Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    8:07:42 PM

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸਿੱਖਿਆ ਮੰਤਰੀ ਬੈਂਸ ਵੱਲੋਂ ਸਰਹੱਦੀ ਖੇਤਰਾਂ ਦੇ ਸਕੂਲਾਂ ਦਾ ਦੌਰਾ, ਕਹੀ ਵੱਡੀ ਗੱਲ

MAJHA News Punjabi(ਮਾਝਾ)

ਸਿੱਖਿਆ ਮੰਤਰੀ ਬੈਂਸ ਵੱਲੋਂ ਸਰਹੱਦੀ ਖੇਤਰਾਂ ਦੇ ਸਕੂਲਾਂ ਦਾ ਦੌਰਾ, ਕਹੀ ਵੱਡੀ ਗੱਲ

  • Edited By Shivani Bassan,
  • Updated: 14 Apr, 2023 01:22 PM
Amritsar
the education minister inspected the schools in the border areas
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ/ਅਟਾਰੀ (ਦਲਜੀਤ/ਭੀਲ)- ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਜੋ ਕਿ ਬੀਤੇ ਦਿਨਾਂ ਤੋਂ ਭਾਰਤ ਪਾਕਿਸਤਾਨ ਸਰਹੱਦ ’ਤੇ ਪੈਂਦੇ ਇਲਾਕੇ ਵਿਚ ਚੱਲਦੇ ਸਰਕਾਰੀ ਸਕੂਲਾਂ ਦਾ ਦੌਰਾ ਕਰ ਰਹੇ ਹਨ, ਨੇ ਅਟਾਰੀ ਵਿਖੇ ਪ੍ਰੈਸ ਨਾਲ ਗੱਲਬਾਤ ਕਰਦੇ ਕਿਹਾ ਕਿ ਸਰਹੱਦ ਖੇਤਰ ਦੇ ਸਕੂਲਾਂ ਵਿਚ ਵੱਡੇ ਪੱਧਰ ’ਤੇ ਸੁਧਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦਿਲੀ ਇੱਛਾ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਆਲਮੀ ਪੱਧਰ ਦੇ ਸਕੂਲਾਂ ਵਿਚ ਸ਼ੁਮਾਰ ਕਰਨ ਦੀ ਹੈ ਅਤੇ ਮੈਂ ਇਸ ਸੁਫ਼ਨੇ ਨੂੰ ਹਕੀਕੀ ਰੂਪ ਵਿਚ ਪੂਰਾ ਕਰਨ ਲਈ ਤਰਨਤਾਰਨ, ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹੇ ਦੀ ਸਰਹੱਦੀ ਪੱਟੀ ਦੇ ਸਕੂਲਾਂ ਦਾ ਦੌਰਾ ਕੀਤਾ ਹੈ।

ਇਹ ਵੀ ਪੜ੍ਹੋ- ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਵੱਲੋਂ 'ਪਰਿਵਰਤਨ' ਸਕੀਮ ਦਾ ਅਗਾਜ਼

ਇਸ ਤੋਂ ਪਹਿਲਾਂ ਫਾਜ਼ਿਲਕਾ, ਫਿਰੋਜ਼ਪੁਰ ਦੇ ਸਕੂਲਾਂ ਦਾ ਦੌਰਾ ਕੀਤਾ ਸੀ, ਜਿਸ ਦੌਰਾਨ ਸਕੂਲਾਂ ਦੀ ਹਾਲਤ ਵੇਖਣ ਤੋਂ ਇਲਾਵਾ ਬੱਚਿਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਿਆ, ਜਿਸ ਵਿਚੋਂ ਸਥਿਤੀ ਪਾਣੀ ਵਾਂਗ ਸਾਫ਼ ਹੋ ਗਈ ਹੈ ਕਿ ਇਸ ਇਲਾਕੇ ਦੇ ਸਰਕਾਰੀ ਸਕੂਲਾਂ 'ਚ ਪੜ੍ਹਾਈ ਅਤੇ ਮੁੱਢਲੇ ਢਾਂਚੇ ਵਿਚ ਵੱਡੇ ਸੁਧਾਰ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਮੈਂ ਬੱਚਿਆਂ ਨੂੰ ਕਿਤਾਬਾਂ ਪੜ੍ਹਾ ਕੇ, ਪ੍ਰਸ਼ਨ ਪੁੱਛ ਕੇ ਵੇਖੇ ਅਤੇ ਮਨ ਦੁਖੀ ਹੋਇਆ ਹੈ ਕਿ ਬੱਚੇ ਜਮਾਤਾਂ ਵਿਚ ਤਾਂ ਅੱਗੇ ਵੱਧ ਰਹੇ ਹਨ, ਪਰ ਉਨ੍ਹਾਂ ਦੀ ਪੜ੍ਹਾਈ ਬਹੁਤ ਪਿੱਛੇ ਹੈ। ਬੈਂਸ ਨੇ ਕਿਹਾ ਕਈ ਸਕੂਲਾਂ ਵਿਚ ਬੱਚੇ ਨਾ ਪੰਜਾਬੀ, ਨਾ ਹਿੰਦੀ ਅਤੇ ਨਾ ਅੰਗਰੇਜ਼ੀ ਲਿਖ ਸਕੇ ਹਨ। ਉਨ੍ਹਾਂ ਕਿਹਾ ਕਿ ਦੁੱਖ ਇਸ ਗੱਲ ਦਾ ਹੈ ਕਿ ਅਜਿਹੇ ਸਕੂਲ ਵੀ ਇਲਾਕੇ ਦੇ ਨਾਮਵਰ ਸਕੂਲਾਂ ਵਿੱਚ ਗਿਣੇ ਜਾ ਰਹੇ ਹਨ। ਇਨ੍ਹਾਂ ਸਕੂਲਾਂ ਕਈ ਸਕੂਲ ਅਜਿਹੇ ਮਿਲੇ ਹਨ, ਜਿੱਥੇ 2017 ਤੋਂ ਬਾਅਦ ਕੋਈ ਜ਼ਿਲ੍ਹਾ ਸਿੱਖਿਆ ਅਧਿਕਾਰੀ ਵੀ ਨਹੀਂ ਗਿਆ।

ਉਨ੍ਹਾਂ ਕਿਹਾ ਕਿ ਸਕੂਲਾਂ ਦਾ ਦੌਰਾ ਕਰ ਕੇ ਕਈ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਇਆ ਹਾਂ ਅਤੇ ਹੁਣ ਮੇਰੀ ਕੋਸ਼ਿਸ਼ ਸਕੂਲਾਂ ਦਾ ਤਰਤੀਬਵਾਰ ਵਿਕਾਸ ਕਰਨ ਦੀ ਰਹੇਗੀ, ਤਾਂ ਕਿ ਸਕੂਲ ਬੱਚਿਆਂ ਦੀ ਹਰੇਕ ਲੋੜ ਨੂੰ ਪੂਰੀ ਕਰ ਕੇ ਉਸਦੀ ਸਮਰੱਥਾ ਨੂੰ ਨਿਖਾਰ ਸਕਣ। ਇਸ ਦੌਰਾਨ ਉਨ੍ਹਾਂ ਸਰਕਾਰੀ ਸਕੂਲ ਟਪਿਆਲਾ, ਜੋ ਕਿ ਅਜਨਾਲਾ ਹਲਕੇ ਵਿਚ ਲੜਕੀਆਂ ਦਾ ਸਕੂਲ ਹੈ, ਦਾ ਵਿਸ਼ੇਸ਼ ਜ਼ਿਕਰ ਕਰਦੇ ਕਿਹਾ ਉਨ੍ਹਾਂ ਦੇ ਪ੍ਰਿੰਸੀਪਲ ਨੇ ਆਪਣੇ ਪੱਧਰ ਉਤੇ ਮਿਹਨਤ ਕਰ ਕੇ ਸਕੂਲ ਵਿਚ ਵਿਦਿਆਰਥੀਆਂ ਲਈ ਬੱਸਾਂ ਤੱਕ ਦਾ ਪ੍ਰਬੰਧ ਕੀਤਾ ਹੈ ਅਤੇ ਇਲਾਕੇ ਦੇ ਮਹਿੰਗੇ ਸਕੂਲਾਂ ਨਾਲੋਂ ਵੀ ਚੰਗੀ ਸਿੱਖਿਆ ਦੇ ਰਹੇ ਹਨ, ਪਰ ਇਸ ਇਲਾਕੇ ਵਿਚ ਅਜਿਹੇ ਸਕੂਲ ਬਹੁਤ ਘੱਟ ਹਨ।

ਇਹ ਵੀ ਪੜ੍ਹੋ- ਟਰੈਕਟਰ ਟਰਾਲੀ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ, ਔਰਤ ਦੀ ਮੌਤ

ਉਨ੍ਹਾਂ ਕਿਹਾ ਕਿ ਮੈਂ ਸਕੂਲਾਂ ਦੇ ਨਤੀਜਿਆਂ ਅਤੇ ਨਵੇਂ ਦਾਖਲਿਆਂ ’ਤੇ ਬਹੁਤ ਧਿਆਨ ਕੇਂਦਰਿਤ ਕੀਤਾ ਹੈ ਅਤੇ ਇਨ੍ਹਾਂ ਮੁੱਦਿਆਂ ਕਾਰਨ ਹੀ ਸਾਰੇ ਜ਼ਿਲ੍ਹਿਆਂ ਦੇ ਸਕੂਲਾਂ ਦਾ ਦੌਰਾ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਮੈਂ ਸਕੂਲਾਂ ਦੇ ਦੌਰੇ ਜ਼ਮੀਨੀ ਹਕੀਕਤ ਜਾਣਨ ਲਈ ਲਗਾਤਾਰ ਕਰਦਾ ਰਹਾਂਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਮੇਰਾ ਧਿਆਨ ਸਿੱਖਿਆ ’ਤੇ ਹੀ ਹੈ ਅਤੇ ਜਲਦੀ ਸਕੂਲਾਂ ਵਿਚ 3000 ਨਵੇਂ ਕਮਰੇ ਅਤੇ 117 ਸਕੂਲ ਆਫ਼ ਐਮੀਨੈਂਸ ਬਣਾ ਦਿੱਤੇ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿੱਜੀ ਸਕੂਲਾਂ ਦੀਆਂ ਵਧੀਕੀਆਂ ਖ਼ਿਲਾਫ਼ ਕਾਰਵਾਈ ਹੋਵੇਗੀ।

ਉਨ੍ਹਾਂ ਕਿਹਾ ਕਿ ਕਰੀਬ ਤਿੰਨ ਹਜ਼ਾਰ ਸ਼ਿਕਾਇਤਾਂ ਮਿਲੀਆਂ ਹਨ ਅਤੇ 100 ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ। ਬੀਤੇ ਦਿਨ ਸਿੱਖਿਆ ਮੰਤਰੀ ਨੇ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਰਮਦਾਸ, ਅਵਾਣ, ਅਟਾਰੀ, ਛੇਹਰਟਾ ਅਤੇ ਟਾਊਨ ਹਾਲ ਸਕੂਲਾਂ ਦਾ ਦੌਰਾ ਕੀਤਾ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

  • Education Minister
  • inspected
  • schools
  • ਸਿੱਖਿਆ ਮੰਤਰੀ
  • ਸਕੂਲ
  • ਨਿਰੀਖਣ

ਲੁੱਟ ਦੀ ਨੀਅਤ ਨਾਲ ਵਿਅਕਤੀ ’ਤੇ ਕੀਤਾ ਦਾਤਰ ਨਾਲ ਹਮਲਾ, ਗੰਭੀਰ ਜ਼ਖ਼ਮੀ

NEXT STORY

Stories You May Like

  • security stepped up in punjab s border areas
    ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ ਸੰਵੇਦਨਸ਼ੀਲ ਇਲਾਕੇ
  • education officer pathankot reviews cleanliness in government schools
    ਸਿੱਖਿਆ ਅਧਿਕਾਰੀ ਪਠਾਨਕੋਟ ਵੱਲੋਂ ਸਰਕਾਰੀ ਸਕੂਲਾਂ 'ਚ ਸਫਾਈ ਪ੍ਰਬੰਧਾਂ ਦਾ ਜਾਇਜ਼ਾ, ਸਕੂਲ ਮੁਖੀਆਂ ਨੂੰ ਦਿੱਤੇ...
  • bsf recovers pakistani drone from fields in border village of rosse
    ਬੀ.ਐੱਸ.ਐੱਫ. ਵੱਲੋਂ ਸਰਹੱਦੀ ਪਿੰਡ ਰੋਸੇ ਦੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਬਰਾਮਦ
  • school heads will be held responsible if filth is found in government schools
    ਸਰਕਾਰੀ ਸਕੂਲਾਂ 'ਚ ਗੰਦਗੀ ਮਿਲੀ ਤਾਂ ਸਕੂਲ ਮੁਖੀ ਹੋਣਗੇ ਜ਼ਿੰਮੇਵਾਰ: ਜ਼ਿਲ੍ਹਾ ਸਿੱਖਿਆ ਅਫਸਰ ਗੁਰਦਾਸਪੁਰ
  • waris punjab de akali dal announces agenda committee
    ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • change in the weather of punjab
    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
  • gas price limit for difficult areas increased to   9 89 per unit
    ਮੁਸ਼ਕਿਲ ਖੇਤਰਾਂ ਦੀ ਗੈਸ ਦੀ ਕੀਮਤ ਹੱਦ ਵਧਾ ਕੇ 9.89 ਡਾਲਰ ਪ੍ਰਤੀ ਇਕਾਈ ਕੀਤੀ
  • long queues of people are running like death on the roads of the border area
    ਸਰਹੱਦੀ ਖੇਤਰ ਦੀਆਂ ਸੜਕਾਂ ’ਤੇ ਮੌਤ ਬਣ ਕੇ ਦੌੜ ਰਹੇ ਨੇ ਲੰਬੇ-ਲੰਬੇ ਟਰਾਲੇ, ਲੋਕਾਂ ਵੱਲੋਂ ਸਮਾਂ ਨਿਰਧਾਰਤ ਕਰਨ ਦੀ ਮੰਗ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • driver dies cleaner suffers broken legs in horrific road accident in gurdaspur
      ਗੁਰਦਾਸਪੁਰ 'ਚ ਭਿਆਨਕ ਸੜਕ ਹਾਦਸੇ ਦੌਰਾਨ ਡਰਾਈਵਰ ਦੀ ਮੌਤ, ਕਲੀਨਰ ਦੀਆਂ ਟੁੱਟੀਆਂ...
    • pathankot police conducted a search operation around the air force station
      ਏਅਰਫੋਰਸ ਸਟੇਸ਼ਨ ਦੇ ਆਲੇ-ਦੁਆਲੇ ਪਠਾਨਕੋਟ ਪੁਲਸ ਨੇ ਚਲਾਇਆ ਸਰਚ ਆਪ੍ਰੇਸ਼ਨ
    • german political leader gurdeep randhawa visits sri darbar sahib
      ਸ੍ਰੀ ਦਰਬਾਰ ਸਾਹਿਬ ਪੁੱਜੇ ਜਰਮਨ ਸਿਆਸੀ ਆਗੂ ਗੁਰਦੀਪ ਰੰਧਾਵਾ, ਪੰਜਾਬੀ ਨੌਜਵਾਨਾਂ...
    • pakistan army action
      ਪਾਕਿਸਤਾਨੀ ਫੌਜ ਦੀ ਖੈਬਰ'ਚ ਵੱਡੀ ਕਾਰਵਾਈ ! 7 ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ
    • batala police conducted checks at various medical stores
      ਬਟਾਲਾ ਪੁਲਸ ਨੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ
    • over 1 000 applications received for firecracker stalls
      ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...
    • health department prepares in punjab
      ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ 'ਚ ਇਨ੍ਹਾਂ ਮਰੀਜ਼ਾਂ ਲਈ...
    • youth meets with accident while returning from goindwal sahib to amritsar
      ਗੋਇੰਦਵਾਲ ਸਾਹਿਬ ਤੋਂ ਅੰਮ੍ਰਿਤਸਰ ਪਰਤਦਿਆਂ ਨੌਜਵਾਨ ਨਾਲ ਵਾਪਰਿਆ ਹਾਦਸਾ, ਮੌਕੇ...
    • amritsar has ranked number one in punjab
      ਲਓ ਜੀ ਪੰਜਾਬ ’ਚੋਂ  NO.1 'ਤੇ ਅੰਮ੍ਰਿਤਸਰ, ਪਰਾਲੀ ਸਾੜਨ ਦੇ ਅੰਕੜਿਆਂ ਨੇੇ ਤੋੜਿਆ...
    • income tax team raids dorangla sub tehsil
      ਦੋਰਾਂਗਲਾ ਸਬ-ਤਹਿਸੀਲ 'ਚ ਇਨਕਮ ਟੈਕਸ ਟੀਮ ਦੀ ਛਾਪੇਮਾਰੀ, ਪੰਜ ਘੰਟੇ ਰਿਕਾਰਡ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +