Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    10:29:34 PM

  • tmc workers guard evm strong room durgapur jaggery sweets bengal

    ਕੋਲਕਾਤਾ 'ਚ TMC-ਭਾਜਪਾ ਵਰਕਰਾਂ ਦਾ ਹੰਗਾਮਾ, EVM...

  • accident occurs while returning from mata vaishno devi

    ਵੈਸ਼ਨੋ ਦੇਵੀ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ...

  • us military equipment worth billions of dollars destroyed in iran war

    ਈਰਾਨ ਨਾਲ ਜੰਗ US ਨੂੰ ਪੈ ਰਹੀ ਮਹਿੰਗੀ! ਅਰਬਾਂ...

  • gt vs rcb  bengaluru set target for gujarat

    GT vs RCB: ਬੈਂਗਲੁਰੂ ਨੇ ਗੁਜਰਾਤ ਨੂੰ 156 ਦੌੜਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਵਿਦੇਸ਼ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਲਾਸ਼ ਬਣ ਆਏ ਪੁੱਤ ਨੂੰ ਦੇਖ ਧਾਹਾਂ ਮਾਰ ਰੋਏ ਮਾਪੇ

MAJHA News Punjabi(ਮਾਝਾ)

ਵਿਦੇਸ਼ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਲਾਸ਼ ਬਣ ਆਏ ਪੁੱਤ ਨੂੰ ਦੇਖ ਧਾਹਾਂ ਮਾਰ ਰੋਏ ਮਾਪੇ

  • Edited By Shivani Bassan,
  • Updated: 29 Sep, 2023 06:31 PM
Amritsar
the dead body of the youth of jandiala guru reached india
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਕਸਬੇ ਨਾਲ ਸਬੰਧਿਤ 32 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਮਦਨ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਹ ਵੀ ਪੜ੍ਹੋ-  ਸੰਗਰੂਰ ਵਾਸੀਆਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਨਾਲ ਹੀ ਕਰ ਦਿੱਤਾ ਇਕ ਹੋਰ ਐਲਾਨ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਦੋ ਮਸੂਮ ਬੱਚਿਆਂ ਦਾ ਪਿਤਾ ਗੁਰਪ੍ਰੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਫ਼ਨੇ ਲੈ ਕੇ ਕਰੀਬ ਇਕ ਸਾਲ ਪਹਿਲਾਂ ਹੀ ਦੁਬਈ ਆਇਆ ਸੀ ਕਿ ਬੀਤੀ 24 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸਦੀ ਮੌਤ ਹੋ ਗਈ। ਡਾ. ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਭਾਰਤੀ ਦੂਤਾਵਾਸ ਨੇ ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਸੀ ਕਿ ਇੱਕ ਨੌਜਵਾਨ ਦਾ ਮ੍ਰਿਤਕ ਸਰੀਰ ਬਹੁਤ ਦਿਨਾਂ ਤੋਂ ਲਾਵਾਰਿਸ ਪਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਸਬੰਧੀ ਸਾਰੀ ਜਾਣਕਾਰੀ ਇਕੱਤਰ ਕਰਕੇ ਉਨ੍ਹਾਂ ਆਪਣੀ ਅੰਮ੍ਰਿਤਸਰ ਟੀਮ ਨੂੰ ਕਸਬਾ ਜੰਡਿਆਲਾ ਗੁਰੂ ਵਿਖੇ ਇਸ ਨੌਜਵਾਨ ਦੇ ਘਰ ਭੇਜ ਕੇ ਇਸ ਅਣਹੋਣੀ ਸਬੰਧੀ ਬੇਖ਼ਬਰ ਉਸਦੇ ਵਾਰਸਾਂ ਨੂੰ ਜਾਣੂ ਕਰਵਾਇਆ ਸੀ।

ਇਹ ਵੀ ਪੜ੍ਹੋ- ਵਿਸ਼ਵ ਹਾਰਟ ਦਿਵਸ ’ਤੇ ਵਿਸ਼ੇਸ਼: ਸਰਦੀਆਂ 'ਚ ਕਿਉਂ ਵਧੇਰੇ ਹੁੰਦੈ ਹਾਰਟ ਅਟੈਕ? ਜਾਣੋ ਲੱਛਣ ਤੇ ਬਚਾਅ ਦੇ ਢੰਗ

ਡਾ.ਓਬਰਾਏ ਨੇ ਇਹ ਵੀ ਦੱਸਿਆ ਕਿ ਦੁਬਈ ਅੰਦਰ ਗੁਰਪ੍ਰੀਤ ਦੇ ਰਿਸ਼ਤੇਦਾਰ ਨੂੰ ਉਸ ਦੇ ਮ੍ਰਿਤਕ ਸਰੀਰ ਦੀ ਪਹਿਚਾਣ ਕਰਵਾਉਣ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਮਾਇਕ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਗੁਰਪ੍ਰੀਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਵਿਸ਼ੇਸ਼ ਤੌਰ ਤੇ ਜ਼ਿਕਰ ਕਰਦਿਆਂ ਦੱਸਿਆ ਕਿ ਗੁਰਪ੍ਰੀਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਕੀਤਾ ਹੈ।

ਪੀੜਤ ਪਰਿਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਤੇ ਖਜ਼ਾਨਚੀ ਨਵਜੀਤ ਘਈ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 351 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਇਹ ਵੀ ਪੜ੍ਹੋ-  ਅਟਾਰੀ ਬਾਰਡਰ 'ਤੇ ਲਹਿਰਾਇਆ ਜਾਵੇਗਾ ਸਭ ਤੋਂ ਉੱਚਾ ਤਿਰੰਗਾ, ਪਾਕਿ ਦੇ ਝੰਡੇ ਨੂੰ ਦੇਵੇਗਾ ਮਾਤ

ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚਿਆ ਪਰਿਵਾਰ ਧਾਹਾਂ ਮਾਰ ਰੋ ਪਿਆ। ਮ੍ਰਿਤਕ ਦੇਹ ਗੁਰਪ੍ਰੀਤ ਸਿੰਘ ਦੇ ਪਿਤਾ ਮਦਨ ਸਿੰਘ, ਚਾਚਾ ਸੁਖਦੇਵ ਸਿੰਘ,ਜੀਜਾ ਬਿਕਰਮਜੀਤ ਸਿੰਘ, ਮਨਪ੍ਰੀਤ ਸਿੰਘ, ਸਰਬਜੀਤ ਸਿੰਘ ਅਤੇ ਹੋਰਨਾਂ ਰਿਸ਼ਤੇਦਾਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਉਸਦੇ ਛੋਟੇ-ਛੋਟੇ ਬੱਚਿਆਂ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • dead body
  • Jandiala Guru
  • Dr Oberoi
  • efforts
  • ਮ੍ਰਿਤਕ ਦੇਹ
  • ਜੰਡਿਆਲਾ ਗੁਰੂ
  • ਡਾ ਓਬਰਾਏ
  • ਯਤਨ

ਬਟਾਲਾ ਦੀ ਵਿਦਿਆਰਥਣ ਦੀ ਵੀਡੀਓ ਹੋਈ ਵਾਇਰਲ, MLA ਸ਼ੈਰੀ ਵੱਲੋਂ 4 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਹੋਇਆ ਸ਼ੁਰੂ

NEXT STORY

Stories You May Like

  • a young man from italy died in a road accident
    Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
  • boy dies under suspicious circumstances in hoshiarpur jail
    "ਅਮਨ ਮੁੜ ਆ ਪੁੱਤ ਓਏ"! ਪੈਰੋਲ ਕੱਟ ਕੇ ਵਾਪਸ ਜੇਲ੍ਹ ਗਏ ਨੌਜਵਾਨ ਦੀ ਮੌਤ, ਧਾਹਾਂ ਮਾਰ ਰੋਈ ਮਾਂ
  • punjabi man dies of heart attack in america
    25 ਲੱਖ ਲਾ ਕੇ ਅਮਰੀਕਾ ਗਿਆ ਸੀ ਪੰਜਾਬੀ, ਪਿੰਡ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ
  • punjab youth shot dead after going to get reconciliation
    ਪੰਜਾਬ: ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • qadian  sensation spread after body of youth found near axis bank
    ਕਾਦੀਆਂ : ਐਕਸਿਸ ਬੈਂਕ ਨੇੜਿਓਂ ਨੌਜਵਾਨ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • body of youth found in suspicious circumstances in mohali
    ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ
  • abandoned car  dead body of a young man  dead body in the car
    ਸੜਕ 'ਤੇ ਖੜ੍ਹੀ ਕਾਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
  • youths flee after abandoning motorcycle on seeing police
    ਪੁਲਸ ਨੂੰ ਦੇਖ ਮੋਟਰਸਾਈਕਲ ਸੁੱਟ ਕੇ ਭੱਜੇ ਨੌਜਵਾਨ; ਦੇਸੀ ਪਿਸਤੌਲ ਬਰਾਮਦ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
Trending
Ek Nazar
major rules will change

LPG ਸਿਲੰਡਰ ਤੋਂ ਲੈ ਕੇ UPI ਤੱਕ 1 ਮਈ ਤੋਂ ਬਦਲ ਜਾਣਗੇ ਇਹ ਨਿਯਮ! ਤੁਹਾਡੀ ਜੇਬ...

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • gunfire rang out at a house in amritsar
      ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
    • excise department recovers illegal liquor bottles
      ਆਬਕਾਰੀ ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ,  ਦੋ ਮੁਲਜ਼ਮ...
    • the birth anniversary of sri guru amardas ji
      ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ...
    • 2 accused arrested with over 4 kg heroin in amritsar
      ਅੰਮ੍ਰਿਤਸਰ: 6 ਕਿਲੋ ਹੈਰੋਇਨ ਦੀ ਬਰਾਮਦਗੀ ਮਗਰੋਂ ਫਿਰ ਮਿਲੀ ਵੱਡੀ ਖੇਪ, 2 ਮੁਲਜ਼ਮ...
    • these shops will remain closed in amritsar till july 6 to 9
      ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਕੱਪੜੇ ਦੀਆਂ ਮਾਰਕੀਟਾਂ ਬੰਦ
    • amritpal to appear before judicial magistrate via video conferencing
      ਅੰਮ੍ਰਿਤਪਾਲ VC ਰਾਹੀਂ  ਜੁਡੀਸ਼ੀਅਲ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ੀ, 2 ਮਈ ਨੂੰ...
    • attempted major incident at famous electronics shop
      ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...
    • accused arrested with 6 kg heroin in amritsar
      ਅੰਮ੍ਰਿਤਸਰ 'ਚ 6 ਕਿਲੋ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ, ਦੁਬਈ ਤੋਂ ਮਿਲਦੀ ਸੀ...
    • holiday in punjab
      ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
    • rego bridge incomplete even after 28 months
      28 ਮਹੀਨਿਆਂ ਬਾਅਦ ਵੀ ਰੀਗੋ ਬ੍ਰਿਜ ਅਧੂਰਾ, ਵਪਾਰ ਮੰਡਲ ਦੀ ਚਿਤਾਵਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +