Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    3:31:33 PM

  • trump announces project freedom

    ਹੋਰਮੁਜ਼ 'ਚ ਫਸੇ ਜਹਾਜ਼ਾਂ ਲਈ 'ਪ੍ਰਾਜੈਕਟ ਫ੍ਰੀਡਮ'...

  • da hike expectation central govt

    ਸਰਕਾਰੀ ਮੁਲਾਜ਼ਮਾਂ ਦੀ ਵਧ ਜਾਵੇਗੀ ਤਨਖਾਹ! ਜਲਦ ਵਧ...

  • iran us escalation

    ਖ਼ਤਰੇ ਦੀ ਘੰਟੀ ; ਹੋਰਮੁਜ਼ 'ਚ ਫੌਜ ਭੇਜਣ ਲੱਗਾ...

  • deadbody of the girl returned from oman the family refused the last rites

    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਵਿਦੇਸ਼ ਗਏ ਫਿਲੌਰ ਦੇ ਹਰਵਿੰਦਰ ਸਿੰਘ ਦੀ ਮੌਤ, ਦੋ ਮਹੀਨਿਆਂ ਬਾਅਦ ਪਰਿਵਾਰ ਨੂੰ ਮਿਲੀ ਮ੍ਰਿਤਕ ਦੇਹ

PUNJAB News Punjabi(ਪੰਜਾਬ)

ਵਿਦੇਸ਼ ਗਏ ਫਿਲੌਰ ਦੇ ਹਰਵਿੰਦਰ ਸਿੰਘ ਦੀ ਮੌਤ, ਦੋ ਮਹੀਨਿਆਂ ਬਾਅਦ ਪਰਿਵਾਰ ਨੂੰ ਮਿਲੀ ਮ੍ਰਿਤਕ ਦੇਹ

  • Edited By Shivani Bassan,
  • Updated: 17 Oct, 2024 05:55 PM
Amritsar
the death of harvinder singh of phillaur in dubai
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ - ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐੱਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜ਼ਿਲ੍ਹੇ ਦੀ ਤਹਿਸੀਲ ਫਿਲੌਰ ਨੇੜਲੇ ਪਿੰਡ ਤੇਹਿੰਗ ਦੇ 49 ਸਾਲਾ ਹਰਵਿੰਦਰ ਸਿੰਘ ਪੁੱਤਰ ਬਿੱਕਰ ਸਿੰਘ ਦਾ ਮ੍ਰਿਤਕ ਸਰੀਰ ਦੋ ਮਹੀਨਿਆਂ ਬਾਅਦ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਮ੍ਰਿਤਕ ਸਰੀਰ ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ, ਵਿੱਤ ਸਕੱਤਰ ਨਵਜੀਤ ਸਿੰਘ ਘਈ ਤੇ ਪਰਮਿੰਦਰ ਸੰਧੂ ਵੱਲੋਂ ਪ੍ਰਾਪਤ ਕਰਕੇ ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਗਿਆ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਆਏ ਸੈਲਾਨੀ ਨਾਲ ਟੈਕਸੀ ਡਰਾਈਵਰਾਂ ਨੇ ਕੀਤੀ ਕੁੱਟਮਾਰ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਹਰਵਿੰਦਰ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਕਰੀਬ 17 ਸਾਲ ਪਹਿਲਾਂ ਆਪਣੇ ਬਿਹਤਰ ਭਵਿੱਖ ਦੇ ਸੁਫ਼ਨੇ ਲੈ ਕੇ ਦੁਬਈ ਆਇਆ ਸੀ। ਜਿਸ ਦੀ ਬੀਤੀ 16 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਨਾਲ ਮੌਤ ਹੋ ਗਈ ਸੀ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਜਾਣਕਾਰੀ ਮ੍ਰਿਤਕ ਹਰਵਿੰਦਰ ਸਿੰਘ ਦੀ ਕੈਨੇਡਾ ਰਹਿੰਦੀ ਭੈਣ ਬਲਜੀਤ ਕੌਰ ਅਤੇ ਇਟਲੀ ਰਹਿੰਦੀ ਭੈਣ ਜਸਬੀਰ ਕੌਰ ਦੇ ਸੰਪਰਕ ਕਰਕੇ ਦਿੱਤੀ ਅਤੇ ਆਪਣੇ ਭਰਾ ਦਾ ਮ੍ਰਿਤਕ ਸਰੀਰ ਉਨ੍ਹਾਂ ਦੇ ਜੱਦੀ ਪਿੰਡ ਭੇਜਣ ਲਈ ਕਿਹਾ ਸੀ। ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੀ ਮਦਦ ਨਾਲ ਸਾਰੇ ਲੋੜੀਂਦੇ ਕਾਗਜ਼ਾਤ ਮੁਕੰਮਲ ਕਰਵਾ ਕੇ ਅੱਜ ਹਰਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਉਸਦੇ ਵਾਰਸਾਂ ਤੱਕ ਪਹੁੰਚਾਇਆ ਹੈ। ਡਾ.ਓਬਰਾਏ ਨੇ ਇੱਥੇ ਇਹ ਵੀ ਸਪੱਸ਼ਟ ਕੀਤਾ ਕਿ ਹਰਵਿੰਦਰ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਉਸ ਦੀ ਕੈਨੇਡਾ ਰਹਿੰਦੀ ਭੈਣ ਵੱਲੋਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਡਾ: ਦਲਜੀਤ ਸਿੰਘ ਚੀਮਾ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮੁਆਫ਼ੀ

ਮ੍ਰਿਤਕ ਸਰੀਰ ਲੈਣ ਹਵਾਈ ਅੱਡੇ 'ਤੇ ਪਹੁੰਚੇ ਹਰਵਿੰਦਰ ਦੇ ਜੀਜੇ ਕੁਲਦੀਪ ਸਿੰਘ, ਚਾਚਾ ਸੁਰਜੀਤ ਸਿੰਘ ਤੇ ਭਰਾ ਪ੍ਰਸ਼ੋਤਮ ਸਿੰਘ ਆਦਿ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਹਰਵਿੰਦਰ ਆਪਣੇ ਪਿੱਛੇ ਆਪਣੇ ਬਜ਼ੁਰਗ ਮਾਪਿਆਂ ਤੋਂ ਇਲਾਵਾ ਆਪਣੀ ਪਤਨੀ ਤੇ ਆਪਣੀ ਇਕਲੌਤੀ ਧੀ, ਜੋ ਕਿ ਵਿਦੇਸ਼ ਵਿਆਹੀ ਹੋਈ ਹੈ ਨੂੰ ਰੋਂਦਿਆਂ ਕੁਰਲੌਂਦਿਆਂ ਛੱਡ ਗਿਆ ਹੈ। ਉਨ੍ਹਾਂ ਡਾ.ਐੱਸ.ਪੀ.ਸਿੰਘ ਓਬਰਾਏ ਦਾ ਇਸ ਔਖੇ ਘੜੀ ਵੇਲੇ ਉਨ੍ਹਾਂ ਦੀ ਵੱਡੀ ਮਦਦ ਕਰਨ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਪਰਉਪਕਾਰ ਨੂੰ ਉਹ ਹਮੇਸ਼ਾ ਯਾਦ ਰੱਖਣਗੇ। ਟਰੱਸਟ ਦੇ ਅਹੁਦੇਦਾਰਾਂ ਅਨੁਸਾਰ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 377 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਇਹ ਵੀ ਪੜ੍ਹੋ- ਵੱਡੀ ਖ਼ਬਰ: SGPC ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਰੱਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


     

  • death
  • Harvinder Singh
  • Phillaur
  • dubai
  • two months
  • ਮੌਤ
  • ਹਰਵਿੰਦਰ ਸਿੰਘ
  • ਫਿਲੌਰ
  • ਦੁਬਈ
  • ਦੋ ਮਹੀਨੇ

ਮੁੱਖ ਮੰਤਰੀ ਭਗਵੰਤ ਮਾਨ ਨੂੰ ਕਦੇ ਇਸ ਕੰਮ ਲਈ ਮਿਲਿਆ ਸੀ 'ਰਾਸ਼ਟਰੀ ਪੁਰਸਕਾਰ'

NEXT STORY

Stories You May Like

  • woman dead on road accident
    ਫਿਲੌਰ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ, ਇਕ ਕੁੜੀ ਦੀ ਮੌਤ
  • a huge commotion at amritsar airport as the body of kulwant singh
    ਦੁਬਈ ਤੋਂ ਪੰਜਾਬ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਲੈ ਕੇ ਅੰਮ੍ਰਿਤਸਰ ਏਅਰਪੋਰਟ 'ਤੇ ਪਿਆ ਭੜਥੂ
  • death of a girl  girl  s body  family
    11 ਸਾਲਾ ਬੱਚੀ ਦੀ ਮੌਤ ਤੋਂ ਬਾਅਦ ਪਰਿਵਾਰ ਨੇ SSP ਤੋਂ ਇਨਸਾਫ ਲਈ ਲਗਾਈ ਗੁਹਾਰ
  • indian family  s shameful act in a foreign hotel
    ਵਿਦੇਸ਼ ਦੇ ਹੋਟਲ 'ਚ ਭਾਰਤੀ ਪਰਿਵਾਰ ਦੀ ਸ਼ਰਮਨਾਕ ਕਰਤੂਤ ! ਇਹ ਕੰਮ ਕਰਦੇ ਫੜੇ ਗਏ, ਵੀਡੀਓ ਵਾਇਰਲ
  • rp singh writes to external affairs minister sikh families to india
    RP ਸਿੰਘ ਨੇ ਸਿੱਖ ਪਰਿਵਾਰਾਂ ਦੀ ਸੁਰੱਖਿਅਤ ਭਾਰਤ ਵਾਪਸੀ ਲਈ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
  • the lives of those in need can be saved by donating
    ‘ਮ੍ਰਿਤਕ ਸਰੀਰ ਦੇ ਅੰਗਾਂ ਨੂੰ ਦੇ ਕੇ’ ਬਚਾਈ ਜਾ ਸਕਦੀ ਹੈ ਲੋੜਵੰਦਾਂ ਦੀ ਜਾਨ!
  • deadbody of a young man found in suspicious circumstances in jagraon
    ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ ਮੌਤ, ਏਜੰਟ ਨੂੰ ਪੈਸੇ ਦੇਣ ਗਿਆ, ਨਹੀਂ ਮੁੜਿਆ ਵਾਪਸ
  • mother and 3 sons sentenced to death together
    ਮਾਂ ਤੇ 3 ਪੁੱਤਰਾਂ ਨੂੰ ਇਕੱਠਿਆਂ ਮਿਲੀ ਫਾਂਸੀ ਦੀ ਸਜ਼ਾ ! 7 ਸਾਲਾਂ ਬਾਅਦ ਪੀੜਤ ਪਰਿਵਾਰ ਨੂੰ ਮਿਲਿਆ ਇਨਸਾਫ਼, ਜਾਣੋ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
Trending
Ek Nazar
bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • electrical equipment burnt due to voltage surge in sawara
      ਸਵਾੜਾ ’ਚ ਵੋਲਟੇਜ ਵੱਧਣ ਕਾਰਨ ਬਿਜਲੀ ਉਪਕਰਣ ਸੜੇ
    • drug addiction destroys family
      ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਚੜਦੀ ਜਵਾਨੀ 'ਚ ਨੌਜਵਾਨ ਦੀ ਮੌਤ
    • village mallake  canada police  police officer
      ਨਿੱਕੇ ਜਿਹੇ ਪਿੰਡ ਮੱਲਕੇ ਦੀ ਧੀ ਨੇ ਕੈਨੇਡਾ 'ਚ ਹਾਸਲ ਕੀਤਾ ਵੱਡਾ ਮੁਕਾਮ, ਪੁਲਸ...
    • big fraud in punjab
      ਪੰਜਾਬ 'ਚ ਵੱਡੀ ਠੱਗੀ! 5 ਕਿੱਲੋ ਸੋਨਾ ਲੈ ਕੇ ਮੁੱਕਰ ਗਏ ਪਿਓ-ਪੁੱਤ, ਪਰਚਾ ਦਰਜ
    • theft case
      ਹਾਈ ਸਕਿਓਰਿਟੀ ਸੁਸਾਇਟੀ ’ਚ ਸਾਬਕਾ ਕਰਨਲ ਦੇ ਘਰੋਂ 15 ਲੱਖ ਦੀ ਨਕਦੀ ਚੋਰੀ
    • big news regarding rana balachauria murder case
      ਰਾਣਾ ਬਲਾਚੌਰੀਆ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਕਬੱਡੀ ਟੂਰਨਾਮੈਂਟ 'ਚ...
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • suspension orders punjab village panchayat
      ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ...
    • one arrested with stolen motorcycle during blockade
      ਨਾਕਾਬੰਦੀ ਦੌਰਾਨ ਚੋਰੀ ਦੀ ਮੋਟਰਸਾਈਕਲ ਸਮੇਤ ਇਕ ਕਾਬੂ, ਸਾਥੀ ਫ਼ਰਾਰ
    • be careful not to become addicted to alcohol
      ਸ਼ਰਾਬ ਪੀਣ ਦੇ ਸ਼ੌਕੀਨ ਹੋ ਜਾਣ ਸਾਵਧਾਨ! ਖ਼ਬਰ ਪੜ੍ਹ ਉੱਡ ਜਾਣਗੇ ਹੋਸ਼, ਮਹਿੰਗੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +