Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    9:51:54 AM

  • indian pilot smit machchhar  pm modi  hero

    ਭਾਰਤੀ ਪਾਇਲਟ ਨੇ ਮਸੀਹਾ ਬਣ ਬਚਾਈ 174 ਯਾਤਰੀਆਂ ਦੀ...

  • bathinda  lover  wife incident

    ਬਠਿੰਡਾ 'ਚ ਵੱਡੀ ਵਾਰਦਾਤ : ਆਸ਼ਕ ਨਾਲ ਮਿਲ ਪਤਨੀ ਨੇ...

  • girl marriage man  tied rakhi  15 years

    ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ...

  • major accident in zimbabwe

    ਜ਼ਿੰਬਾਬਵੇ 'ਚ ਹੈਲੀਕਾਪਟਰ ਕ੍ਰੈਸ਼: ਮਸ਼ਹੂਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਰੁੱਕ ਜਾਵੇਗਾ ਚੋਣ ਪ੍ਰਚਾਰ, ਵੱਖ-ਵੱਖ ਪਾਬੰਦੀਆਂ ਵੀ ਹੋ ਜਾਣਗੀਆਂ ਲਾਗੂ

PUNJAB News Punjabi(ਪੰਜਾਬ)

ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਰੁੱਕ ਜਾਵੇਗਾ ਚੋਣ ਪ੍ਰਚਾਰ, ਵੱਖ-ਵੱਖ ਪਾਬੰਦੀਆਂ ਵੀ ਹੋ ਜਾਣਗੀਆਂ ਲਾਗੂ

  • Author Rahul Singh,
  • Updated: 30 May, 2024 06:08 AM
Jalandhar
the election campaign will be stopped today regarding the lok sabha elections
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)– ਪਿਛਲੇ ਮਹੀਨੇ ਤੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲੇ ’ਚ ਹੋ ਰਹੀ ਗਹਿਮਾ-ਗਹਿਮੀ ਅੱਜ ਰੁੱਕ ਜਾਵੇਗੀ ਕਿਉਂਕਿ 1 ਜੂਨ ਨੂੰ ਚੋਣਾਂ ਨੂੰ ਲੈ ਕੇ ਹੋਣ ਜਾ ਰਹੀ ਵੋਟਿੰਗ ਲਈ ਅੱਜ ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ਰੁੱਕ ਜਾਵੇਗਾ। ਇਸ ਉਪਰੰਤ ਕੋਈ ਵੀ ਸਿਆਸੀ ਪਾਰਟੀ ਰੈਲੀ, ਜਲਸਾ, ਲਾਊਡ ਸਪੀਕਰ, ਪ੍ਰਚਾਰ ਵਾਹਨ ਤੇ ਹੋਰ ਪ੍ਰਚਾਰ ਤਰੀਕਿਆਂ ਦੀ ਵਰਤੋਂ ਨਹੀਂ ਕਰ ਸਕੇਗੀ। ਸਿਰਫ਼ ਸਿਆਸੀ ਪਾਰਟੀ 4 ਲੋਕਾਂ ਨੂੰ ਨਾਲ ਲੈ ਕੇ ਡੋਰ ਟੂ ਡੋਰ ਪ੍ਰਚਾਰ ਕਰ ਸਕੇਗੀ। ਜ਼ਿਲਾ ਪ੍ਰਸ਼ਾਸਨ ਨੇ ਵੀ ਚੋਣ ਜ਼ਾਬਤੇ ਤੇ ਨਿਯਮਾਂ ਨੂੰ ਲਾਗੂ ਕਰਨ ਲਈ ਕਮਰ ਕੱਸ ਲਈ ਹੈ ਤੇ ਵੋਟਿੰਗ ਨੂੰ ਲੈ ਕੇ ਵੋਟਾਂ ਦੀ ਗਿਣਤੀ ਤਕ ਕਈ ਪਾਬੰਦੀਆਂ ਦੇ ਹੁਕਮ ਵੀ ਜਾਰੀ ਕੀਤੇ ਹਨ ਤਾਂ ਜੋ ਸਮੁੱਚੀ ਚੋਣ ਪ੍ਰਕਿਰਿਆ ਨਿਰਵਿਘਨ ਤਰੀਕੇ ਨਾਲ ਸੰਪੰਨ ਹੋ ਸਕੇ।

ਇਸ ਦੌਰਾਨ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਬਣਦੀ ਸਖ਼ਤ ਕਾਰਵਾਈ ਕਰਨ ਤੋਂ ਵੀ ਗੁਰੇਜ਼ ਨਾ ਕੀਤਾ ਜਾਵੇਗਾ। 30 ਮਈ ਸ਼ਾਮ ਨੂੰ ਚੋਣ ਪ੍ਰਚਾਰ ’ਤੇ ਪਾਬੰਦੀ ਲੱਗਣ ਕਾਰਨ ਸਿਆਸੀ ਪਾਰਟੀਆਂ ਦਾ ਦਿਨ ਭਰ ਪੂਰਾ ਜ਼ੋਰ ਵੋਟਰਾਂ ਨੂੰ ਲੁਭਾਉਣ ’ਚ ਲੱਗਾ ਰਹੇਗਾ।

ਜ਼ਿਲਾ ਮੈਜਿਸਟਰੇਟ ਨੇ ਹੁਕਮ ਜਾਰੀ ਕਰਕੇ 1 ਜੂਨ ਨੂੰ ਪੋਲਿੰਗ ਸਟੇਸ਼ਨ ਦੇ 100 ਮੀਟਰ ਦਾਇਰੇ ’ਚ ਚੋਣ ਪ੍ਰਚਾਰ ’ਤੇ ਵੀ ਲਗਾਈ ਰੋਕ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਮੈਜਿਸਟਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲੇ ’ਚ ਧਾਰਾ 144 ਲਗਾ ਦਿੱਤੀ ਹੈ। ਜ਼ਿਲਾ ਮੈਜਿਸਟਰੇਟ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ 1 ਜੂਨ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਤੇ ਆਜ਼ਾਦ ਤੇ ਨਿਰਪੱਖ ਵੋਟਿੰਗ ਲਈ ਅਨੁਕੂਲ ਮਾਹੌਲ ਬਣਾਉਣ ਲਈ ਵੱਖ-ਵੱਖ ਹੁਕਮ ਜਾਰੀ ਕੀਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ : ਕਾਂਗਰਸ ਲੋਕਾਂ ਨੂੰ ਡਰਾਉਣ ਦੀ ਕਰ ਰਹੀ ਰਾਜਨੀਤੀ, ਖ਼ੁਦ 100 ਵਾਰ ਕਰ ਚੁੱਕੇ ਨੇ ਸੰਵਿਧਾਨ ’ਚ ਸੋਧ : ਮੋਹਨ ਯਾਦਵ

ਡਾ. ਹਿਮਾਂਸ਼ੂ ਨੇ ਫੌਜਦਾਰੀ ਜ਼ਾਬਤੇ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਜਲੰਧਰ ਦੇ ਅਧਿਕਾਰ ਖ਼ੇਤਰ ’ਚ 48 ਘੰਟਿਆਂ ਦੌਰਾਨ 30 ਮਈ ਨੂੰ ਸ਼ਾਮ 6 ਵਜੇ ਤੋਂ 1 ਜੂਨ ਨੂੰ ਵੋਟਾਂ ਦੀ ਸਮਾਪਤੀ ਤਕ 5 ਤੋਂ ਜ਼ਿਆਦਾ ਲੋਕਾਂ ਦੀ ਪਬਲਿਕ ਮੀਟਿੰਗ ’ਤੇ ਪਾਬੰਦੀ ਲਗਾਈ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ 48 ਘੰਟਿਆਂ ਦੌਰਾਨ ਸਿਰਫ਼ 4 ਵਿਅਕਤੀਆਂ ਦੇ ਸੀਮਤ ਗਰੁੱਪ ਨਾਲ ਡੋਰ ਟੂ ਡੋਰ ਮੁਹਿੰਮ ਤਹਿਤ ਘਰ-ਘਰ ਜਾਣ ’ਤੇ ਪਾਬੰਦੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸਾਰੇ ਸਿਆਸੀ ਆਗੂ, ਪਾਰਟੀ ਵਰਕਰ, ਜੋ ਲੋਕ ਸਭਾ ਹਲਕਾ ਜਲੰਧਰ ਦੇ ਰਜਿਸਟਰਡ ਵੋਟਰ ਨਹੀਂ ਹਨ, ਉਨ੍ਹਾਂ ਨੂੰ ਇਸ ਨਿਰਧਾਰਿਤ ਸਮਾਂ ਮਿਆਦ ਤੱਕ ਜਲੰਧਰ ਜ਼ਿਲੇ ਨੂੰ ਛੱਡ ਕੇ ਵਾਪਸ ਜਾਣਾ ਹੋਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਵੋਟਿੰਗ ਦੇ ਦਿਨ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਅੰਦਰ ਚੋਣ ਪ੍ਰਚਾਰ ਨਹੀਂ ਕਰੇਗੀ।

ਜ਼ਿਲਾ ਪ੍ਰਸ਼ਾਸਨ ਨੇ ਚੋਣ ਮਿੱਤਰਾਂ ’ਤੇ ਆਧਾਰਿਤ ਵੈੱਬਸਾਈਟ ਲਾਂਚ ਕੀਤੀ
ਲੋਕ ਸਭਾ ਚੋਣਾਂ ਦੌਰਾਨ ਭਿਆਨਕ ਗਰਮੀ ਨੂੰ ਦੇਖਦਿਆਂ ਜ਼ਿਲਾ ਪ੍ਰਸ਼ਾਸਨ ਨੇ ਵੋਟਰਾਂ ਨੂੰ ਘਰ ਬੈਠੇ ਹੀ ਵੋਟਿੰਗ ਕੇਂਦਰ ’ਤੇ ਲੱਗਣ ਵਾਲੀ ਲਾਈਨ/ਭੀੜ ਦੀ ਜਾਣਕਾਰੀ ਉਪਲੱਬਧ ਕਰਵਾਉਣ ਦੀ ਅਹਿਮ ਪਹਿਲ ਕੀਤੀ ਹੈ। ਜ਼ਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਨੇ ਸਾਰੇ 1951 ਵੋਟਿੰਗ ਕੇਂਦਰਾਂ ’ਤੇ ਚੋਣ ਮਿੱਤਰਾਂ ਨੂੰ ਤਾਇਨਾਤ ਕੀਤਾ ਹੈ, ਜੋ ਵੋਟਿੰਗ ਕੇਂਦਰ ’ਤੇ ਵੋਟ ਦੇਣ ਲਈ ਲਾਈਨ ’ਚ ਖਡ਼੍ਹੇ ਲੋਕਾਂ ਦੀ ਜਾਣਕਾਰੀ ਹਰ 15 ਮਿੰਟ ’ਚ ਵੈੱਬਸਾਈਟ ’ਤੇ ਅਪਡੇਟ ਕਰਨਗੇ।

ਉਨ੍ਹਾਂ ਕਿਹਾ ਕਿ ਇਹ ਵੈੱਬਸਾਈਟ ਜ਼ਿਲਾ ਪ੍ਰਸ਼ਾਸਨ ਤੇ ਐੱਨ. ਆਈ. ਟੀ. ਦੀ ਹੈ, ਜਿਸ ਨੂੰ ਜਲੰਧਰ ਦੇ ਕੰਪਿਊਟਰ ਸਾਇੰਸ ਵਿਭਾਗ ਨੇ ਮਿਲ ਕੇ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵੈੱਬਸਾਈਟ ਦਾ ਮੁੱਖ ਉਦੇਸ਼ ਲੋਕਾਂ ਦਾ ਸਮਾਂ ਬਚਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਵੋਟ ਪਾਉਣ ਲਈ ਲੰਮੀ ਉਡੀਕ ਨਾ ਕਰਨੀ ਪਵੇ। ਜਲੰਧਰ ਦੇ ਵੋਟਰ ਇਸ ਵੈੱਬਸਾਈਟ ’ਤੇ ਜਾ ਕੇ ਆਪਣੇ ਚੋਣ ਹਲਕੇ ਤੇ ਵੋਟਿੰਗ ਕੇਂਦਰ ਨੰਬਰ ਦਰਜ ਕਰਕੇ ਲਾਈਨ ’ਚ ਖੜ੍ਹੇ ਲੋਕਾਂ ਬਾਰੇ ਤਾਜ਼ਾ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਚੋਣ ਕਮਿਸ਼ਨ ਵਲੋਂ ਲੋਕਾਂ ਲਈ ਵੋਟਰ ਕਿਊ ਇਨਫਾਰਮੇਸ਼ਨ ਜਾਰੀ ਕੀਤਾ ਿਗਆ ਹੈ। ਇਸ ਦੀ ਵਰਤੋਂ ਕਰਨ ਲਈ ਵੋਟਰਾਂ ਨੂੰ ਵ੍ਹਟਸਐਪ ਨੰਬਰ 7447447217 ’ਤੇ ‘ਵੋਟ’ ਟਾਈਪ ਕਰਕੇ ਸੰਦੇਸ਼ ਭੇਜਣਾ ਹੋਵੇਗਾ, ਜਿਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ, ਜਿਸ ਨੂੰ ਕਲਿੱਕ ਕਰਨ ’ਤੇ 2 ਬਦਲ ਮਿਲਣਗੇ, 1- ਲੋਕੇਸ਼ਨ ਵਾਈਜ਼, 2- ਬੂਥ ਵਾਈਜ਼। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਜਿਥੇ ਵੋਟਿੰਗ ਦੇ ਦਿਨ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਦੂਜੇ ਪਾਸੇ ਵੋਟਰ ਕਿਊ ਸਿਸਟਮ ਨਾਲ ਵੋਟਰ ਬੂਥ ’ਤੇ ਉਸ ਸਮੇਂ ਵੋਟ ਪਾ ਸਕਣਗੇ, ਜਦੋਂ ਬੂਥ ’ਤੇ ਭੀੜ ਨਾ ਹੋਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Election Campaign
  • Lok Sabha Elections
  • General Elections 2024
  • Punjab Elections

ਜਲੰਧਰ ’ਚ ਸ਼ਰਮਨਾਕ ਘਟਨਾ! 4 ਸਾਲਾ ਬੱਚੀ ਨਾਲ 55 ਸਾਲਾ ਵਿਅਕਤੀ ਕਰਦਾ ਰਿਹਾ ਗੰਦੀਆਂ ਹਰਕਤਾਂ

NEXT STORY

Stories You May Like

  • ayushmann khurrana will be seen in two different genres
    ਕਾਮੇਡੀ ਤੋਂ ਲੈ ਕੇ ਫੈਮਿਲੀ ਡਰਾਮਾ ਤੱਕ, ਆਯੁਸ਼ਮਾਨ ਖੁਰਾਨਾ 2 ਵੱਖ-ਵੱਖ ਸ਼ੈਲੀਆਂ 'ਚ ਆਉਣਗੇ ਨਜ਼ਰ
  • pakistani security forces
    ਪਾਕਿਸਤਾਨ 'ਚ ਵੱਖ-ਵੱਖ ਕਾਰਵਾਈਆਂ 'ਚ ਚਾਰ ਅੱਤਵਾਦੀ ਢੇਰ
  • police arrested 5 individuals in 4 separate cases of drug consumption
    ਪੁਲਸ ਨੇ ਨਸ਼ੇ ਦੇ ਸੇਵਨ ਦੇ 4 ਵੱਖ-ਵੱਖ ਮਾਮਲਿਆਂ 'ਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • the web of digital tools in american schools
    ਅਮਰੀਕੀ ਸਕੂਲਾਂ 'ਚ ਡਿਜੀਟਲ ਟੂਲਜ਼ ਦਾ ਮਾਇਆਜਾਲ : ਵੱਖ-ਵੱਖ ਐਪਸ ਪ੍ਰੇਸ਼ਾਨ ਹਨ ਮਾਪੇ
  • health department team checks at various places as part of anti dengue campaign
    ਡੇਂਗੂ ਖਿਲਾਫ ਹੱਲਾ ਬੋਲ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ
  • bjp nitin nabin general secretary appointed
    ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ ਸੂਬਿਆਂ ’ਚ ਸੰਗਠਨ ਜਨਰਲ ਸਕੱਤਰ ਨਿਯੁਕਤ ਕੀਤੇ
  • student union  election campaign
    ਦਿੱਲੀ: ਵਿਦਿਆਰਥੀ ਯੂਨੀਅਨ ਚੋਣ ਪ੍ਰਚਾਰ ਦੌਰਾਨ ਝੜਪ, ਹੋਈ ਗੋਲੀਬਾਰੀ, ਦੋ ਜ਼ਖਮੀ
  • nayab saini in punjab
    ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ ਸਕੀਮਾਂ: CM ਨਾਇਬ ਸੈਣੀ
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab congress president raja warring resigns
      ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਦਿੱਤਾ ਅਸਤੀਫ਼ਾ
    • punjab politics congress high command
      ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ ਪ੍ਰਧਾਨ
    • robbery case solved
      ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ ਸੁਲਝੀ! 3 ਮੁਲਜ਼ਮ ਗ੍ਰਿਫ਼ਤਾਰ
    • daljit kaur team india
      ਜੈਤੋ ਖੇਤਰ ਦੀ ਪੇਸਾਪਾਲੋ ਖਿਡਾਰਨ ਦਲਜੀਤ ਕੌਰ ਦਬੜੀਖਾਨਾ ਦੀ ਭਾਰਤੀ ਟੀਮ ‘ਚ ਹੋਈ...
    • majithia summoned in punjab  s multi crore drug case
      ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਸੰਮਨ, 5 ਅਕਤੂਬਰ ਨੂੰ...
    • amit shah in jalandhar rally
      2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
    • inspector arrest moga court
      'ਆਲ ਇਜ਼ ਵੈੱਲ' ਕਹਿਣ ਵਾਲੀ ਗ੍ਰਿਫ਼ਤਾਰ ਇੰਸਪੈਕਟਰ ਸੁਨੀਤਾ ਬਾਵਾ ਪੁਲਸ ਰਿਮਾਂਡ...
    • ashok mittal s first statement on lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +