Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    7:28:25 PM

  • power cut in punjab

    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ...

  • srh vs pbks ipl 2026

    ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ,...

  • punjab deport boy

    DEPORT ਹੋ ਕੇ ਪੰਜਾਬ ਆਇਆ ਮੁੰਡਾ ਭੇਤਭਰੀ ਹਾਲਤ 'ਚ...

  • rain and thunderstorm warning in punjab

    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • 'ਟਰਾਂਸਪੋਰਟ ਵਿਭਾਗ ਨੇ ਪੰਜਾਬ ਦੇ ਅੰਦਰ ਤੇ ਬਾਹਰ ਜ਼ਰੂਰੀ ਵਸਤਾਂ ਦੀ ਆਵਾਜਾਈ ਨੂੰ ਯਕੀਨੀ ਬਣਾਇਆ'

PUNJAB News Punjabi(ਪੰਜਾਬ)

'ਟਰਾਂਸਪੋਰਟ ਵਿਭਾਗ ਨੇ ਪੰਜਾਬ ਦੇ ਅੰਦਰ ਤੇ ਬਾਹਰ ਜ਼ਰੂਰੀ ਵਸਤਾਂ ਦੀ ਆਵਾਜਾਈ ਨੂੰ ਯਕੀਨੀ ਬਣਾਇਆ'

  • Updated: 06 May, 2020 12:34 AM
Punjab
the department of transport has ensured smooth movement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਰਮਨਜੀਤ)- ਕੋਰੋਨਾ ਵਾਇਰਸ ਖ਼ਿਲਾਫ਼ ਜੰਗ ’ਚ ਪੰਜਾਬ ਟਰਾਂਸਪੋਰਟ ਵਿਭਾਗ ਮੋਹਰੀ ਰਿਹਾ ਹੈ। ਵਿਭਾਗ ਨੇ ਪੰਜਾਬ ਦੇ ਅੰਦਰ ਅਤੇ ਪੰਜਾਬ ਤੋਂ ਬਾਹਰ ਵਸਤਾਂ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੋਰ ਸੂਬਿਆਂ ਦੀਆਂ ਸਰਕਾਰਾਂ ਨਾਲ ਵਧੀਆ ਤਾਲਮੇਲ ਕੀਤਾ ਹੈ। ਇਹੀ ਕਾਰਨ ਹੈ ਕਿ ਸੂਬੇ ’ਚ ਕਿਸੇ ਵੀ ਤਰ੍ਹਾਂ ਦੀਆਂ ਜ਼ਰੂਰੀ ਵਸਤਾਂ ਦੀ ਘਾਟ ਨਹੀਂ ਹੈ। ਇਹ ਪ੍ਰਗਟਾਵਾ ਰਜ਼ੀਆ ਸੁਲਤਾਨਾ, ਟਰਾਂਸਪੋਰਟ ਮੰਤਰੀ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੀ ਉਚ ਪੱਧਰੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਟਰਾਂਸਪੋਰਟ ਮੰਤਰੀ ਨੇ ਇਕ ਪ੍ਰੈੱਸ ਬਿਆਨ ’ਚ ਕਿਹਾ ਕਿ ਇਹ ਮੀਟਿੰਗ ਕੋਵਿਡ -19 ਮਹਾਮਾਰੀ ਦੇ ਮੱਦੇਨਜ਼ਰ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਸੀ। ਉਨ੍ਹਾਂ ਟਰਾਂਸਪੋਰਟ ਵਿਭਾਗ ਅਤੇ ਇਸ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਹੋਰ ਸੂਬਿਆਂ ਨਾਲ ਤਾਲਮੇਲ ਕਰਕੇ ਸੂਬੇ ’ਚ ਜ਼ਰੂਰੀ ਵਸਤਾਂ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ। ਸੁਲਤਾਨਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਪਨਬਸ ਅਤੇ ਪੀ.ਆਰ.ਟੀ.ਸੀ. ਨੂੰ ਇਸ ਸੰਕਟ ਦੀ ਘੜੀ ’ਚ ਸਹਾਰਾ ਦੇਣ ਲਈ ਟਰਾਂਸਪੋਰਟ ਵਿਭਾਗ ਨੂੰ ਫੰਡ ਮੁਹੱਈਆ ਕਰਾਉਣ ਲਈ ਵਿੱਤ ਵਿਭਾਗ ਨਾਲ ਸੰਪਰਕ ਕਰਨ ਦਾ ਵੀ ਫੈਸਲਾ ਕੀਤਾ ਗਿਆ ਕਿਉਂਕਿ ਕਰਫਿਊ/ਤਾਲਾਬੰਦੀ ਕਾਰਨ ਵਿਭਾਗ ਵਲੋਂ ਮਾਲੀਆ ਪੈਦਾ ਕਰਨ ਸਬੰਧੀ ਕੋਈ ਵੀ ਗਤੀਵਿਧੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਮੀਟਿੰਗ ’ਚ ਪੀ.ਆਰ.ਟੀ.ਸੀ. ਅਤੇ ਰੋਡਵੇਜ਼ ਦੇ ਕਰਮਚਾਰੀਆਂ ਨੂੰ ਤਨਖਾਹ ਮੁਹੱਈਆ ਕਰਾਉਣ ਲਈ ਵੱਖ-ਵੱਖ ਉਪਲਬਧ ਸਰੋਤਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ’ਚ ਫੈਸਲਾ ਲਿਆ ਗਿਆ ਹੈ ਕਿ ਸੰਕਟ ਦੇ ਇਸ ਸਮੇਂ ਦੌਰਾਨ ਸਟੇਜ ਕੈਰਜ, ਕੰਟਰੈਕਟ ਕੈਰਜ ਅਤੇ ਗੁਡਜ਼ ਕੈਰਜ ਆਪਰੇਟਰਾਂ ਨੂੰ ਲੋੜੀਂਦੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਕੁਆਰੰਟਾਈਨ ਅਧੀਨ ਸਟਾਫ਼ ਦੀ ਦੇਖਭਾਲ ਲਈ ਹਰ ਸੰਭਵ ਪ੍ਰਬੰਧ ਕਰਨ ਦੀ ਹਿਦਾਇਤ ਕੀਤੀ। ਮੀਟਿੰਗ ’ਚ ਕੇ. ਸਿਵਾ ਪ੍ਰਸਾਦ, ਪ੍ਰਮੁੱਖ ਸਕੱਤਰ ਟਰਾਂਸਪੋਰਟ, ਭੁਪਿੰਦਰ ਸਿੰਘ, ਡਾਇਰੈਕਟਰ ਸਟੇਟ ਟ੍ਰਾਂਸਪੋਰਟ, ਡਾ. ਅਮਰਪਾਲ ਸਿੰਘ, ਐੱਸ.ਟੀ.ਸੀ. ਅਤੇ ਜਸਕਰਨ ਸਿੰਘ, ਐੱਮ.ਡੀ., ਪੀ.ਆਰ.ਟੀ.ਸੀ. ਸ਼ਾਮਲ ਸਨ।

  • ਟਰਾਂਸਪੋਰਟ
  • ਨਿਰਵਿਘਨ
  • smooth
  • movement

ਬਰਤਾਨੀਆਂ 'ਚ ਸਿੱਖ ਡਾਕਟਰਾਂ ਨੂੰ ਦਾੜ੍ਹੀ ਕਟਵਾਉਣ ਲਈ ਕਹਿਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ

NEXT STORY

Stories You May Like

  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ ਇੰਝ ਕੀਤੀ ਠੱਗੀ
  • paddy planting  farmers of punjab
    ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ
  • big warning for punjab teachers
    ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ ਤਾਰੀਖ
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ ਫ਼ੈਸਲਾ
  • education department takes tough decision for punjab schools
    ਪੰਜਾਬ ਦੇ ਸਕੂਲਾਂ ਨੂੰ ਦੋ-ਟੁੱਕ, ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਪੜ੍ਹੋ ਕੀ ਹੈ ਖ਼ਬਰ
  • us returned over 650 antiquities to india
    ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ ਵਸਤਾਂ
  • thieves target house in ropar  steal cash and jewellery
    ਰੋਪੜ 'ਚ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਨਕਦੀ ਤੇ ਗਹਿਣੇ ਕੀਤੇ ਚੋਰੀ
  • tarun chugh demands security of mps  residences
    ਤਰੁਣ ਚੁੱਘ ਨੇ ਸੰਸਦ ਮੈਂਬਰਾਂ ਦੇ ਨਿਵਾਸਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਮੰਗ
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • wheat procurement in bathinda in final stages
      ਬਠਿੰਡਾ 'ਚ ਕਣਕ ਖਰੀਦ ਅੰਤਿਮ ਪੜਾਅ ’ਚ, 9.21 ਲੱਖ ਮੀਟ੍ਰਿਕ ਟਨ ਤੋਂ ਵੱਧ ਆਮਦ
    • dgp gaurav yadav visit jalandhar dhanpreet kaur cp major on blast
      ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
    • salary in punjab employees
      ਪੰਜਾਬ : ਤਨਖਾਹਾਂ ਨੂੰ ਲੈ ਕੇ ਪੈ ਗਿਆ ਪੰਗਾ, ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
    • punjab new political party
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਣ ਦਾ ਕੀਤਾ...
    • a moving car became a ball of fire in bathinda
      ਬਠਿੰਡਾ 'ਚ ਚੱਲਦੀ ਕਾਰ ਬਣੀ ਅੱਗ ਦਾ ਗੋਲਾ, ਪੁਲ 'ਤੇ ਪਈਆਂ ਭਾਜੜਾਂ, ਦੇਖਦੇ ਹੀ...
    • video of a young man  video of moga  drugs in punjab
      ਮੋਗਾ 'ਚ ਨਸ਼ੇ ਦੀ ਹਾਲਤ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ
    • mother jumps into bein river with 2 sons boys die
      ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ ਸਮੇਤ ਕਾਲੀ ਵੇਈਂ 'ਚ ਮਾਰੀ...
    • big change signs of new politics strongholds of regional parties collapsing
      ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
    • labour s luck changed with rupee lottery he became a millionaire
      Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ...
    • 53900 kg of lahan seized in gurdaspur
      ਗੁਰਦਾਸਪੁਰ ’ਚ 53900 ਕਿੱਲੋ ਲਾਹਣ ਬਰਾਮਦ, ਮੌਕੇ 'ਤੇ ਹੀ ਕੀਤਾ ਗਿਆ ਨਸ਼ਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +