Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    6:34:15 PM

  • son wedding aam aadmi party leader

    ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ...

  • secret information isi woman

    ISI ਨੂੰ ਗੁਪਤ ਸੂਚਨਾ ਭੇਜਣ ਦਾ ਖ਼ੁਲਾਸਾ, ਫਰੀਦਕੋਟ...

  • punjab sadar police station police officer

    ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ...

  • sri hemkunt sahib  door closed  pakistan  pilgrims

    ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ, ਅੰਤਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਸ਼ਹੀਦ ਹਰਕ੍ਰਿਸ਼ਨ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਸਰਕਾਰੀ ਸਨਮਾਨਾਂ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ

MAJHA News Punjabi(ਮਾਝਾ)

ਸ਼ਹੀਦ ਹਰਕ੍ਰਿਸ਼ਨ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਸਰਕਾਰੀ ਸਨਮਾਨਾਂ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ

  • Edited By Shivani Bassan,
  • Updated: 22 Apr, 2023 12:23 PM
Gurdaspur
the dead body of harkrishnasingh reached the village
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਗੁਰਪ੍ਰੀਤ)- ਬੀਤੇ ਦਿਨੀਂ ਪੁੰਛ-ਜੰਮੂ ਹਾਈਵੇ ’ਤੇ ਫੌਜ ਦੇ ਵਾਹਨਾਂ ’ਤੇ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ ’ਚ 5 ਜਵਾਨ ਸ਼ਹੀਦ ਹੋ ਗਏ ਸਨ, ਜਿਨ੍ਹਾਂ ’ਚ 4 ਜਵਾਨ ਪੰਜਾਬ ਦੇ ਸਨ, ਜਦਕਿ ਇਕ ਜਵਾਨ ਉੜੀਸਾ ਦਾ ਸੀ। ਪੰਜਾਬ ਦੇ 4 ਸ਼ਹੀਦ ਜਵਾਨਾਂ ’ਚੋਂ ਇਕ ਹਰਕ੍ਰਿਸ਼ਨ ਸਿੰਘ ਪੁੱਤਰ ਮੰਗਲ ਸਿੰਘ ਬਟਾਲਾ ਦੇ ਨੇੜਲੇ ਪਿੰਡ ਤਲਵੰਡੀ ਭਰਥ ਦਾ ਰਹਿਣ ਵਾਲਾ ਸੀ। ਅੱਜ ਸ਼ਹੀਦ ਹਰਕ੍ਰਿਸ਼ਨ ਸਿੰਘ ਮ੍ਰਿਤਕਦੇਹ 22 ਅਪ੍ਰੈਲ ਨੂੰ ਜੱਦੀ ਪਿੰਡ ਲਿਆਂਦੀ ਗਈ ਹੈ। ਜਿਥੇ ਉਨ੍ਹਾਂ ਦੀ ਅੰਤਿਮ ਵਿਦਾਈ ਸਰਕਾਰੀ ਸਨਮਾਨਾਂ ਨਾਲ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਅੰਮ੍ਰਿਤਸਰ ਵਿਖੇ ਭਾਰਤ-ਪਾਕਿ ਸਰਹੱਦ ਤੋਂ 25 ਕਰੋੜ ਦੀ ਹੈਰੋਇਨ ਬਰਾਮਦ

ਸ਼ਹੀਦ ਹਰਕ੍ਰਿਸ਼ਨ ਸਿੰਘ ਦੀ ਸ਼ਹਾਦਤ ਦਾ ਪਤਾ ਲੱਗਦਿਆਂ ਹੀ ਜਿਥੇ ਪਰਿਵਾਰ ’ਤੇ ਦੁੱਖ ਦਾ ਪਹਾੜ ਟੁੱਟ ਪਿਆ, ਉੱਥੇ ਹੀ ਪਿੰਡ ’ਚ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ। ਹਰਕ੍ਰਿਸ਼ਨ ਇਕ ਦਲੇਰ ਮਾਂ ਦਾ ਦਲੇਰ ਪੁੱਤ ਸੀ। ਇਸ ਦੌਰਾਨ ਸ਼ਹੀਦ ਦੀ ਮਾਂ ਦਾ ਕਹਿਣਾ ਹੈ ਕਿ ਮੇਰੇ ਪੁੱਤ ਦੀ ਅੰਤਿਮ ਵਿਦਾਈ 'ਚ ਕੋਈ ਵੀ ਨਾ ਰੋਵੇ।  ਉਨ੍ਹਾਂ ਕਿਹਾ ਕਿ ਸਾਡਾ ਪੁੱਤ ਦੇਸ਼ ਲਈ ਕੁਰਬਾਨ ਹੋਇਆ ਹੈ, ਸਾਨੂੰ ਇਸ ਗੱਲ ਦਾ ਮਾਣ ਹੈ। ਉਨ੍ਹਾਂ ਕਿਹਾ ਕਿ ਮੇਰਾ ਪੁੱਤਰ ਇਕ ਖਿਡਾਰੀ ਵੀ ਸੀ। ਉਹ ਕਹਿੰਦਾ ਹੁੰਦਾ ਸੀ ਕਿ ਮੈਂ ਮੈਦਾਨ 'ਚ ਹੀ ਖੇਡਣਾ ਹੈ। ਸਾਨੂੰ ਆਪਣੇ ਪੁੱਤ 'ਤੇ ਮਾਣ ਹੈ। ਸਰਕਾਰ ਨੂੰ ਪੁੱਤਰ ਦੇ ਨਾਂ 'ਤੇ ਮੈਦਾਨ ਬਣਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਸ਼ੱਕੀ ਹਾਲਤ 'ਚ ਪੁਲਸ ਮੁਲਾਜ਼ਮ ਦੀ ਸਫ਼ਾਰੀ ਗੱਡੀ 'ਚੋਂ ਮਿਲੀ ਲਾਸ਼, ਕੋਲ ਪਈ ਸੀ ਅਸਾਲਟ ਰਾਈਫ਼ਲ

ਇਸ ਸੰਬੰਧੀ ਸ਼ਹੀਦ ਦੇ ਪਿਤਾ ਮੰਗਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਹਰਕ੍ਰਿਸ਼ਨ ਸਿੰਘ 2017 ’ਚ ਫੌਜ ’ਚ ਭਰਤੀ ਹੋਇਆ ਸੀ ਅਤੇ ਹੁਣ 49 ਰਾਸ਼ਟਰੀ ਰਾਈਫਲਜ਼ ’ਚ ਸੇਵਾਵਾਂ ਨਿਭਾ ਰਿਹਾ ਸੀ। ਬੀਤੇ ਦਿਨੀਂ ਪੁੰਛ-ਜੰਮੂ ਹਾਈਵੇ ’ਤੇ ਅੱਤਵਾਦੀਆਂ ਵੱਲੋਂ ਫੌਜ ਦੀ ਗੱਡੀ ’ਤੇ ਕੀਤੇ ਹਮਲੇ ’ਚ ਉਨ੍ਹਾਂ ਦਾ ਪੁੱਤਰ ਸ਼ਹੀਦ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੀ ਹਰਕ੍ਰਿਸ਼ਨ ਸਿੰਘ ਨਾਲ ਵੀਡੀਓ ਕਾਲ ਰਾਹੀਂ ਗੱਲ ਹੋਈ ਸੀ ਅਤੇ ਉਹ ਫਰਵਰੀ ਮਹੀਨੇ ਹੀ ਛੁੱਟੀ ਤੋਂ ਡਿਊਟੀ ’ਤੇ ਗਿਆ ਸੀ। ਉਨ੍ਹਾਂ ਦੱਸਿਆ ਕਿ ਸ਼ਹੀਦ ਹਰਕ੍ਰਿਸ਼ਨ ਸਿੰਘ ਆਪਣੇ ਪਿਛੇ ਪਤਨੀ ਅਤੇ 2 ਸਾਲ ਦੀ ਬੱਚੀ ਛੱਡ ਗਿਆ ਹੈ। 

ਇਹ ਵੀ ਪੜ੍ਹੋ- 70 ਲੋਕਾਂ ਨੂੰ ਠੱਗਣ ਵਾਲੇ ਏਜੰਟ ਨੂੰ ਕਾਬੂ ਕਰ ਥਾਣੇ ਲੈ ਕੇ ਗਏ ਨੌਜਵਾਨ, ਅੱਗਿਓਂ ਮਿਲਿਆ ਅਜੀਬ ਜਵਾਬ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

  • dead body
  • Harkrishna Singh
  • village
  • last farewell
  • official honours
  • ਮ੍ਰਿਤਕ ਦੇਹ
  • ਹਰਕ੍ਰਿਸ਼ਨ ਸਿੰਘ
  • ਪਿੰਡ
  • ਅੰਤਿਮ ਵਿਦਾਈ
  • ਸਰਕਾਰੀ ਸਨਮਾਨ

ਅੰਮ੍ਰਿਤਸਰ ਵਿਖੇ ਭਾਰਤ-ਪਾਕਿ ਸਰਹੱਦ ਤੋਂ 25 ਕਰੋੜ ਦੀ ਹੈਰੋਇਨ ਬਰਾਮਦ

NEXT STORY

Stories You May Like

  • dubai ludhiana sukhdev singh
    ਦੁਬਈ ’ਚ ਡੇਢ ਮਹੀਨੇ ਤੋਂ ਪਈ ਸੁਖਦੇਵ ਸਿੰਘ ਦੀ ਮ੍ਰਿਤਕ ਦੇਹ ਪਿੰਡ ਰੌੜ ਪਹੁੰਚੀ
  • maharashtra government to accord state funeral to veteran actor nana patekar
    ਮਹਾਰਾਸ਼ਟਰ ਸਰਕਾਰ ਦਿੱਗਜ ਅਦਾਕਾਰ ਨਾਨਾ ਪਾਟੇਕਰ ਨੂੰ ਸਰਕਾਰੀ ਸਨਮਾਨ ਨਾਲ ਦੇਵੇਗੀ ਅੰਤਿਮ ਵਿਦਾਈ
  • pm modi  shaheed bhagat singh
    PM ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • bjp  kewal singh dhillon  crops
    ਭਾਜਪਾ ਸਰਕਾਰ ਬਣਨ 'ਤੇ ਕਿਸਾਨਾਂ ਨੂੰ ਸਾਰੀਆਂ ਫਸਲਾਂ 'ਤੇ MSP ਦਿੱਤੀ ਜਾਵੇਗੀ : ਕੇਵਲ ਸਿੰਘ ਢਿੱਲੋਂ
  • army soldier  ambulance  family 4 member
    ਫੌਜ ਦੇ ਜਵਾਨ ਦੀ ਮ੍ਰਿਤਕ ਦੇਹ ਲਿਜਾ ਰਹੀ ਐਂਬੂਲੈਂਸ ਹਾਦਸੇ ਦਾ ਸ਼ਿਕਾਰ, 4 ਲੋਕਾਂ ਦੀ ਮੌਤ, ਉੱਡੇ ਪਰਖੱਚੇ
  • the panchayat of this village in bathinda has taken a major decision
    ਬਠਿੰਡਾ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ, ਦੁਕਾਨਦਾਰਾਂ ਨੂੰ ਦਿੱਤੀ ਸਪੱਸ਼ਟ ਚਿਤਾਵਨੀ
  • government holiday in punjab on monday too
    ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
  • bhagat singh s birthplace
    ਸ਼ਹੀਦ ਭਗਤ ਸਿੰਘ ਦੇ ਜਨਮ ਅਸਥਾਨ 'ਤੇ ਬਣੇਗਾ ਸਮਾਰਕ ! ਪਾਕਿ ਸਰਕਾਰ ਦਾ ਵੱਡਾ ਫ਼ੈਸਲਾ
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • driver dies cleaner suffers broken legs in horrific road accident in gurdaspur
      ਗੁਰਦਾਸਪੁਰ 'ਚ ਭਿਆਨਕ ਸੜਕ ਹਾਦਸੇ ਦੌਰਾਨ ਡਰਾਈਵਰ ਦੀ ਮੌਤ, ਕਲੀਨਰ ਦੀਆਂ ਟੁੱਟੀਆਂ...
    • pathankot police conducted a search operation around the air force station
      ਏਅਰਫੋਰਸ ਸਟੇਸ਼ਨ ਦੇ ਆਲੇ-ਦੁਆਲੇ ਪਠਾਨਕੋਟ ਪੁਲਸ ਨੇ ਚਲਾਇਆ ਸਰਚ ਆਪ੍ਰੇਸ਼ਨ
    • german political leader gurdeep randhawa visits sri darbar sahib
      ਸ੍ਰੀ ਦਰਬਾਰ ਸਾਹਿਬ ਪੁੱਜੇ ਜਰਮਨ ਸਿਆਸੀ ਆਗੂ ਗੁਰਦੀਪ ਰੰਧਾਵਾ, ਪੰਜਾਬੀ ਨੌਜਵਾਨਾਂ...
    • pakistan army action
      ਪਾਕਿਸਤਾਨੀ ਫੌਜ ਦੀ ਖੈਬਰ'ਚ ਵੱਡੀ ਕਾਰਵਾਈ ! 7 ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ
    • batala police conducted checks at various medical stores
      ਬਟਾਲਾ ਪੁਲਸ ਨੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ
    • over 1 000 applications received for firecracker stalls
      ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...
    • health department prepares in punjab
      ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ 'ਚ ਇਨ੍ਹਾਂ ਮਰੀਜ਼ਾਂ ਲਈ...
    • youth meets with accident while returning from goindwal sahib to amritsar
      ਗੋਇੰਦਵਾਲ ਸਾਹਿਬ ਤੋਂ ਅੰਮ੍ਰਿਤਸਰ ਪਰਤਦਿਆਂ ਨੌਜਵਾਨ ਨਾਲ ਵਾਪਰਿਆ ਹਾਦਸਾ, ਮੌਕੇ...
    • amritsar has ranked number one in punjab
      ਲਓ ਜੀ ਪੰਜਾਬ ’ਚੋਂ  NO.1 'ਤੇ ਅੰਮ੍ਰਿਤਸਰ, ਪਰਾਲੀ ਸਾੜਨ ਦੇ ਅੰਕੜਿਆਂ ਨੇੇ ਤੋੜਿਆ...
    • income tax team raids dorangla sub tehsil
      ਦੋਰਾਂਗਲਾ ਸਬ-ਤਹਿਸੀਲ 'ਚ ਇਨਕਮ ਟੈਕਸ ਟੀਮ ਦੀ ਛਾਪੇਮਾਰੀ, ਪੰਜ ਘੰਟੇ ਰਿਕਾਰਡ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +