Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 13, 2025

    2:26:20 PM

  • major incident in chandigarh

    ਚੰਡੀਗੜ੍ਹ 'ਚ ਵੱਡੀ ਵਾਰਦਾਤ! ਦੋ ਧਿਰਾਂ ਵਿਚਾਲੇ...

  • clash between police and drug smugglers

    ਪੁਲਸ ਦੇ ਨਸ਼ਾ ਨਸ਼ਾ ਤਸਕਰਾਂ ਵਿਚਾਲੇ ਝੜਪ, ਗੋਲੀ...

  • plane crash husband dies wife last rites

    ਘਰਵਾਲੀ ਦੀਆਂ ਅਸਥੀਆ ਲੈ ਆਇਆ ਭਾਰਤ, ਵਾਪਸ ਜਾਂਦਿਆਂ...

  • government gift salary

    ਸਰਕਾਰ ਦਾ ਨੌਜਵਾਨਾਂ ਨੂੰ ਵੱਡਾ ਤੋਹਫ਼ਾ, ਹਰ ਮਹੀਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਾਂਗਰਸ ਦੇ ਮੈਨੀਫੈਸਟੋ ’ਚ ਸਿਰਫ ਚੋਣਵੇਂ ਐਲਾਨ ਹੋਣਗੇ, ਜਿਨ੍ਹਾਂ ਨੂੰ ਕੀਤਾ ਜਾਵੇਗਾ ਪੂਰਾ : ਸਿੱਧੂ

PUNJAB News Punjabi(ਪੰਜਾਬ)

ਕਾਂਗਰਸ ਦੇ ਮੈਨੀਫੈਸਟੋ ’ਚ ਸਿਰਫ ਚੋਣਵੇਂ ਐਲਾਨ ਹੋਣਗੇ, ਜਿਨ੍ਹਾਂ ਨੂੰ ਕੀਤਾ ਜਾਵੇਗਾ ਪੂਰਾ : ਸਿੱਧੂ

  • Updated: 09 Jan, 2022 10:13 PM
Chandigarh
the congress manifesto only selective announcements  fulfilled  sidhu
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦਾ ਐਲਾਨ ਛੇਤੀ ਕੀਤਾ ਜਾਵੇਗਾ। ਅਸੀਂ ਸੋਚ-ਸਮਝ ਕੇ ਫ਼ੈਸਲਾ ਲਵਾਂਗੇ। ਉਂਝ ਵੀ ਕਾਂਗਰਸ ਹਮੇਸ਼ਾ ਆਖਿਰ ’ਚ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰਦੀ ਹੈ। ਐਤਵਾਰ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕਰਦਿਆਂ ਸਿੱਧੂ ਨੇ ਇਹ ਵੀ ਕਿਹਾ ਕਿ ਇਸ ਵਾਰ ਪੰਜਾਬ ਕਾਂਗਰਸ ਦਾ ਚੋਣ ਮੈਨੀਫੈਸਟੋ ਕੁਝ ਚੋਣਵੇਂ ਐਲਾਨਾਂ ਤਕ ਸੀਮਤ ਰਹੇਗਾ। ਇਸ ਮੈਨੀਫੈਸਟੋ ’ਚ ਪੰਜਾਬ ਮਾਡਲ ਦੀ ਵੀ ਝਲਕ ਦੇਖਣ ਨੂੰ ਮਿਲੇਗੀ।

ਇਹ ਵੀ ਪੜ੍ਹੋ : PM ਮੋਦੀ ਦੇ ‘ਵੀਰ ਬਾਲ ਦਿਵਸ’ ਦੇ ਐਲਾਨ ’ਤੇ SGPC ਪ੍ਰਧਾਨ ਧਾਮੀ ਨੇ ਜਤਾਇਆ ਇਤਰਾਜ਼ (ਵੀਡੀਓ)

ਇਸ ਵਾਰ ਮੈਨੀਫੈਸਟੋ ’ਚ 250 ਵਾਅਦੇ ਨਹੀਂ ਕੀਤੇ ਜਾਣਗੇ, ਸਗੋਂ ਕੁਝ ਚੋਣਵੇਂ ਐਲਾਨ ਹੋਣਗੇ, ਜਿਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ। ਸਿੱਧੂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਹਟਾਉਣ ਤੋਂ ਬਾਅਦ ਪੰਜਾਬ ’ਚ ਕਾਂਗਰਸ ਨੇ ਲੋਕਾਂ ਦਾ ਵਿਸ਼ਵਾਸ ਦੁਬਾਰਾ ਪ੍ਰਾਪਤ ਕੀਤਾ ਹੈ। ਪੰਜਾਬ ਕਾਂਗਰਸ ਜ਼ਿਲ੍ਹਾ, ਬੂਥ ਪੱਧਰ ’ਤੇ ਵਰਕਰਾਂ ਅਤੇ ਨੇਤਾਵਾਂ ਨਾਲ ਤਾਲਮੇਲ ਕਰ ਕੇ ਇਕ ਆਨਲਾਈਨ ਪ੍ਰਚਾਰ ਮੁਹਿੰਮ ਲਈ ਤਿਆਰ ਹੈ। ਅੱਜ ਤੋਂ ਇਸ ਦਾ ਆਗਾਜ਼ ਵੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸਿੱਧੂ ਨੇ ਪ੍ਰਸ਼ਾਸਨਿਕੀ ਸੁਧਾਰ ਦੇ ਏਜੰਡੇ ਦਾ ਐਲਾਨ ਕਰਦੇ ਹੋਏ ਸਰਕਾਰੀ ਸੇਵਾਵਾਂ ਨੂੰ ਡਿਜੀਟਲ ਕਰ ਕੇ ਇਕ ਡਿਜੀਟਲ ਪੰਜਾਬ ਬਣਾਉਣ ਸਬੰਧੀ ਆਪਣਾ ਨਜ਼ਰੀਆ ਪੇਸ਼ ਕੀਤਾ।

ਇਹ ਵੀ ਪੜ੍ਹੋ : ਸੁਰਜੇਵਾਲਾ ਦੇ ਤਿੰਨ ਮੁੱਖ ਮੰਤਰੀਆਂ ਵਾਲੇ ਬਿਆਨ ਨੇ ਕਾਂਗਰਸ ਦੀ ਨੀਅਤ ਦੀ ਖੋਲ੍ਹੀ ਪੋਲ : ਰਾਘਵ ਚੱਢਾ

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੋਸ਼ਲ ਮੀਡੀਆ ਵਾਰ ਰੂਮ ਵਿਚ ਪਹਿਲਾਂ ਹੀ 10 ਹਜ਼ਾਰ ਤੋਂ ਜ਼ਿਆਦਾ ਵ੍ਹਟਸਐਪ ਗਰੁੱਪ ਹਨ ਅਤੇ ਅਸੀਂ ਫੇਸਬੁੱਕ ਸਮੇਤ ਹੋਰ ਡਿਜੀਟਲ ਪਲੇਟਫਾਰਮਾਂ ਜ਼ਰੀਏ ਬੂਥ ਪੱਧਰ ਤੱਕ ਆਪਣੀ ਗੱਲ ਲੋਕਾਂ ਤੱਕ ਪਹੁੰਚਾਵਾਂਗੇ। ਸਿੱਧੂ ਨੇ ਇਹ ਵੀ ਕਿਹਾ ਕਿ ਛੇਤੀ ਹੀ ਇਕ ਵ੍ਹਟਸਐਪ ਸੇਵਾ ਦੇ ਜ਼ਰੀਏ ਪੰਜਾਬ ਦੇ ਲੋਕਾਂ ਨੂੰ ਪੰਜਾਬ ਮਾਡਲ ਬਾਰੇ ਜਾਣਕਾਰੀ ਪ੍ਰਦਾਨ ਕਰਨ ਅਤੇ ਸੁਝਾਅ ਮੰਗਣ ਦਾ ਪਲਾਨ ਜਾਰੀ ਕੀਤਾ ਜਾਵੇਗਾ। ਪੰਜਾਬ ਮਾਡਲ ਛੇਤੀ ਹੀ ਪ੍ਰਸ਼ਾਸਨਿਕ ਸੁਧਾਰ ਸਾਹਮਣੇ ਲਿਆਵੇਗਾ। ਇਕ ਡਿਜੀਟਲ ਪੰਜਾਬ ਬਣਾਉਣ ਦਾ ਟੀਚਾ ਰੱਖਿਆ ਜਾਵੇਗਾ, ਜਿੱਥੇ 150 ਤੋਂ ਜ਼ਿਆਦਾ ਸਰਕਾਰੀ ਸੇਵਾਵਾਂ ਡਿਜੀਟਲ ਮਾਧਿਅਮ ਨਾਲ ਉਪਲੱਬਧ ਕਰਵਾਈਆਂ ਜਾਣਗੀਆਂ।    

  • Congress
  • Manifesto
  • Election Declaration
  • Navjot Sidhu
  • ਕਾਂਗਰਸ
  • ਮੈਨੀਫੈਸਟੋ
  • ਚੋਣਵੇਂ ਐਲਾਨ
  • ਨਵਜੋਤ ਸਿੱਧੂ

ਕੈਪਟਨ ਨੇ ਆਪਣੀ ਨਵੀਂ ਪਾਰਟੀ ਦੇ ਲਈ ਉਪ ਪ੍ਰਧਾਨ ਤੇ ਜਨਰਲ ਸਕੱਤਰ ਕੀਤੇ ਨਿਯੁਕਤ

NEXT STORY

Stories You May Like

  • navjot kaur sidhu announces to contest 2027 elections
    ਨਵਜੋਤ ਕੌਰ ਸਿੱਧੂ ਨੇ ਕੀਤਾ ਚੋਣ ਲੜਨ ਦਾ ਐਲਾਨ, ਪੱਤਰਕਾਰਾਂ ਸਾਹਮਣੇ ਆਖ 'ਤੀ ਆਹ ਗੱਲ
  • parliament session 45 days in advance   congress
    ਸੰਸਦ ਸੈਸ਼ਨ ਦਾ 45 ਦਿਨ ਪਹਿਲਾਂ ਐਲਾਨ ਕਰਨਾ ਬੇਮਿਸਾਲ ਹੈ: ਕਾਂਗਰਸ
  • chinese owned agricultural land near us military bases
    ਅਮਰੀਕਾ 'ਚ ਚੀਨ ਦੇ ਖ਼ਤਰਨਾਕ ਪਲਾਨ ਦਾ ਖੁੱਲ੍ਹਿਆ ਰਾਜ਼! ਟਰੰਪ ਨੇ ਕੱਸਿਆ ਸ਼ਿਕੰਜਾ, ਕੀਤਾ ਵੱਡਾ ਐਲਾਨ
  • poonch amit shah special package
    ਪੁੰਛ 'ਚ ਪਾਕਿ ਗੋਲੀਬਾਰੀ ਦੇ ਪੀੜਤਾਂ ਨੂੰ ਮਿਲੇ ਅਮਿਤ ਸ਼ਾਹ, ਕੀਤਾ ਵਿਸ਼ੇਸ਼ ਪੈਕੇਜ ਦਾ ਐਲਾਨ
  • congress leadership split in the punjab
    ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ ਲੀਡਰਸ਼ਿਪ ਨੂੰ ਕੀਤਾ ਦੋਫਾੜ
  • trade talks between us and china to be held in london on june 9
    9 ਜੂਨ ਨੂੰ ਲੰਡਨ 'ਚ ਹੋਵੇਗੀ ਅਮਰੀਕਾ ਅਤੇ ਚੀਨ ਵਿਚਾਲੇ ਵਪਾਰ ਗੱਲਬਾਤ, ਟਰੰਪ ਨੇ ਕੀਤਾ ਐਲਾਨ
  • ravneet sidhu from moga creates history in canada
    ਮੋਗਾ ਦੀ ਰਵਨੀਤ ਸਿੱਧੂ ਨੇ ਕੈਨੇਡਾ 'ਚ ਰਚਿਆ ਇਤਿਹਾਸ
  • holiday declared in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਸਰਕਾਰੀ ਦਫ਼ਤਰ
  • vigilance department takes major action in punjab summons je and sdo
    ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....
  • will have to wait for a new face for the post of bjp national president
    ਭਾਜਪਾ ਦੇ ਕੌਮੀ ਪ੍ਰਧਾਨ ਦੇ ਅਹੁਦੇ ’ਤੇ ਨਵੇਂ ਚਿਹਰੇ ਲਈ ਅਜੇ ਹੋਰ ਕਰਨੀ ਪਵੇਗੀ...
  • 119 smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 103ਵੇਂ ਦਿਨ ਨਸ਼ਿਆਂ ਸਣੇ 119 ਸਮੱਗਲਰ ਕਾਬੂ
  • american company boeing s planes are proving to be flying coffins
    ਉੱਡਦਾ ਤਾਬੂਤ ਸਾਬਿਤ ਹੋ ਰਹੇ ਅਮਰੀਕੀ ਕੰਪਨੀ ਬੋਇੰਗ ਦੇ ਜਹਾਜ਼
  • punjab government s 3 year ban imposed on biotech company due to poor supply
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਘਟੀਆ ਸਪਲਾਈ ਕਾਰਨ ਬਾਇਓਟੈੱਕ ਕੰਪਨੀ ’ਤੇ ਲਾਈ 3...
  • bibi jagir kaur expresses grief over air india plane crash
    ਏਅਰ ਇੰਡੀਆ ਜਹਾਜ਼ ਦੇ ਹਾਦਸਾਗ੍ਰਸ਼ਤ ਹੋਣ 'ਤੇ ਬੀਬੀ ਜਗੀਰ ਕੌਰ ਪ੍ਰਗਟਾਇਆ ਦੁੱਖ
  • asi was caught taking a bribe
    ASI ਨੂੰ ਲੈ ਬੈਠੀ 2000 ਰੁਪਏ ਰਿਸ਼ਵਤ, ਵਿਜੀਲੈਂਸ ਨੇ ਕੀਤਾ ਕਾਬੂ
  • dilkusha market in jalandhar to remain closed from june 19 to 22
    19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...
Trending
Ek Nazar
explosion in apartment block in australia

ਆਸਟ੍ਰੇਲੀਆ 'ਚ ਅਪਾਰਟਮੈਂਟ ਬਲਾਕ 'ਚ ਧਮਾਕਾ, ਦੋ ਲੋਕ ਜ਼ਖਮੀ

cases filed against trump  burden on lawyers

Trump ਵਿਰੁੱਧ 400 ਕੇਸ ਦਾਇਰ, ਵਕੀਲਾਂ 'ਤੇ ਵਧਿਆ ਬੋਝ

power supply will be cut off for 2 days

ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

vigilance department takes major action in punjab summons je and sdo

ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....

people of dozens of villages will get great facilities

ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ...

bride received gold bars cash and 100 cats as dowry

ਲਾੜੀ ਨੂੰ ਦਾਜ 'ਚ ਮਿਲੀਆਂ ਸੋਨੇ ਦੀਆਂ ਇੱਟਾਂ, ਕੈਸ਼ ਅਤੇ 100 ਬਿੱਲੀਆਂ; ਹਰ ਪਾਸੇ...

big news for students of punjab amid holidays

ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, PSEB ਨੇ ਸ਼ੁਰੂ...

important news for bharat gas agency consumers

ਰਸੋਈ ਗੈਸ ਖਪਤਕਾਰਾਂ ਲਈ ਵੱਡੀ ਖ਼ਬਰ, ਜਲਦ ਤੋਂ ਜਲਦ ਕਰਾਓ ਇਹ ਕੰਮ, ਨਹੀਂ ਤਾਂ...

rescues 40 refugees

ਭੂਮੱਧ ਸਾਗਰ 'ਚ ਫਸੇ ਬਚਾਏ ਗਏ 40 ਸ਼ਰਨਾਰਥੀ

request trump administration to stop raids against immigrants

ਟਰੰਪ ਪ੍ਰਸ਼ਾਸਨ ਨੂੰ ਪ੍ਰਵਾਸੀਆਂ ਵਿਰੁੱਧ ਛਾਪੇਮਾਰੀ ਬੰਦ ਕਰਨ ਦੀ ਬੇਨਤੀ

dilkusha market in jalandhar to remain closed from june 19 to 22

19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...

people died due to floods

ਹੜ੍ਹ ਕਾਰਨ 57 ਲੋਕਾਂ ਦੀ ਮੌਤ, ਲਾਪਤਾ ਲੋਕਾਂ ਦੀ ਭਾਲ ਜਾਰੀ

meteorological department warns in punjab

ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ

flash floods wreak havoc

ਹੜ੍ਹ ਨੇ ਮਚਾਈ ਤਬਾਹੀ; ਘਰ, ਖੇਤ ਅਤੇ ਪਸ਼ੂ ਪ੍ਰਭਾਵਿਤ

transgender community continues to face discrimination

ਟਰਾਂਸਜੈਂਡਰ ਭਾਈਚਾਰਾ ਵਿਤਕਰੇ ਦਾ ਸ਼ਿਕਾਰ

punjabi man dies in england

ਇੰਗਲੈਂਡ 'ਚ ਪੰਜਾਬੀ ਵਿਅਕਤੀ ਦੀ ਹੋਈ ਮੌਤ, ਪਿੰਡ ਪੁੱਜੀ ਲਾਸ਼ ਨੂੰ ਵੇਖ ਧਾਹਾਂ...

action on foreigners in pakistan

ਪਾਕਿਸਤਾਨ ਦੀ ਵਿਦੇਸ਼ੀਆਂ 'ਤੇ ਸਖ਼ਤੀ, ਸਾਮਾਨ ਪੈਕ ਕਰਨ ਲਈ ਦਿੱਤੇ 45 ਮਿੰਟ

woman arrested for trafficking students

ਵਿਦਿਆਰਥੀਆਂ ਦੀ ਤਸਕਰੀ ਕਰਨ ਦੇ ਮਾਮਲੇ 'ਚ ਔਰਤ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਪੰਜਾਬ ਦੀਆਂ ਖਬਰਾਂ
    • kamal bhabhi  amritpal mehron  deepika luthra
      ਕਮਲ ਭਾਬੀ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਅੰਮ੍ਰਿਤਪਾਲ ਮਹਿਰੋਂ ਦੀ ਇਕ ਹੋਰ...
    • power supply will be cut off for 2 days
      ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ
    • vigilance department takes major action in punjab summons je and sdo
      ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....
    • helicopter makes emergency landing in punjab
      ਪੰਜਾਬ 'ਚ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ
    • thunderstorm and rain will hit punjab
      ਪੰਜਾਬ 'ਚ ਆਵੇਗਾ ਤੂਫ਼ਾਨ ਤੇ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਰੈੱਡ ਅਲਰਟ...
    • chandigarh s nights are the hottest in punjab and haryana red alert issued
      ਗਰਮੀ ਨੇ ਤੋੜੇ ਰਿਕਾਰਡ, ਪੰਜਾਬ ਤੇ ਹਰਿਆਣਾ ’ਚ ਸਭ ਤੋਂ ਗਰਮ ਚੰਡੀਗੜ੍ਹ ਦੀਆਂ...
    • people of dozens of villages will get great facilities
      ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ...
    • big news for students of punjab amid holidays
      ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, PSEB ਨੇ ਸ਼ੁਰੂ...
    • kamal kaur bhabhi nihang singh
      ਕਮਲ ਕੌਰ ਭਾਬੀ ਦੇ ਕਤਲ ਕਾਂਡ ਦਾ ਪੂਰਾ ਸੱਚ ਆਇਆ ਸਾਹਮਣੇ, ਅੰਮ੍ਰਿਤਪਾਲ ਮਹਿਰੋਂ...
    • important news for bharat gas agency consumers
      ਰਸੋਈ ਗੈਸ ਖਪਤਕਾਰਾਂ ਲਈ ਵੱਡੀ ਖ਼ਬਰ, ਜਲਦ ਤੋਂ ਜਲਦ ਕਰਾਓ ਇਹ ਕੰਮ, ਨਹੀਂ ਤਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +