੇਤ 2 ਮੁਲਜ਼ਮ ਗ੍ਰਿਫਤਾਰ
    • heat wave will hit punjab again
      ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
    • fazilka raksha bandhan
      1100 ਰੱਖੜੀਆਂ ਜਵਾਨਾਂ ਨੂੰ ਸਮਰਪਿਤ, ਆਸਫਵਾਲਾ ਸ਼ਹੀਦੀ ਸਮਾਰਕ ਵਿੱਚ ਗੂੰਜਿਆ...
    • punjab highway jammed
      ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ba student commits suicide by jumping from 10th floor in jalandhar heights
      ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
    • one man dead on road accident
      ਨਡਾਲਾ 'ਚ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇਕ ਦੀ ਮੌਤ, 3 ਜ਼ਖ਼ਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +