ਮੁਕਤਸਰ— ਇਥੋਂ ਦੇ ਇਕ ਨਿੱਜੀ ਹਸਪਤਾਲ ਦੇ ਡਾਕਟਰ 'ਤੇ ਨਰਸ ਨੇ ਜਬਰ ਜਨਾਹ ਦਾ ਦੋਸ਼ ਲਗਾਇਆ ਹੈ। ਪੁਲਸ ਵਲੋਂ ਨਰਸ ਦੇ ਬਿਆਨਾਂ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਮੁਕਤਸਰ ਦੇ ਆਸ਼ੀਰਵਾਦ ਹਸਪਤਾਲ ਦੇ ਡਾਕਟਰ ਵਿਕਰਮਜੀਤ 'ਤੇ ਉਨ੍ਹਾਂ ਦੇ ਹੀ ਹਸਪਤਾਲ ਦੀ ਨਰਸ ਨੇ ਜਬਰ ਜਨਾਹ ਦੇ ਦੋਸ਼ ਲਗਾਏ ਹਨ। ਨਰਸ ਨੂੰ ਮੈਡੀਕਲ ਕਰਵਾਉਣ ਲਈ ਫਰੀਦਕੋਟ ਦੇ ਮੈਡੀਕਲ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਦੇ ਡਾ. ਵਿਕਰਮਜੀਤ ਕੌਣ ਬਣੇਗਾ ਕਰੋੜਪਤੀ 'ਚ ਵੀ ਹਿੱਸਾ ਲੈ ਚੁੱਕੇ ਹਨ, ਜਿਥੇ ਉਨ੍ਹਾਂ ਨੇ 50 ਲੱਖ ਦੀ ਰਾਸ਼ੀ ਜਿੱਤੀ ਸੀ।
'ਉੜਤਾ ਪੰਜਾਬ' ਪਾਣੀ ਦੇ ਟੈਂਕਰ 'ਚੋਂ ਮਿਲੀ 2500 ਲੀਟਰ ਲਾਹਨ, ਛਾਪੇਮਾਰੀ ਦੌਰਾਨ ਸਾਹਮਣੇ ਆਇਆ ਹੈਰਾਨ ਕਰਦਾ ਸੱਚ
NEXT STORY