Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    10:27:58 PM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਭਾਰਤ ਬੰਦ ਦਾ ਅਸਰ, ਬੱਸ ਸਟੈਂਡ 'ਤੇ ਛਾਇਆ ਸੰਨਾਟਾ, ਰੇਲਵੇ ਸਟੇਸ਼ਨ ’ਤੇ ਹਾਲਾਤ ਆਮ, ਵੇਖੋ ਤਸਵੀਰਾਂ

PUNJAB News Punjabi(ਪੰਜਾਬ)

ਜਲੰਧਰ 'ਚ ਭਾਰਤ ਬੰਦ ਦਾ ਅਸਰ, ਬੱਸ ਸਟੈਂਡ 'ਤੇ ਛਾਇਆ ਸੰਨਾਟਾ, ਰੇਲਵੇ ਸਟੇਸ਼ਨ ’ਤੇ ਹਾਲਾਤ ਆਮ, ਵੇਖੋ ਤਸਵੀਰਾਂ

  • Edited By Shivani Attri,
  • Updated: 16 Feb, 2024 02:40 PM
Jalandhar
the effect of bharat bandh seen in jalandhar bus stand closed
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ, ਸੋਨੂੰ, ਸੁਭਾਸ਼, ਮਨਜੀਤ, ਜਤਿੰਦਰ, ਮਹੇਸ਼)- ਸੰਯੁਕਤ ਕਿਸਾਨ ਮੋਰਚਾ (SKM) ਅਤੇ ਰਾਸ਼ਟਰੀ ਟਰੇਡ ਯੂਨੀਅਨਾਂ ਵੱਲੋਂ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਪੰਜਾਬ ਰੋਡਵੇਜ, ਪੀ. ਆਰ. ਟੀ. ਸੀ. ਅਤੇ ਪਨਬੱਸ ਵੱਲੋਂ ਵੀ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਸੂਬੇ ਭਰ ਵਿਚ ਅੱਜ ਸਰਕਾਰੀ ਬੱਸਾਂ ਨਾਲ ਚਲਾਉਣ ਫ਼ੈਸਲਾ ਕੀਤਾ ਗਿਆ ਹੈ। ਭਾਰਤ ਬੰਦ ਦੀ ਦਿੱਤੀ ਗਈ ਕਾਲ ਦਾ ਰਲਿਆ-ਮਿਲਿਆ ਅਸਰ ਜਲੰਧਰ ਵਿਚ ਵੀ ਵੇਖਣ ਨੂੰ ਮਿਲਿਆ ਹੈ। ਸਰਕਾਰੀ ਬੱਸਾਂ ਬੰਦ ਹੋਣ ਕਰਕੇ ਜਲੰਧਰ ਦੇ ਬੱਸ ਸਟੈਂਡ 'ਤੇ ਸੰਨਾਟਾ ਛਾਇਆ ਰਿਹਾ, ਉਥੇ ਹੀ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਪੀ. ਏ. ਪੀ. ਚੌਂਕ ਦੇ ਲਾਗੇ ਮੇਨ ਹਾਈਵੇਅ ਬੰਦ ਹੋਣ ਕਾਰਨ ਵੀ ਪਰੇਸ਼ਾਨੀ ਝਲਣੀ ਪਈ ਹੈ। ਇਸ ਦੇ ਨਾਲ ਹੀ ਜਲੰਧਰ ਵਿਖੇ ਕੁਝ ਦੁਕਾਨਾਂ ਵੀ ਬੰਦ ਰਹੀਆਂ ਹਨ। ਕਿਸਾਨਾਂ ਦੇ ਭਾਰਤ ਬੰਦ ਦੀ ਕਾਲ ਦਾ ਅਸਰ ਰੇਲਵੇ ਸਟੇਸ਼ਨ 'ਤੇ ਨਹੀਂ ਵੇਖਣ ਨੂੰ ਮਿਲਿਆ। ਜਲੰਧਰ ਦੇ ਰੇਲਵੇ ਸਟੇਸ਼ਨ ਤੋਂ ਰੋਜ਼ਾਨਾ ਵਾਂਗ ਟਰੇਨਾਂ ਰਵਾਨਾ ਹੋ ਰਹੀਆਂ ਹਨ। ਇਥੇ ਹਾਲਾਤ ਆਮ ਵਰਗੇ ਹੀ ਹਨ। ਰੇਵਲੇ ਵਿਭਾਗ ਨੇ ਦੱਸਿਆ ਕਿ ਰੇਲਵੇ ਸਟੇਸ਼ਨ 'ਤੇ ਬੰਦ ਦਾ ਕੋਈ ਅਸਰ ਨਹੀਂ ਹੈ। ਅਜਿਹੇ ਵਿਚ ਲੋਕਾਂ ਨੂੰ ਪੈਨਿਕ ਨਾ ਹੋਣ ਦੀ ਅਪੀਲ ਕੀਤੀ ਗਈ ਹੈ। 

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਹੋਰ ਸਹਿਯੋਗੀ ਕਿਸਾਨ ਜਥੇਬੰਦੀਆਂ ਵੱਲੋਂ ਭੂਰ ਮੰਡੀ ਦੇ ਸਾਹਮਣੇ ਪੀ. ਏ. ਪੀ. ਚੌਂਕ ਦੇ ਲਾਗੇ ਮੇਨ ਹਾਈਵੇਅ 'ਤੇ ਲਗਾਏ ਗਏ ਧਰਨੇ ਦੀ ਸ਼ਾਮ 4 ਵਜੇ ਸਮਾਪਤੀ ਕਰ ਦਿੱਤੀ ਗਈ ਹੈ। ਇਹ ਧਰਨਾ ਸਵੇਰੇ 9 ਵਜੇ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਸੀ। ਇਸ ਧਰਨੇ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਮਰਾ ਅਤੇ ਮੁੱਖ ਬੁਲਾਰੇ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਵੱਲੋਂ ਕੀਤੀ ਗਈ। ਕਿਸਾਨਾਂ ਦੇ ਧਰਨੇ ਦੀ ਸਮਾਪਤੀ ਤੋਂ ਬਾਅਦ ਮੇਨ ਹਾਈਵੇਅ ਖੁੱਲ੍ਹ ਗਿਆ ਹੈ। ਆਵਾਜਾਈ ਚੱਲ ਪਈ ਹੈ।

PunjabKesari

ਭਾਰਤ ਬੰਦ ਦੇ ਸੱਦੇ 'ਤੇ ਲੋਹੀਆਂ ਮੁਕੰਮਲ ਬੰਦ
ਲੋਹੀਆਂ (ਸੁਭਾਸ਼, ਮਨਜੀਤ)- ਅੱਜ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਦਿੱਤੇ ਭਾਰਤ ਸੱਦੇ 'ਤੇ ਲੋਹੀਆਂ ਸ਼ਹਿਰ ਮੁਕੰਮਲ ਬੰਦ ਰਿਹਾ। ਲੋਹੀਆਂ ਦਾ ਮੇਨ ਬਜ਼ਾਰ, ਰੇਲਵੇ ਰੋਡ, ਸ਼ਹੀਦ ਭਗਤ ਸਿੰਘ ਚੌਂਕ ਮਾਰਕੀਟ, ਸ਼ਹੀਦ ਉਧਮ ਸਿੰਘ ਚੌਂਕ ਮਾਰਕੀਟ, ਵਿਸ਼ਵਕਰਮਾਂ ਮਾਰਕੀਟ ਅਤੇ ਟੀ-ਪੁਆਇੰਟ ਪੂਰੀ ਤਰਾਂ ਨਾਲ ਬੰਦ ਰਹੇ। ਜਦਕਿ ਲੋਹੀਆਂ-ਮਲਸੀਆਂ ਰੋਡ ਅਤੇ ਲੋਹੀਆਂ-ਮਖੂ ਰੋਡ 'ਤੇ ਪੂਰੀ ਤਰ੍ਹਾਂ ਜਾਮ ਕਰ ਦਿੱਤੇ। ਇਥੋਂ ਤੱਕ ਕੇ ਹਲਵਾਈਆਂ ਦੀਆਂ ਦੁਕਾਨਾਂ ਵੀ ਬੰਦ ਸਨ। ਸਹਿਕਾਰੀ ਸਭਾਵਾਂ ਵੀ ਬੰਦ ਹਨ ਜਦਕਿ ਸਾਰੇ ਸਰਕਾਰੀ ਅਦਾਰੇ ਖੁੱਲ੍ਹ ਹੋਏ ਸਨ।

PunjabKesari

ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਜ਼ਿਲ੍ਹਾ ਕਾਂਗਰਸ ਦਿਹਾਤੀ ਵੱਲੋਂ ਅੱਜ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਦਿਹਾਤੀ ਪ੍ਰਧਾਨ ਅਤੇ ਵਿਧਾਇਕ ਲਾਡੀ ਸ਼ੇਰੋਵਾਲੀਆ, ਨਕੋਦਰ ਦੇ ਲੋਕਲ ਇੰਚਾਰਜ ਡਾ. ਨਵਜੋਤ ਦਹੀਆ, ਰਜਿੰਦਰ ਸਿੰਘ ਸਮੇਤ ਕਈ ਆਗੂ ਹਾਜ਼ਰ ਹਨ |

PunjabKesari

ਦੱਸਣਯੋਗ ਹੈ ਕਿ ਤੀਜੇ ਦੌਰ ਦੀ ਗੱਲਬਾਤ ਦੀ ਅਸਫ਼ਲ ਰਹਿਣ ਤੋਂ ਬਾਅਦ ਯੂਨਾਈਟਿਡ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ-ਹਰਿਆਣਾ ਸਰਹੱਦ 'ਤੇ ਬੈਠਣ ਦਾ ਫ਼ੈਸਲਾ ਕੀਤਾ ਹੈ। ਬੰਦ ਦੇ ਸੱਦੇ ਦੇ ਨਾਲ ਹੀ ਲੋਕਾਂ ਨੂੰ ਬਿਨ੍ਹਾਂ ਵਜ੍ਹਾ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਹੈ।  ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਵੱਲੋਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਸਾਰੀਆਂ ਸੜਕਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਸੜਕੀ ਆਵਾਜਾਈ ਮੁਕੰਮਲ ਤੌਰ ’ਤੇ ਬੰਦ ਰਹੇਗੀ।

PunjabKesari

ਇਸ ਦੇ ਨਾਲ ਹੀ ਪਿੰਡਾਂ ਵਿਚੋਂ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਸਬਜ਼ੀਆਂ, ਫਲਾਂ ਅਤੇ ਹੋਰਨਾਂ ਵਸਤੂਆਂ ਦੀ ਸਪਲਾਈ ਵੀ ਬੰਦ ਰਹੇਗੀ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਡਾ. ਦਰਸ਼ਨ ਪਾਲ ਨੇ  ਦੱਸਿਆ ਸੀ ਕਿ ‘ਭਾਰਤ ਬੰਦ’ ਦੇ ਸੱਦੇ ਤਹਿਤ ਖੇਤੀਬਾੜੀ ਨਾਲ ਸਬੰਧਤ ਸਾਰੀਆਂ ਸਰਗਰਮੀਆਂ, ਮਨਰੇਗਾ ਦੇ ਕੰਮ ਤੇ ਹੋਰ ਸਾਰੇ ਪੇਂਡੂ ਕੰਮ ਵੀ ਬੰਦ ਰਹਿਣਗੇ।

PunjabKesari

ਜਾਣੋ ਭਾਰਤ ਬੰਦ ਦੀਆਂ ਮੁੱਖ ਗੱਲਾਂ
ਕਿਸਾਨਾਂ ਦਾ ਕਹਿਣਾ ਹੈ ਕਿ ਭਾਰਤ ਬੰਦ ਦੌਰਾਨ ਪੇਂਡੂ ਖੇਤਰਾਂ ਵਿੱਚ ਟਰਾਂਸਪੋਰਟ, ਨਿੱਜੀ ਦਫ਼ਤਰ, ਪਿੰਡਾਂ ਦੀਆਂ ਦੁਕਾਨਾਂ ਦੇ ਨਾਲ-ਨਾਲ ਖੇਤੀਬਾੜੀ ਦੇ ਕੰਮ ਅਤੇ ਮਨਰੇਗਾ ਤਹਿਤ ਕੰਮ ਬੰਦ ਰਹਿਣਗੇ।

ਪੇਂਡੂ ਖੇਤਰਾਂ ਵਿੱਚ ਉਦਯੋਗਿਕ ਗਤੀਵਿਧੀਆਂ ਵੀ ਬੰਦ ਰਹਿਣਗੀਆਂ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਬੰਦ ਦੌਰਾਨ ਐਂਬੂਲੈਂਸ, ਵਿਆਹ ਦੀਆਂ ਗੱਡੀਆਂ, ਇਮਤਿਹਾਨਾਂ ਲਈ ਜਾਣ ਵਾਲੇ ਵਿਦਿਆਰਥੀਆਂ ਅਤੇ ਮੈਡੀਕਲ ਦੁਕਾਨਾਂ ’ਤੇ ਕੋਈ ਅਸਰ ਨਹੀਂ ਪਵੇਗਾ।

ਬੈਂਕ ਖੁੱਲ੍ਹੇ ਰਹਿਣਗੇ ਅਤੇ ਆਮ ਵਾਂਗ ਕੰਮ ਹੋਵੇਗਾ। ਭਾਰਤੀ ਰਿਜ਼ਰਵ ਬੈਂਕ ਦੇ ਛੁੱਟੀਆਂ ਦੇ ਮੈਟ੍ਰਿਕਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਬੈਂਕ ਖੁੱਲ੍ਹੇ ਰਹਿਣਗੇ। ਭਾਰਤ ਵਿੱਚ ਬੈਂਕ ਫਰਵਰੀ ਮਹੀਨੇ ਵਿੱਚ 10 ਦਿਨਾਂ ਲਈ ਬੰਦ ਰਹਿਣਗੇ। ਦੂਜੇ ਅਤੇ ਚੌਥੇ ਸ਼ਨੀਵਾਰ ਤੋਂ ਇਲਾਵਾ ਇਨ੍ਹਾਂ ਛੁੱਟੀਆਂ ਵਿੱਚ ਐਤਵਾਰ ਵੀ ਸ਼ਾਮਲ ਹੈ।

PunjabKesari

ਕਿਸਾਨ ਦੇਸ਼ ਭਰ ਦੀਆਂ ਪ੍ਰਮੁੱਖ ਸੜਕਾਂ ਨੂੰ ਜਾਮ ਕਰਨਾ ਚਾਹੁੰਦੇ ਹਨ। ਕਿਸਾਨ ਭਾਰਤ ਬੰਦ ਦੌਰਾਨ ਪੰਜਾਬ ਰੋਡਵੇਜ਼ ਨੂੰ ਚਾਰ ਘੰਟੇ ਲਈ ਬੰਦ ਕਰਨਾ ਚਾਹੁੰਦੇ ਹਨ।

ਕਿਸਾਨਾਂ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਦੇ ਐਲਾਨ ਤੋਂ ਬਾਅਦ ਯੂਪੀ ਗੇਟ 'ਤੇ ਚੌਕਸੀ ਹੋਰ ਵਧਾ ਦਿੱਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਕਿਸਾਨ ਇਸ ਦਿਨ ਸਰਹੱਦ 'ਤੇ ਜ਼ਰੂਰ ਪਹੁੰਚਣਗੇ। ਸਾਡੇ ਸਹਿਯੋਗੀ ਅਖਬਾਰ ਈਟੀ ਦੀ ਰਿਪੋਰਟ ਅਨੁਸਾਰ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਅਤੇ ਮਜ਼ਦੂਰਾਂ ਅਤੇ ਕਿਸਾਨਾਂ ਦੀ ਦੁਰਦਸ਼ਾ 'ਤੇ ਨੁੱਕੜ ਨਾਟਕ, ਸੰਗੀਤ ਅਤੇ ਕਵਿਤਾਵਾਂ ਰਾਹੀਂ ਜ਼ੋਰ ਦਿੱਤਾ ਜਾਵੇਗਾ।

ਭਾਰਤ ਬੰਦ ਵਿੱਚ ਸ਼ਾਮਲ ਸਰਕਾਰੀ ਮੁਲਾਜ਼ਮਾਂ ਅਤੇ ਟਰੇਡ ਯੂਨੀਅਨਾਂ ਨੇ ਪਿਛਲੀ ਪੈਨਸ਼ਨ ਸਕੀਮ ਨੂੰ ਖਤਮ ਕਰਕੇ ਅੱਠਵਾਂ ਤਨਖਾਹ ਸਕੇਲ ਕਮਿਸ਼ਨ ਕਾਇਮ ਕਰਨ ਦਾ ਐਲਾਨ ਕੀਤਾ ਹੈ।

PunjabKesari

ਦਿੱਲੀ-ਐਨਸੀਆਰ ਵਿੱਚ ਸਥਾਨਕ ਪ੍ਰਸ਼ਾਸਨ ਵੀ ਇਸ ਬੰਦ ਨੂੰ ਲੈ ਕੇ ਚੌਕਸ ਹੋ ਗਿਆ ਹੈ। ਜਿੱਥੇ ਇੱਕ ਪਾਸੇ ਪੁਲਿਸ ਨੇ ਸੰਵੇਦਨਸ਼ੀਲ ਇਲਾਕਿਆਂ ਅਤੇ ਦਿੱਲੀ ਨਾਲ ਜੁੜੀਆਂ ਸਰਹੱਦਾਂ 'ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਹਨ, ਉੱਥੇ ਹੀ ਦੂਜੇ ਪਾਸੇ ਅੰਦੋਲਨ 'ਚ ਹਿੱਸਾ ਲੈਣ ਵਾਲੇ ਨੇਤਾਵਾਂ 'ਤੇ ਵੀ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

ਕਿਸਾਨ ਮੋਰਚੇ ਦੇ ਸੱਦੇ 'ਤੇ ਸ਼ੁੱਕਰਵਾਰ ਨੂੰ ਭਾਰਤ ਬੰਦ ਦੇ ਪ੍ਰਭਾਵ ਤਹਿਤ ਪੇਂਡੂ ਖੇਤਰਾਂ 'ਚ ਖੇਤੀਬਾੜੀ ਦੇ ਸਾਰੇ ਕੰਮ, ਮਨਰੇਗਾ ਅਤੇ ਪਿੰਡਾਂ 'ਚ ਕੰਮਕਾਜ ਬੰਦ ਰਹਿਣਗੇ |

PunjabKesari

ਬੀਕੇਯੂ ਦੇ ਕੌਮੀ ਬੁਲਾਰੇ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਪੇਂਡੂ ਭਾਰਤ ਬੰਦ ਦੀ ਅਪੀਲ ਕੀਤੀ ਗਈ ਹੈ। ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 16 ਫਰਵਰੀ ਨੂੰ ਗੰਨੇ ਦੀ ਤੁਲਾਈ ਬੰਦ ਰੱਖਣ। ਉਸ ਨੂੰ ਇਸ ਦਿਨ ਖੇਤਾਂ ਵਿੱਚ ਨਹੀਂ ਜਾਣਾ ਚਾਹੀਦਾ। ਇਸ ਦੇ ਨਾਲ ਹੀ ਵਪਾਰੀਆਂ ਨੇ ਵੀ ਆਪਣੀਆਂ ਦੁਕਾਨਾਂ ਬੰਦ ਰੱਖੀਆਂ।

PunjabKesari

ਅੰਦੋਲਨਕਾਰੀ ਸੰਗਠਨ ਨੇ ਭਰੋਸਾ ਦਿੱਤਾ ਹੈ ਕਿ ਆਮ ਲੋਕਾਂ ਨਾਲ ਸਬੰਧਤ ਜ਼ਰੂਰੀ ਸੇਵਾਵਾਂ ਪ੍ਰਭਾਵਿਤ ਨਹੀਂ ਹੋਣਗੀਆਂ। ਪੇਂਡੂ ਖੇਤਰਾਂ ਵਿੱਚੋਂ ਲੰਘਣ ਵਾਲੀਆਂ ਐਂਬੂਲੈਂਸਾਂ ਅਤੇ ਸਿਹਤ ਸੇਵਾਵਾਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਨਹੀਂ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਭੋਗਪੁਰ 'ਚ ਦਿਸਿਆ 'ਭਾਰਤ ਬੰਦ' ਦਾ ਅਸਰ, ਦੁਕਾਨਾਂ ਮੁਕੰਮਲ ਬੰਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Bharat Bandh
  • Jalandhar
  • bus stand
  • closed
  • railway station
  • opend
  • ਜਲੰਧਰ
  • ਭਾਰਤ ਬੰਦ
  • ਬੱਸ ਸਟੈਂਡ
  • ਸੰਨਾਟਾ
  • ਰੇਲਵੇ ਸਟੇਸ਼ਨ
  • ਹਾਲਾਤ ਆਮ

'ਭਾਰਤ ਬੰਦ' ਦੌਰਾਨ ਮੁੱਲਾਂਪੁਰ ਦਾਖਾ ਪੂਰੀ ਤਰ੍ਹਾਂ ਬੰਦ, ਕਿਸਾਨਾਂ ਨੇ GT ਰੋਡ 'ਤੇ ਲਾਇਆ ਧਰਨਾ (ਤਸਵੀਰਾਂ)

NEXT STORY

Stories You May Like

  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ ਪ੍ਰੇਸ਼ਾਨ
  • imf reduces india  s gdp growth estimate  surge in crude oil
    IMF ਨੇ ਭਾਰਤ ਦੀ GDP ਗ੍ਰੋਥ ਦਾ ਅੰਦਾਜ਼ਾ ਘਟਾਇਆ, ਕਰੂਡ ’ਚ ਉਛਾਲ ਦਾ ਇਕਨਾਮੀ ’ਤੇ ਪੈ ਰਿਹਾ ਅਸਰ
  • 15 day block at chandigarh railway station
    ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ
  • tanda band shops closed
    ਟਾਂਡਾ 'ਚ ਦਿਸਿਆ ਪੰਜਾਬ ਬੰਦ ਦਾ ਮੁਕੰਮਲ ਅਸਰ
  • pilgrimage bus attack on bus
    ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ 'ਤੇ ਹਮਲਾ
  • padma shri sant niranjan das ji arrives in jalandhar welcomed by ravneet bittu
    ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ ਬਿੱਟੂ ਨੇ ਕੀਤਾ ਸਵਾਗਤ
  • impact of punjab bandh in ferozepur
    'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +