Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    7:35:50 AM

  • major accident in bhiwandi

    ਮਹਾਰਾਸ਼ਟਰ ਦੇ ਭਿਵੰਡੀ 'ਚ ਵੱਡਾ ਹਾਦਸਾ: 4 ਮੰਜ਼ਿਲਾ...

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ, ਰਾਜ...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 'ਚੋਣ ਕਮਿਸ਼ਨ ਕਾਂਗਰਸ ਸਰਕਾਰ ਨੂੰ ਸਿਆਸੀ ਬਦਲਾਖੋਰੀ ਕਰਨ ਤੋਂ ਰੋਕੇ ਤੇ ਸੂਬੇ ਦਾ ਲਗਾਇਆ ਜਾਵੇ ਰੈਗੂਲਰ DGP'

PUNJAB News Punjabi(ਪੰਜਾਬ)

'ਚੋਣ ਕਮਿਸ਼ਨ ਕਾਂਗਰਸ ਸਰਕਾਰ ਨੂੰ ਸਿਆਸੀ ਬਦਲਾਖੋਰੀ ਕਰਨ ਤੋਂ ਰੋਕੇ ਤੇ ਸੂਬੇ ਦਾ ਲਗਾਇਆ ਜਾਵੇ ਰੈਗੂਲਰ DGP'

  • Updated: 19 Dec, 2021 02:46 AM
Chandigarh
the election commission should stop the congress government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਕਿ ਉਹ ਕਾਂਗਰਸ ਸਰਕਾਰ ਨੂੰ ਕਿਸੇ ਵੀ ਤਰੀਕੇ ਦੀ ਸਿਆਸੀ ਬਦਲਾਖੋਰੀ ਕਰਨ ਤੋਂ ਰੋਕੇ ਅਤੇ ਪਾਰਟੀ ਨੇ ਮੰਗ ਕੀਤੀ ਕਿ ਸੂਬੇ ਵਿਚ ਰੈਗੂਲਰ ਡੀ ਜੀ ਪੀ ਲਗਾਇਆ ਜਾਵੇ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਚੋਣ ਕਮਿਸ਼ਨ ਨੂੰ ਇਸ ਕਰ ਕੇ ਅਪੀਲ ਕਰ ਰਹੀ ਹੈ ਕਿਉਂਕਿ ਕਾਂਗਰਸ ਸਰਕਾਰ ਅਕਾਲੀ ਦਲ ਖਿਲਾਫ ਕੇਸ ਦਰਜ ਕਰਨ ਵਾਸਤੇ ਪੁਲਿਸ ਪ੍ਰਸ਼ਾਸਨ ਵਿਚ ਕਾਰਜਕਾਰੀ ਨਿਯੁਕਤੀ ਅਫਸਰਾਂ ਦੀ ਦੁਰਵਰਤੋਂ ਕਰਨ ’ਤੇ ਤੁਲੀ ਹੋਈ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸਿਧਾਰਥ ਚਟੋਪਾਧਿਆਏ ਨੁੰ 16 ਦਸੰਬਰ ਦੀ ਅੱਧੀ ਰਾਤ ਨੂੰ ਕਾਰਜਕਾਰੀ ਡੀ ਜੀ ਪੀ ਲਗਾ ਦਿੱਤਾ ਤੇ ਪਹਿਲੇ ਕਾਰਜਕਾਰੀ ਡੀਜੀ ਪੀ ਆਈ ਪੀ ਐਸ ਸਹੋਤਾ ਨੁੰ ਅਹੁਦੇ ਤੋਂ ਹਟਾ ਦਿੱਤਾ ਕਿਉਂਕਿ ਉਹ ਚਿੱਠੀ ਬਾਹਰ ਆ ਗਈ ਸੀ ਜਿਸ ਵਿਚ ਕਾਂਗਰਸ ਸਰਕਾਰ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਅਕਾਲੀ ਲੀਡਰਸ਼ਿਪ ਨੂੰ ਝੂਠੇ ਕੇਸਾਂ ਵਿਚ ਫਸਾਉਣ ਦੀ ਵਿਉਂਤਬੰਦੀ ’ਤੇ ਸਵਾਲ ਚੁੱਕੇ ਹੋਏ ਸਨ। ਉਹਨਾਂ ਕਿਹਾ ਕਿ ਇਹ ਨਿਯੁਕਤੀ ਇਸ ਗੱਲ ਦੇ ਬਾਵਜੂਦ ਕੀਤੀ ਗਈ ਕਿ ਯੂ ਪੀ ਐਸ ਸੀ ਨੇ ਸੂਬੇ ਵਾਸਤੇ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਵਾਸਤੇ ਤਿੰਨ ਮੈਂਬਰੀ ਪੈਨਲ ’ਤੇ ਫੈਸਲਾ ਲੈਣ ਲਈ 21 ਦਸੰਬਰ ਦੀ ਤਾਰੀਕ ਤੈਅ ਕੀਤੀ ਹੋਈ ਹੈ ਅਤੇ ਸ੍ਰੀ ਚਟੋਪਾਧਿਆਏ ਦਾ ਨਾਂ ਸਿਖ਼ਰਲੀ ਅਹੁਦੇ ’ਤੇ ਵਿਚਾਰੇ ਜਾਣ ਵਾਲੇ ਉਮੀਦਵਾਰਾਂ ਵਿਚ ਸ਼ਾਮਲ ਨਹੀਂ ਹੈ।

ਇਹ ਵੀ ਪੜ੍ਹੋ- ਭਾਰਤ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਏਜੰਸੀਆਂ ਦਾ ਪਰਦਾਫਾਸ਼ ਕਰੇ : ਗਿਆਨੀ ਹਰਪ੍ਰੀਤ ਸਿੰਘ
ਡਾ. ਚੀਮਾ ਨੇ ਕਾਂਗਰਸ ਸਰਕਾਰ ਨੂੰ ਆਖਿਆ ਕਿ ਉਹ ਦੱਸੇ ਕਿ ਸ੍ਰੀ ਚਟੋਪਾਧਿਆਏ ਨੁੰ ਸਿਰਫ ਚਾਰ ਦਿਨ ਵਾਸਤੇ ਡੀ ਜੀ ਪੀ ਲਗਾਉਣ ਪਿੱਛੇ ਕੀ ਐਮਰਜੰਸੀ ਲੱਗੀ ਸੀ। ਉਹਨਾਂ ਕਿਹਾ ਕਿ ਇਹ ਨਿਯੁਕਤੀ ਇਸ ਦਾਅਵੇ ਨੁੰ ਮਜ਼ਬੂਤ ਕਰਦੀ ਹੈ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਜੋ ਲੰਬੇ ਸਮੇਂ ਤੋਂ ਇਸ ਅਫਸਰ ਦੀ ਪਿੱਠ ਥਾਪੜ ਰਿਹਾ ਹੈ, ਇਸ ਨਿਯੁਕਤੀ ਦੇ ਪਿੱਛੇ ਹੈ। ਉਹਨਾਂ ਕਿਹਾ ਕਿ ਇਹ ਵੀ ਸਪਸ਼ਟ ਹੈ ਕਿ ਅਫਸਰ ਨੂੰ ਕਾਰਜਕਾਰੀ ਡੀ ਜੀ ਪੀ  ਵਜੋਂ ਕਾਂਗਰਸ ਪਾਰਟੀ ਦਾ ਏਜੰਡਾ ਲਾਗੂ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।  ਉਹਨਾਂ ਨੇ ਸ੍ਰੀ ਚਟੋਪਾਧਿਆਏ ਦੇ ਵਿਵਾਦਗ੍ਰਸਤ ਪਿਛੋਕੜ ’ਤੇ ਵੀ ਸਵਾਲ ਚੁੱਕੇ ਤੇ ਕਿਹਾ ਕਿ ਇਹ ਇਕ ਸੱਚਾਈ ਹੈ ਕਿ ਇਸ ਅਫਸਰ ਨੇ ਬਾਦਲ ਪਰਿਵਾਰ ਨੁੰ ਬੇਨਾਮੀ ਜਾਇਦਾਦ ਬਣਾਉਣ ਦੇ ਝੂਠੇ ਕੇਸ ਵਿਚ ਫਸਾਉਣ ਦਾ ਯਤਨ ਕੀਤਾ ਸੀ ਜਦੋਂ ਕਿ ਪਰਿਵਾਰ ਬਰੀ ਹੋ ਗਿਆ ਸੀ। ਉਹਨਾਂ ਕਿਹਾ ਕਿ ਇਸ ਅਫਸਰ ਦੇ ਹੋਰ ਵਿਵਾਦਾਂ ਵਿਚ ਇਸ ਵੱਲੋਂ ਆਪਣੇ ਸਾਥੀਆਂ ’ਤੇ ਗੰਭੀਰ ਦੋਸ਼ ਲਾਉਣੇ ਤੇ ਇਸਦਾ ਨਾਂ ਇਕ ਖੁਦਕੁਸ਼ੀ ਮਾਮਲੇ ਵਿਚ ਵੀ ਸਾਹਮਦੇ ਆਵੁਣਾ ਸ਼ਾਮਲ ਹੈ।
ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕਾਰਜਕਾਰੀ ਨਿਯੁਕਤੀਆਂ ਦਾ ਦੌਰ ਜਾਣ ਬੁੱਝ ਕੇ ਅਫਸਰਾਂ ਨੁੰ ਟੰਗੀ ਰੱਖਣ ਤੇ ਉਹਨਾਂ ਨੂੰ ਅਕਾਲੀ ਲੀਡਰਸ਼ਿਪ ਖਿਲਾਫ ਕਾਰਵਾਈ ਕਰਨ ਲਈ ਮਜਬੂਰ ਕਰਨ ਵਾਸਤੇ ਬਣਾਇਆ ਗਿਆ ਹੈ। ਉਹਨਾਂ ਕਿਹਾ ਕਿ ਪਹਿਲਾਂ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਦੋ ਮੁਖੀ ਬਦਲੇ ਗਏ ਜਦੋਂ ਉਹਨਾਂ ਬਦਲਾਖੋਰੀ ਦੀ ਰਾਜਨੀਤੀ ਦਾ ਹਿੱਸਾ ਬਣਨ ਤੋਂ ਨਾਂਹ ਕਰ ਦਿੱਤੀ। ਹੁਣ ਤੀਜਾ ਮੁਖੀ ਐਸ ਕੇ ਅਸਥਾਨਾ ਉਹ ਚਿੱਠੀ ਲਿਖਣ ਮਗਰੋਂ ਹਸਪਤਾਲ ਦਾਖਲ ਹੈ ਜਿਸ ਵਿਚ ਸਰਦਾਰ ਬਿਕਰਮ ਸਿੰਘ ਮਜੀਠੀਆ ਖਿਲਾਫ ਕਾਰਵਾਈ ਕਰਨ ਦੇ ਤਰਕ ’ਤੇ ਸਵਾਲ ਚੁੱਕੇ ਗਏ ਹਨ। ਉਹਨਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਹੁਣ ਤਾਂ ਸਿਰਫ ਇਹੋ ਰਹਿ ਗਿਆ ਹੈ ਕਿ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਐਸ ਐਸ ਪੀ ਤੇ ਡੀ ਜੀ ਪੀ ਦੀਆਂ ਤਾਕਤਾਂ ਆਪਣੇ ਹੱਥ ਲੈ ਕੇ ਅਕਾਲੀ ਲੀਡਰਸ਼ਿਪ ਦੇ ਖਿਲਾਫ ਝੂਠੇ ਕੇਸ ਦਰਜ ਕਰ ਲੈਣ। 

ਇਹ ਵੀ ਪੜ੍ਹੋ- PSGPC ਪ੍ਰਧਾਨ ਨੇ ਅੰਮ੍ਰਿਤਸਰ ਦਰਬਾਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੀ ਕੀਤੀ ਸਖ਼ਤ ਨਿਖੇਧੀ

ਡਾ ਚੀਮਾ ਨੇ ਮਾਮਲੇ ਵਿਚ ਚੋਣ ਕਮਿਸ਼ਨ ਦੇ ਦਖਲ ਦੀ ਮੰਗ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਨੇ ਪਹਿਲਾਂ ਵੀ 2019 ਵਿਚ ਦਖਲ ਦਿੱਤਾ ਸੀ ਤੇ ਪੰਜਾਬ ਸਰਕਾਰ ਨੂੰ ਕੁੰਵਰ ਵਿਜੇ ਪ੍ਰਤਾਪ ਨੂੰ ਉਸਦੇ ਅਹੁਦੇ ਤੋਂ ਹਟਾਉਣ ਅਤੇ ਚੋਣ ਅਮਲੇ ਪੂਰਾ ਹੋਣ ਤੱਕ ਉਸਨੁੰ ਕਿਸੇ ਵੀ ਜ਼ਿੰਮੇਵਾਰੀ ਤੋਂ ਵਾਂਝਾ ਰੱਖਣ ਦੀ ਹਦਾਇਤ ਦਿੱਤੀ ਸੀ। ਉਹਨਾਂ ਕਿਹਾ ਕਿ ਹਾਈ ਕੋਰਟ ਨੇ ਤਾਂ ਕਾਂਗਰਸ ਸਰਕਾਰ ਵੱਲੋਂ ਅਕਾਲੀ ਲੀਡਰਸ਼ਿਪ ਨੁੰ ਝੂਠੇ ਕੇਸਾਂ ਵਿਚ ਫਸਾਉਣ ਦੀਸਾਜ਼ਿਸ਼ ਹੀ ਬੇਨਕਾਬ ਕਰ ਦਿੱਤੀ ਤੇ ਕੁੰਵਰ ਵਿਜੇ ਪ੍ਰਤਾਪ ਦੀ ਜਾਂਚ ਰੱਦ ਕਰ ਦਿੱਤੀ ਜਿਸ ਕਾਰਨ ਉਸਨੁੰ ਪੁਲਿਸ ਅਫਸਰ ਵਜੋਂ ਅਸਤੀਫਾ ਦੇਣਾ ਪਿਆ। ਉਹਨਾਂ ਕਿਹਾ ਕਿ ਬੀਤੇ ਕੱਲ ਹੀ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਆਖਿਆ ਹੈ ਕਿ ਉਹ ਰਾਜਨੀਤੀ ਅਦਾਲਤਾਂ ਵਿਚ ਨਾ ਲੈ ਕੇ ਆਵੇ ਪਰ ਅਜਿਹਾ ਜਾਪਦਾ ਹੈ ਕਿ ਸਰਕਾਰ ਨੇ ਕੋਈ ਸਬਕ ਨਹੀਂ ਸਿੱਖਿਆ ਅਤੇ ਇਹ ਅਕਾਲੀ ਦਲ ਦੇ ਖਿਲਾਫ ਬਦਲਾਖੋਰੀ ਦੀ ਰਾਜਨੀਤੀ ’ਤੇ ਲਗਾਤਾਰ ਚਲ ਰਹੀ ਹੈ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ

  • Election Commission
  • Congress government
  • ਚੋਣ ਕਮਿਸ਼ਨ
  • ਕਾਂਗਰਸ ਸਰਕਾਰ

PSGPC ਪ੍ਰਧਾਨ ਨੇ ਅੰਮ੍ਰਿਤਸਰ ਦਰਬਾਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੀ ਕੀਤੀ ਸਖ਼ਤ ਨਿਖੇਧੀ

NEXT STORY

Stories You May Like

  • dgp anurag dhankar
    DGP ਦੀ ਮੌਤ, ਤ੍ਰਿਪੁਰਾ ਪੁਲਸ ਹੈੱਡਕੁਆਰਟਰ 'ਚੋਂ ਮਿਲੀ ਲਾਸ਼
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ
  • panjab university may soon get a new regular vice chancellor
    ਪੰਜਾਬ ਯੂਨੀਵਰਸਿਟੀ ਨੂੰ ਜਲਦ ਮਿਲ ਸਕਦੈ ਨਵਾਂ ਰੈਗੂਲਰ ਵਾਈਸ ਚਾਂਸਲਰ
  • kakkar family joins bjp from ward number 15
    ਕਾਂਗਰਸ ਨੂੰ ਝਟਕਾ, ਵਾਰਡ ਨੰਬਰ 15 ਤੋਂ ਕੱਕੜ ਪਰਿਵਾਰ ਨੇ ਫੜਿਆ ਭਾਜਪਾ ਦਾ ਪੱਲਾ
  • national human rights commission
    ਮਨੁੱਖੀ ਅਧਿਕਾਰ ਕਮਿਸ਼ਨ ਨੇ ਬਰਨਾਲਾ ਮਾਮਲੇ ਦਾ ਲਿਆ ਨੋਟਿਸ; ਪੰਜਾਬ ਸਰਕਾਰ ਤੇ DGP ਤੋਂ ਮੰਗੀ ਰਿਪੋਰਟ
  • supreme court  s big decision on sir
    'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • jammu kashmir  state  demand  delhi
    ਜੰਮੂ-ਕਸ਼ਮੀਰ ਦਾ ਸੂਬੇ ਦਾ ਦਰਜਾ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ’ਚ ਨੈਸ਼ਨਲ ਕਾਨਫਰੰਸ ਦਾ ਪ੍ਰਦਰਸ਼ਨ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • easy connect air service launched from amritsar
      ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ...
    • youth dies in tragic accident
      ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ ਮੌਤ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +