Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    8:01:09 PM

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

  • punjab bus news

    ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬਿਨਾਂ ਅਪੀਲ ਦੇ 32 ਸਾਲ ਜੇਲ੍ਹ 'ਚ ਰਿਹਾ ਦੋਸ਼ੀ, ਹਾਈਕੋਰਟ ਨੇ ਲਾਈ ਸਖ਼ਤ ਫਟਕਾਰ

PUNJAB News Punjabi(ਪੰਜਾਬ)

ਬਿਨਾਂ ਅਪੀਲ ਦੇ 32 ਸਾਲ ਜੇਲ੍ਹ 'ਚ ਰਿਹਾ ਦੋਸ਼ੀ, ਹਾਈਕੋਰਟ ਨੇ ਲਾਈ ਸਖ਼ਤ ਫਟਕਾਰ

  • Edited By Babita,
  • Updated: 01 Apr, 2026 01:05 PM
Chandigarh
the convict spent 32 years in jail without an appeal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਗੰਭੀਰ) : ਜੇਲ੍ਹ ਅਤੇ ਕਾਨੂੰਨੀ ਸਹਾਇਤਾ ਪ੍ਰਣਾਲੀ ਨੂੰ ਸਖ਼ਤ ਝਾੜ ਪਾਉਂਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 1992 'ਚ ਕਤਲ ਮਾਮਲੇ 'ਚ 32 ਸਾਲ ਜੇਲ੍ਹ 'ਚ ਬਿਤਾ ਚੁੱਕੇ ਇਕ ਵਿਅਕਤੀ ਦੀ ਅਪੀਲ ਦਾਖ਼ਲ ਕਰਨ 'ਚ 11,740 ਦਿਨਾਂ ਦੀ ਭਾਰੀ ਦੇਰੀ ਨੂੰ ਮੁਆਫ਼ ਕਰ ਦਿੱਤਾ ਹੈ। ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਬੈਂਚ ਨੇ ਦੋਸ਼ੀ ਰਮੇਸ਼ ਦੀ ਲੰਬੇ ਸਮੇਂ ਤੱਕ ਕੈਦ 'ਤੇ ਗੰਭੀਰ ਚਿੰਤਾ ਪ੍ਰਗਟਾਈ, ਜਦੋਂ ਕਿ ਉਸ ਵਲੋਂ ਕੋਈ ਅਪੀਲ ਦਾਖ਼ਲ ਨਹੀਂ ਕੀਤੀ ਗਈ ਸੀ। ਬੈਂਚ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਕਿ ਇੰਨੀ ਲੰਬੀ ਮਿਆਦ ਦੀ ਕੈਦ ਦੇ ਬਾਵਜੂਦ ਬਿਨੈਕਾਰ ਵਲੋਂ ਕੋਈ ਅਪੀਲ ਦਾਖ਼ਲ ਨਹੀਂ ਕੀਤੀ ਗਈ। ਜੇਕਰ ਅਪੀਲਕਰਤਾ ਖ਼ੁਦ ਅਪੀਲ ਦਾਖ਼ਲ ਕਰਨ 'ਚ ਸਮਰੱਥ ਨਹੀਂ ਸੀ ਤਾਂ ਜੇਲ੍ਹ ਅਧਿਕਾਰੀਆਂ ਨੂੰ ਇਸ ਨੂੰ ਦਾਖ਼ਲ ਕਰਵਾਉਣ ਲਈ ਕਦਮ ਚੁੱਕਣੇ ਚਾਹੀਦੇ ਸਨ।

ਅਸੀਂ ਰਾਜ ਨੂੰ ਜਵਾਬ ਦਾਖ਼ਲ ਕਰਨ ਲਈ ਸਮਾਂ ਦੇਣ ਦੀ ਨਿਯਮਤ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਇਸ ਦੁੱਖ ਨੂੰ ਹੋਰ ਜ਼ਿਆਦਾ ਲੰਬਾ ਖਿੱਚਣ ਦੀ ਇਜਾਜ਼ਤ ਨਹੀਂ ਦੇ ਸਕਦੇ। ਜੇਲ੍ਹ ਅਧਿਕਾਰੀਆਂ ਜਾਂ ਕਾਨੂੰਨੀ ਸਹਾਇਤਾ ਰੱਖਿਆ ਪ੍ਰਣਾਲੀ ਕਾਰਨ ਹੋਈ ਕਿਸੇ ਵੀ ਦੇਰੀ ਲਈ ਬਿਨੈਕਾਰ ਨੂੰ ਪੀੜਤ ਨਹੀਂ ਬਣਾਇਆ ਜਾ ਸਕਦਾ। ਅਦਾਲਤ ਨੇ ਅਪੀਲ ਸਵੀਕਾਰ ਕਰ ਲਈ ਅਤੇ ਟ੍ਰਾਇਲ ਕੋਰਟ ਦੇ ਰਿਕਾਰਡ ਨੂੰ ਤਲਬ ਕਰਨ ਦਾ ਨਿਰਦੇਸ਼ ਦਿੱਤਾ। ਮਾਮਲੇ ਨੂੰ 2 ਮਈ ਲਈ ਬੈਂਚ ਅੱਗੇ ਰੈਗੂਲਰ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਹੈ। ਇਹ ਅਪੀਲ ਉਦੋਂ ਦਾਖ਼ਲ ਕੀਤੀ ਗਈ, ਜਦੋਂ ਕਰਨਾਲ ਜ਼ਿਲ੍ਹਾ ਜੇਲ੍ਹ ਦੇ ਡਿਪਟੀ ਸੁਪਰੀਡੈਂਟ ਨੇ ਮਾਰਚ 2026 'ਚ ਰਮੇਸ਼ ਦੀ ਅਪੀਲ ਨੂੰ ਹਾਈਕੋਰਟ ਲੀਗਲ ਸਰਵਿਸਿਜ਼ ਕਮੇਟੀ ਨੂੰ ਭੇਜ ਦਿੱਤਾ।

ਕਮੇਟੀ ਨੇ ਮਾਮਲੇ ਨੂੰ ਕਾਨੂੰਨੀ ਸਹਾਇਤਾ ਵਕੀਲ ਨੂੰ ਸੌਂਪਿਆ, ਜਿਨ੍ਹਾਂ ਨੇ ਦਸਤਾਵੇਜ਼ ਤਿਆਰ ਕਰਦੇ ਸਮੇਂ ਭਾਰੀ ਦੇਰੀ ਦਾ ਪਤਾ ਲਾਇਆ। ਬੈਂਚ ਨੇ ਕਰਨਾਲ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਦੇ ਸਕੱਤਰ ਨੂੰ ਇਹ ਸਪੱਸ਼ਟ ਕਰਨ ਲਈ ਵੀ ਨਿਰਦੇਸ਼ ਦਿੱਤੇ ਕਿ ਪਹਿਲਾਂ ਕੋਈ ਅਪੀਲ ਕਿਉਂ ਦਾਖ਼ਲ ਨਹੀਂ ਕੀਤੀ ਗਈ ਅਤੇ ਕੀ ਹੋਰ ਸਬੰਧਿਤ ਮਾਮਲਿਆਂ 'ਚ ਉੱਚਿਤ ਅਰਜ਼ੀਆਂ ਦਿੱਤੀਆਂ ਗਈਆਂ ਸਨ। ਰਮੇਸ਼ ਨੂੰ 19 ਨਵੰਬਰ, 1993 ਨੂੰ ਕਰਨਾਲ ਦੇ ਸੈਸ਼ਨ ਜੱਜ ਵਲੋਂ ਸਦਰ ਕਰਨਾਲ ਪੁਲਸ ਸਟੇਸ਼ਨ 'ਚ ਕਤਲ ਦੇ ਮਾਮਲੇ 'ਚ ਦੋਸ਼ੀ ਠਹਿਰਾਇਆ ਗਿਆ ਸੀ। ਉਸ ਨੂੰ ਉਮਰ ਕੈਦ ਅਤੇ 500 ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ। ਦਾਖ਼ਲ ਅਪੀਲ ਅਨੁਸਾਰ ਘਟਨਾ 27 ਫਰਵਰੀ, 1992 ਦੀ ਸ਼ਾਮ ਨੂੰ ਹੋਈ ਸੀ।
 

  • Highcourt
  • convict
  • jail
  • 32 years
  • jail administration
  • ਹਾਈਕੋਰਟ
  • ਦੋਸ਼ੀ
  • ਜੇਲ੍ਹ
  • 32 ਸਾਲ
  • ਜੇਲ੍ਹ ਪ੍ਰਸ਼ਾਸਨ

ਪੰਜਾਬ ਸਣੇ 11 ਸੂਬਿਆਂ ਲਈ ਅਗਲੇ 12 ਘੰਟਿਆਂ ਵਿੱਚ ਤੂਫਾਨੀ ਮੀਂਹ ਦਾ ਅਲਰਟ, IMD ਨੇ ਜਾਰੀ ਕੀਤੀ ਚਿਤਾਵਨੀ

NEXT STORY

Stories You May Like

  • endoscopic surgeries halted at gmch 32
    GMCH-32 ’ਚ ਐਂਡੋਸਕੋਪਿਕ ਸਰਜਰੀਆਂ ਠੱਪ, ਕਈ ਮਰੀਜ਼ਾਂ ਨੂੰ ਬਿਨਾਂ ਸਰਜਰੀ ਵਾਪਸ ਭੇਜਿਆ
  • cm omar abdullah wife divorce 32 years marriage
    '32 ਸਾਲ ਪਹਿਲਾਂ ਵਿਆਹ, ਹੁਣ...', ਉਮਰ ਅਬਦੁੱਲਾ ਤੇ ਉਸ ਦੀ ਪਤਨੀ ਦੇ ਤਲਾਕ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ
  • youth arrested with 32 bore pistol  heroin and drug money
    32 ਬੋਰ ਪਿਸਤੌਲ, ਹੈਰੋਇਨ ਤੇ ਡਰੱਗ ਮਨੀ ਸਮੇਤ ਨੌਜਵਾਨ ਕਾਬੂ, ਮਾਮਲਾ ਦਰਜ
  • sgpc takes a strong stand on live telecast of gurbani
    ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ
  • isl 2026  jamshedpur fc players make emotional appeal to tata group
    ISL 2026: ਜਮਸ਼ੇਦਪੁਰ FC ਦੀ ਟਾਟਾ ਗਰੁੱਪ ਨੂੰ ਭਾਵੁਕ ਅਪੀਲ, ਕਲੱਬ ਬਚਾਉਣ ਲਈ ਲਾਈ ਗੁਹਾਰ
  • punjab employees pensioners da punjab high court
    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • railways collects fine from ticketless passengers in july
    ਰੇਲਵੇ ਨੇ ਜੁਲਾਈ ਮਹੀਨੇ ’ਚ 34,410 ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 2.71 ਕਰੋੜ ਜੁਰਮਾਨਾ
  • punjab employees  high court decision
    ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖਿਲਾਫ਼ ਮਾਮਲਾ ਦਰਜ
    • dead body found
      ਰੇਲਵੇ ਪਲੇਟਫਾਰਮ ਤੋਂ ਬਜ਼ੁਰਗ ਦੀ ਲਾਸ਼ ਬਰਾਮਦ
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • 3 arrested with 30 kg heroin
      ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ...
    • important news for punjabis running around for ration cards
      ਰਾਸ਼ਨ ਕਾਰਡ ਲਈ ਭੱਜ-ਦੌੜ ਕਰ ਰਹੇ ਪੰਜਾਬੀਆਂ ਲਈ ਅਹਿਮ ਖ਼ਬਰ, ਤਾਰੀਖ਼ ਵਧਾਉਣ ਦੀ...
    • youth death case
      ਹਸਪਤਾਲ 'ਚ ਦਾਖਲ ਕਰਵਾਏ ਨੌਜਵਾਨ ਨੇ ਤੋੜਿਆ ਦਮ
    • former mla darshan singh kotfatta joins bjp
      ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ...
    • fir case
      50 ਲੱਖ ਰੁਪਏ ਦੀ ਰੰਗਦਾਰੀ ਮੰਗਣ ਵਾਲੇ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ
    • hoshiarpur tanda
      ਵੱਡੀ ਪਹਿਲਕਦਮੀ: ਪ੍ਰਵਾਸੀ ਪੰਜਾਬੀ ਨੌਜਵਾਨ ਨੇ ਮਾਂ ਦੀ ਯਾਦ 'ਚ ਗੁਰੂ ਘਰ ਨੂੰ...
    • punjab flood like situation
      ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ! ਮੁੱਖ ਸੜਕ ਵੀ ਹੋਈ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +