Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 16, 2026

    2:55:27 PM

  • sukhpal khaira on aap rally

    ਪੰਜਾਬ ਦੇ ਲੋਕਾਂ ਦੇ ਪੈਸੇ ਨਾਲ ਆਪਣੀ ਛਵੀ ਚਮਕਾਉਣ...

  • pseb students pay attention

    PSEB ਦੇ ਵਿਦਿਆਰਥੀ ਦੇਣ ਧਿਆਨ: ਕੱਲ੍ਹ ਤੋਂ ਸ਼ੁਰੂ...

  • intelligence officer has been named in drug smuggling case

    ਅੰਮ੍ਰਿਤਸਰ: ਇੰਟੈਲੀਜੈਂਸ ਦਾ ਅਫ਼ਸਰ ਨਸ਼ਾ ਸਮੱਗਲਿੰਗ...

  • action taken on complaint of moosewala s family

    ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ 'ਤੇ ਹੋ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਲੱਖਾਂ ਰੁਪਏ ਖ਼ਰਚ ਕਰ ਵਿਦੇਸ਼ ਭੇਜੀ ਨੂੰਹ ਨੇ ਕੀਤੀ ਅਜਿਹੀ ਕਰਤੂਤ, ਮੁੰਡਾ ਹੋਇਆ ਮਾਨਸਿਕ ਰੋਗੀ

MAJHA News Punjabi(ਮਾਝਾ)

ਲੱਖਾਂ ਰੁਪਏ ਖ਼ਰਚ ਕਰ ਵਿਦੇਸ਼ ਭੇਜੀ ਨੂੰਹ ਨੇ ਕੀਤੀ ਅਜਿਹੀ ਕਰਤੂਤ, ਮੁੰਡਾ ਹੋਇਆ ਮਾਨਸਿਕ ਰੋਗੀ

  • Edited By Shivani Bassan,
  • Updated: 01 Mar, 2024 06:43 PM
Gurdaspur
the daughter in law sent abroad after spending lakhs of rupees did such a deed
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ,ਵਿਨੋਦ) : ਸਹੁਰਾ ਪਰਿਵਾਰ ਆਪਣੀ ਨੂੰਹ ਨੂੰ ਇਸ ਆਸ ਨਾਲ ਵਿਦੇਸ਼ ਭੇਜਦਾ ਹੈ ਕਿ ਉਹ ਉੱਥੇ ਜਾ ਕੇ ਆਪਣੇ ਮੁੰਡੇ ਨੂੰ ਵੀ ਵਿਦੇਸ਼ ਲੈ ਜਾਵੇਗੀ ਪਰ ਕਈ ਮਾਮਲੇ ਅਜਿਹੇ ਹਨ, ਜਿਨ੍ਹਾਂ ਵਿਚ ਕੁੜੀ ਵਿਦੇਸ਼ ਜਾਣ ਤੋਂ ਬਾਅਦ ਆਪਣੇ ਵਾਅਦੇ ਤੋਂ ਮੁੱਕਰ ਜਾਂਦੀ ਹੈ। ਅਜਿਹਾ ਹੀ ਇੱਕ ਹੋਰ ਮਾਮਲਾ ਜ਼ਿਲ੍ਹਾ ਪੁਲਸ ਗੁਰਦਾਸਪੁਰ ਦੇ ਦੋਰਾਂਗਲਾ ਥਾਣੇ ਅਧੀਨ ਪੈਂਦੇ ਪਿੰਡ ਦਬੂੜੀ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਪਰਿਵਾਰ ਨੇ ਲੱਖਾਂ ਰੁਪਏ ਖਰਚ ਕੇ ਆਪਣੀ ਨੂੰਹ ਨੂੰ ਕੈਨੇਡਾ ਭੇਜਿਆ ਤਾਂ ਜੋ ਉਨ੍ਹਾਂ ਦਾ ਮੁੰਡੇ ਨੂੰ ਵੀ ਕੈਨੇਡਾ ਬੁਲਾ ਲਵੇ ਅਤੇ ਦੋਵੇਂ ਸੈਟਲ ਹੋ ਸਕਣ, ਪਰ ਕੁੜੀ ਨੇ ਇਨਕਾਰ ਕਰ ਦਿੱਤਾ ਅਤੇ ਜਦੋਂ ਮੁੰਡਾ ਆਪਣੇ ਖਰਚੇ ’ਤੇ ਕੈਨੇਡਾ ਗਿਆ ਤਾਂ ਕੁੜੀ ਦੀ ਮਰਜ਼ੀ ਤੋਂ ਬਿਨਾਂ ਗਿਆ ਤਾਂ, ਉੱਥੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਇਸ ਸੋਗ ਕਾਰਨ ਮੁੰਡਾ ਮਾਨਸਿਕ ਰੋਗੀ ਹੁੰਦਾ ਜਾ ਰਿਹਾ ਹੈ। ਇਸ ਤੋਂ ਦੁਖੀ ਹੋ ਕੇ ਪਰਿਵਾਰ ਨੇ ਕੁੜੀ ਦੇ ਪਰਿਵਾਰ ਵਾਲਿਆਂ ਖ਼ਿਲਾਫ਼ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ, ਜਦਕਿ ਪੁਲਸ ਨੇ ਕੁੜੀ ਦੇ ਪਿਤਾ ਅਤੇ ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦਬੁੜੀ ਦੇ ਰਹਿਣ ਵਾਲੇ ਰਛਪਾਲ ਸਿੰਘ ਨੇ ਦੱਸਿਆ ਕਿ ਉਸ ਦੇ ਮੁੰਡੇ ਜੁਗਰਾਜ ਸਿੰਘ ਦਾ ਅਮਨਦੀਪ ਕੌਰ ਨਾਲ ਜਨਵਰੀ 2018 'ਚ ਪ੍ਰੇਮ ਵਿਆਹ ਹੋਇਆ ਸੀ। ਕੁੜੀ ਦੇ ਪਰਿਵਾਰ ਨਾਲ ਹੋਏ ਸਮਝੌਤੇ ਅਨੁਸਾਰ ਅਮਨਦੀਪ ਕੌਰ ਨੂੰ ਆਈਲੈਟਸ ਕਰਵਾਉਣ ਤੋਂ ਬਾਅਦ ਪਹਿਲਾਂ ਅਮਰੀਕਾ ਅਤੇ ਫਿਰ ਨਿਊਜ਼ੀਲੈਂਡ ਭੇਜਣ ਲਈ ਫਾਈਲ ਦਿੱਤੀ, ਪਰ ਗੱਲ ਸਿਰੇ ਨਹੀਂ ਚੜ੍ਹੀ। ਮਾਰਚ 2019 'ਚ ਉਸ ਦੀ ਨੂੰਹ ਦੀ ਕੈਨੇਡੀਅਨ ਫਾਈਲ ਆਈ ਅਤੇ ਲੱਖਾਂ ਰੁਪਏ ਦੇ ਕੇ ਉਸ ਨੂੰ ਕੈਨੇਡਾ ਭੇਜ ਦਿੱਤਾ ਗਿਆ। ਕੁਝ ਮਹੀਨਿਆਂ ਬਾਅਦ ਉਹ ਵਾਪਸ ਆ ਗਈ ਅਤੇ ਇਕ ਮਹੀਨਾ ਪਰਿਵਾਰ ਨਾਲ ਰਹਿਣ ਤੋਂ ਬਾਅਦ ਦੁਬਾਰਾ ਕੈਨੇਡਾ ਚਲਾ ਗਈ ਅਤੇ ਵਾਅਦਾ ਕੀਤਾ ਕਿ ਜਲਦੀ ਹੀ ਉਹ ਜੁਗਰਾਜ ਸਿੰਘ ਨੂੰ ਵੀ ਕੈਨੇਡਾ ਬੁਲਾ ਲਵੇਗੀ।

ਇਹ ਵੀ ਪੜ੍ਹੋ : ਵੱਡੀ ਵਾਰਦਾਤ: ਘਰ ’ਚ ਦਾਖ਼ਲ ਹੋ ਕੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ

ਇਸ ਵਾਰ ਵੀ ਸਹੁਰੇ ਪਰਿਵਾਰ ਨੇ ਹੀ  ਉਸ ਦਾ ਸਾਰਾ ਖਰਚਾ ਚੁੱਕਿਆ। ਇਸ ਤੋਂ ਬਾਅਦ ਵਾਰ-ਵਾਰ ਕਹਿਣ ਦੇ ਬਾਵਜੂਦ ਵੀ ਅਮਨਦੀਪ ਕੌਰ ਨੇ ਜੁਗਰਾਜ ਸਿੰਘ ਨੂੰ ਕੈਨੇਡਾ ਨਹੀਂ ਬੁਲਾਇਆ, ਜਿਸ ਕਰਕੇ ਕੁੜੀ ਦੇ ਰਿਸ਼ਤੇਦਾਰਾਂ ਨੂੰ ਇਕੱਠਾ ਕਰਕੇ ਉਨ੍ਹਾਂ ਨਾਲ ਸਲਾਹ ਕਰਕੇ ਜੁਗਰਾਜ ਸਿੰਘ ਨੂੰ ਆਪਣੇ ਖਰਚੇ ’ਤੇ ਕੈਨੇਡਾ ਭੇਜ ਦਿੱਤਾ ਪਰ ਅਮਨਦੀਪ ਉਸ ਨੂੰ ਏਅਰਪੋਰਟ ’ਤੇ ਲੈਣ ਨਹੀਂ ਆਈ ਅਤੇ ਨਾ ਹੀ ਉਹ ਉਸ ਨੂੰ ਆਪਣੇ ਕੋਲ ਰੱਖਣ ਲਈ ਤਿਆਰ ਸੀ। ਸਗੋਂ ਜੁਗਰਾਜ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ।

 ਇਹ ਵੀ ਪੜ੍ਹੋ : ਗੁਰਦਾਸਪੁਰ ਤੋਂ ਸ਼ਰਮਨਾਕ ਕਾਰਾ, 5 ਮਹੀਨੇ ਦੀ ਵਿਆਹੁਤਾ ਨੂੰ ਪਤੀ ਦੇ ਸਾਹਮਣੇ ਅਗਵਾ ਕਰ ਕੇ ਕੀਤਾ ਜਬਰ-ਜ਼ਿਨਾਹ

ਪਰਿਵਾਰ ਨੇ ਦੱਸਿਆ ਕਿ ਜੁਗਰਾਜ ਸਿੰਘ ਕੈਨੇਡਾ ’ਚ ਆਪਣੇ ਰਿਸ਼ਤੇਦਾਰਾਂ ਕੋਲ ਗਿਆ ਸੀ ਅਤੇ ਇਸੇ ਦੁੱਖ ਕਾਰਨ ਉਹ ਮਾਨਸਿਕ ਤੌਰ ’ਤੇ ਬਿਮਾਰ ਹੋ ਗਿਆ, ਕਾਫੀ ਮੁਸ਼ੱਕਤ ਤੋਂ ਬਾਅਦ ਉਹ ਆਪਣੇ ਖਰਚੇ ’ਤੇ ਉਸ ਨੂੰ ਭਾਰਤ ਵਾਪਸ ਲੈ ਕੇ ਆਏ ਅਤੇ ਹੁਣ ਉਸ ਦਾ ਇਲਾਜ ਚੱਲ ਰਿਹਾ ਹੈ। ਉਸ ਨੇ ਦੱਸਿਆ ਕਿ ਹੁਣ ਤੱਕ ਉਹ ਅਮਨਦੀਪ ਕੌਰ ਨੂੰ ਵਿਦੇਸ਼ ਭੇਜਣ ਲਈ ਕਰੀਬ 34 ਲੱਖ ਰੁਪਏ ਖਰਚ ਕਰ ਚੁੱਕਾ ਹੈ। ਉਨ੍ਹਾਂ ਅਮਨਦੀਪ ਅਤੇ ਉਸ ਦੇ ਪਰਿਵਾਰ ਖ਼ਿਲਾਫ਼ ਪੁਲਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਮੰਗ ਕੀਤੀ ਹੈ ਕਿ ਅਮਨਦੀਪ ਨੂੰ ਵਿਦੇਸ਼ ਭੇਜਣ ਲਈ ਉਨ੍ਹਾਂ ਵੱਲੋਂ ਖਰਚੀ ਗਈ ਰਕਮ ਵਾਪਸ ਕੀਤੀ ਜਾਵੇ ਅਤੇ ਉਸ ਤੇ ਉਸ ਦੇ ਪਰਿਵਾਰ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। 

ਇਹ ਵੀ ਪੜ੍ਹੋ : ਪੇਪਰ ਦੇ ਕੇ ਘਰ ਪਰਤ ਰਹੇ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ, ਇਕ ਦੀ ਦਰਦਨਾਕ ਮੌਤ, 2 ਗੰਭੀਰ ਜ਼ਖ਼ਮੀ

ਇਸ ਮਾਮਲੇ ਸਬੰਧੀ ਡੀ. ਐੱਸ. ਪੀ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਛਪਾਲ ਸਿੰਘ ਨੇ ਇਲਜ਼ਾਮ ਲਾਇਆ ਸੀ ਕਿ ਉਸ ਦੀ ਨੂੰਹ ਅਮਨਦੀਪ ਕੌਰ ਉਸ ਦੇ ਮੁੰਡੇ ਜੁਗਰਾਜ ਸਿੰਘ ਨੂੰ ਪੀ.ਆਰ.  ਲਈ ਵਿਦੇਸ਼ ਬੁਲਾਉਣ ਦੇ ਵਾਅਦੇ ਤੋਂ ਮੁੱਕਰ ਗਈ ਹੈ ਅਤੇ ਉੱਥੇ ਕਿਸੇ ਹੋਰ ਕੋਲ ਰਹਿ ਰਹੀ ਹੈ। ਡੀ. ਐੱਸ. ਪੀ. ਰੈਂਕ ਦੇ ਅਧਿਕਾਰੀ ਵੱਲੋਂ ਜਾਂਚ ਤੋਂ ਬਾਅਦ ਕੁੜੀ ਅਮਨਦੀਪ ਕੌਰ ਅਤੇ ਉਸ ਦੇ ਮਾਪਿਆਂ ਖ਼ਿਲਾਫ਼ ਧੋਖਾਧੜੀ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਡਿਊਟੀ ਦੌਰਾਨ ਥਾਣੇ 'ਚ ਸ਼ਰਾਬ ਪੀਣ ਵਾਲੇ ਸਬ-ਇੰਸਪੈਕਟਰ 'ਤੇ ਵੱਡੀ ਕਾਰਵਾਈ, ਵੀਡੀਓ ਹੋਈ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • daughter in law
  • abroad
  • lakhs of rupees
  • boy
  • mental patient
  • ਨੂੰਹ
  • ਵਿਦੇਸ਼
  • ਲੱਖਾਂ ਰੁਪਏ
  • ਮੁੰਡਾ ਮਾਨਸਿਕ ਰੋਗੀ

ਸਰਹੱਦ ਨੇੜਿਓਂ 2 ਡਰੋਨ ਅਤੇ ਅੱਧਾ ਕਿਲੋ ਹੈਰੋਇਨ ਬਰਾਮਦ

NEXT STORY

Stories You May Like

  • in laws   family sent daughter in law to canada
    ਸਹੁਰਿਆਂ ਦੇ ਲੱਖਾਂ ਰੁਪਏ ਲਗਵਾ ਕੈਨੇਡਾ ਪਹੁੰਚੀ ਨੂੰਹ ਨੇ ਕਰ ਦਿੱਤਾ ਕਾਰਾ
  • rs 5 lakh looted from migrants selling sweaters
    ਕੋਟੀਆਂ ਸਵੈਟਰ ਵੇਚਣ ਵਾਲੇ ਪ੍ਰਵਾਸੀਆਂ ਕੋਲੋਂ ਲੁੱਟੇ 5 ਲੱਖਾਂ ਰੁਪਏ
  • mentally disturbed youth commits suicide
    ਮਾਨਸਿਕ ਤੌਰ 'ਤੇ ਪਰੇਸ਼ਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • banned medicines worth lakhs of rupees recovered from medical store
    ਮੈਡੀਕਲ ਸਟੋਰ ਤੋਂ ਲੱਖਾਂ ਰੁਪਏ ਦੀਆਂ ਕੀਮਤ ਵਾਲੀਆਂ ਪਾਬੰਦੀਸ਼ੁਦਾ ਦਵਾਈਆਂ ਬਰਾਮਦ, ਦੁਕਾਨ ਨੂੰ ਕੀਤਾ ਸੀਲ
  • transferred lakhs of rupees into account by posing as a fake police officer
    ਫਰਜ਼ੀ ਪੁਲਸ ਅਧਿਕਾਰੀ ਬਣ ਕੇ ਖ਼ਾਤੇ 'ਚ ਟਰਾਂਸਫ਼ਰ ਕਰ ਲਏ ਲੱਖਾਂ ਰੁਪਏ
  • 5 accused arrested with arms cache and drug money worth lakhs of rupees
    ਅੰਮ੍ਰਿਤਸਰ: ਹਥਿਆਰਾਂ ਦੇ ਜ਼ਖੀਰੇ ਤੇ ਲੱਖਾਂ ਰੁਪਏ ਦੀ ਡਰੱਗ ਮਨੀ ਸਮੇਤ 5 ਮੁਲਜ਼ਮ ਗ੍ਰਿਫ਼ਤਾਰ
  • huge fraud committed in the name of sending people abroad
    ਵਿਦੇਸ਼ ਭੇਜਣ ਦੇ ਨਾਮ ’ਤੇ ਮਾਰੀ ਵੱਡੀ ਠੱਗੀ, ਲੱਖਾਂ ਰੁਪਏ ਹੋ ਗਏ ਮਿੱਟੀ
  • 21 years of sentence
    ਦਰਿੰਦੇ ਨੇ ਨਾਬਾਲਗ ਕੁੜੀ ਨਾਲ ਕੀਤੀ ਗੰਦੀ ਕਰਤੂਤ ! ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
  • big incident in jalandhar area
    ਜਲੰਧਰ ਪਾਸ਼ ਇਲਾਕੇ 'ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਘਰ ਅੰਦਰ ਦਾਖ਼ਲ ਹੋ ਔਰਤ...
  • sukhpal khaira on aap rally
    ਪੰਜਾਬ ਦੇ ਲੋਕਾਂ ਦੇ ਪੈਸੇ ਨਾਲ ਆਪਣੀ ਛਵੀ ਚਮਕਾਉਣ 'ਚ ਲੱਗੀ ਮਾਨ ਸਰਕਾਰ: ਸੁਖਪਾਲ...
  • pseb students pay attention
    PSEB ਦੇ ਵਿਦਿਆਰਥੀ ਦੇਣ ਧਿਆਨ: ਕੱਲ੍ਹ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ,...
  • mobile addiction among kids
    Mobile Addiction ਨੇ ਵਿਗਾੜਿਆ ਬੱਚਿਆਂ ਦਾ ਭਵਿੱਖ: ਲਿਜਾਣਾ ਪੈ ਰਿਹਾ ਹਸਪਤਾਲ,...
  • gangrape in punjab
    ਪੰਜਾਬ 'ਚ ਗੈਂਗਰੇਪ! ਫੇਸਬੁੱਕ ਫ੍ਰੈਂਡ ਨੂੰ ਉੱਤਰਾਖੰਡ ਤੋਂ ਬੁਲਾਇਆ ਜਲੰਧਰ;...
  • long power cut in punjab monday
    ਪੰਜਾਬ 'ਚ ਭਲਕੇ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
  • major accident on jalandhar pathankot highway
    ਜਲੰਧਰ-ਪਠਾਨਕੋਟ ਹਾਈਵੇ 'ਤੇ ਵਾਪਰਿਆ ਵੱਡਾ ਹਾਦਸਾ: ਤਿੰਨ ਵਾਹਨਾਂ ਦੀ ਟੱਕਰ 'ਚ 2...
  • ferozepur railway division
    ਫਿਰੋਜ਼ਪੁਰ ਰੇਲਵੇ ਮੰਡਲ ਨੇ ਬਿਨਾਂ ਟਿਕਟ ਯਾਤਰਾ ਵਿਰੁੱਧ ਮੁਹਿੰਮ ਚਲਾਈ, ਕੱਟੇ 243...
Trending
Ek Nazar
beware cookies website mistake

ਸਾਵਧਾਨ! ਕੀ ਤੁਸੀਂ ਵੀ ਹਰ ਵੈੱਬਸਾਈਟ 'ਤੇ ਕਰਦੇ ਹੋ 'Accept Cookies'? ਇੱਕ...

veteran singer geeta patnaik dies at 73

ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ...

famous punjabi singer tied the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਗਾਇਕ, ਸੋਸ਼ਲ ਮੀਡੀਆ 'ਤੇ ਤਸਵੀਰਾਂ...

ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • gangsters and drug smugglers are prevalent in punjab sukhjinder randhawa
      ਪੰਜਾਬ 'ਚ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦਾ ਬੋਲਬਾਲਾ: ਸੁਖਜਿੰਦਰ ਰੰਧਾਵਾ
    • major accident on amritsar pathankot national highway
      ਪੰਜਾਬ ਦੇ ਨੈਸ਼ਨਲ ਹਾਈਵੇ ’ਤੇ ਵੱਡਾ ਹਾਦਸਾ, ਦਰਜਨ ਵਾਹਨਾਂ ਦੀ ਆਪਸ 'ਚ ਟਕਰਾਏ, 12...
    • weather will change again in punjab
      ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ ਜ਼ਿਲ੍ਹਿਆਂ...
    • scooter stolen from outside bank
      ਬੈਂਕ ਦੇ ਬਾਹਰੋਂ ਸਕੂਟਰੀ ਚੋਰੀ, ਘਟਨਾ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ
    • sikh devotees will go to pakistan on april 10 on the occasion of baisakhi
      ਵਿਸਾਖੀ ਮੌਕੇ 10 ਅਪ੍ਰੈਲ ਨੂੰ ਪਾਕਿ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ, ਪੜ੍ਹੋ...
    • tarn taran  annual exams for class 8th and 12th to begin from 17th
      ਤਰਨਤਾਰਨ: ਅੱਠਵੀਂ ਤੇ ਬਾਰ੍ਹਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 17 ਤੋਂ ਸ਼ੁਰੂ, ਸਾਰੇ...
    • a young man who went to collect his salary was beaten up
      ਤਨਖਾਹ ਲੈਣ ਗਏ ਨੌਜਵਾਨ ਨੂੰ ਕੁੱਟਿਆ, ਸੋਨੇ ਦੀ ਚੇਨ ਤੇ ਮੋਬਾਈਲ ਵੀ ਖੋਹਿਆ
    • amritsar  s business hub is turning into hell
      ਨਰਕ ਬਣਦਾ ਜਾ ਰਿਹਾ ਅੰਮ੍ਰਿਤਸਰ ਦਾ ‘ਬਿਜ਼ਨੈੱਸ ਹੱਬ’, ਸਫਾਈ ਤੇ ਸਟ੍ਰੀਟ ਲਾਈਟਾਂ...
    • traffic police set up a blockade at gandhi chowk and checked vehicles
      ਟ੍ਰੈਫਿਕ ਪੁਲਸ ਨੇ ਗਾਂਧੀ ਚੌਂਕ ’ਚ ਨਾਕਾਬੰਦੀ ਕਰ ਕੇ ਵਾਹਨਾਂ ਦੀ ਕੀਤੀ ਚੈਕਿੰਗ,...
    • big decision of dera radha swami satsang beas
      ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਵੱਡਾ ਫ਼ੈਸਲਾ, ਸੰਗਤਾਂ ਨੂੰ ਕੀਤੀ ਗਈ ਖ਼ਾਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +