Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 09, 2026

    4:18:12 PM

  • sukhbir badal targets cm bhagwant mann

    ਸੁਖਬੀਰ ਬਾਦਲ ਨੇ CM ਭਗਵੰਤ ਮਾਨ 'ਤੇ ਸਾਧਿਆ...

  • israel uses white phosphorus in war

    ਯੁੱਧ 'ਚ ਹੋ ਰਹੀ ਮਾਸ ਗਾਲਣ ਵਾਲੇ 'ਚਿੱਟੇ ਫਾਸਫੋਰਸ'...

  • japan s big action during iran war

    ਜੰਗ ਵਿਚਾਲੇ ਜਾਪਾਨ ਨੇ ਕਰ'ਤਾ ਵੱਡਾ ਕਾਰਾ ! ਕਈ...

  • brother and sister cremated

    PUNJAB: ਭੈਣ ਭਰਾ ਦਾ ਇਕੋ ਚਿਤਾ 'ਤੇ ਹੋਇਆ ਸਸਕਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਦਰਿਆ ਨੇੜਲੇ ਇਲਾਕਿਆਂ ਅੰਦਰ ਡ੍ਰੇਨੇਜ ਵਿਭਾਗ ਨੇ ਹੜ੍ਹਾਂ ਨਾਲ ਨਜਿੱਠਣ ਦੀਆਂ ਤਿਆਰੀਆ ਕੀਤੀਆਂ ਪੂਰੀਆਂ

PUNJAB News Punjabi(ਪੰਜਾਬ)

ਦਰਿਆ ਨੇੜਲੇ ਇਲਾਕਿਆਂ ਅੰਦਰ ਡ੍ਰੇਨੇਜ ਵਿਭਾਗ ਨੇ ਹੜ੍ਹਾਂ ਨਾਲ ਨਜਿੱਠਣ ਦੀਆਂ ਤਿਆਰੀਆ ਕੀਤੀਆਂ ਪੂਰੀਆਂ

  • Edited By Rakesh,
  • Updated: 17 Jul, 2024 07:56 PM
Punjab
the drainage department has completed preparations to deal with floods
  • Share
    • Facebook
    • Tumblr
    • Linkedin
    • Twitter
  • Comment

ਬਮਿਆਲ/ਦੀਨਾਨਗਰ, (ਹਰਜਿੰਦਰ ਸਿੰਘ ਗੋਰਾਇਆ)- ਬੇਸ਼ੱਕ ਪੰਜਾਬ ਦੇ ਵਿੱਚ ਹਾਲੇ ਤੱਕ ਭਾਰੀ ਮੀਂਹ ਨਹੀਂ ਪਿਆ ਪਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿਭਾਗ ਦੇ ਮੁਤਾਬਕ ਭਾਰੀ ਮੀਂਹ ਪੈਣ ਦਾ ਆਸਾਰ ਲਗਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਜਿੱਥੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੱਖ-ਵੱਖ ਜਿਲਿਆਂ ਵਿੱਚ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ ਉੱਥੇ ਹੀ ਸੰਬੰਧਿਤ ਵਿਭਾਗ ਬੋਲੋ ਦਰਿਆਵਾਂ ਨੇੜਲੇ ਇਲਾਕਿਆਂ ਅੰਦਰ ਹੜਾਂ ਨਾਲ ਨਜਿੱਠਿਆਂ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਤਹਿਤ ਅੱਜ ਸਰਹੱਦੀ ਖੇਤਰ ਰਾਵੀ ਦਰਿਆ ਦੇ ਨੇੜਲੇ ਇਲਾਕੇ ਬਮਿਆਲ ਵਿਖੇ ਸਥਿਤ ਆਈ. ਟੀ. ਆਈ. ਕਾਲਜ ਦੇ ਵਿੱਚ ਲੇਬਰ ਲਗਾ ਕੇ 6 ਹਜ਼ਾਰ  ਦੇ ਕਰੀਬ ਰੇਤ ਦੀਆਂ ਬੋਰੀਆਂ ਭਰੀਆਂ ਗਈਆਂ ਹਨ ਜੋ ਕਿ ਹੜ੍ਹ ਦੇ ਦੌਰਾਨ ਦਰਿਆਵਾਂ ਦੇ ਟੁੱਟ ਰਹੇ ਬੰਨਾਂ ਨੂੰ ਜੋੜਨ ਦੇ ਵਿੱਚ ਕੰਮ ਆਉਂਦੀਆਂ ਹਨ। 

PunjabKesari

ਦਰਅਸਲ, ਪਿਛਲੇ ਸਾਲ ਇਸ ਸਮੇਂ ਤੱਕ ਦੋ ਵਾਰ ਰਾਵੀ ਅਤੇ ਉੱਜ ਦਰਿਆ ਦੇ ਵਿਚ ਭਾਰੀ ਹੜ੍ਹ ਆ ਚੁੱਕਿਆ ਸੀ। ਜਿਸ ਦੇ ਚਲਦੇ ਰਾਵੀ ਦਰਿਆ ਦੇ ਚਾਰ ਥਾਵਾਂ ਤੋਂ ਬੰਨ ਟੁੱਟਣ ਦੀ ਸਥਿਤੀ ਬਣ ਗਈ ਸੀ। ਉਸ ਸਮੇਂ ਪ੍ਰਸ਼ਾਸਨ ਵੱਲੋਂ ਮੌਕੇ 'ਤੇ ਹੀ ਰੇਤ ਦੀਆਂ ਬੋਰੀਆਂ ਨੂੰ ਭਰ ਕੇ ਇਨ੍ਹਾਂ ਬੰਨਾਂ ਨੂੰ ਜੋੜਨ ਦੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਮੌਕੇ 'ਤੇ ਰੇਤ ਦੀਆਂ ਬੋਰੀਆਂ ਤਿਆਰ ਕਰਨ 'ਚਸਫਲਤਾ ਨਹੀਂ ਮਿਲੀ ਸਕੀ ਸੀ ਜਿਸ ਦੇ ਚਲਦੇ ਪ੍ਰਸ਼ਾਸਨ ਵੱਲੋਂ ਹੁਣ ਪਹਿਲਾਂ ਹੀ ਇਸ ਕੰਮ ਨੂੰ ਮੁਕੰਮਲ ਕਰ ਲਿਆ ਗਿਆ ਹੈ। ਜਿਸਦੇ ਚਲਦੇ ਡ੍ਰੇਨੇਜ ਅਤੇ ਮਾਈਨਿੰਗ ਵਿਭਾਗ ਵੱਲੋਂ ਆਈ. ਟੀ. ਆਈ. ਕਾਲਜ ਬਮਿਆਲ ਦੇ ਵਿਚ ਮਨਰੇਗਾ ਦੀ ਲੇਬਰ ਨੂੰ ਲਗਾ ਕੇ 6 ਹਜ਼ਾਰ ਦੇ ਕਰੀਬ ਰੇਤ ਦੀਆਂ ਬੋਰੀਆਂ ਨੂੰ ਤਿਆਰ ਕਰ ਲਿਆ ਗਿਆ ਹੈ ਤਾਂ ਕਿ ਸਰਹੱਦੀ ਖੇਤਰ 'ਚ ਵਹਿਣ ਵਾਲੇ ਉੱਜ ਅਤੇ ਰਾਵੀ ਦਰਿਆ ਦੇ ਵਿਚ ਜੇਕਰ ਕਿਤੇ ਵੀ ਬੰਨ ਦੇ ਟੁੱਟਣ ਦੀ ਸਥਿਤੀ ਬਣਦੀ ਹੈ ਤਾਂ ਇਨ੍ਹਾਂ ਬੋਰੀਆਂ ਦਾ ਉਪਯੋਗ ਕੀਤਾ ਜਾ ਸਕੇ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਹੜ੍ਹ ਨਾਲ ਨਜਿੱਠਣ ਲਈ ਹਰ ਤਰਾਂ ਦੀਆਂ ਮੁਕੰਮਲ ਤਿਆਰੀਆਂ ਕਰ ਲਈਆਂ ਗਈਆਂ ਹਨ। ਜਿਸ ਦੇ ਵਿਚ ਵਿਭਾਗ ਵੱਲੋਂ ਹਾਲ ਕੁਝ ਦਿਨ ਪਹਿਲਾਂ ਪਹਾੜੀਪੁਰ ਵਿਖੇ ਇਕ ਮੌਕ ਡਰਿੱਲ ਵੀ ਕੀਤੀ ਗਈ ਸੀ।

  • drainage department
  • completed preparations
  • deal
  • floods

ਪੰਜਾਬ ਮੰਡੀ ਬੋਰਡ ਤੇ PSPCL ਦੀਆਂ ਪਹਿਲਕਦਮੀਆਂ ਵਾਤਾਵਰਣ ਦੀ ਸੰਭਾਲ 'ਤੇ ਕੇਂਦ੍ਰਿਤ: ਹਰਭਜਨ ਸਿੰਘ ETO

NEXT STORY

Stories You May Like

  • dri and customs seized cigarettes worth rs 1 crore in february
    DRI ਤੇ ਕਸਟਮ ਵਿਭਾਗ ਨੇ ਫਰਵਰੀ ਮਹੀਨੇ ’ਚ ਜ਼ਬਤ ਕੀਤੀਆਂ 1 ਕਰੋੜ ਦੀਆਂ ਸਿਗਰਟਾਂ, ਏਅਰਪੋਰਟ ਤੋਂ ਫੜੇ ਦਾ ਰਹੇ ਲੋਕ
  • good news for students
    ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਜਾਰੀ ਕੀਤੀਆਂ ਨਵੀਆਂ ਹਦਾਇਤਾਂ
  • health department team collected samples of food and drink items from shops
    ਸਿਹਤ ਵਿਭਾਗ ਦੀ ਟੀਮ ਨੇ ਦੁਕਾਨਾਂ ’ਚੋਂ ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲ ਭਰੇ
  • a sword hanging over teachers promotions
    ਇਨ੍ਹਾਂ ਲੈਕਚਰਾਰਾਂ ਦੀਆਂ ਤਰੱਕੀਆਂ 'ਤੇ ਲਟਕੀ ਤਲਵਾਰ! ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ
  • meesho  it department sends tax of 1 500 crores
    Meesho ਨੂੰ ਵੱਡਾ ਝਟਕਾ, IT ਵਿਭਾਗ ਨੇ ਭੇਜਿਆ 1,500 ਕਰੋੜ ਦਾ ਟੈਕਸ
  • haryana police  car  siblings  bodies
    ਕਾਰ ਦੇ ਅੰਦਰ ਮਿਲੀਆਂ 2 ਸਕੇ ਭਰਾਵਾਂ ਦੀਆਂ ਲਾਸ਼ਾਂ, ਇਕ ਫ਼ੌਜ ਤੋਂ ਰਿਟਾਇਰਡ
  • digital  reveals department  s secret
    ਡਿਜੀਟਲ ਸਿਸਟਮ ਨੇ ਖੋਲ੍ਹੀ ਵਿਭਾਗ ਦੀ ਪੋਲ, ਸਿੱਖਿਆ ਵਿਭਾਗ 'ਚ ਇੱਕ ਹੀ ਮੋਬਾਈਲ ਨੰਬਰ ’ਤੇ ਦਰਜ ਕਈ ਮੁਲਾਜ਼ਮ
  • a march from hoshiarpur to harchowal via the beas river today
    ਹੁਸ਼ਿਆਰਪੁਰ ਤੋਂ ਬਿਆਸ ਦਰਿਆ ਰਾਹੀਂ ਅੱਜ ਹਰਚੋਵਾਲ ਵਿਖੇ ਪਹੁੰਚੇਗੀ ਪੈਦਲ ਯਾਤਰਾ
  • famous punjabi singer in big trouble
    ਮਸ਼ਹੂਰ ਪੰਜਾਬੀ ਗਾਇਕ ਦੀਆਂ ਵਧੀਆਂ ਮੁਸ਼ਕਲਾਂ ! ਹਰਿਆਣਾ ਤੋਂ ਬਾਅਦ ਹੁਣ ਪੰਜਾਬ 'ਚ...
  • mla pargat singh slams punjab government
    ਪੰਜਾਬ ਦੀਆਂ ਮਾਵਾਂ ਲਈ 1000-1000 ਰੁਪਏ ਨਾਲੋਂ ਆਪਣੇ ਪੁੱਤਾਂ ਦੀ ਸੁਰੱਖਿਆ ਕਿਤੇ...
  • farmer leader jagjit singh dallewal visit in jalandhar
    ਕਿਸਾਨ ਆਗੂ ਡੱਲੇਵਾਲ ਦਾ ਬਿਆਨ, ਪੰਜਾਬ ਸਰਕਾਰ ਦਾ ਬਜਟ ਵੋਟਰਾਂ ਨੂੰ ਲੁਭਾਉਣ ਵਾਲਾ,...
  • robbers snatched gold rings from an elderly woman
    ਘਰ ਦੇ ਬਾਹਰ ਖੜ੍ਹੀ ਬਜ਼ੁਰਗ ਔਰਤ ਤੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਲੁਟੇਰੇ ਫਰਾਰ,...
  • new twist youtuber nancy murder case big revelation khalistani terrorist pannu
    ਯੂ-ਟਿਊਬਰ ਨੈਂਸੀ ਗਰੇਵਾਲ ਕਤਲ ਕਾਂਡ 'ਚ ਨਵਾਂ ਮੋੜ! ਅੱਤਵਾਦੀ ਪੰਨੂ ਦਾ ਵੱਡਾ...
  • kabaddi player vansh dies under suspicious circumstances in udhowal mehatpur
    ਨਸ਼ਿਆਂ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ! ਪੰਜਾਬ 'ਚ ਕਬੱਡੀ ਖਿਡਾਰੀ ਦੀ ਮੌਤ
  • celebrations held in jalandhar on india  s historic victory in the t20 world cup
    ਟੀ-20 ਵਰਲਡ ਕੱਪ 'ਚ ਭਾਰਤ ਦੀ ਇਤਿਹਾਸਕ ਜਿੱਤ ’ਤੇ ਜਲੰਧਰ ਦੀਆਂ ਸੜਕਾਂ 'ਤੇ...
  • jalandhar industrialists  iran israel war return home safely
    ਈਰਾਨ-ਇਜ਼ਰਾਈਲ ਜੰਗ ਦੌਰਾਨ ਦੋਹਾ ’ਚ ਫਸੇ ਜਲੰਧਰ ਦੇ ਉਦਯੋਗਪਤੀ ਸੁਰੱਖਿਅਤ ਘਰ ਪਰਤੇ
Trending
Ek Nazar
married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

akansha ranjan kapoor freezes her eggs

ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' !

ac summer season special attention

ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ...

important news for anurag doval s fans wife gives information about his health

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ Youtuber ਦੀ ਹਾਲਤ ਹੁਣ ਕਿਵੇਂ?...

bahrain  s oil compan declared a force majeure situatio

ਬਹਿਰੀਨ ਦੀ ਸਰਕਾਰੀ ਤੇਲ ਕੰਪਨੀ ਨੇ ਆਪਣੀ ਸ਼ਿਪਮੈਂਟ 'ਤੇ 'ਫੋਰਸ ਮੇਜਓਰ' ਦਾ...

iceberg breaks off in canada

ਕੈਨੇਡਾ 'ਚ ਟੁੱਟਿਆ ਆਈਸਬਰਗ, ਬਚਾਏ ਗਏ 23 ਲੋਕ

the mercury started rising in amritsar

ਅੰਮ੍ਰਿਤਸਰ ’ਚ ਵੱਧਣ ਲੱਗਾ ਪਾਰਾ, ਮਾਰਚ ਮਹੀਨੇ ਦੀ ਤੇਜ਼ ਧੁੱਪ ਨੇ ਲੋਕ ਕੀਤੇ...

husband  2 children incident

ਵੱਡੀ ਵਾਰਦਾਤ: ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪਰੇਸ਼ਾਨ ਪਤੀ ਨੇ 2 ਜਵਾਕਾਂ ਦਾ ਕਰ...

imd issues heavy rain alert for 9 10 11 12 march for multiple states

9,10,11,12 ਤਰੀਕ ਨੂੰ ਭਾਰੀ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

t20 wc police arrested two for selling black tickets

10-10 ਹਜ਼ਾਰ 'ਚ ਵਿਕ ਰਹੀਆਂ ਟੀ-20 ਵਿਸ਼ਵ ਕੱਪ ਫਾਈਨਲ ਦੀਆਂ ਟਿਕਟਾਂ! ਦੋ ਜਣੇ...

ac prices to rise 5 15 pc

ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC...

anurag dobhal health update

ਮੌਤ ਨੂੰ ਮਾਤ ਦੇ ਕੇ ਵਾਪਸ ਪਰਤਿਆ YouTuber ਅਨੁਰਾਗ ਡੋਭਾਲ ! ਹਸਪਤਾਲ ਤੋਂ ਪਹਿਲੀ...

jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

fire at haifa port

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

renu bhatia slams badshah over tateeree

ਕਸੂਤਾ ਫਸਿਆ ਪੰਜਾਬੀ ਗਾਇਕ! ਹੱਥ ਜੋੜ ਮੰਗੀ ਮਾਫੀ, ਫ਼ਿਰ ਵੀ ਨਹੀਂ ਛੁੱਟੀ ਜਾਨ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • the last rites of ranjit singh who was killed in a police encounter
      ਪੁਲਸ ਮੁਕਾਬਲੇ ’ਚ ਮਾਰੇ ਗਏ ਰਣਜੀਤ ਸਿੰਘ ਦਾ ਪਿੰਡ ਆਦੀਆਂ 'ਚ ਹੋਇਆ ਅੰਤਿਮ ਸੰਸਕਾਰ
    • accident in bassi pathana
      ਅਵਾਰਾ ਕੁੱਤੇ ਕਾਰਨ ਗਈਆਂ 2 ਜਾਨਾਂ!
    • navjot kaur sidhu attacks cm bhagwant mann
      ਨਵਜੋਤ ਕੌਰ ਸਿੱਧੂ ਦਾ CM ਭਗਵੰਤ ਮਾਨ 'ਤੇ ਤਿੱਖਾ ਹਮਲਾ, ਪੰਜਾਬ ਸਿਰ ਚੜ੍ਹੇ ਕਰਜ਼ੇ...
    • new twist youtuber nancy murder case big revelation khalistani terrorist pannu
      ਯੂ-ਟਿਊਬਰ ਨੈਂਸੀ ਗਰੇਵਾਲ ਕਤਲ ਕਾਂਡ 'ਚ ਨਵਾਂ ਮੋੜ! ਅੱਤਵਾਦੀ ਪੰਨੂ ਦਾ ਵੱਡਾ...
    • partap singh bajwa big statement
      ਵਿਧਾਨ ਸਭਾ ਬਾਹਰ ਪੰਜਾਬ ਸਰਕਾਰ 'ਤੇ ਵਰ੍ਹੇ ਪ੍ਰਤਾਪ ਸਿੰਘ ਬਾਜਵਾ, ਪੜ੍ਹੋ ਕੀ ਕਿਹਾ...
    • former granthi shoots at contract worker in amritsar
      ਅੰਮ੍ਰਿਤਸਰ 'ਚ ਸਾਬਕਾ ਗ੍ਰੰਥੀ ਨੇ ਠੇਕਾ ਕਰਮਚਾਰੀ 'ਤੇ ਚਲਾਈਆਂ ਗੋਲੀਆਂ
    • punjab families ration cards
      ਪੰਜਾਬ ਦੇ 20 ਲੱਖ ਤੋਂ ਵੱਧ ਪਰਿਵਾਰਾਂ ਨੂੰ ਵੱਡਾ ਝਟਕਾ, 1 ਅਪ੍ਰੈਲ ਤੋਂ ਲਾਗੂ...
    • kabaddi player vansh dies under suspicious circumstances in udhowal mehatpur
      ਨਸ਼ਿਆਂ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ! ਪੰਜਾਬ 'ਚ ਕਬੱਡੀ ਖਿਡਾਰੀ ਦੀ ਮੌਤ
    • punjab home guard employee arrested
      ਗੋਲ਼ੀ ਲੱਗਣ ਨਾਲ ਵਿਅਕਤੀ ਦੀ ਮੌਤ, ਲਾਇਸੰਸੀ ਰਿਵਾਲਵਰ ਸਣੇ ਹੋਮਗਾਰਡ ਮੁਲਾਜ਼ਮ...
    • jathedar s message before the start of khalsa march
      ‘ਨਸ਼ਿਆਂ ਨੂੰ ਛੱਡ ਗੁਰੂ ਲੜ ਲੱਗਣ ਨੌਜਵਾਨ’, 'ਖਾਲਸਾ ਮਾਰਚ' ਦੀ ਆਰੰਭਤਾ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +