Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    2:56:34 PM

  • bjp alert regarding flood threat in punjab

    ਪੰਜਾਬ 'ਚ ਹੜ੍ਹਾਂ ਦੇ ਖ਼ਤਰੇ ਨੂੰ ਲੈ ਕੇ ਭਾਜਪਾ...

  • former chief minister charanjit channi called a meeting

    ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ...

  • railing crossing iron vehicle incident tourist

    ਨਹੀਂ ਦੇਖਿਆ ਹੋਣਾ ਅਜਿਹਾ ਐਕਸੀਡੈਂਟ! ਰੇਲਿੰਗ ਪਾਰ...

  • 1000 new plants

    ਭਾਰਤ 'ਚ ਲੱਗਣਗੇ 1000 ਨਵੇਂ ਪਲਾਂਟ ! PM ਮੋਦੀ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਕਿਸਾਨਾਂ ਤੇ ਵਪਾਰੀਆਂ ਦੇ ਹੱਕ ਲਈ ਕੇਂਦਰ ਤੁਰੰਤ ਵਾਪਸ ਲਵੇ ‘ਆਪਹੁਦਰਾ’ ਫ਼ੈਸਲਾ : CM ਮਾਨ

PUNJAB News Punjabi(ਪੰਜਾਬ)

ਕਿਸਾਨਾਂ ਤੇ ਵਪਾਰੀਆਂ ਦੇ ਹੱਕ ਲਈ ਕੇਂਦਰ ਤੁਰੰਤ ਵਾਪਸ ਲਵੇ ‘ਆਪਹੁਦਰਾ’ ਫ਼ੈਸਲਾ : CM ਮਾਨ

  • Edited By Anuradha,
  • Updated: 15 Sep, 2023 06:41 PM
Ludhiana-Khanna
the chief minister made a demand from the central government
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਬਿਊਰੋ) : ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਕਦਮ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਪਾਸੋਂ ਇਸ ਆਪਹੁਦਰੇ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਅੱਜ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਕਿਸਾਨ ਮੇਲੇ ਦੇ ਆਖਰੀ ਦਿਨ ਮੇਲੇ ’ਚ ਪਹੁੰਚੇ ਵੱਡੀ ਗਿਣਤੀ ’ਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਬੇਤੁੱਕਾ ਫੈਸਲਾ ਕਿਸਾਨਾਂ ਦੇ ਨਾਲ-ਨਾਲ ਵਪਾਰੀਆਂ ਨੂੰ ਆਰਥਿਕ ਤੌਰ ’ਤੇ ਵੱਡਾ ਨੁਕਸਾਨ ਪਹੁੰਚਾਏਗਾ। ਉਨ੍ਹਾਂ ਕਿਹਾ ਕਿ ਕੇਂਦਰ ਨੇ ਬਾਸਮਤੀ ਚੌਲਾਂ ਦਾ ਘੱਟੋ-ਘੱਟ ਬਰਾਮਦ ਮੁੱਲ 1200 ਡਾਲਰ ਪ੍ਰਤੀ ਟਨ ਤੈਅ ਕਰ ਦਿੱਤਾ ਹੈ ਜਿਸ ਨਾਲ ਬਾਸਮਤੀ ਦੀਆਂ ਘਰੇਲੂ ਕੀਮਤਾਂ ’ਤੇ ਬੁਰਾ ਅਸਰ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਮਿਹਨਤਕਸ਼ ਕਿਸਾਨ ਖੇਤੀ ਲਾਗਤਾਂ ਵਧਣ ਅਤੇ ਘੱਟ ਭਾਅ ਮਿਲਣ ਕਾਰਨ ਪਹਿਲਾਂ ਹੀ ਸੰਕਟ ’ਚ ਡੁੱਬੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ’ਚ ਬਾਸਮਤੀ ਦਾ ਸਭ ਤੋਂ ਵੱਧ ਉਤਪਾਦਨ ਪੰਜਾਬ ’ਚ ਹੁੰਦਾ ਹੈ ਅਤੇ ਕੇਂਦਰ ਸਰਕਾਰ ਦਾ ਇਹ ਫੈਸਲਾ ਸਾਡੇ ਕਿਸਾਨਾਂ ਦੇ ਹਿੱਤ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ’ਚ ਫਸਲੀ ਵਿਭਿੰਨਤਾ ਅਧੀਨ ਮੂੰਗੀ, ਬਾਸਮਤੀ ਅਤੇ ਹੋਰ ਬਦਲਵੀਆਂ ਫਸਲਾਂ ਨੂੰ ਉਤਸਾਹਿਤ ਕਰਨ ਲਈ ਵੱਡੇ ਉਪਰਾਲੇ ਕਰ ਰਹੀ ਹੈ ਪਰ ਦੂਜੇ ਪਾਸੇ ਕੇਂਦਰ ਦੀਆਂ ਅਜਿਹੀਆਂ ਨੀਤੀਆਂ ਨਾਲ ਸਾਡੀ ਮੁਹਿੰਮ ਨੂੰ ਧੱਕਾ ਲੱਗਾ ਹੈ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦਾ ਇਹ ਕਦਮ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਹੈ ਜਿਸ ਦੀ ਸੂਬਾ ਸਰਕਾਰ ਵੱਲੋਂ ਜ਼ੋਰਦਾਰ ਮੁਖਾਲਫ਼ਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰੀ ਪਾਬੰਦੀਆਂ ਦੇ ਮੱਦੇਨਜ਼ਰ ਬਾਸਮਤੀ ਚੌਲ ਪੱਛਮੀ ਬੰਗਾਲ, ਕੇਰਲਾ ਵਰਗੇ ਸੂਬਿਆਂ ਨੂੰ ਵੇਚਣ ਉਤੇ ਵੀ ਗੌਰ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ,‘‘ਇਹ ਕਿੰਨੀ ਦੁੱਖ ਦੀ ਗੱਲ ਹੈ ਕਿ ਦੇਸ਼ ਦੇ ਅੰਨ ਭੰਡਾਰ ਨੱਕੋ-ਨੱਕ ਭਰਨ ਵਾਲੇ ਪੰਜਾਬ ਦੇ ਕਿਸਾਨਾਂ ’ਤੇ ਪਾਬੰਦੀਆਂ ਥੋਪੀਆਂ ਜਾ ਰਹੀਆਂ ਹਨ ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।” ਕੇਂਦਰ ਸਰਕਾਰ ਦੇ ਇਕ ਹੋਰ ਪੰਜਾਬ ਵਿਰੋਧੀ ਫੈਸਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੇ ਸੂਬੇ ਦਾ ਦਿਹਾਤੀ ਵਿਕਾਸ ਫੰਡ ਦਾ 3622 ਕਰੋੜ ਰੁਪਏ ਦਾ ਫੰਡ ਰੋਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਇਸ ਫੰਡ ਦੀ ਦੁਰਵਰਤੋਂ ਕੀਤੀ ਸੀ ਜਿਸ ਦਾ ਖਮਿਆਜ਼ਾ ਹੁਣ ਪੇਂਡੂ ਖੇਤਰ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਆਰ. ਡੀ. ਐੱਫ. ਦਾ ਇਹ ਫੰਡ ਜਾਰੀ ਕਰ ਦਿੰਦਾ ਹੈ ਤਾਂ ਸੂਬੇ ਦੇ ਪੇਂਡੂ ਖੇਤਰ ਦੀਆਂ 67000 ਕਿਲੋਮੀਟਰ ਲਿੰਕ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਕਾਇਆ ਕਲਪ ਕਰ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ : ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀ ਪੰਥਕ ਰਵਾਇਤਾਂ ਮੁਤਾਬਕ ਹੋਈ ਸ਼ੁਰੂਆਤ

ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਸੁਝਾਅ ਦਿੱਤਾ ਸੀ ਕਿ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ 2500 ਰੁਪਏ ਪ੍ਰਤੀ ਏਕੜ ਦੀ ਆਰਥਿਕ ਮਦਦ ਦਿੱਤੀ ਜਾਵੇ ਜਿਸ ’ਚ 1500 ਰੁਪਏ ਕੇਂਦਰ ਅਤੇ 1000 ਰੁਪਏ ਸੂਬਾ ਸਰਕਾਰ ਅਦਾ ਕਰੇਗੀ ਪਰ ਕੇਂਦਰ ਸਰਕਾਰ ਨੇ ਇਸ ਸੁਝਾਅ ਨਾਲ ਸਹਿਮਤੀ ਪ੍ਰਗਟਾਉਣ ਦੀ ਬਜਾਏ ਇਸ ਨੂੰ ਰੱਦ ਕਰ ਦਿੱਤਾ। ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ’ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਟੇਲਾਂ ’ਤੇ ਨਹਿਰੀ ਪਾਣੀ ਪਹੁੰਚਾਉਣ ਲਈ  ਖਾਲਿਆਂ, ਕੱਸੀਆਂ ਨੂੰ ਮੁੜ ਸੁਰਜੀਤ ਕਰਨ ਲਈ ਵਿਆਪਕ ਪੱਧਰ ’ਤੇ ਮੁਹਿੰਮ ਵਿੱਢੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਪ੍ਰਾਜੈਕਟ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੋਇਆ ਕਿ ਇਸ ਵਾਰ ਫਾਜ਼ਿਲਕਾ, ਮਾਨਸਾ ਇਲਾਕੇ ’ਚ ਟੇਲਾਂ ’ਤੇ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਖੇਤੀ ਸਿੰਚਾਈ ਲਈ 33 ਤੋਂ 34 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਅਗਲੇ ਸਾਲ ਤੱਕ 70 ਫੀਸਦੀ ਦਾ ਟੀਚਾ ਮਿੱਥਿਆ ਗਿਆ ਹੈ ਤਾਂ ਕਿ ਧਰਤੀ ਹੇਠਲਾ ਪਾਣੀ ਬਚਾ ਕੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਬਣਾ ਸਕੀਏ। ਰਿਸ਼ਵਤਖੋਰੀ ਨੂੰ ਸਾਰੀਆਂ ਅਲਾਮਤਾਂ ਦੀ ਜੜ੍ਹ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ  ਲਈ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਮਾਲ ਮਹਿਕਮੇ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵੱਡੇ ਫੈਸਲੇ ਲਏ ਗਏ ਹਨ। ਜ਼ਮੀਨ-ਜਾਇਦਾਦ ਦੀ ਰਜਿਸਟਰੀ ਵੀ ਸਰਲ ਪੰਜਾਬੀ ’ਚ ਹੋਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤਾਂ ਕਿ ਸਧਾਰਨ ਇਨਸਾਨ ਵੀ ਦਸਤਾਵੇਜ਼ਾਂ ਨੂੰ ਪੜ੍ਹ ਸਕੇ।  

ਇਹ ਵੀ ਪੜ੍ਹੋ : ਰਾਹੂ-ਕੇਤੂ 30 ਅਕਤੂਬਰ ਨੂੰ ਬਦਲਣਗੇ ਰਾਸ਼ੀਆਂ, ਸਾਰੇ ਹੋਣਗੇ ਪ੍ਰਭਾਵਿਤ

ਕਿਸਾਨ ਮੇਲੇ |ਚ ਨੌਜਵਾਨਾਂ ਦੀ ਵੱਡੀ ਗਿਣਤੀ ’ਚ ਆਮਦ ’ਤੇ ਤਸੱਲੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਇਹ ਸ਼ੁੱਭ ਸੰਕੇਤ ਹੈ ਕਿ ਨੌਜਵਾਨ ਹੁਣ ਖੇਤੀ ਲਈ ਨਵੇਂ ਢੰਗ-ਤਰੀਕੇ ਅਪਣਾਉਣ ਵਿੱਚ ਰੁਚੀ ਦਿਖਾਉਣ ਲੱਗੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਮੇਲੇ ਦੇ ਪਹਿਲੇ ਦਿਨ 1.09 ਲੱਖ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਜੋ ਆਪਣੇ ਆਪ ’ਚ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਹੁਣ ਰਵਾਇਤੀ ਖੇਤੀ ਦੀ ਬਜਾਏ ਵਿਗਿਆਨਕ ਢੰਗ ਨਾਲ ਖੇਤੀ ਕਰਨ ਦਾ ਯੁੱਗ ਆ ਚੁੱਕਾ ਹੈ ਜਿਸ ਕਰਕੇ ਨੌਜਵਾਨ ਕਿਸਾਨਾਂ ਨੂੰ ਆਧੁਨਿਕ ਖੇਤੀ ਵੱਲ ਮੁੜਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਵਿੱਚ ਮਿਹਨਤ ਕਰਨ ਦੇ ਨਾਲ-ਨਾਲ ਤਕਨੀਕ ਵੀ ਬਹੁਤ ਮਹੱਤਵ ਰੱਖਦੀ ਹੈ ਤਾਂ ਕਿ ਫਸਲਾਂ ਦਾ ਚੰਗਾ ਝਾੜ ਲਿਆ ਜਾ ਸਕੇ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਕਿਸਾਨਾਂ ਲਈ ਚਾਨਣ-ਮੁਨਾਰਾ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਤੀ ਖੇਤਰ ’ਚ ਇਸ ਯੂਨੀਵਰਸਿਟੀ ਨੇ ਕਿਸਾਨਾਂ ਨੂੰ ਹਮੇਸ਼ਾ ਹੀ ਉਸਾਰੂ ਸੇਧ ਦਿੱਤੀ ਹੈ ਜਿਸ ਕਰਕੇ ਪੰਜਾਬ ਨੇ ਅਨਾਜ ਉਤਪਾਦਨ ’ਚ ਦੇਸ਼ ’ਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਨੇ ਇਸ ਯੂਨੀਵਰਸਿਟੀ ਨੇ ਹੀ ਦੇਸ਼ ’ਚ ਹਰੀ ਕ੍ਰਾਂਤੀ ਦਾ ਯੁੱਗ ਲਿਆਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਖੇਤੀ ਅਤੇ ਸਹਾਇਕ ਧੰਦਿਆਂ ’ਚ ਇਸ ਯੂਨੀਵਰਸਿਟੀ ਦੇ ਲਾਮਿਸਾਲ ਯੋਗਦਾਨ ਉਤੇ ਬਹੁਤ ਮਾਣ ਹੈ। ਇਸ ਮੌਕੇ ਮੁੱਖ ਮੰਤਰੀ ਨੇ ਖੇਤੀ ਖੇਤਰ ਵਿੱਚ ਨਵੇਂ ਉੱਦਮਾਂ ਨਾਲ ਵਿਲੱਖਣ ਪ੍ਰਾਪਤੀਆਂ ਕਰਨ ਲਈ ਅਗਾਂਹਵਧੂ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ।

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Basmati
  • Ban
  • Chief Minister
  • Central Government
  • ਬਾਸਮਤੀ
  • ਬਰਾਮਦ
  • ਪਾਬੰਦੀ
  • ਮੁੱਖ ਮੰਤਰੀ
  • ਕੇਂਦਰ ਸਰਕਾਰ

ਦਿਹਾਤੀ ਤੇ ਮਹਾਨਗਰ ’ਚ ਵਧ ਰਹੇ ਖੁਦਕੁਸ਼ੀਆਂ ਦੇ ਮਾਮਲੇ ਚਿੰਤਾ ਦਾ ਵਿਸ਼ਾ

NEXT STORY

Stories You May Like

  • cm saini gave relief to lakhs of farmers and landowners
    Paperless Registry 2.0 ਲਾਂਚ, CM ਸੈਣੀ ਨੇ ਲੱਖਾਂ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਦਿੱਤੀ ਰਾਹਤ
  • cm yogi adityanath left aligarh tour and immediately left for lucknow
    ਲਖਨਊ ਅਗਨਕਾਂਡ: ਅਲੀਗੜ੍ਹ ਦਾ ਦੌਰਾ ਛੱਡ ਕੇ ਤੁਰੰਤ ਲਖਨਊ ਪਰਤੇ CM ਯੋਗੀ ਆਦਿੱਤਿਆਨਾਥ
  • adc directs officials to immediately resolve complaints of traders
    ADC ਅਮਨਦੀਪ ਕੌਰ ਨੇ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
  • cm mann is now lying in the video case wearing a mask  bikram majithia
    ਵੀਡੀਓ ਮਾਮਲੇ 'ਚ ਹੁਣ ਮਾਸਕ ਵਾਲਾ ਝੂਠ ਬੋਲ ਰਹੇ CM ਮਾਨ : ਬਿਕਰਮ ਮਜੀਠੀਆ
  • big relief for victims of cyber fraud
    ਸਾਈਬਰ ਠੱਗੀ ਦੇ ਪੀੜਤਾਂ ਲਈ ਵੱਡੀ ਰਾਹਤ: ਹੁਣ ਵਾਪਸ ਮਿਲੇਗਾ ਤੁਹਾਡਾ ਪੈਸਾ, ਕੇਂਦਰ ਨੇ ਲਾਂਚ ਕੀਤੇ 2 ਨਵੇਂ ਪੋਰਟਲ
  • center  s big decision regarding punjab  s borders
    ਪੰਜਾਬ ਦੀਆਂ ਸਰਹੱਦਾਂ ਨੂੰ ਲੈ ਕੇ ਕੇਂਦਰ ਦਾ ਵੱਡਾ ਫ਼ੈਸਲਾ, ਸੂਬਾ ਵਾਸੀਆਂ ਨੂੰ ਮਿਲੇਗਾ ਫ਼ਾਇਦਾ
  • yoga  questions  cm saini
    ਸਰਕਾਰੀ ਭਰਤੀ ਪ੍ਰੀਖਿਆਵਾਂ 'ਚ ਯੋਗ ਦੇ ਸਵਾਲਾਂ ਨੂੰ ਲੈ ਕੇ ਹਰਿਆਣਾ CM ਸੈਣੀ ਦਾ ਅਹਿਮ ਬਿਆਨ
  • mangat rai bansal  nitin nabin  punjab bjp
    ਮੰਗਤ ਰਾਏ ਬਾਂਸਲ ਨੇ ਨਿਤਿਨ ਨਬੀਨ ਕੋਲ ਮਾਨਸਾ ਜ਼ਿਲ੍ਹੇ ਦੇ ਵਪਾਰੀਆਂ, ਕਿਸਾਨਾਂ ਦੀਆਂ ਸਮੱਸਿਆ ਚੁੱਕੀਆਂ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • national highway accident
      ਨੈਸ਼ਨਲ ਹਾਈਵੇਅ 'ਤੇ ਟੋਏ 'ਚ ਡਿੱਗੀ ਕਾਰ, ਵਾਲ-ਵਾਲ ਬਚਿਆ ਪਰਿਵਾਰ
    • 6 year old girl raped in punjab
      ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...
    • sri sahib two brother
      ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ ਵੱਡੇ ਭਰਾ ਦਾ ਕਤਲ, ਛੋਟੇ ਦੀ...
    • important news for applicants applying for driving license
      ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
    • big news regarding da and arrears of 8 lakh employees of punjab
      ਪੰਜਾਬ ਦੇ 8 ਲੱਖ ਮੁਲਾਜ਼ਮਾਂ ਦੇ DA ਅਤੇ ਏਰੀਅਰ ਨੂੰ ਲੈ ਕੇ ਵੱਡੀ ਖ਼ਬਰ, ਅੱਜ...
    • behbal kalan  bargari case  sit investigation
      ਬਹਿਬਲ ਕਲਾਂ ਤੇ ਬਰਗਾੜੀ ਮਾਮਲੇ 'ਚ ਸਿੱਟ ਨੇ ਤੇਜ਼ ਕੀਤੀ ਜਾਂਚ
    • fir on scam
      ਯੂਰੀਆ ਘਪਲਾ ਮਾਮਲੇ 'ਚ ਕਈ ਅਫ਼ਸਰਾਂ ਤੇ ਕੰਪਨੀ ਮਾਲਕਾਂ ਖ਼ਿਲਾਫ਼ ਕੇਸ ਦਰਜ
    • theft in ludhiana
      ਅਜਮੇਰ ਸ਼ਰੀਫ਼ ਮੱਥਾ ਟੇਕਣ ਗਏ ਪਰਿਵਾਰ ਦੇ ਬੰਦ ਘਰ ’ਚ ਲੱਖਾਂ ਦੀ ਚੋਰੀ
    • fraud case
      ਕ੍ਰੈਡਿਟ ਕਾਰਡ ਲਿਮਿਟ ਵਧਾਉਣ ਦੇ ਨਾਂ ’ਤੇ 2.41 ਲੱਖ ਦੀ ਠੱਗੀ
    • post offices will open on sundays and government holidays in gurdaspur
      ਪੰਜਾਬ ਦੇ ਇਸ ਜ਼ਿਲ੍ਹੇ ਦੇ ਡਾਕ ਘਰਾਂ 'ਚ ਐਤਵਾਰ ਤੇ ਸਰਕਾਰੀ ਛੁੱਟੀਆਂ ਰੱਦ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +