Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    12:33:28 PM

  • health department prepares in punjab

    ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ...

  • usa truck overturns haryana youth

    ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ; ਟਰਾਲਾ ਪਲਟਣ ਕਾਰਨ...

  • alert for travelers going to delhi

    ਅੱਜ ਦਿੱਲੀ ਜਾਣ ਵਾਲੇ ਯਾਤਰੀਆਂ ਲਈ ਅਲਰਟ, ਇਨ੍ਹਾਂ...

  • cjp  delhi police  abhijeet dipke  airport

    CJP ਪ੍ਰਦਰਸ਼ਨਾਂ ਨੂੰ ਲੈ ਕੇ ਵੱਡੀ ਖ਼ਬਰ ; ਦਿੱਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ

PUNJAB News Punjabi(ਪੰਜਾਬ)

ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ

  • Edited By Sandeep Kumar,
  • Updated: 15 Sep, 2026 07:45 AM
Jalandhar
the congress staged a protest in front of the powercom office
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ) : ਬਿਜਲੀ ਦੀ ਅਨਿਯਮਿਤ ਸਪਲਾਈ, ਅਣਐਲਾਨੇ ਲੰਮੇ ਬਿਜਲੀ ਕੱਟਾਂ ਅਤੇ ਵਧ ਕੇ ਆ ਰਹੇ ਬਿਜਲੀ ਬਿੱਲਾਂ ਦੇ ਵਿਰੋਧ ਵਿਚ ਕਾਂਗਰਸ ਪਾਰਟੀ ਵੱਲੋਂ ਸਥਾਨਕ ਪ੍ਰਤਾਪ ਬਾਗ ਸਥਿਤ ਪਾਵਰਕਾਮ ਦੇ ਦਫਤਰ ਦੇ ਬਾਹਰ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਨੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਬਿਜਲੀ ਵਿਵਸਥਾ ਵਿਚ ਸੁਧਾਰ ਦੀ ਮੰਗ ਕੀਤੀ। ਵਿਧਾਇਕ ਬਾਵਾ ਹੈਨਰੀ ਨੇ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਾਰਥ ਵਿਧਾਨ ਸਭਾ ਹਲਕੇ ਵਿਚ ਬਿਜਲੀ ਦੇ ਲਗਾਤਾਰ ਲੱਗ ਰਹੇ ਕੱਟਾਂ ਨਾਲ ਵਪਾਰੀ ਅਤੇ ਕਾਰੋਬਾਰੀ ਵਰਗ ਪੂਰੀ ਤਰ੍ਹਾਂ ਪ੍ਰੇਸ਼ਾਨ ਹੋ ਚੁੱਕਾ ਹੈ। ਬਿਜਲੀ ਦੀ ਅਨਿਯਮਿਤ ਸਪਲਾਈ ਕਾਰਨ ਕਾਰੋਬਾਰ ਪ੍ਰਭਾਵਿਤ ਹੋ ਰਹੇ ਹਨ ਅਤੇ ਇੰਡਸਟਰੀ ਨੂੰ ਭਾਰੀ ਨੁਕਸਾਨ ਉਠਾਉਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗਲਤ ਅਤੇ ਭਾਰੀ-ਭਰਕਮ ਬਿਜਲੀ ਦੇ ਬਿੱਲ ਭੇਜੇ ਜਾ ਰਹੇ ਹਨ, ਜਿਨ੍ਹਾਂ ਨੂੰ ਠੀਕ ਕਰਵਾਉਣ ਲਈ ਖਪਤਕਾਰਾਂ ਨੂੰ ਬਿਜਲੀ ਦਫਤਰਾਂ ਦੇ ਚੱਕਰ ਲਗਾਉਣੇ ਪੈ ਰਹੇ ਹਨ।

ਇਹ ਵੀ ਪੜ੍ਹੋ : ਗੱਡੀ 'ਚੋਂ ਧੂੰਆਂ ਨਿਕਲਣ 'ਤੇ ਬੋਨਟ ਖੋਲ੍ਹ ਕੇ ਚੈੱਕ ਕਰਨ ਗਿਆ ਡਰਾਈਵਰ, ਮਗਰੋਂ ਲੈਪਟੋਪ ਵਾਲਾ ਬੈਗ ਹੋ ਗਿਆ ਚੋਰੀ

ਵਿਧਾਇਕ ਬਾਵਾ ਹੈਨਰੀ ਨੇ ਮੰਗ ਕੀਤੀ ਕਿ ਬਿਜਲੀ ਦੀ ਨਿਯਮਿਤ ਅਤੇ ਨਿਰਵਿਘਨ ਸਪਲਾਈ ਬਹਾਲ ਕੀਤੀ ਜਾਵੇ, ਗਲਤ ਅਤੇ ਜ਼ਿਆਦਾ ਰਾਸ਼ੀ ਵਾਲੇ ਬਿੱਲਾਂ ਦੀ ਜਾਂਚ ਕਰ ਕੇ ਉਨ੍ਹਾਂ ਨੂੰ ਤੁਰੰਤ ਠੀਕ ਕੀਤਾ ਜਾਵੇ। ਜ਼ਿਲਾ ਕਾਂਗਰਸ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਾਜਿੰਦਰ ਬੇਰੀ ਨੇ ਕਿਹਾ ਕਿ ਪੰਜਾਬ ਵਿਚ ਬਿਜਲੀ ਵਿਵਸਥਾ ਨੂੰ ਲੈ ਕੇ ਲੋਕਾਂ ਵਿਚ ਲਗਾਤਾਰ ਰੋਸ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਮ ਜਨਤਾ, ਵਪਾਰੀਆਂ ਅਤੇ ਇੰਡਸਟਰੀ ਦੀ ਪ੍ਰੇਸ਼ਾਨੀ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਰਾਜਸਥਾਨ ਨਿਗਮ ਚੋਣਾਂ : 9,900 ਵਾਰਡਾਂ 'ਚੋਂ 4,026 'ਤੇ ਭਾਜਪਾ ਦੀ ਜਿੱਤ, ਕਾਂਗਰਸ ਨੂੰ ਮਿਲੀਆਂ 3,438 ਸੀਟਾਂ

ਇਸ ਮੌਕੇ ਜ਼ਿਲਾ ਕਾਂਗਰਸ ਦੇ ਸੀਨੀਅਰ ਉਪ ਪ੍ਰਧਾਨ ਅਤੇ ਕੌਂਸਲਰ ਪਵਨ ਕੁਮਾਰ, ਕੌਂਸਲਰ ਬੰਟੀ ਨੀਲਕੰਠ, ਜ਼ਿਲਾ ਕਾਂਗਰਸ ਦੇ ਉਪ ਪ੍ਰਧਾਨ ਅਤੇ ਸਾਬਕਾ ਕੌਂਸਲਰ ਪਤੀ ਰਵੀ ਸੈਣੀ, ਬਲਾਕ ਕਾਂਗਰਸ ਪ੍ਰਧਾਨ ਜਗਜੀਤ ਸਿੰਘ ਕੰਬੋਜ, ਰਾਜੇਸ਼ ਜਿੰਦਲ ਟੋਨੂੰ ਅਤੇ ਦੀਪਕ ਸ਼ਰਮਾ ਮੋਨਾ, ਸਾਬਕਾ ਕੌਂਸਲਰ ਪਰਮਜੀਤ ਸਿੰਘ ਪੰਮਾ, ਰੋਹਨ ਚੱਢਾ, ਬਲਜੀਤ ਸਿੰਘ ਸੈਂਬੀ, ਬੱਬੂ ਸਿਡਾਨਾ, ਰਤਨੇਸ਼ ਸੈਣੀ, ਸਤੀਸ਼ ਧੀਰ, ਨੀਟਾ ਵਿਕਾਸਪੁਰੀ, ਸੁਧੀਰ ਘੁੱਗੀ, ਬਲਜਿੰਦਰ ਬਿੱਲੂ, ਰਵਿੰਦਰ ਸਿੰਘ ਲਾਡੀ, ਪਰਮਜੀਤ ਬੱਲ, ਮੀਨੂੰ ਬੱਗਾ, ਸੁਮਿਤ ਬੇਰੀ, ਰਮੀਟ ਦੱਤਾ, ਦਵਿੰਦਰ ਸ਼ਰਮਾ ਬੌਬੀ, ਪਰਵੀਨ ਰਾਜਾ, ਪ੍ਰਦੀਪ ਸ਼ਰਮਾ, ਟੋਨੀ ਸੇਠੀ, ਵਰਿੰਦਰ ਭਾਰਦਵਾਜ, ਅਨਮੋਲ ਗਗਨ, ਪਰਮਜੀਤ ਜਾਖੂ, ਬੌਬੀ, ਪ੍ਰਦੀਪ ਸ਼ਰਮਾ, ਨਰੇਸ਼ ਸੇਠੀ ਟੋਨੀ ਸਮੇਤ ਹੋਰ ਕਾਂਗਰਸੀ ਨੇਤਾ ਅਤੇ ਵਰਕਰ ਮੌਜੂਦ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Jalandhar
  • Congress
  • Power cuts
  • Powercom office
  • Protest demonstration
  • ਜਲੰਧਰ
  • ਕਾਂਗਰਸ
  • ਬਿਜਲੀ ਕੱਟ
  • ਪਾਵਰਕਾਮ ਦਫ਼ਤਰ
  • ਵਿਰੋਧ ਪ੍ਰਦਰਸ਼ਨ

ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ 'ਚੋਂ ਮਿਲੀਆਂ 4 ਲੱਖ ਦੀਆਂ ਦਵਾਈਆਂ

NEXT STORY

Stories You May Like

  • big relief on electricity bills in punjab
    ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਰਾਹਤ, ਪਾਵਰਕਾਮ ਦੇ ਫ਼ੈਸਲੇ ਨੇ ਖ਼ਤਮ ਕੀਤੀ ਟੈਨਸ਼ਨ
  • huge concessions to these electricity consumers of punjab from today
    ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਅੱਜ ਤੋਂ ਭਾਰੀ ਰਿਆਇਤ, ਪਾਵਰਕਾਮ ਨੇ ਸ਼ੁਰੂ ਕੀਤੀ ਨਵੀਂ ਯੋਜਨਾ
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • congress protests against chief election commissioner gyanesh kumar
    ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ
  • cjp founder abhijit dipke
    ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ CJP ਦੇ ਸੰਸਥਾਪਕ ਅਭਿਜੀਤ ਦੀਪਕੇ ਦਾ ਅਹਿਮ ਬਿਆਨ
  • internet services suspended within a 4 kilometer radius in delhi
    ਦਿੱਲੀ 'ਚ CJP ਦੇ ਵਿਰੋਧ ਪ੍ਰਦਰਸ਼ਨ ਸਥਾਨ ਤੋਂ 4 ਕਿਲੋਮੀਟਰ ਦੇ ਦਾਇਰੇ 'ਚ ਇੰਟਰਨੈੱਟ ਸੇਵਾਵਾਂ ਬੰਦ
  • punjab congress protest against chief election commissioner gyanesh kumar
    ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ ਵੜਿੰਗ ਸਣੇ ਵੱਡੇ ਆਗੂ ਡਿਟੇਨ
  • housing crisis
    ਸਪੇਨ 'ਚ 'ਰਿਹਾਇਸ਼ ਸੰਕਟ' ਹੋਇਆ ਡੂੰਘਾ, 500,000 ਲੋਕਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • income tax team raids dorangla sub tehsil
      ਦੋਰਾਂਗਲਾ ਸਬ-ਤਹਿਸੀਲ 'ਚ ਇਨਕਮ ਟੈਕਸ ਟੀਮ ਦੀ ਛਾਪੇਮਾਰੀ, ਪੰਜ ਘੰਟੇ ਰਿਕਾਰਡ ਦੀ...
    • youth dies in a horrific accident in miani village
      ਪਿੰਡ ਮਿਆਣੀ 'ਚ ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ, ਕਾਰ ਨੂੰ ਲੱਗੀ ਅੱਗ
    • wariana dump  s biomining project
      ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
    • police raid fake lottery racket in phagwara gate
      ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
    • security agencies on alert at the city railway station
      ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
    • fazilka  bsf  jawan  wife
      ਫਾਜ਼ਿਲਕਾ 'ਚ ਵੱਡੀ ਵਾਰਦਾਤ : BSF 'ਚ ਤਾਇਨਾਤ ਜਵਾਨ ਨੇ ਪਹਿਲਾ ਕੀਤਾ ਪਤਨੀ ਦਾ...
    • two police personnel injured while trying to break
      ਹੁਸ਼ਿਆਰਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਦੀ ਲੜਾਈ ਛੁਡਾਉਣ ਗਏ 2 ਪੁਲਸ ਮੁਲਾਜ਼ਮ...
    • big news jagtar singh hawara agrees to a oneday parole
      ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ ਲਈ ਰਾਜ਼ੀ, ਮਾਤਾ ਦੀ ਨਾਜ਼ੁਕ...
    • judicial transfers in punjab
      ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23 ਨਿਆਂਇਕ ਅਧਿਕਾਰੀਆਂ ਦੀਆਂ ਨਵੀਆਂ...
    • bsf recovers pakistani drone from fields in border village of rosse
      ਬੀ.ਐੱਸ.ਐੱਫ. ਵੱਲੋਂ ਸਰਹੱਦੀ ਪਿੰਡ ਰੋਸੇ ਦੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +