Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    7:28:24 PM

  • gujarat won the toss and invited bengaluru to bat

    GT vs RCB : ਗੁਜਰਾਤ ਨੇ ਟਾਸ ਜਿੱਤ ਕੇ ਬੈਂਗਲੁਰੂ...

  • thief who escaped with motorcycle jumps into kali bein sultanpur lodhi

    ਮੋਟਰਸਾਈਕਲ ਚੁੱਕ ਭੱਜੇ ਚੋਰ ਨੇ ਮਾਰ 'ਤੀ ਕਾਲੀ ਵੇਈਂ...

  • five indian origin men charged theft in canada

    ਕੈਨੇਡਾ 'ਚ 5 ਪੰਜਾਬੀ ਨੌਜਵਾਨ ਗ੍ਰਿਫਤਾਰ, 16.5...

  • khalistani module exposed again in punjab big conspiracy behind isi

    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਸਕੱਤਰ ਵੱਲੋਂ ਸੂਬੇ 'ਚ ਡਾਇਰੀਆ ਦੇ ਕੇਸਾਂ ਦੀ ਕੀਤੀ ਸਮੀਖਿਆ, CM ਮਾਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਦੇ ਨਿਰਦੇਸ਼

PUNJAB News Punjabi(ਪੰਜਾਬ)

ਮੁੱਖ ਸਕੱਤਰ ਵੱਲੋਂ ਸੂਬੇ 'ਚ ਡਾਇਰੀਆ ਦੇ ਕੇਸਾਂ ਦੀ ਕੀਤੀ ਸਮੀਖਿਆ, CM ਮਾਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਦੇ ਨਿਰਦੇਸ਼

  • Edited By Shivani Attri,
  • Updated: 26 Jul, 2024 06:13 PM
Chandigarh
the chief secretary reviewed the cases of diarrhea in the state
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)- ਸੂਬੇ ਦੇ ਕੁਝ ਕਸਬਿਆਂ ਵਿੱਚ ਡਾਇਰੀਆ ਦੇ ਫੈਲਾਅ ਨੂੰ ਰੋਕਣ ਅਤੇ ਤੁਰੰਤ ਜ਼ਰੂਰੀ ਕਦਮ ਚੁੱਕਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੀਆਂ ਹਦਾਇਤਾਂ ਦੇ ਚੱਲਦਿਆਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਅਤੇ ਪੂਰੀ ਸਥਿਤੀ ਦੀ ਸਮੀਖਿਆ ਕੀਤੀ। ਅਨੁਰਾਗ ਵਰਮਾ ਨੇ ਸਪੱਸ਼ਟ ਕੀਤਾ ਕਿ ਹਰ ਸੂਬਾ ਵਾਸੀ ਦੀ ਸਿਹਤ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ ਅਤੇ ਇਸ ਮਾਮਲੇ ਵਿੱਚ ਕੋਈ ਵੀ ਢਿੱਲ ਜਾਂ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਨਵਾਂ ਸੈਂਪਲ ਫੇਲ੍ਹ ਹੋਣ ਦੀ ਸੂਰਤ ਵਿੱਚ ਸਬੰਧਤ ਖੇਤਰ ਵਿੱਚ ਪਾਣੀ ਦੀ ਸਪਲਾਈ ਲਈ ਜ਼ਿੰਮੇਵਾਰ ਅਧਿਕਾਰੀ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੇ ਸੈਂਪਲ ਚੈੱਕ ਕਰਨ ਲਈ ਟੈਸਟਿੰਗ ਕਿੱਟਾਂ ਦੀ ਖ਼ਰੀਦ ਲਈ ਸਿਹਤ ਵਿਭਾਗ ਵੱਲੋਂ ਵੱਡੇ ਜ਼ਿਲ੍ਹਿਆਂ ਲਈ ਦੋ ਲੱਖ ਰੁਪਏ ਅਤੇ ਛੋਟੇ ਜ਼ਿਲ੍ਹਿਆਂ ਲਈ ਇਕ ਲੱਖ ਰੁਪਏ ਜਾਰੀ ਕਰ ਦਿੱਤੇ ਹਨ। ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਦੱਸਿਆ ਕਿ ਟੈਸਟਿੰਗ ਕਿੱਟਾਂ ਲਈ ਕੁੱਲ 25 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ- ਸੰਸਦ 'ਚ ਬੋਲੇ ਮੀਤ ਹੇਅਰ, ਕੇਂਦਰ ਸਰਕਾਰ ਦਾ ਬਜਟ ਸਿਰਫ਼ '2 ਦਾ ਵਿਕਾਸ ਬਾਕੀ ਸਾਰਿਆਂ ਦਾ ਸੱਤਿਆਨਾਸ'

ਮੀਟਿੰਗ ਵਿੱਚ ਡਿਪਟੀ ਕਮਿਸ਼ਨਰਾਂ ਨੇ ਦੱਸਿਆ ਕਿ ਸਾਰੇ ਇਲਾਕਿਆਂ ਵਿੱਚ ਗੰਦਗੀ ਰਹਿਤ ਸਾਫ਼ ਪਾਣੀ ਦੀ ਸਪਲਾਈ ਸਬੰਧੀ ਸਰਟੀਫਿਕੇਟ ਹਾਸਲ ਕਰ ਲਏ ਹਨ। ਵਰਮਾ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਲੋਕਾਂ ਦੇ ਪੀਣ ਲਈ ਮੌਜੂਦ ਪਾਣੀ 100 ਫ਼ੀਸਦੀ ਸਾਫ਼ ਹੋਵੇ ਅਤੇ ਜੇਕਰ ਕਿਧਰੇ ਪਾਣੀ ਦੂਸ਼ਿਤ ਪਾਇਆ ਜਾਂਦਾ ਤਾਂ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਪਾਤੜਾਂ ਦੇ ਕਾਰਜ ਸਾਧਕ ਅਫ਼ਸਰ, ਜੇਈ, ਸੈਨਟਰੀ ਅਤੇ ਚੀਫ਼ ਸੈਨਟਰੀ ਇੰਸਪੈਕਟਰ ਨੂੰ ਚਾਰਜਸ਼ੀਟ ਜਾਰੀ ਕੀਤੀ ਹੈ। ਇਸੇ ਤਰ੍ਹਾਂ ਮੁੱਖ ਸਕੱਤਰ ਵੱਲੋਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਖਰੜ ਵਿਖੇ ਪਾਣੀ ਦੇ ਟੈਂਕ ਦੀ ਸਫ਼ਾਈ ਨਾ ਹੋਣ ਦੇ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸੰਵੇਦਨਸ਼ੀਲ ਅਤੇ ਝੁੱਗੀ-ਝੌਂਪੜੀ ਵਾਲੇ ਇਲਾਕੇ ਜਿੱਥੇ ਡਾਇਰੀਆ ਦੇ ਕੇਸ ਆਏ ਹਨ, ਦਾ ਨਿੱਜੀ ਤੌਰ 'ਤੇ ਦੌਰਾ ਕਰਕੇ ਸਫ਼ਾਈ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਜ਼ਿਲ੍ਹਾ ਸਿਹਤ ਅਫ਼ਸਰਾਂ ਨਾਲ ਖੁੱਲ੍ਹੇ ਵਿੱਚ ਵਿਕਣ ਵਾਲੇ ਕੱਟੇ ਹੋਏ ਫਲਾਂ, ਪੀਣ ਵਾਲੇ ਅਤੇ ਖਾਣ ਵਾਲੇ ਪਦਾਰਥਾਂ ਦੀ ਕੁਆਲਿਟੀ ਯਕੀਨੀ ਬਣਾਏ ਜਾਵੇ। ਇਸ ਤੋਂ ਇਲਾਵਾ ਲੋਕਾਂ ਵਿੱਚ ਸਾਫ਼-ਸਫ਼ਾਈ ਸਬੰਧੀ ਜਾਗਰੂਕਤਾ ਅਭਿਆਨ ਚਲਾਏ ਜਾ ਰਹੇ ਹਨ।

ਸਕੱਤਰ ਸਿਹਤ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਪਾਣੀ ਦੇ ਸੈਂਪਲਾਂ ਦੀ ਗਿਣਤੀ ਦੁੱਗਣੀ ਕਰ ਦਿੱਤੀ ਹੈ, ਜਿਸ ਸਬੰਧੀ ਨਵੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਹੁਣ ਵੱਡੇ ਸ਼ਹਿਰਾਂ ਵਿੱਚ 400 ਸੈਂਪਲ, ਦਰਮਿਆਨੇ ਸ਼ਹਿਰਾਂ ਵਿੱਚ 300 ਅਤੇ ਛੋਟੇ ਸ਼ਹਿਰਾਂ ਵਿੱਚ 200 ਸੈਂਪਲ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 17 ਜੁਲਾਈ ਤੋਂ ਬਾਅਦ ਇੱਕਾ-ਦੁੱਕਾ ਥਾਵਾਂ ਨੂੰ ਛੱਡ ਕੇ ਸੂਬੇ ਵਿੱਚ ਕਿਧਰੇ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਅਤੇ ਇਹ ਯਕੀਨੀ ਬਣਾਉਣ ਲਈ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ ਕਿ ਕੋਈ ਨਵਾਂ ਕੇਸ ਨਾ ਆਵੇ। ਮੁੱਖ ਸਕੱਤਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਨੂੰ ਦਿਹਾਤੀ ਖੇਤਰਾਂ ਵਿੱਚ ਵੀ ਇਸੇ ਕਵਾਇਦ ਨੂੰ ਅਪਨਾਉਣ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ-ਜਲੰਧਰ ਦੀ ਰੰਜਿਸ਼ ਦਾ ਮੈਕਸੀਕੋ ਤਕ ਦਾ ਸਫ਼ਰ, ਬਦਮਾਸ਼ ਪੰਚਮ ਨੇ ਲਾਈਵ ਹੋ ਕੇ ਜੋਗਾ ਫੋਲੜੀਵਾਲ ਨੂੰ ਦਿੱਤੀ ਧਮਕੀ

ਵਰਮਾ ਨੇ ਅੱਗੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬੀਮਾਰ ਪਏ ਵਿਅਕਤੀਆਂ ਦਾ ਮੁਫ਼ਤ ਅਤੇ ਢੁੱਕਵਾਂ ਇਲਾਜ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਕਲੋਰੀਨ ਦੀਆਂ 10 ਲੱਖ ਤੋਂ ਵੱਧ ਗੋਲੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਜ਼ਿਲ੍ਹਿਆਂ ਨੂੰ ਲੋੜ ਪੈਣ 'ਤੇ ਹੋਰ ਦਵਾਈਆਂ ਦਾ ਪ੍ਰਬੰਧ ਕਰਨ ਲਈ ਆਖਿਆ ਗਿਆ। ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਸਥਿਤੀ ਦੀ ਰੋਜ਼ਾਨਾ ਨਿਗਰਾਨੀ ਕਰਨ ਅਤੇ ਉਪਰੋਕਤ ਨਿਰਦੇਸ਼ਾਂ ਦੇ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਡੀ. ਕੇ. ਤਿਵਾੜੀ, ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਨੀਲਕੰਠ ਐਸ ਅਵਹਾਡ, ਪ੍ਰਬੰਧਕੀ ਸਕੱਤਰ ਸਿਹਤ ਪ੍ਰਿਯਾਂਕ ਭਾਰਤੀ, ਸਕੱਤਰ ਸਿਹਤ ਡਾ. ਅਭਿਨਵ, ਮੁੱਖ ਕਾਰਜਕਾਰੀ ਅਧਿਕਾਰੀ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਮਾਲਵਿੰਦਰ ਸਿੰਘ ਜੱਗੀ ਅਤੇ ਡਾਇਰੈਕਟਰ ਸਥਾਨਕ ਸਰਕਾਰਾਂ ਓਮਾ ਸ਼ੰਕਰ ਗੁਪਤਾ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਸਿਵਲ ਸਰਜਨ, ਮਿਉਂਸਪਲੈਟੀ ਦੇ ਕਾਰਜ ਸਾਧਕ ਅਫ਼ਸਰ ਹਾਜ਼ਰ ਸਨ।

ਇਹ ਵੀ ਪੜ੍ਹੋ- ਜਲੰਧਰ ਕੈਂਟ ਸਟੇਸ਼ਨ 'ਤੇ ਪਈਆਂ ਭਾਜੜਾਂ, ਟਰੇਨ ਦੇ ਬਾਥਰੂਮ ’ਚੋਂ ਮਿਲੀ ਪਠਾਨਕੋਟ ਦੇ ਨੌਜਵਾਨ ਦੀ ਲਾਸ਼
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • chief secretary
  • reviewed
  • diarrhea
  • state
  • ਮੁੱਖ ਸਕੱਤਰ
  • ਡਾਇਰੀਆ
  • ਕੇਸ
  • ਸਮੀਖਿਆ
  • ਭਗਵੰਤ ਸਿੰਘ ਮਾਨ

ਏਜੰਸੀਆਂ ਬਾਗੀਆਂ ਰਾਹੀਂ ਅਕਾਲ ਤਖ਼ਤ ਸਾਹਿਬ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਲਈ ਯਤਨਸ਼ੀਲ : ਸਰਨਾ

NEXT STORY

Stories You May Like

  • haryana cm reviews civic arrangements in gurugram
    ਐਕਸ਼ਨ ਮੋਡ 'ਚ CM ਸੈਣੀ, ਗੁਰੂਗ੍ਰਾਮ ਦੀਆਂ ਸੜਕਾਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
  • cm rekha gupta  hospital  raid
    CM ਰੇਖਾ ਗੁਪਤਾ ਦਾ ਹਸਪਤਾਲ 'ਚ ਅਚਨਚੇਤ ਛਾਪਾ, ਭਿਆਨਕ ਗਰਮੀ ਨੂੰ ਲੈ ਕੇ ਦਿੱਤੇ ਸਖ਼ਤ ਨਿਰਦੇਸ਼
  • ban on capsules in punjab  medicine
    ਪੰਜਾਬ : ਇਨ੍ਹਾਂ ਕੈਪਸੂਲਾਂ 'ਤੇ ਸਖ਼ਤੀ ਨਾਲ ਪਾਬੰਦੀ ਦੇ ਹੁਕਮ, ਕੈਮਿਸਟਾਂ ਨੂੰ ਵੀ ਜਾਰੀ ਹੋਈਆਂ ਹਦਾਇਤਾਂ
  • cm yogi adityanath and nitin nabin
    ਕਾਸ਼ੀ ਵਿਸ਼ਵਨਾਥ ਦੇ ਦਰਬਾਰ 'ਚ ਨਤਮਸਤਕ ਹੋਏ CM ਯੋਗੀ ਤੇ ਨਿਤਿਨ ਨਬੀਨ, ਕੀਤੀ ਪੂਜਾ-ਅਰਚਨਾ
  • pahalgam attack cm abdullah  tributes
    ਪਹਿਲਗਾਮ ਹਮਲਾ: ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਤੇ CM ਅਬਦੁੱਲਾ ਨੇ ਭੇਟ ਕੀਤੀ ਸ਼ਰਧਾਂਜਲੀ
  • bihars new cm samrat chaudhary meets pm modi
    ਬਿਹਾਰ ਦੇ ਨਵੇਂ CM ਸਮਰਾਟ ਚੌਧਰੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, 'ਵਿਕਸਿਤ ਬਿਹਾਰ' ਦੇ ਵਿਜ਼ਨ 'ਤੇ ਚਰਚਾ
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ ’ਤੇ ਸਖ਼ਤੀ ਦੀ ਤਿਆਰੀ
  • delhi visit bihar cm samrat chaudhary
    ਦਿੱਲੀ ਦੌਰੇ 'ਤੇ ਜਾਣਗੇ ਬਿਹਾਰ ਦੇ CM ਸਮਰਾਟ ਚੌਧਰੀ, PM ਮੋਦੀ ਨਾਲ ਹੋ ਸਕਦੀ ਮੁਲਾਕਾਤ
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
Trending
Ek Nazar
weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab politics assembly elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਨ ਦਾ ਐਲਾਨ
    • incident in punjab incident in sangrur
      ਪੰਜਾਬ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਤੇ ਸਾਲ਼ੇ ਨੂੰ ਮਾਰੀਆਂ ਗੋਲ਼ੀਆਂ
    • sgpc  sri akhand path sahib
      SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ...
    • son ki lls mother
      ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪੁੱਤ ਨੇ ਮਾਰ'ਤੀ ਮਾਂ
    • two accused arrested with 2 kg opium in ajnala
      ਅਜਨਾਲਾ 'ਚ 2 ਕਿਲੋ ਅਫੀਮ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
    • imd weather alert heatwave relief storm rain north india
      ਅਗਲੇ 24 ਘੰਟੇ ਅਹਿਮ! IMD ਨੇ ਪੂਰੇ ਉੱਤਰ ਭਾਰਤ ਲਈ ਜਾਰੀ ਕੀਤਾ ਅਲਰਟ
    • 2 vehicles burnt due to fire at garbage dump
      ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਸੜੀਆਂ 2 ਗੱਡੀਆ
    • raid on trident group
      ਰਾਜਨੀਤਿਕ ਪਾਰੀ ਅਤੇ ਸ਼ੱਕੀ ਡਰੋਨ ਤੋਂ ਬਾਅਦ ਹੁਣ ਟ੍ਰਾਈਡੈਂਟ ਗਰੁੱਪ 'ਤੇ RAID
    • driver brutally murders his colleague
      ਪੰਜਾਬ: ਦੋਸਤ ਹੀ ਬਣਿਆ ਹੈਵਾਨ, ਡਰਾਈਵਰ ਸਾਥੀ ਦਾ ਬੇਰਹਿਮੀ ਨਾਲ ਕੀਤਾ ਕਤਲ
    • heavy hailstones have fallen weather alert issued in punjab
      ਪੈ ਗਏ ਮੋਟੇ-ਮੋਟੇ ਗੜ੍ਹੇ! ਪੰਜਾਬ 'ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਪੜ੍ਹੋ ਵਿਭਾਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +