Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    4:16:03 AM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਜੇਕਰ ਤੁਹਾਡੇ ਵੀ ਬੱਚੇ ਪੀਂਦੇ ਨੇ ਐਨਰਜੀ ਡਰਿੰਕਸ ਤਾਂ ਸਾਵਧਾਨ, ਬਣ ਸਕਦੈ ਜਾਨ ਦਾ ਖ਼ਤਰਾ

PUNJAB News Punjabi(ਪੰਜਾਬ)

ਜੇਕਰ ਤੁਹਾਡੇ ਵੀ ਬੱਚੇ ਪੀਂਦੇ ਨੇ ਐਨਰਜੀ ਡਰਿੰਕਸ ਤਾਂ ਸਾਵਧਾਨ, ਬਣ ਸਕਦੈ ਜਾਨ ਦਾ ਖ਼ਤਰਾ

  • Edited By Shivani Bassan,
  • Updated: 16 Sep, 2024 02:25 PM
Tarn Taran
the energy drinks being sold can be life threatening for children
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ ਚਾਵਲਾ)-ਜ਼ਿਲ੍ਹੇ ਵਿਚ ਐਨਰਜੀ ਦੇ ਨਾਮ ਉਪਰ ਵਿਕ ਰਹੇ ਪੀਣ ਵਾਲੇ ਪਦਾਰਥਾਂ ਦੀ ਵਿਕਰੀ ਜਿੱਥੇ ਦਿਨ ਬਾਅਦ ਦਿਨ ਸਟੇਟਸ ਸਿੰਬਲ ਬਣਦੀ ਜਾ ਰਹੀ ਹੈ, ਉਥੇ ਹੀ ਇਸ ਪਦਾਰਥ ਦੀ ਵਰਤੋਂ ਕਰਨ ਨਾਲ ਜਿੱਥੇ ਲੋਕਾਂ ਦੀਆਂ ਕਿਡਨੀਆਂ ਉਪਰ ਮਾੜਾ ਅਸਰ ਪੈ ਰਿਹਾ ਹੈ, ਉਥੇ ਹੀ ਲੋਕ ਦਿਲ, ਸ਼ੂਗਰ ਟਾਇਪ-2, ਡੀਹਾਈਡ੍ਰੇਸ਼ਨ ਰੋਗਾਂ ਦੇ ਵੀ ਸ਼ਿਕਾਰ ਹੁੰਦੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਨਜ਼ਦੀਕ ਧੜੱਲੇ ਨਾਲ ਵਿਕ ਰਹੀਆਂ ਐਨਰਜੀ ਡਰਿੰਕਸ ਨਾਲ ਨੌਜਵਾਨ ਪੀੜੀ ਖਤਰੇ ਵੱਲ ਵੱਧਦੀ ਵੇਖੀ ਜਾ ਸਕਦੀ ਹੈ, ਜਿਸ ਨੂੰ ਸਮੇਂ ਸਿਰ ਰੋਕਣਾ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਲਈ ਇਕ ਵੱਡੀ ਚੁਨੌਤੀ ਸਾਬਤ ਹੋ ਰਹੀ ਹੈ।

ਜਾਣਕਾਰੀ ਦੇ ਅਨੁਸਾਰ ਬਾਜ਼ਾਰਾਂ ਵਿਚ ਵਿਕਣ ਵਾਲੀਆਂ ਵੱਖ-ਵੱਖ ਐਨਰਜੀ ਡਰਿੰਕਸ ਅੱਜ ਕੱਲ ਜਿੱਥੇ ਵੱਡੇ ਲੋਕਾਂ ਲਈ ਸਟੇਟਸ ਸਿੰਬਲ ਬਣ ਚੁੱਕੀਆਂ ਹਨ, ਉਥੇ ਹੀ ਇਸਦੀ ਵਰਤੋਂ ਅਣਜਾਨ ਨਾਬਾਲਿਗ ਅਤੇ ਨੌਜਵਾਨ ਪੀੜ੍ਹੀ ਵੱਲੋਂ ਵੀ ਧੜੱਲੇ ਨਾਲ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ ਹਾਲਾਂਕਿ ਇਸ ਐਨਰਜੀ ਡਰਿੰਕ ਦੀ ਵਰਤੋਂ ਤੋਂ ਅਣਜਾਣ ਬਣੇ ਲੋਕਾਂ ਨੂੰ ਇਹ ਨਹੀਂ ਪਤਾ ਹੈ ਕਿ ਇਸ ਦੀ ਵਰਤੋਂ ਕਰਨ ਨਾਲ ਇਨਸਾਨ ਕਿਹੜੀਆਂ ਵੱਖ-ਵੱਖ ਬੀਮਾਰੀਆਂ ਦਾ ਸ਼ਿਕਾਰ ਹੋ ਸਕਦਾ ਹੈ।

ਇਹ ਵੀ ਪੜ੍ਹੋ- ਸ੍ਰੀ ਹੇਮਕੁੰਟ ਸਾਹਿਬ ਜਾਂਦੇ ਦੋ ਨੌਜਵਾਨਾਂ ਦੀ ਮੌਤ, ਪਿੱਛੋਂ ਆਈ ਤੇਜ਼ ਰਫ਼ਤਾਰ ਕਾਰ ਨੇ ਮਾਰ 'ਤੇ ਸਰਦਾਰ ਮੁੰਡੇ

ਜਾਣਕਾਰੀ ਦੇ ਅਨੁਸਾਰ ਸੰਨ੍ਹ 1987 ਦੌਰਾਨ ਯੂਰਪ ਵਿਚ ਪਹਿਲੀ ਵਾਰ ਐਨਰਜੀ ਡਰਿੰਕ ਹੋਂਦ ਦੇ ਵਿਚ ਆਈ, ਜਿਸਦੀ ਵਰਤੋਂ ਦਿਨ ਬਾਅਦ ਦਿਨ ਵਧਦੀ ਗਈ ਅਤੇ ਅੱਜ ਕੱਲ ਇਸਦੀ ਵਰਤੋਂ ਇਨੀ ਜ਼ਿਆਦਾ ਵੱਧ ਚੁੱਕੀ ਹੈ ਕਿ ਅਲਕੋਹਲ ਦੀ ਵਰਤੋਂ ਨਾ ਕਰਨ ਵਾਲੇ ਵਿਅਕਤੀ ਅੱਜ ਕੱਲ ਐਨਰਜੀ ਡਰਿੰਕ ਨੂੰ ਧੜੱਲੇ ਨਾਲ ਪਹਿਲ ਦਿੰਦੇ ਨਜ਼ਰ ਆ ਰਹੇ ਹਨ।

ਗਰਭਵਤੀ ਔਰਤਾਂ ਲਈ ਵੀ ਨੁਕਸਾਨਦਾਇਕ ਹੈ ਐਨਰਜੀ ਡਰਿੰਕ

ਔਰਤ ਰੋਗਾਂ ਦੇ ਮਾਹਿਰ ਡਾਕਟਰ ਅਤੇ ਗੁਪਤਾ ਨਰਸਿੰਗ ਹੋਮ ਦੇ ਤਰਨਤਾਰਨ ਦੇ ਮਾਲਕ ਡਾਕਟਰ ਮੋਨਿਕਾ ਗੁਪਤਾ ਨੇ ਦੱਸਿਆ ਕਿ ਜ਼ਿਆਦਾਤਰ 500 ਐੱਮ.ਐੱਲ ਐਨਰਜੀ ਡਰਿੰਕ ਵਿਚ 200 ਗ੍ਰਾਮ ਕੈਫੀਨ ਮੌਜੂਦ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਗਰਭਵਤੀ ਔਰਤਾਂ ਵੱਲੋਂ ਕੈਫੀਨ ਨਾਲ ਤਿਆਰ ਕੀਤੀ ਗਈ ਐਨਰਜੀ ਡਰਿੰਕ ਦੀ ਜ਼ਿਆਦਾ ਵਰਤੋਂ ਕਰਨ ਨਾਲ ਗਰਭ ਵਿਚ ਪਲ ਰਹੇ ਬੱਚੇ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਐਨਰਜੀ ਡਰਿੰਕ ਦੇ ਪ੍ਰਤੀ ਅੱਧਾ ਲੀਟਰ ਵਿਚ 220 ਕੈਲੋਰੀਜ਼ ਹੁੰਦੀਆਂ ਹਨ, ਜਿਸਦੇ ਚੱਲਦਿਆਂ ਖੰਡ ਦੀ ਮਾਤਰਾ ਜ਼ਿਆਦਾ ਹੋਣ ਕਰਕੇ ਮਰੀਜ਼ ਟਾਈਪ-2 ਡਾਇਬਿਟੀਜ ਬੀਮਾਰੀ ਦਾ ਸ਼ਿਕਾਰ ਹੋ ਸਕਦਾ ਹੈ। ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਐਨਰਜੀ ਡਰਿੰਕ ਦੀ ਵਰਤੋਂ ਕਰਨ ਤੋਂ ਦੂਰ ਰਹਿੰਦੇ ਹੋਏ ਹਮੇਸ਼ਾ ਚੰਗੀ ਖੁਰਾਕ ਦੀ ਵਰਤੋਂ ਕਰਦੇ ਰਹਿਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ, ਨਿਹੰਗ ਸਿੰਘਾਂ ਨੇ ਦਿੱਤੀ ਸਖ਼ਤ ਚਿਤਾਵਨੀ

ਹਾਈਪਰਟੈਂਸ਼ਨ ਦਾ ਲੋਕ ਹੋ ਰਹੇ ਸ਼ਿਕਾਰ

ਇਸ ਸਬੰਧੀ ਗੱਲਬਾਤ ਕਰਦੇ ਹੋਏ ਆਲ ਇਜ ਵੈਲ ਕਲੀਨਿਕ ਦੇ ਮਾਲਕ ਅਤੇ ਡਾਈਟੀਸ਼ੀਅਨ ਪਵਨ ਚਾਵਲਾ ਨੇ ਦੱਸਿਆ ਕਿ ਐਨਰਜੀ ਡਰਿੰਕ ਵਿਚ ਕੈਫੀਨ ਦੀ ਮਾਤਰਾ ਜ਼ਿਆਦਾ ਹੋਣ ਕਰਕੇ ਇਨਸਾਨ ਹਾਈਪਰ ਟੈਂਸ਼ਨ, ਬਲੱਡ ਪ੍ਰੈਸ਼ਰ ਵਧਣ ਦੀ ਬੀਮਾਰੀ ਦਾ ਸ਼ਿਕਾਰ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਐਨਰਜੀ ਡਰਿੰਕ ਦੀ ਵਰਤੋਂ ਬੱਚਿਆਂ ਵੱਲੋਂ ਕਰਨ ਨਾਲ ਉਨ੍ਹਾਂ ਦਾ ਸਰੀਰਕ ਵਿਕਾਸ ਰੁਕ ਸਕਦਾ ਹੈ। ਬੱਚਿਆਂ ਦੇ ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਐਨਰਜੀ ਡਰਿੰਕ ਦੀ ਵਿਕਰੀ ਉਪਰ ਸਕੂਲਾਂ ਵਿਚ ਜਿੱਥੇ ਰੋਕ ਲਗਾਉਣੀ ਚਾਹੀਦੀ ਹੈ, ਉਥੇ ਹੀ ਬੱਚਿਆਂ ਨੂੰ ਇਸ ਸਬੰਧੀ ਵਿਸ਼ੇਸ਼ ਤੌਰ ਉਪਰ ਜਾਗਰੂਕ ਕਰਨ ਦੀ ਵੀ ਲੋਡ਼ ਹੈ।

ਚਿੰਤਾ ਦਾ ਸ਼ਿਕਾਰ ਹੋ ਰਹੇ ਲੋਕ

ਮਨੋਰੋਗੀ ਮਾਹਿਰ ਡਾਕਟਰ ਮੁਕੇਸ਼ ਕੁਮਾਰ ਨੇ ਨਜ਼ਦੀਕ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਤਰਨਤਾਰਨ ਵਿਖੇ ਆਪਣੀ ਕਲੀਨਿਕ ਵਿਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਐਨਰਜੀ ਡਰਿੰਕ ਦੀ ਲੋਡ਼ ਤੋਂ ਵੱਧ ਵਰਤੋਂ ਕਰਨ ਨਾਲ ਇਨਸਾਨ ਚਿੰਤਾ ਦਾ ਸ਼ਿਕਾਰ ਹੋਣਾ ਸ਼ੁਰੂ ਹੋ ਜਾਂਦਾ ਹੈ। ਜਿਸ ਨੂੰ ਬਾਰ-ਬਾਰ ਐਨਰਜੀ ਡਰਿੰਕ ਦੀ ਵਰਤੋਂ ਕਰਨ ਸਬੰਧੀ ਬੇਚੈਨੀ ਮਹਿਸੂਸ ਹੋਣੀ ਸ਼ੁਰੂ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਲੋਕ ਐਨਰਜੀ ਡਰਿੰਕ ਦੀ ਵਰਤੋਂ ਸਰੀਰ ਨੂੰ ਚੁਸਤ ਫੁਸਤ ਕਰਨ ਲਈ ਕਰਦੇ ਹਨ ਪਰ ਇਸਦੀ ਲੋਡ਼ ਤੋਂ ਵੱਧ ਵਰਤੋਂ ਨੁਕਸਾਨ ਦਾ ਕਾਰਨ ਬਣ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਐਨਰਜੀ ਡਰਿੰਕ ਬੱਚਿਆਂ ਲਈ ਜ਼ਿਆਦਾ ਹਾਨੀਕਾਰਕ ਸਾਬਤ ਹੋ ਰਹੇ ਹਨ, ਜਿਸ ਕਰਕੇ ਬੱਚਿਆਂ ਨੂੰ ਇਸ ਐਨਰਜੀ ਡਰਿੰਕ ਤੋਂ ਦੂਰ ਰੱਖਣਾ ਚਾਹੀਦਾ ਹੈ। ਇਸ ਨਾਲ ਬੱਚੇ ਦਿਮਾਗੀ ਤੌਰ ਉਪਰ ਪ੍ਰੇਸ਼ਾਨ, ਯਾਦਾਸ਼ਤ, ਸਿਰ ਦਰਦ ਦੇ ਸ਼ਿਕਾਰ ਹੋ ਸਕਦੇ ਹਨ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਵਾਪਸ ਆ ਰਹੀ ਸੰਗਤ ਦੀ ਗੱਡੀ ਹਾਦਸਾਗ੍ਰਸਤ, ਇਕ ਸ਼ਰਧਾਲੂ ਦੀ ਮੌਤ

ਸਕੂਲਾਂ ਨਜ਼ਦੀਕ ਧੜੱਲੇ ਨਾਲ ਵਿਕ ਰਹੀ ਐਨਰਜੀ ਡਰਿੰਕਸ

ਜਾਣਕਾਰੀ ਦਿੰਦੇ ਹੋਏ ਕਾਮਰੇਡ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ ਸਮੇਤ ਹੋਰ ਵੱਖ-ਵੱਖ ਸਕੂਲਾਂ ਦੇ ਨਜ਼ਦੀਕ ਧਡ਼ੱਲੇ ਨਾਲ ਐਨਰਜੀ ਡਰਿੰਕ ਜੋ ਕੋਲਡ ਡਰਿੰਕਸ ਦੱਸਦੇ ਹੋਏ ਸ਼ਰੇਆਮ ਵੇਚੀ ਜਾ ਰਹੀ ਹੈ, ਜਿਸ ਨਾਲ ਬੱਚੇ ਅਤੇ ਲੋਕ ਵੱਖ-ਵੱਖ ਬੀਮਾਰੀਆਂ ਦੇ ਸ਼ਿਕਾਰ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਿੱਥੇ ਇਸ ਪਾਸੇ ਵਿਸ਼ੇਸ਼ ਐਕਸ਼ਨ ਲੈਣ ਦੀ ਲੋਡ਼ ਹੈ, ਉਥੇ ਹੀ ਸਿੱਖਿਆ ਵਿਭਾਗ ਨੂੰ ਵੀ ਕਦਮ ਚੁੱਕਦੇ ਹੋਏ ਬੱਚਿਆਂ ਨੂੰ ਜਾਗਰੂਕ ਕਰਨ ਦੀ ਵਿਸ਼ੇਸ਼ ਜ਼ਰੂਰਤ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਪਾਸੋਂ ਇਸ ਸਬੰਧੀ ਸਖਤ ਐਕਸ਼ਨ ਲੈਣ ਲਈ ਹੁਕਮ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਕਿਸਮ ਦਾ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ- ਸ੍ਰੀ ਹੇਮਕੁੰਟ ਸਾਹਿਬ ਜਾਂਦੇ ਦੋ ਨੌਜਵਾਨਾਂ ਦੀ ਮੌਤ, ਪਿੱਛੋਂ ਆਈ ਤੇਜ਼ ਰਫ਼ਤਾਰ ਕਾਰ ਨੇ ਮਾਰ 'ਤੇ ਸਰਦਾਰ ਮੁੰਡੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • energy drinks
  • life threatening
  • children
  • ਐਨਰਜੀ ਡਰਿੰਕਸ
  • ਜਾਨਲੇਵਾ
  • ਬੱਚੇ

ਪੰਜਾਬ 'ਚ ਵੱਡਾ ਹਾਦਸਾ, ਮੌਕੇ 'ਤੇ ਚਾਰ ਲੋਕਾਂ ਦੀ ਮੌਤ, ਸੜਕ 'ਤੇ ਵਿਛ ਗਈਆਂ ਲਾਸ਼ਾਂ

NEXT STORY

Stories You May Like

  • alcohol drinking quarrel friend incident
    ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ ਮੁਲਜ਼ਮ
  • slippers in the wrong direction are the cause of poverty
    ਗਲਤ ਦਿਸ਼ਾ 'ਚ ਰੱਖੀਆਂ ਚੱਪਲਾਂ ਬਣ ਸਕਦੀ ਹੈ ਕੰਗਾਲੀ ਦਾ ਕਾਰਨ ! ਹੋ ਸਕਦੈ ਵੱਡਾ ਨੁਕਸਾਨ
  • cm vijay become the president of america
    'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ
  • don t do this with your phone even if you forget it
    ਆਪਣੇ ਫ਼ੋਨ ਨਾਲ ਭੁੱਲ ਕੇ ਵੀ ਨਾ ਕਰਿਓ ਇਹ ਕੰਮ ! ਜਾਣਾ ਪਵੇਗਾ ਜੇਲ੍ਹ, ਤੁਸੀਂ ਵੀ ਹੋ ਜਾਓ ਸਾਵਧਾਨ
  • flood threat in nepal
    ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ
  • pregnant woman
    38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ ਮਾਮਲਾ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • flood  rescue practice  soldier  motorboat  missing
    ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ ਵੀ ਲਾਪਤਾ
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gang supplying foreign weapons busted in punjab
      ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ...
    • increase in dengue patients in hoshiarpur district 2 cases of chikungunya
      ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ,...
    • important meeting of punjab congress leaders held in delhi
      ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ, ਚੰਨੀ ਰਹੇ ਗੈਰ-ਹਾਜ਼ਰ
    • haryana chief minister nayab singh saini visit rupnagar
      ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
    • patiala bathinda email
      ਪਟਿਆਲਾ ਤੇ ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ! ਸੁਰੱਖਿਆ ਏਜੰਸੀਆਂ ਅਲਰਟ
    • shiromani akali dal list
      ਸ਼੍ਰੋਮਣੀ ਅਕਾਲੀ ਦਲ ਵੱਲੋਂ ਦੂਜੀ LIST ਜਾਰੀ, ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ...
    • glada big action
      ਗਲਾਡਾ ਦੀ ਵੱਡੀ ਕਾਰਵਾਈ, 9 ਅਣ-ਅਧਿਕਾਰਤ ਕਾਲੋਨੀਆਂ ਢਾਹੀਆਂ
    • amritpal s associate virendra fauji gets custody parole
      ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਫੌਜੀ ਨੂੰ ਮਿਲੀ ਕਸਟਡੀ ਪੈਰੋਲ, ਮਾਂ ਦੀਆਂ...
    • warning issued for border districts
      ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
    • martyr jagtar singh  cremation  army
      ਸ਼ਹੀਦ ਜਗਤਾਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ, ਪਿੰਡ ਵਾਲੇ ਬੋਲ 'ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +