helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
FRI, MAR 07, 2025
''ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਹੀਂ...
ਜਦੋਂ MLA ਨੇ ਦਫ਼ਤਰ 'ਚ ਮਾਰ'ਤੀ ਰੇਡ ਤੇ BDPO...
ਜਥੇਦਾਰਾਂ ਨੂੰ ਹਟਾਉਣ ਦੇ ਫ਼ੈਸਲੇ 'ਤੇ ਅਕਾਲੀ ਆਗੂ...
ਬੱਚਿਆਂ ਨਾਲ ਭਰੀ ਸਕੂਲ ਬੱਸ ਦੀ ਟਰੱਕ ਨਾਲ ਭਿਆਨਕ...
ਪੰਜਾਬ
ਮਨੋਰੰਜਨ
Photos
Videos
ਚੰਡੀਗੜ੍ਹ (ਬਿਊਰੋ) : ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸੂਬੇ ਦੀਆਂ ਚੋਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭਾਰਤੀ ਚੋਣ ਕਮਿਸ਼ਨ (ਈ. ਸੀ. ਆਈ.) ਦੀ ਟੀਮ ਮੁੱਖ ਚੋਣ ਕਮਿਸ਼ਨਰ (ਸੀ. ਈ. ਸੀ.) ਸੁਸ਼ੀਲ ਚੰਦਰਾ ਦੀ ਅਗਵਾਈ ’ਚ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਦੇ ਨਾਲ ਅੱਜ ਇੱਥੇ ਦੋ ਦਿਨਾਂ ਦੌਰੇ ’ਤੇ ਪਹੁੰਚੀ। ਕਮਿਸ਼ਨ ਦੀ ਟੀਮ ਵਿੱਚ ਤਿੰਨ ਡਿਪਟੀ ਚੋਣ ਕਮਿਸ਼ਨਰ, ਚੰਦਰ ਭੂਸ਼ਣ ਕੁਮਾਰ, ਨਿਤੇਸ਼ ਵਿਆਸ ਅਤੇ ਟੀ ਸ਼੍ਰੀਕਾਂਤ ਅਤੇ ਡਾਇਰੈਕਟਰ ਜਨਰਲ ਸ਼੍ਰੀਮਤੀ ਸ਼ੇਫਾਲੀ ਬੀ ਸ਼ਰਨ ਸ਼ਾਮਲ ਹਨ। ਮੁੱਖ ਚੋਣ ਅਫ਼ਸਰ ਪੰਜਾਬ ਡਾ. ਐੱਸ ਕਰੁਣਾ ਰਾਜੂ ਮੋਹਾਲੀ ਹਵਾਈ ਅੱਡੇ `ਤੇ ਕਮਿਸ਼ਨ ਦੀ ਟੀਮ ਦਾ ਸਵਾਗਤ ਕਰਨ ਪਹੁੰਚੇ।ਪਹਿਲੇ ਦਿਨ ਸੀ. ਈ. ਸੀ. ਚੰਦਰਾ ਦੀ ਅਗਵਾਈ ਵਾਲੀ ਟੀਮ ਨੇ ਰਾਸ਼ਟਰੀ ਅਤੇ ਰਾਜ ਪੱਧਰੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਲੜੀਵਾਰ ਮੀਟਿੰਗ ਕੀਤੀ। ਮੀਟਿੰਗ ਵਿੱਚ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਪਾਰਟੀ, ਬਹੁਜਨ ਸਮਾਜ ਪਾਰਟੀ, ਭਾਰਤੀ ਜਨਤਾ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ), ਰਾਸ਼ਟਰਵਾਦੀ ਕਾਂਗਰਸ ਪਾਰਟੀ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਡਿਵੈਲਪਰਜ਼ ਨੂੰ ਦਿੱਤੀ ਸੌਗਾਤ, ਬਕਾਏ ’ਤੇ ਵਿਆਜ਼ ’ਚ ਕੀਤੀ ਕਟੌਤੀ
ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀਆਂ ਚਿੰਤਾਵਾਂ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਵਿਚਾਰਿਆ ਅਤੇ ਘੋਖਿਆ ਜਾਵੇਗਾ। ਇਸ ਤੋਂ ਬਾਅਦ ਕਮਿਸ਼ਨ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੀ. ਈ. ਓ. ਪੰਜਾਬ, ਰਾਜ ਪੁਲਸ ਨੋਡਲ ਅਫ਼ਸਰ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ. ਏ. ਪੀ. ਐੱਫ.) ਨਾਲ ਮੀਟਿੰਗ ਕੀਤੀ। ਕਮਿਸ਼ਨ ਨੇ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕਰਨ ਵਾਸਤੇ ਵੱਖ-ਵੱਖ ਇਨਫੋਰਸਮੈਂਟ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ।
ਇਹ ਵੀ ਪੜ੍ਹੋ : ਪੰਜਾਬ ਪੁਲਸ ਕਾਂਸਟੇਬਲ ਭਰਤੀ ਦੌਰਾਨ ਨੌਜਵਾਨਾਂ ਵੱਲੋਂ ਹੇਰਾਫੇਰੀ, ਬਾਇਓਮੀਟ੍ਰਿਕ ਸਿਸਟਮ ਨੇ ਖੋਲ੍ਹੀ ਪੋਲ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਵਿਕਾਸ ਦੇ ਏਜੰਡੇ ’ਤੇ ਚੋਣਾਂ ਜਿੱਤੇਗੀ ਆਮ ਆਦਮੀ ਪਾਰਟੀ: ਅਰਵਿੰਦ ਕੇਜਰੀਵਾਲ
Stories You May Like
ਪੰਜਾਬ 'ਚ ਮੁੜ ਵਧੇਗੀ ਠੰਡ, 2 ਦਿਨ ਪਵੇਗਾ ਮੀਂਹ, ਜਾਣੋ ਆਉਣ ਵਾਲੇ ਦਿਨਾਂ 'ਚ...
ਯੂ.ਕੇ 'ਚ ਅੱਲ੍ਹੜ ਉਮਰ ਦੀਆਂ 2 ਕੁੜੀਆਂ ਨਾਲ ਜ਼ਬਰ-ਜਿਨਾਹ ਕਰਨ ਵਾਲੇ ਭਾਰਤੀ ਮੂਲ...
CBSE ਦੇ ਇਸ ਵੱਡੇ ਫ਼ੈਸਲੇ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਖੜ੍ਹੀ ਕੀਤੀ ਨਵੀਂ...
ਹੁਸ਼ਿਆਰਪੁਰ ਜੇਲ੍ਹ ਦੇ ਸੁਪਰਡੈਂਟ 'ਤੇ ਡਿੱਗੀ ਗਾਜ, ਹੋ ਗਈ ਸਖ਼ਤ ਕਾਰਵਾਈ, ਹੈਰਾਨ...
ਬੰਗਲਾਦੇਸ਼: ਪੁਲਸ ਨੇ ਰੈਲੀ 'ਤੇ ਕੀਤਾ ਲਾਠੀਚਾਰਜ, ਛੱਡੇ ਅੱਥਰੂ ਗੈਸ ਦੇ ਗੋਲੇ...
ਪੋਪ ਫ੍ਰਾਂਸਿਸ ਨੇ ਲੋਕਾਂ ਦੀਆਂ ਪ੍ਰਾਰਥਨਾਵਾਂ ਲਈ ਕੀਤਾ ਧੰਨਵਾਦ
ਜਲੰਧਰ 'ਚ ਚੱਲੀਆਂ ਗੋਲ਼ੀਆਂ, ਅਫ਼ਵਾਹ ਜਾਂ ਐਨਕਾਊਂਟਰ, ਮਿੰਟਾਂ 'ਚ ਪਈਆਂ ਭਾਜੜਾਂ
ਆਸਟ੍ਰੇਲੀਆ 'ਚ ਲੋਡਿਡ ਬੰਦੂਕ ਨਾਲ ਜਹਾਜ਼ 'ਚ ਚੜ੍ਹਿਆ ਨੌਜਵਾਨ
12 ਸਾਲਾ ਲੇਖਿਕਾ ਐਸ਼ਲੀਨ ਖੇਲਾ ਨੂੰ ਮਿਲਿਆ ਆਸਟ੍ਰੇਲੀਆ 'ਚ ਰਾਜ ਪੁਰਸਕਾਰ (ਤਸਵੀਰਾਂ)
ਗੋਵਿੰਦਾ ਦੇ ਸੈਕਟਰੀ ਸ਼ਸ਼ੀ ਸਿਨਹਾ ਨੇ ਮੌਤ ਦੀਆਂ ਖਬਰਾਂ ਨੂੰ ਦੱਸਿਆ ਝੂਠਾ, 'ਕਿਹਾ...
ਸਿੰਗਾਪੁਰ ਹਵਾਈ ਅੱਡੇ 'ਤੇ ਤਾਇਨਾਤ ਭਾਰਤੀ ਨਾਗਰਿਕ 'ਤੇ ਲੱਗਿਆ ਵਿਸ਼ਵਾਸਘਾਤ ਦਾ...
ਸਿਡਨੀ ਕਰੇਗਾ ਮੇਜ਼ਬਾਨੀ 18,19, ਅਤੇ 20 ਅਪ੍ਰੈਲ ਨੂੰ ਹੋਣ ਵਾਲੀਆਂ 37ਵੀਆਂ ਸਿੱਖ...
ਰੇਲ ਪਟੜੀਆਂ ਨੇੜੇ ਮਿਲਿਆ ਦੂਜੇ ਵਿਸ਼ਵ ਯੁੱਧ ਦਾ ਬੰਬ, ਸੇਵਾਵਾਂ ਠੱਪ
ਚੱਕਰਵਾਤ ਐਲਫ੍ਰੇਡ ਦੀ ਦਸਤਕ, ਘਰਾਂ ਦੀ ਬਿਜਲੀ ਗੁੱਲ, ਲੋਕਾਂ ਨੂੰ ਘਰ ਖਾਲੀ ਕਰਨ ਦੇ...
ਦੱਖਣੀ ਕੋਰੀਆ ਦੀ ਅਦਾਲਤ ਨੇ ਰਾਸ਼ਟਰਪਤੀ ਯੂਨ ਨੂੰ ਰਿਹਾਅ ਕਰਨ ਦਾ ਦਿੱਤਾ ਹੁਕਮ
ਮਹਿਲਾ ਯਾਤਰੀ ਨੇ ਫਲਾਈਟ 'ਚ ਉਤਾਰ 'ਤੇ ਕੱਪੜੇ, ਅਟੈਂਡੈਂਟ ਨਾਲ ਕੀਤਾ ਦੁਰਵਿਵਹਾਰ...
Trump ਪ੍ਰਸ਼ਾਸਨ ਨੂੰ USAID ਅਤੇ ਵਿਦੇਸ਼ ਵਿਭਾਗ ਨੂੰ ਲਗਭਗ 2 ਬਿਲੀਅਨ ਡਾਲਰ ਦੇਣ...
ਸ਼੍ਰੀਲੰਕਾ ਦੀ ਜਲ ਸੈਨਾ ਨੇ 14 ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ
Subscribe Now!