Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    7:48:05 PM

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

  • nia raid in jalandhar interrogated for three hours in two houses

    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ...

  • new stir in punjab politics

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ 'ਚ ਤਿਹਰੇ ਕਤਲ ਕਾਂਡ:  ਤਿੰਨਾਂ ਜੀਆਂ ਦੇ ਇਕੱਠੇ ਬਲੇ ਸਿਵੇ, ਭੁੱਬਾਂ ਮਾਰ- ਮਾਰ ਰੋਇਆ ਸਾਰਾ ਪਿੰਡ (ਵੀਡੀਓ)

PUNJAB News Punjabi(ਪੰਜਾਬ)

ਅੰਮ੍ਰਿਤਸਰ 'ਚ ਤਿਹਰੇ ਕਤਲ ਕਾਂਡ:  ਤਿੰਨਾਂ ਜੀਆਂ ਦੇ ਇਕੱਠੇ ਬਲੇ ਸਿਵੇ, ਭੁੱਬਾਂ ਮਾਰ- ਮਾਰ ਰੋਇਆ ਸਾਰਾ ਪਿੰਡ (ਵੀਡੀਓ)

  • Edited By Shivani Bassan,
  • Updated: 06 Apr, 2024 06:28 PM
Amritsar
the cremation of the three lives was held together
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਬੀਤੇ ਦਿਨੀਂ ਤਹਿਸੀਲ ਅਜਨਾਲਾ ਅਧੀਨ ਪੈਂਦੇ ਪਿੰਡ ਕੰਦੋਵਾਲੀ ਵਿਖੇ ਕਲਯੁੱਗੀ ਪੁੱਤਰ ਘਿਣਾਉਣੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਆਪਣੀ ਮਾਤਾ, ਭਰਜਾਈ ਅਤੇ ਢਾਈ ਸਾਲਾ ਭਤੀਜੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਸੀ। ਅੱਜ ਤਿੰਨੋਂ ਮ੍ਰਿਤਕਾਂ ਦਾ ਨਮ ਅੱਖਾਂ ਨਾਲ ਸਸਕਾਰ ਕੀਤਾ ਗਿਆ। ਇਸ ਦੌਰਾਨ ਸਸਕਾਰ ’ਚ ਸ਼ਾਮਲ ਹੋਏ ਲੋਕਾਂ ਨੇ ਅਜਿਹੇ ਘਿਨਾਉਣੇ ਵਰਤਾਰੇ ਵਾਸਤੇ ਕਾਤਲ ਲਈ ਮਿਸਾਲੀ ਸਜ਼ਾ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ- ਤਰਨਤਾਰਨ 'ਚ ਔਰਤ ਨੂੰ ਨਿਰਵਸਤਰ ਕਰ ਘਮਾਉਣ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਦੀ ਵੱਡੀ ਕਾਰਵਾਈ

ਇਸ ਦੌਰਾਨ ਪਰਿਵਾਰਿਕ ਮੈਂਬਰਾਂ ਦੇ ਹਾਲਤ ਦੇਖੇ ਨਹੀਂ ਜਾ ਰਹੇ। ਪੂਰਾ ਪਿੰਡ ਭੁੱਬਾਂ ਮਾਰ- ਮਾਰ ਰੋ ਰਿਹਾ ਹੈ। ਹਰ ਕੋਈ ਕਾਤਲ ਲਈ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ-  ਮੁੰਡੇ ਦੀ ਕੋਰਟ ਮੈਰਿਜ ਕਰਵਾਉਣ 'ਤੇ ਮਾਂ ਨੂੰ ਕੀਤਾ ਨਿਰਵਸਤਰ, ਵੀਡੀਓ ਬਣਾ ਕੀਤੀ ਵਾਇਰਲ

ਦੱਸ ਦੇਈਏ ਸਸਕਾਰ ਤੋਂ ਪਹਿਲਾਂ ਪਰਿਵਾਰ 'ਚ ਹੰਗਾਮਾ ਹੋਇਆ ਸੀ। ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰ  ਦਾ ਕਹਿਣਾ ਹੈ ਸੋਚਣ ਵਾਲੀ ਗੱਲ ਹੈ ਕਿ ਅੰਮ੍ਰਿਤਪਾਲ ਨੂੰ ਇੰਨਾ ਜ਼ਿਆਦਾ ਨਸ਼ਾ ਸੀ ਕਿ ਉਸ ਨੂੰ ਪਤਾ ਨਹੀਂ ਲਗਾ ਕਿ ਉਹ ਕੀ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਸ ਨੇ ਤਾਂ ਛੋਟੇ ਜਹੇ ਬੱਚੇ 'ਤੇ ਤਰਸ ਤੱਕ ਨਹੀਂ ਕੀਤਾ। ਪਰਿਵਾਰਿਕ ਮੈਂਬਰ ਨੇ ਕਿਹਾ ਕਿ ਪੁਲਸ 13,14 ਘੰਟਿਆਂ ਤੋਂ ਬਾਅਦ ਕੀ ਜਾਂਚ ਕੀਤੀ ਹੈ ਅਤੇ ਹੁਣ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ। ਅੰਮ੍ਰਿਤਪਾਲ ਦੇ ਪਿਤਾ ਨੇ ਕਿਹਾ ਇਸ ਮਾਮਲੇ 'ਚ ਅੰਮ੍ਰਿਤਪਾਲ ਦੀ ਪਤਨੀ ਕੋਲੋਂ ਵੀ ਪੁੱਛ-ਗਿੱਛ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਇਸ ਵਾਰਦਾਤ 'ਚ ਦੋਵਾਂ ਪਤੀ-ਪਤਨੀ ਦੀ ਮਿਲੀਭੁਗਤ ਹੈ। ਅਸੀਂ ਮੰਗ ਕਰਦੇ ਹਾਂ ਕਿ ਕਾਤਲ ਅਤੇ ਉਸ ਦੀ ਪਤਨੀ ਦੀਆਂ ਕਾਲ ਡਿਟੇਲ ਕੱਢਵਾਈਆਂ ਜਾਣ ਤਾਂ ਜੋ ਪਤਾ ਲੱਗ ਸਕੇ ਕਿ ਉਸ ਨੇ ਵਾਰਦਾਤ ਤੋਂ ਪਹਿਲਾਂ ਅਤੇ ਬਾਅਦ 'ਚ ਕਿਸ ਨਾਲ ਗੱਲ ਕੀਤੀ ਸੀ। 

ਇਹ ਵੀ ਪੜ੍ਹੋ-  ਮਾਂ, ਭਾਬੀ ਤੇ ਮਾਸੂਮ ਭਤੀਜੇ ਦਾ ਕਾਤਲ ਆਇਆ ਸਾਹਮਣੇ, ਬੱਚੇ 'ਤੇ ਲਾਏ ਘਿਣਾਉਣੇ ਇਲਜ਼ਾਮ, ਜਾਣ ਕੇ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Amritsar
  • triple murder case
  • funeral
  • ਅੰਮ੍ਰਿਤਸਰ
  • ਤੀਹਰੇ ਕਤਲ ਕਾਂਡ
  • ਅੰਤਿਮ ਸੰਸਕਾਰ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 30 ਲੱਖ ਦੀ ਜਾਅਲੀ ਕਰੰਸੀ ਬਰਾਮਦ, ਪਤੀ-ਪਤਨੀ ਗ੍ਰਿਫ਼ਤਾਰ

NEXT STORY

Stories You May Like

  • big incident in punjab
    ਸਿਰ 'ਚ ਟਕੂਆ ਮਾਰ ਕੇ ਮੁੰਡੇ ਦਾ ਕਤਲ! ਪਿੰਡ 'ਚ ਬਣਿਆ ਦਹਿਸ਼ਤ ਦਾ ਮਾਹੌਲ
  • ex sarpanch was killed by ax outside the liquor store in bathinda
    ਬਠਿੰਡਾ 'ਚ ਸ਼ਰਾਬ ਦੇ ਠੇਕੇ ਬਾਹਰ ਸਾਬਕਾ ਸਰਪੰਚ ਦਾ ਕੁਹਾੜੀ ਮਾਰ ਕੇ ਕਤਲ, ਪਿੰਡ ’ਚ ਸਹਿਮ ਦਾ ਮਾਹੌਲ
  • sarpanch patti village
    ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ
  • ludhiana police big revelations
    ਲੁਧਿਆਣਾ 'ਚ ਇਨੋਵਾ ਸਵਾਰ ਬੰਦੇ ਦੇ ਗੋਲ਼ੀਆਂ ਮਾਰ ਕੀਤੇ ਕਤਲ ਮਾਮਲੇ 'ਚ ਪੁਲਸ ਦੇ ਸਨਸਨੀਖ਼ੇਜ਼ ਖ਼ੁਲਾਸੇ
  • nimisha mehta bjp leader protest
    ਪਰਵਿੰਦਰ ਝੋਟਾ ਕਤਲ ਕਾਂਡ ਦੇ ਰੋਸ 'ਚ ਨਿਮਿਸ਼ਾ ਮਹਿਤਾ ਨੇ ਸਾਥੀਆਂ ਸਮੇਤ ਦਿੱਤਾ ਧਰਨਾ
  • parvinder jhota mansa medical store
    Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
  • uncle  nephew  knife  injured  hospital  police
    ਵਿਵਾਦ ਮਗਰੋਂ ਚਾਚੇ ਨੇ ਭਤੀਜੇ ਦਾ ਚਾਕੂ ਮਾਰ ਕੀਤਾ ਕਤਲ
  • major revelation in the former sarpanch murder case
    ਪੰਜਾਬ: ਗੋਲ਼ੀਆਂ ਮਾਰ ਕਤਲ ਕੀਤੇ ਸਾਬਕਾ ਸਰਪੰਚ ਦੇ ਮਾਮਲੇ 'ਚ ਵੱਡੀ ਅਪਡੇਟ! ਭਰਾ ਨਿਕਲਿਆ ਕਾਤਲ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • haryana chief minister nayab singh saini and bhagwan valmiki ji
      ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
    • big incident in punjab
      ਪੰਜਾਬ 'ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8 ਲੋਕਾਂ ਦੀ ਗਈ ਜਾਨ, ਇਕ ਦਰਜਨ ਦੇ...
    • sachin pilot and pargat singh met with sandeep nangal ambian  s family
      ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
    • jagdeep nakkai black turban
      ਝੋਟਾ ਕਤਲਕਾਂਡ: ਇਨਸਾਫ਼ ਮਿਲਣ ਤੱਕ ਕਾਲੀਆਂ ਪੱਗਾਂ ਬੰਨ੍ਹ ਜਾਰੀ ਰੱਖਾਂਗੇ ਸੰਘਰਸ਼:...
    • mohammad mustafa news
      'ਮੈਨੂੰ ਤੇ ਮੇਰੇ ਪਰਿਵਾਰ ਨੂੰ ਜਾਨ ਦਾ ਖ਼ਤਰਾ!' ਪੰਜਾਬ ਦੇ ਸਾਬਕਾ DGP ਮੁਹੰਮਦ...
    • harjinder singh dhami statement
      ਅਕਾਲੀ ਦਲ ਨੇ ਮਿਹਨਤੀ ਤੇ ਵਫਾਦਾਰ ਵਰਕਰਾਂ ਦਾ ਮਾਣ ਸਤਿਕਾਰ ਹਮੇਸ਼ਾ ਬਰਕਰਾਰ...
    • faridkot jail checking
      ਫ਼ਰੀਦਕੋਟ ਮਾਡਰਨ ਜੇਲ੍ਹ 'ਚ ਪੁਲਸ ਦਾ ਵੱਡਾ ਸਰਚ ਆਪ੍ਰੇਸ਼ਨ: 200 ਪੁਲਸ...
    • raghbir singh bharat
      ਆਪਣੀ ਆਖਰੀ ਕਿਤਾਬ ਰਿਲੀਜ਼ ਕਰ ਕੇ ਦੁਨੀਆ ਨੂੰ ਅਲਵਿਦਾ ਆਖ ਗਏ ਪ੍ਰਸਿੱਧ ਸਾਹਿਤਕਾਰ...
    • babbu maan arrives at the protest in mansa seeking justice for parvinder jhota
      ਪਰਵਿੰਦਰ ਝੋਟੇ ਦੇ ਇਨਸਾਫ ਲਈ ਮਾਨਸਾ 'ਚ ਲੱਗੇ ਧਰਨੇ 'ਚ ਪਹੁੰਚੇ ਬੱਬੂ ਮਾਨ, ਜਾਣੋ...
    • akali dal
      ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਸਬੰਧੀ ਅਕਾਲੀ ਦਲ ਨੇ ਤੇਜ਼ ਕੀਤੀਆਂ ਸਰਗਰਮੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +