Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    2:24:11 PM

  • mother arrested for killing children by throwing them into a kali bein

    ਦੋਵੇਂ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ! ਕਾਲੀ...

  • punjab airport force deployed

    ਪੰਜਾਬ ਦੇ ਇਸ ਏਅਰਪੋਰਟ ਦੀ ਵਧਾਈ ਗਈ ਸੁਰੱਖਿਆ, ਵੱਡੀ...

  • indian nationals ship affected by hantavirus

    ਹੰਟਾਵਾਇਰਸ ਪ੍ਰਭਾਵਿਤ ਜਹਾਜ਼: ਚਾਲਕ ਦਲ 'ਚ ਦੋ...

  • kuldeep singh gargajj jathedar

    ਜਥੇਦਾਰ ਗੜਗੱਜ ਨੇ ਦਿੱਤਾ 15 ਦਿਨ ਦਾ ਅਲਟੀਮੇਟਮ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਬੰਦ ਕਮਰੇ ਅੰਦਰੋਂ 2 ਨੌਜਵਾਨਾਂ ਦੀਆਂ ਸ਼ੱਕੀ ਹਾਲਾਤ 'ਚ ਮਿਲੀਆਂ ਲਾਸ਼ਾਂ, ਪਰਿਵਾਰ ਦੇ ਉੱਡੇ ਹੋਸ਼

PUNJAB News Punjabi(ਪੰਜਾਬ)

ਬੰਦ ਕਮਰੇ ਅੰਦਰੋਂ 2 ਨੌਜਵਾਨਾਂ ਦੀਆਂ ਸ਼ੱਕੀ ਹਾਲਾਤ 'ਚ ਮਿਲੀਆਂ ਲਾਸ਼ਾਂ, ਪਰਿਵਾਰ ਦੇ ਉੱਡੇ ਹੋਸ਼

  • Edited By DILSHER,
  • Updated: 26 Jul, 2024 08:11 PM
Ludhiana-Khanna
the dead bodies of 2 youths were found in a room
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ (ਟੱਕਰ)- ਕੁਹਾੜਾ ਰੋਡ ’ਤੇ ਸਥਿਤ ਮਾਡਲ ਟਾਊਨ ਕਾਲੋਨੀ ਵਿਖੇ ਇੱਕ ਕਮਰੇ ਅੰਦਰ ਸ਼ੱਕੀ ਹਾਲਤ 'ਚ 2 ਨੌਜਵਾਨਾਂ ਦੀਆਂ ਲਾਸ਼ਾਂ ਮਿਲਣ ਦੀ ਜਾਣਕਾਰੀ ਮਿਲੀ ਹੈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਦੀਪਕ ਕੁਮਾਰ ਉਰਫ਼ ਦੀਪੂ (24) ਵਾਸੀ ਬਿਹਾਰ, ਹਾਲ ਵਾਸੀ ਗੁਰੂਗੜ੍ਹ ਅਤੇ ਵਿਜੈ ਕੁਮਾਰ (24) ਵਾਸੀ ਗੁਰੂਗੜ੍ਹ ਵਜੋਂ ਹੋਈ। 

ਪ੍ਰਾਪਤ ਜਾਣਕਾਰੀ ਅਨੁਸਾਰ ਦੀਪਕ ਕੁਮਾਰ ਤੇ ਵਿਜੈ ਕੁਮਾਰ ਦੋਵੇਂ ਹੀ ਕੁਹਾੜਾ ਰੋਡ ’ਤੇ ਸਥਿਤ ਇੱਕ ਫੈਕਟਰੀ ਵਿਚ ਮਕੈਨਿਕ ਵਜੋਂ ਕੰਮ ਕਰਦੇ ਸਨ। ਮ੍ਰਿਤਕ ਦੀਪੂ ਦੇ ਪਿਤਾ ਸੁਲੱਖਣ ਕੁਮਾਰ ਨੇ ਦੱਸਿਆ ਕਿ ਮ੍ਰਿਤਕਾਂ ਵਿਚ ਉਸਦਾ ਇੱਕ ਲੜਕਾ ਤੇ ਇੱਕ ਭਾਣਜਾ ਹੈ। ਸੁਲੱਖਣ ਕੁਮਾਰ ਨੇ ਦੱਸਿਆ ਕਿ ਦੋਵੇਂ ਨੌਜਵਾਨ ਕੱਲ੍ਹ ਸ਼ਾਮ ਨੂੰ ਇਹ ਆਖ ਕੇ ਘਰੋਂ ਗਏ ਸਨ ਕਿ ਉਹ ਧਾਰਮਿਕ ਅਸਥਾਨ ’ਤੇ ਮੱਥਾ ਟੇਕਣ ਲਈ ਜਾ ਰਹੇ ਹਨ। ਅੱਜ ਉਨ੍ਹਾਂ ਨੂੰ ਕਿਸੇ ਨੇ ਸੂਚਨਾ ਦਿੱਤੀ ਕਿ ਇਹ ਦੋਵੇਂ ਬੇਹੋਸ਼ੀ ਦੀ ਹਾਲਤ ਵਿਚ ਮਾਡਲ ਟਾਊਨ ਵਿਖੇ ਇੱਕ ਕਮਰੇ ਵਿਚ ਪਏ ਹਨ ਅਤੇ ਜਦੋਂ ਉਨ੍ਹਾਂ ਆ ਕੇ ਦੇਖਿਆ ਤਾਂ ਦੋਵਾਂ ਦੀ ਮੌਤ ਹੋ ਚੁੱਕੀ ਸੀ। 

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਇਹ ਮੌਤ ਕਿਵੇਂ ਹੋਈ, ਇਸ ਬਾਰੇ ਕੋਈ ਜਾਣਕਾਰੀ ਨਹੀਂ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਉਨ੍ਹਾਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਨੌਜਵਾਨਾਂ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀਪਕ ਕੁਮਾਰ ਦਾ ਵਿਆਹ ਹੋਇਆ ਸੀ, ਜਦਕਿ ਦੂਜਾ ਅਜੇ ਕੁਆਰਾ ਸੀ। ਇਨ੍ਹਾਂ ਦੋਵਾਂ ਮ੍ਰਿਤਕਾਂ ਦਾ ਪਿਛੋਕੜ ਬਿਹਾਰ ਦਾ ਦੱਸਿਆ ਜਾ ਰਿਹਾ ਹੈ ਪਰ ਹੁਣ ਇਹ ਪਰਿਵਾਰ ਸਮੇਤ ਪਿੰਡ ਗੁਰੂਗੜ੍ਹ ਵਿਖੇ ਰਹਿੰਦੇ ਸਨ।

ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਇਹ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਅਤੇ ਕਮਰੇ ਵਿਚ ਕੁਝ ਖਾਣ-ਪੀਣ ਦਾ ਸਮਾਨ ਵੀ ਮਿਲਿਆ ਹੈ, ਜੋ ਕਿ ਕਬਜ਼ੇ ’ਚ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੋਸਟ ਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਇਨ੍ਹਾਂ ਦੀ ਮੌਤ ਕਿਵੇਂ ਹੋਈ ਹੈ। ਪੁਲਸ ਵਲੋਂ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

  • Boys
  • youth
  • Body
  • Room
  • family
  • Police
  • Punjab
  • ਮੁੰਡੇ
  • ਕਮਰਾ
  • ਪਰਿਵਾਰ
  • ਪੁਲਸ
  • ਪੰਜਾਬ
  • ਲਾਸ਼ਾਂ

ਕੰਮ ਤੋਂ ਘਰ ਜਾ ਰਹੇ ਨੌਜਵਾਨਾਂ ਨਾਲ ਵਾਪਰ ਗਿਆ ਭਾਣਾ, 2 ਨੇ ਤੋੜਿਆ ਦਮ, ਤੀਜਾ ਲੜ ਰਿਹੈ ਜ਼ਿੰਦਗੀ-ਮੌਤ ਦੀ ਲੜਾਈ

NEXT STORY

Stories You May Like

  • dead body of old man found under suspicious circumstances in kapurthala
    Punjab: ਸ਼ੱਕੀ ਹਾਲਾਤ 'ਚ ਬਜ਼ੁਰਗ ਦਾ ਕਤਲ! ਸੜਕ ਕੰਢਿਓਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼
  • truck driver amritsar
    ਟਰੱਕ ਡਰਾਈਵਰ ਦੀ ਸ਼ੱਕੀ ਹਾਲਾਤ ਵਿਚ ਮੌਤ! ਟਰੱਕ ਦੇ ਅੰਦਰੋਂ ਮਿਲੀ ਲਾਸ਼
  • mother of 2 children dies under mysterious circumstances
    ਭੇਦਭਰੇ ਹਾਲਾਤ ’ਚ 2 ਬੱਚਿਆਂ ਦੀ ਮਾਂ ਦੀ ਮੌਤ
  • major accident on jalandhar pathankot national highway
    ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ NH 'ਤੇ ਵਾਪਰਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ
  • motorcycle hits parked truck
    ACCIDENT: ਖੜ੍ਹੇ ਟਰੱਕ 'ਚ ਵੱਜਿਆ ਮੋਟਰਸਾਈਕਲ, ਇਕੋ ਪਰਿਵਾਰ ਦੇ 2 ਨੌਜਵਾਨਾਂ ਦੀ ਮੌਤ, 2 ਗੰਭੀਰ ਜ਼ਖ਼ਮੀ
  • burgi cruise boat  mother  children
    ਬਰਗੀ ਕਰੂਜ਼ ਹਾਦਸਾ : ਗੋਤਾਖੋਰਾਂ ਨੂੰ ਡੁੱਬੀ ਕਿਸ਼ਤੀ 'ਚੋਂ ਮਾਂ ਅਤੇ ਗਲ ਲੱਗੇ ਬੱਚੇ ਦੀਆਂ ਮਿਲੀਆਂ ਲਾਸ਼ਾਂ
  • roofs of the rooms of the house of a poor family collapsed
    ਗ਼ਰੀਬ ਮਜ਼ਦੂਰ ਪਰਿਵਾਰ ਦੇ ਮਕਾਨ ਦੇ ਕਮਰਿਆਂ ਦੀਆਂ ਛੱਤਾਂ ਡਿੱਗੀਆਂ
  • a car hit a tractor trolley loaded with wheat sacks outside the godowns
    ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ, ਉੱਡੇ ਪਰਖੱਚੇ
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
Trending
Ek Nazar
fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • tricity gets relief from heat
      ਟ੍ਰਾਈਸਿਟੀ ਨੂੰ ਗਰਮੀ ਤੋਂ ਰਾਹਤ, 12 ਮਈ ਤੱਕ ਠੰਡਕ ਰਹਿਣ ਦੇ ਆਸਾਰ
    • trident group gets big relief from punjab haryana highcourt
      ਟ੍ਰਾਈਡੈਂਟ ਗਰੁੱਪ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ, ਪੜ੍ਹੋ ਕੀ ਹੈ...
    • ed raids continue in chandigarh mohali today
      ਚੰਡੀਗੜ੍ਹ-ਮੋਹਾਲੀ 'ਚ ਅੱਜ ਵੀ ED ਦੀ ਛਾਪੇਮਾਰੀ ਜਾਰੀ
    • dilawar singh  village kalla
      ਪਿੰਡ ਕੱਲਾ ਦੇ ਨੌਜਵਾਨ ਦਿਲਾਵਰ ਸਿੰਘ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
    • election turmoil in punjab politics
      ਪੰਜਾਬ ਦੀ ਸਿਆਸਤ 'ਚ ਚੁਣਾਵੀ ਹਲਚਲ, ਭਲਕੇ ਕਾਂਗਰਸ ਕਰਨ ਜਾ ਰਹੀ ਅਹਿਮ ਮੀਟਿੰਗ
    • punjab businessman father
      ਪੰਜਾਬ: ਛੁੱਟੀ ਮਗਰੋਂ ਘਰਦਿਆਂ ਨੂੰ ਉਡੀਕਦੀ ਰਹਿ ਗਈ ਧੀ, ਕਾਰੋਬਾਰੀ ਪਿਓ ਨੇ...
    • orders issued for complete ban on public display of weapons
      ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ
    • punjab schools students
      ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
    • nepali citizen arrested at the border
      ਭਾਰਤ ਤੋਂ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰਦਾ ਨੇਪਾਲੀ ਨਾਗਰਿਕ ਸਰਹੱਦ ਤੋਂ...
    • jalandhar bsf headquarters blast
      ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +