Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    8:32:41 PM

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

  • lpu registrar dr monica gulati s big revelation video of girls released

    LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ...

  • delhi amritsar national highway blocked

    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3...

  • punjab poltiics bjp

    ਪੰਜਾਬ 'ਚ ਭਾਜਪਾ ਨੇ ਬਦਲੀ ਰਣਨੀਤੀ! ਅਕਾਲੀ ਦਲ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਪਾ ਦੀ ਆੜ ’ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਮਾਰਿਆ ਛਾਪਾ

PUNJAB News Punjabi(ਪੰਜਾਬ)

ਸਪਾ ਦੀ ਆੜ ’ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਮਾਰਿਆ ਛਾਪਾ

  • Updated: 28 Mar, 2023 12:13 AM
Chandigarh
the crime cell team conducted a raid in spa
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, (ਸੁਸ਼ੀਲ ਰਾਜ) : ਵੀ. ਆਈ. ਪੀ. ਸੈਕਟਰ-8 ਵਿੱਚ ਦੋ ਸਪਾ ਦੀ ਆੜ 'ਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ। ਜ਼ਿਲ੍ਹਾ ਕ੍ਰਾਈਮ ਨੇ ਸੈਕਟਰ-8 ਸਥਿਤ ਗੋਲਡਨ ਲੀਫ਼ ਸਪਾ ਅਤੇ ਪਿਰਾਮਿਡ ਸਪਾ ’ਤੇ ਛਾਪਾ ਮਾਰਿਆ। ਛਾਪੇਮਾਰੀ ਦੌਰਾਨ ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ 18 ਲੜਕੀਆਂ ਨੂੰ ਛੁਡਵਾਇਆ, ਜਿਨ੍ਹਾਂ ਤੋਂ ਜ਼ਬਰਦਸਤੀ ਦੇਹ ਵਪਾਰ ਦਾ ਧੰਦਾ ਕਰਵਾਇਆ ਜਾ ਰਿਹਾ ਸੀ। ਜ਼ਿਆਦਾਤਰ ਲੜਕੀਆਂ ਹਿਮਾਚਲ, ਪੰਜਾਬ ਅਤੇ ਦਿੱਲੀ ਦੀਆਂ ਸਨ। ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਮੁਲਜ਼ਮਾਂ ਦੀ ਪਛਾਣ ਪਿਰਾਮਿਡ ਸਪਾ ਦੇ ਮਾਲਕ ਗੁਰਮੀਤ ਵਾਸੀ ਸੈਕਟਰ-45, ਦਿ ਗੋਲਡਨ ਲੀਫ਼ ਸਪਾ ਦੇ ਮੈਨੇਜਰ ਅਤੀਕ ਅਹਿਮਦ ਵਾਸੀ ਸੂਰਜਪੁਰ ਪਿਜੌਰ ਅਤੇ ਵਿਕਾਸ ਸੈਕਟਰ-12 ਤੇ ਵਿਨੋਦ ਉਰਫ਼ ਵਿੱਕੀ ਸੈਕਟਰ-26 ਪੰਚਕੂਲਾ ਵਜੋਂ ਪਛਾਣ ਕੀਤੀ। ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਗ੍ਰਿਫ਼ਤਾਰ ਕੀਤੇ ਚਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਚਾਰੇ ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : ਮਨੀਲਾ ਤੋਂ ਆਈ ਮੰਦਭਾਗੀ ਖ਼ਬਰ, ਗੁਰਾਇਆ ਵਾਸੀ ਪਤੀ-ਪਤਨੀ ਦਾ ਗੋਲ਼ੀਆਂ ਮਾਰ ਕੇ ਕਤਲ

ਜ਼ਿਲ੍ਹਾ ਕ੍ਰਾਈਮ ਸੈੱਲ ਦੇ ਡੀ. ਐੱਸ. ਪੀ. ਦਵਿੰਦਰ ਸ਼ਰਮਾ ਦੀ ਅਗਵਾਈ ਹੇਠ ਇੰਸ. ਨਰਿੰਦਰ ਪਟਿਆਲ ਪੁਲਸ ਟੀਮ ਸਮੇਤ ਜੀ-20 ਮੀਟਿੰਗ ਸਬੰਧੀ ਸੈਕਟਰ-8 ਸਿੰਧੀ ਸਵੀਟਸ ਨੇੜੇ ਗਸ਼ਤ ਕਰ ਰਹੇ ਸਨ ਕਿ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਸੈਕਟਰ-8 ਸਥਿਤ ਗੋਲਡਨ ਲੀਫ ਸਪਾ ਅਤੇ ਪਿਰਾਮਿਡ ਸਪਾ ਵਿੱਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਸੂਚਨਾ ਮਿਲਦਿਆਂ ਹੀ ਡੀ. ਐੱਸ. ਪੀ. ਦਵਿੰਦਰ ਸ਼ਰਮਾ ਨੇ ਪੁਲਸ ਟੀਮ ਦਾ ਗਠਨ ਕਰ ਕੇ ਸਭ ਤੋਂ ਪਹਿਲਾਂ ਸੈਕਟਰ-8 ਸਥਿਤ ਗੋਲਡਨ ਲੀਫ਼ ਸਪਾ ਵਿੱਚ ਫਰਜ਼ੀ ਗਾਹਕ ਭੇਜਿਆ । ਗਾਹਕ ਨੇ ਐੱਸ. ਪੀ. ਸੈਂਟਰ ਜਾ ਕੇ ਮੈਨੇਜਰ ਗੁਰਮੀਤ ਅਤੇ ਅਤੀਕ ਅਹਿਮਦ ਨਾਲ ਗੱਲ ਕੀਤੀ। ਡੀ. ਐੱਸ. ਪੀ. ਦਵਿੰਦਰ ਸ਼ਰਮਾ ਨੇ ਪੁਲਸ ਟੀਮ ਨਾਲ ਉਸ ਵੇਲੇ ਛਾਪਾ ਮਾਰਿਆ, ਜਦੋਂ ਦੋਵਾਂ ਨੇ ਕੁੜੀਆਂ ਦਿਖਾ ਕੇ ਫਰਜ਼ੀ ਗਾਹਕਾਂ ਤੋਂ ਪੈਸੇ ਲਏ। ਪੁਲਸ ਨੇ ਸਪਾ ਸੈਂਟਰ ਦੇ ਅੰਦਰੋਂ 9 ਕੁੜੀਆਂ ਨੂੰ ਛੁਡਵਾਇਆ।

ਇਹ ਖ਼ਬਰ ਵੀ ਪੜ੍ਹੋ : CM ਮਾਨ ਵੱਲੋਂ ਕਿਸਾਨਾਂ ਲਈ ਅਹਿਮ ਐਲਾਨ, ਅਨੇਕਾਂ ਨੀਲੇ ਕਾਰਡ ਧਾਰਕਾਂ ਨੂੰ ਲੱਗੇਗਾ ਝਟਕਾ, ਪੜ੍ਹੋ Top10

ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਗੁਰਮੀਤ ਮੈਨੇਜਰ ਸੈਕਟਰ-45 ਤੇ ਸੂਰਜਪੁਰ ਅਤੀਕ ਅਹਿਮਦ ਵਾਸੀ ਪਿੰਜੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਬਾਅਦ ਇੰਸ. ਨਰਿੰਦਰ ਪਟਿਆਲ ਨੇ ਪੁਲਸ ਟੀਮ ਨਾਲ ਜਾਅਲੀ ਗਾਹਕ ਭੇਜ ਕੇ ਪਿਰਾਮਿਡ ਸਪਾ ’ਤੇ ਛਾਪਾ ਮਾਰਿਆ। ਛਾਪੇਮਾਰੀ ਦੌਰਾਨ ਪੁਲਸ ਨੇ ਸਪਾ ਸੈਂਟਰ ਦੇ ਅੰਦਰੋਂ 9 ਕੁੜੀਆਂ ਨੂੰ ਛੁਡਵਾਇਆ ਅਤੇ ਸੈਂਟਰ ਦੇ ਮਾਲਕ ਪੰਚਕੂਲਾ ਦੇ ਸੈਕਟਰ-12 ਦੇ ਵਿਨੋਦ ਉਰਫ ਵਿੱਕੀ ਤੇ ਸੈਕਟਰ-26 ਦੇ ਵਸਨੀਕ ਵਿਕਾਸ ਨੂੰ ਗ੍ਰਿਫ਼ਤਾਰ ਕਰ ਲਿਆ। ਜ਼ਿਲ੍ਹਾ ਕ੍ਰਾਈਮ ਸੈੱਲ ਨੇ ਉਪਰੋਕਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

  • Chandigarh
  • Spa
  • Raid
  • Crime cell
  • ਚੰਡੀਗੜ੍ਹ
  • ਸਪਾ
  • ਰੇਡ
  • ਕ੍ਰਾਈਮ ਸੈੱਲ

ਟਰਾਂਸਪੋਰਟ ਵਿਭਾਗ ਨੇ ਵਾਹਨ ਚਾਲਕਾਂ ਨੂੰ ਨੰਬਰ ਪਲੇਟਾਂ ਸਬੰਧੀ ਦਿੱਤੀਆਂ ਇਹ ਹਦਾਇਤਾਂ

NEXT STORY

Stories You May Like

  • prostitution racket busted under the guise of a spa center
    ਸਪਾ ਸੈਂਟਰ ਦੀ ਆੜ ’ਚ ਦੇਹ ਵਪਾਰ ਦਾ ਪਰਦਾਫਾਸ਼, ਇਕ ਵਿਅਕਤੀ ਗ੍ਰਿਫ਼ਤਾਰ
  • gurugram  18 spa centers  police  raid
    ਗੁਰੂਗ੍ਰਾਮ: 18 ਸਪਾ ਸੈਂਟਰਾਂ 'ਤੇ ਪੁਲਸ ਦਾ ਛਾਪਾ, ਹਿਰਾਸਤ 'ਚ ਲਏ 30 ਔਰਤਾਂ ਸਣੇ 50 ਲੋਕ
  • sex racket busted
    ਹੋਟਲਾਂ-ਫਲੈਟਾਂ ’ਚ ਦੇਹ ਵਪਾਰ ਦਾ ਜਾਲ, ਮਾਲਕਾਂ ਅਤੇ ਪ੍ਰਬੰਧਕਾਂ ’ਤੇ ਪਰਚਾ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • punjab shocking incident
    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ! ਸਿੱਖ ਜਥੇਬੰਦੀਆਂ ਨੇ ਚੁੱਕ ਲਿਆ ਵੱਡਾ ਕਦਮ
  • forest department team seizes khair wood during blockade  case registered
    ਵਣ ਵਿਭਾਗ ਦੀ ਟੀਮ ਨੇ ਨਾਕਾਬੰਦੀ ਦੌਰਾਨ ਫੜੀ ਖੈਰ ਦੀ ਲੱਕੜ, ਮਾਮਲਾ ਦਰਜ
  • u dise work in schools proceeding at a snail  s pace
    ਸਕੂਲਾਂ ’ਚ ਕਛੂਆ ਚਾਲ ਚੱਲ ਰਿਹਾ ਯੂਡਾਈਸ ਦਾ ਕੰਮ, ਸਿੱਖਿਆ ਵਿਭਾਗ ਹੁਣ ਵਰਤੇਗਾ ਸਖ਼ਤੀ
  • jammu kashmir
    ਆਫ਼ ਦਿ ਰਿਕਾਰਡ ; ਜੰਮੂ-ਕਸ਼ਮੀਰ ’ਚ ਕੀ ਚੱਲ ਰਿਹਾ ਹੈ
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • change in the weather of punjab
    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
Trending
Ek Nazar
blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • tarun chugh interview
      ਪੰਜਾਬ 'ਚ ਵਰਦੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਕਿਵੇਂ ਸੁਰੱਖਿਅਤ ਰਹੇਗਾ : ਤਰੁਣ...
    • bjp leader news
      ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਦੀ ਸੜਕ ਹਾਦਸੇ 'ਚ ਗਈ ਜਾਨ
    • public holiday announced in punjab for tomorrow
      ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
    • woman dead on road accident
      ਸੜਕ ਹਾਦਸੇ ਦੌਰਾਨ ਐਕਟਿਵਾ ਸਵਾਰ ਔਰਤ ਦੀ ਮੌਤ
    • shots fired in abohar  youth critically injured
      ਅਬੋਹਰ 'ਚ ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ
    • punjab police fake dsp
      ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ ਵਾਲਾ ਗ੍ਰਿਫ਼ਤਾਰ
    • body of man found near railway lines
      ਰੇਲਵੇ ਲਾਈਨਾਂ ਨੇੜਿਓਂ ਵਿਅਕਤੀ ਦੀ ਲਾਸ਼ ਬਰਾਮਦ
    • dr rajinder singh sohal
      ਡਾ. ਰਾਜਿੰਦਰ ਸਿੰਘ ਸੋਹਲ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਬਣੇ
    • 4 people arrested
      ਕੈਪਸੂਲ ਅਤੇ ਗੋਲੀਆਂ ਸਮੇਤ 4 ਗ੍ਰਿਫ਼ਤਾਰ
    • accident in ludhiana
      ਫੋਕਲ ਪੁਆਇੰਟ 'ਚ ਭਿਆਨਕ ਹਾਦਸਾ! ਐਕਟਿਵਾ 'ਤੇ ਸਵਾਰ 19 ਸਾਲਾ ਮੁੰਡੇ ਦੀ ਦਰਦਨਾਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +